Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    5:24:48 AM

  • break on war for now

    ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ...

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਦੀਵਾਲੀ 'ਤੇ ਕਾਰ ਖਰੀਦਣ ਦਾ ਵਧੀਆ ਮੌਕਾ, 5 ਲੱਖ ਤੋਂ ਘੱਟ 'ਚ ਮਿਲਣਗੀਆਂ ਇਹ ਸ਼ਾਨਦਾਰ ਕਾਰਾਂ

GADGETS News Punjabi(ਗੈਜੇਟ)

ਦੀਵਾਲੀ 'ਤੇ ਕਾਰ ਖਰੀਦਣ ਦਾ ਵਧੀਆ ਮੌਕਾ, 5 ਲੱਖ ਤੋਂ ਘੱਟ 'ਚ ਮਿਲਣਗੀਆਂ ਇਹ ਸ਼ਾਨਦਾਰ ਕਾਰਾਂ

  • Edited By Disha,
  • Updated: 03 Oct, 2025 12:09 PM
Gadgets
diwali cars discounts gst
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਦੀਵਾਲੀ ਦਾ ਤਿਉਹਾਰ ਨੇੜੇ ਆਉਂਦੇ ਹੀ ਲੋਕ ਆਪਣੇ ਘਰ ਨੂੰ ਸਜਾਉਣ ਦੇ ਨਾਲ-ਨਾਲ ਨਵੀਂ ਕਾਰ ਖਰੀਦਣ ਦੀ ਯੋਜਨਾ ਵੀ ਬਣਾ ਰਹੇ ਹਨ। ਇਸ ਵਾਰ ਕਾਰ ਖਰੀਦਣ ਵਾਲਿਆਂ ਲਈ ਸਰਕਾਰ ਵੱਲੋਂ ਵੱਡੀ ਛੋਟ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਛੋਟੇ ਅਤੇ ਮਾਸ ਮਾਰਕੀਟ ਸੈਗਮੈਂਟ ਦੀਆਂ ਕਾਰਾਂ 'ਤੇ ਲਾਗੂ GST ਦੀ ਦਰ 28% ਤੋਂ ਘਟਾ ਕੇ 18% ਕਰ ਦਿੱਤੀ ਹੈ। ਇਸ ਕਦਮ ਨਾਲ ਛੋਟੇ ਬਜਟ ਵਾਲੀਆਂ ਪਾਪੁਲਰ ਹੈਚਬੈਕ ਅਤੇ ਐਂਟਰੀ-ਲੇਵਲ ਕਾਰਾਂ ਹੁਣ ਪਹਿਲਾਂ ਨਾਲੋਂ ਕਾਫ਼ੀ ਕਿਫਾਇਤੀ ਹੋ ਗਈਆਂ ਹਨ।

ਕੁਝ ਪ੍ਰਸਿੱਧ ਵਿਕਲਪ

Maruti Suzuki Alto K10

ਭਾਰਤ ਦੀ ਸਭ ਤੋਂ ਪਸੰਦੀਦਾ ਬਜਟ ਹੈਚਬੈਕ Alto K10 ਹੁਣ ਤਕਰੀਬਨ 3.70 ਲੱਖ ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। ਪੈਟਰੋਲ ਅਤੇ CNG ਵਿਕਲਪਾਂ ਨਾਲ ਇਹ ਸ਼ਹਿਰਾਂ 'ਚ ਪਹਿਲੀ ਵਾਰੀ ਕਾਰ ਖਰੀਦਣ ਵਾਲਿਆਂ ਲਈ ਬਿਹਤਰੀਨ ਵਿਕਲਪ ਹੈ।

ਇਹ ਵੀ ਪੜ੍ਹੋ : ਛਾਤੀ 'ਚ ਦਰਦ ਹੀ ਨਹੀਂ, ਇਹ 5 ਲੱਛਣ ਵੀ ਹੋ ਸਕਦੇ ਹਨ ਹਾਰਟ ਅਟੈਕ ਦੇ ਕਾਰਨ, ਸਮੇਂ ਰਹਿੰਦੇ ਕਰੋ ਪਛਾਣ

Maruti Suzuki S-Presso

ਉੱਚੀ ਸਟਾਂਸ ਅਤੇ ਬੋਲਡ ਡਿਜ਼ਾਈਨ ਵਾਲੀ S-Presso ਜੀਐੱਸਟੀ ਕਟੌਤੀ ਤੋਂ ਬਾਅਦ ਤਕਰੀਬਨ 3.50 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ ਕਾਰ ਪ੍ਰੈਕਟਿਕਲ ਹੋਣ ਦੇ ਨਾਲ-ਨਾਲ ਸਟਾਈਲਿਸ਼ ਵੀ ਹੈ ਅਤੇ ਉੱਚੀ ਡਰਾਈਵਿੰਗ ਪੋਜ਼ੀਨ ਨਾਲ ਬਿਹਤਰ ਵਿਜ਼ਨ ਦਿੰਦੀ ਹੈ। ਪੈਟਰੋਲ ਅਤੇ ਸੀਐੱਜੀ ਦੋਵੇਂ ਵਿਕਲਪ ਉਪਲੱਬਧ ਹਨ, ਜੋ SUV ਵਰਗਾ ਅਨੁਭਵ ਦਿੰਦੇ ਹਨ।

