Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    5:35:25 PM

  • ssp patiala case high court

    SSP ਪਟਿਆਲਾ ਦੀ ਵਾਇਰਲ ਆਡੀਓ ਮਾਮਲੇ 'ਚ ਹਾਈ ਕੋਰਟ...

  • when will gold and silver become cheaper

    ਹੁਣ ਕਦੋਂ ਸਸਤੇ ਹੋਣਗੇ ਸੋਨਾ-ਚਾਂਦੀ? ਜਾਣੋ ਮਾਹਰਾਂ...

  • punjab weather raining

    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ...

  • budget session adjourned due to uproar pm modi s speech postponed

    ਹੰਗਾਮੇ ਕਾਰਨ ਬਜਟ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਤੁਸੀਂ ਤਾਂ ਨਹੀਂ ਸਾਰੀ ਰਾਤ ਫ਼ੋਨ ਚਾਰਜਿੰਗ 'ਤੇ ਲਾਉਂਦੇ? 100 'ਚੋਂ 90 ਲੋਕਾਂ ਨੂੰ ਨਹੀਂ ਇਸ ਬਾਰੇ ਕੋਈ ਜਾਣਕਾਰੀ

GADGETS News Punjabi(ਗੈਜੇਟ)

ਤੁਸੀਂ ਤਾਂ ਨਹੀਂ ਸਾਰੀ ਰਾਤ ਫ਼ੋਨ ਚਾਰਜਿੰਗ 'ਤੇ ਲਾਉਂਦੇ? 100 'ਚੋਂ 90 ਲੋਕਾਂ ਨੂੰ ਨਹੀਂ ਇਸ ਬਾਰੇ ਕੋਈ ਜਾਣਕਾਰੀ

  • Edited By Sunita,
  • Updated: 27 Jan, 2025 02:51 PM
Gadgets
don t you leave your phone on charge all night 90 out of 100 people
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) - ਸਮਾਰਟਫੋਨ ਸਾਡੀ ਜ਼ਿੰਦਗੀ ਦਾ ਇੰਨਾ ਮਹੱਤਵਪੂਰਨ ਹਿੱਸਾ ਬਣ ਗਿਆ ਹੈ ਕਿ ਅਸੀਂ ਇਸ ਤੋਂ ਬਿਨਾਂ ਆਪਣੀ ਜੀਵਨ ਸ਼ੈਲੀ ਦੀ ਕਲਪਨਾ ਵੀ ਨਹੀਂ ਕਰ ਸਕਦੇ ਪਰ ਇਹ ਵੀ ਸੱਚ ਹੈ ਕਿ ਅਸੀਂ ਜੋ ਵੀ ਇਲੈਕਟ੍ਰਾਨਿਕ ਯੰਤਰ ਵਰਤਦੇ ਹਾਂ, ਉਨ੍ਹਾਂ ਦੀ ਸਹੀ ਦੇਖਭਾਲ ਵੀ ਜ਼ਰੂਰੀ ਹੈ। ਆਪਣੇ ਮੋਬਾਈਲ ਫੋਨ ਨੂੰ ਚਾਰਜ ਰੱਖਣਾ ਸਿਰਫ਼ ਡਿਵਾਈਸ ਦੀ ਲੋੜ ਨਹੀਂ ਹੈ, ਸਗੋਂ ਇਹ ਤੁਹਾਡੀ ਵੀ ਲੋੜ ਹੈ ਕਿਉਂਕਿ ਇਸ ਨਾਲ ਤੁਸੀਂ ਆਪਣੀ ਨਿੱਜੀ ਜ਼ਿੰਦਗੀ ਤੋਂ ਲੈ ਕੇ ਪੇਸ਼ੇਵਰ ਜ਼ਿੰਦਗੀ ਤੱਕ ਜੁੜੇ ਹੋ। ਆਪਣੇ ਫ਼ੋਨ ਨੂੰ ਚਾਰਜ ਰੱਖਣਾ ਮਹੱਤਵਪੂਰਨ ਹੈ ਪਰ ਕੀ ਤੁਸੀਂ ਇਸ ਨੂੰ ਸਹੀ ਤਰੀਕੇ ਨਾਲ ਚਾਰਜ ਕਰ ਰਹੇ ਹੋ? ਸਾਡੇ 'ਚੋਂ ਬਹੁਤ ਸਾਰੇ ਅਣਜਾਣੇ 'ਚ ਚਾਰਜਿੰਗ ਗਲਤੀਆਂ ਕਰ ਰਹੇ ਹਨ, ਜੋ ਡਿਵਾਈਸ ਦੀ ਬੈਟਰੀ ਲਾਈਫ ਅਤੇ ਪ੍ਰਦਰਸ਼ਨ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਖ਼ਾਸ ਕਰਕੇ ਜੇ ਤੁਸੀਂ ਆਪਣੇ ਫ਼ੋਨ ਨੂੰ ਸਾਰੀ ਰਾਤ ਚਾਰਜਿੰਗ ‘ਤੇ ਲਗਾਉਂਦੇ ਹੋ, ਤਾਂ ਕੀ ਤੁਹਾਨੂੰ ਇਹ ਕਰਨਾ ਚਾਹੀਦਾ ਹੈ? ਆਓ ਜਾਣਦੇ ਹਾਂ ਕਿ ਅਜਿਹਾ ਕਰਨ ਨਾਲ ਫ਼ੋਨ ‘ਤੇ ਕੀ ਪ੍ਰਭਾਵ ਪੈਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