Maruti Suzuki Wagon R

ਪਰਿਵਾਰਾਂ ਦੀ ਮਨਪਸੰਦ Wagon R ਹੁਣ ਤਕਰੀਬਨ 5 ਲੱਖ ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਮਿਲ ਰਹੀ ਹੈ। ਇਸ ਦੀ ਟਾਲ ਬਾਏ ਡਿਜ਼ਾਈਨ, ਸਪੇਸ਼ੀਅਸ ਕੇਬਿਨ ਅਤੇ ਮਜ਼ਬੂਤ ਸਰਵਿਸ ਨੈੱਟਵਰਕ ਇਸ ਨੂੰ ਖਾਸ ਬਣਾਉਂਦੇ ਹਨ।

Tata Tiago

ਮਜ਼ਬੂਤ ਬਿਲਡ ਕੁਆਲਿਟੀ, ਬਿਹਤਰ ਸੇਫ਼ਟੀ ਫੀਚਰ ਅਤੇ ਮਾਡਰਨ ਡਿਜ਼ਾਈਨ ਵਾਲੀ Tata Tiago ਹੁਣ 4.57 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ ਕਾਰ CNG ਅਤੇ ਆਟੋਮੈਟਿਕ ਗੀਅਰਬਾਕਸ ਨਾਲ ਉਪਲਬਧ ਹੈ।

ਇਹ ਵੀ ਪੜ੍ਹੋ : Activa ਅਤੇ Splendor ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕਿੰਨੇ ਹੋਏ ਸਸਤੇ

Renault Kwid

Renault Kwid ਛੋਟੇ ਬਜਟ 'ਚ SUV ਵਰਗਾ ਲੁੱਕ ਅਤੇ ਫੀਚਰ ਦਿੰਦੀ ਹੈ। ਇਹ ਕੀਮਤ ਤਕਰੀਬਨ 4.30 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। 1.0 ਲੀਟਰ ਪੈਟਰੋਲ ਇੰਜਣ ਅਤੇ ਟਚਸਕਰੀਨ ਇੰਫੋਟੇਨਮੈਂਟ ਸਿਸਟਮ ਦੇ ਨਾਲ ਇਹ ਸ਼ਹਿਰ 'ਚ ਚਲਾਉਣ ਲਈ ਬਿਹਤਰੀਨ ਹੈ।

ਦੀਵਾਲੀ 'ਤੇ ਕਾਰ ਖਰੀਦਣ ਦਾ ਮੌਕਾ

GST ਕਟੌਤੀ ਨਾਲ ਦੀਵਾਲੀ ਦਾ ਤਿਉਹਾਰ ਕਾਰ ਖਰੀਦਣ ਲਈ ਬਿਹਤਰੀਨ ਸਮਾਂ ਬਣ ਗਿਆ ਹੈ। ਛੋਟੇ ਬਜਟ 'ਚ ਭਰੋਸੇਮੰਦ, ਫਿਊਲ-ਐਫੀਸ਼ੈਂਟ ਅਤੇ ਚੰਗੇ ਫੀਚਰ ਵਾਲੀਆਂ ਕਾਰਾਂ ਖਰੀਦ ਕੇ ਇਸ ਦੀਵਾਲੀ ਨੂੰ ਖਾਸ ਬਣਾਇਆ ਜਾ ਸਕਦਾ ਹੈ। ਪਹਿਲੀ ਕਾਰ ਹੋਵੇ ਜਾਂ ਪਰਿਵਾਰ ਲਈ ਦੂਜੀ, ਇਹ ਮੌਕਾ ਕਾਰ ਖਰੀਦਣ ਵਾਲਿਆਂ ਲਈ ਸੁਨਹਿਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Diwali
  • Cars
  • Discounts
  • GST
  • ਦੀਵਾਲੀ
  • ਕਾਰਾਂ
  • ਸਸਤੀਆਂ
  • ਜੀਐੱਸਟੀ