ਜੇਕਰ ਤੁਸੀਂ ਆਪਣੇ ਫ਼ੋਨ ਨੂੰ ਰਾਤ ਭਰ ਚਾਰਜਿੰਗ ‘ਤੇ ਛੱਡ ਦਿੰਦੇ ਹੋ ਤਾਂ ਕੀ ਹੁੰਦਾ ਹੈ?
ਆਧੁਨਿਕ ਸੈੱਲਫੋਨ ਜਾਂ ਸਮਾਰਟਫ਼ੋਨ ਮੁੱਖ ਤੌਰ ‘ਤੇ ਰੀਚਾਰਜ ਹੋਣ ਯੋਗ ਲਿਥੀਅਮ- ਆਇਨ ਬੈਟਰੀਆਂ ਦੀ ਵਰਤੋਂ ਕਰਦੇ ਹਨ। ਹਾਲਾਂਕਿ, ਇਹ ਬੈਟਰੀਆਂ ਬਹੁਤ ਉੱਚ-ਤਕਨਾਲੋਜੀ ‘ਤੇ ਆਧਾਰਿਤ ਹਨ ਅਤੇ ਇਨ੍ਹਾਂ ਦੀ ਕੁਸ਼ਲਤਾ 'ਤੇ ਸ਼ੱਕ ਨਹੀਂ ਕੀਤਾ ਜਾ ਸਕਦਾ ਪਰ ਇਨ੍ਹਾਂ ਬੈਟਰੀਆਂ ਦੀਆਂ ਕੁਝ ਸੀਮਾਵਾਂ ਵੀ ਹਨ। ਜੇਕਰ ਤੁਸੀਂ ਆਪਣੇ ਫ਼ੋਨ ਨੂੰ ਉਦੋਂ ਤੱਕ ਵਰਤਦੇ ਹੋ ਜਦੋਂ ਤੱਕ ਇਹ ਬੰਦ ਨਹੀਂ ਹੋ ਜਾਂਦਾ ਅਤੇ ਫਿਰ ਇਸ ਨੂੰ ਚਾਰਜਿੰਗ ‘ਤੇ ਰੱਖਦੇ ਹੋ ਤਾਂ ਇਸ ਦਾ ਤੁਹਾਡੇ ਫ਼ੋਨ ਦੀ ਬੈਟਰੀ ਅਤੇ ਪ੍ਰਦਰਸ਼ਨ ‘ਤੇ ਮਾੜਾ