Aadhaar Card ਅਪਡੇਟ ਕਰਵਾਉਣਾ ਹੋਇਆ ਮਹਿੰਗਾ, ਜਾਣੋ ਕਿੰਨੀ ਵਧੀ ਫੀਸ

NEXT STORY

Stories You May Like

  • this luxury car has become cheaper by up to 4 lakhs
    ₹4 ਲੱਖ ਤੱਕ ਸਸਤੀ ਹੋ ਗਈ ਇਹ ਧਾਕੜ ਗੱਡੀ ! ਖਰੀਦਣ ਦਾ ਸੁਨਹਿਰੀ ਮੌਕਾ, ਜਾਣੋ ਪੂਰੀ ਡੀਲ
  • these cars are best for office goers
    ਦਫ਼ਤਰ ਜਾਣ ਵਾਲਿਆਂ ਲਈ ਸਭ ਤੋਂ ਵਧੀਆ ਹਨ ਇਹ ਕਾਰਾਂ, ਮਾਈਲੇਜ ਤੇ ਸ਼ਾਨਦਾਰ ਫੀਚਰਸ ਨਾਲ ਲੈਸ
  • electric cars expensive from 1 july
    ਇਲੈਕਟ੍ਰਿਕ ਕਾਰਾਂ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! 1 ਜੁਲਾਈ ਤੋਂ ਕੀਮਤਾਂ ਵਧਾਏਗੀ ਇਹ ਕੰਪਨੀ
  • uae to europe  5 countries  tour  pm modi
    UAE ਤੋਂ ਯੂਰਪ ਤੱਕ... 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਪੂਰਾ ਸ਼ਡਿਊਲ
  • car accident  accident in punjab
    ਦੋ ਕਾਰਾਂ ਵਿਚਾਲੇ ਵਾਪਰੇ ਹਾਦਸੇ ਵਿਚ ਤਿੰਨ ਜ਼ਖਮੀ, ਬੁਰੀ ਤਰ੍ਹਾਂ ਨੁਕਸਾਨੀ ਕਾਰ
  • surprising statistics in ipl 46 wickets taken in 5 matches
    IPL 'ਚ ਹੈਰਾਨੀਜਨਕ ਅੰਕੜੇ : 5 ਮੈਚਾਂ 'ਚ ਝਟਕਾਈਆਂ 46 ਵਿਕਟਾਂ, ਜਾਣੋ ਕੌਣ ਹੈ ਇਹ ਟੀਮ?
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • do these settings immediately after buying a new phone
    ਨਵਾਂ ਫੋਨ ਖਰੀਦਣ ਤੋਂ ਬਾਅਦ ਤੁਰੰਤ ਕਰੋ ਇਹ 5 ਸੈਟਿੰਗਜ਼, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • ai will take everyone job in 18 months
      ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! '18 ਮਹੀਨਿਆਂ 'ਚ ਸਭ ਦੀ ਨੌਕਰੀ ਖਾ...
    • when did mobile service start in india
      ਭਾਰਤ 'ਚ ਕਦੋ ਸ਼ੁਰੂ ਹੋਈ ਮੋਬਾਈਲ ਸੇਵਾ? ਜਾਣੋ ਕਿਸ ਨੇ ਕੀਤੀ ਸੀ ਪਹਿਲੀਂ ਕਾਲ
    • tata sierra ev to enter india soon
      Tata Sierra EV ਦੀ ਭਾਰਤ 'ਚ ਜਲਦ ਹੋਵੇਗੀ ਐਂਟਰੀ ! 500KM ਦੀ ਰੇਂਜ ਤੇ ADAS...
    • ola  uber and rapido apps will be closed
      ਓਲਾ, ਉਬੇਰ ਤੇ ਰੈਪਿਡੋ ਐਪਸ ਹੋਣਗੇ ਬੰਦ ! ਗੂਗਲ ਤੇ ਐਪਲ ਨੂੰ ਮਹਾਰਾਸ਼ਟਰ ਸਰਕਾਰ...
    • golden opportunity to buy iphone 17 pro
      iPhone 17 Pro ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਿਹੈ ਧਾਕੜ Discount
    • good news for mobile users
      ਮੋਬਾਈਲ ਯੂਜ਼ਰਸ ਲਈ Good News ! ਕਿਫਾਇਤੀ ਕੀਮਤਾਂ 'ਤੇ ਮਿਲਣਗੇ ਇਹ 3 ਖਾਸ Plan
    • now mobile recharges will also be expensive
      ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਮੋਬਾਈਲ ਰੀਚਾਰਜ ਵੀ...
    • the price of this powerful phone was leaked before the launch
      ਲਾਂਚ ਤੋਂ ਪਹਿਲਾਂ ਲੀਕ ਹੋਈ ਇਸ ਧਾਕੜ Phone ਦੀ ਕੀਮਤ! ਫੀਚਰਜ਼ ਜਾਣ ਉਡਣਗੇ ਹੋਸ਼
    • people fell after tvs vehicles broke down
      TVS ਨੇ ਤੋੜੇ ਸਾਰੇ ਰਿਕਾਰਡ, ਇੱਕ ਸਾਲ ਵੇਚ 'ਤੇ 5.9 ਮਿਲੀਅਨ ਵਾਹਨ
    • mobile recharge calling 199 rupee data
      28 ਦਿਨਾਂ ਤੱਕ ਰੀਚਾਰਜ ਦੀ No Tension ! ਸਿਰਫ਼ 199 ਰੁਪਏ 'ਚ ਮਿਲੇਗੀ ਅਨਲਿਮਟਿਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +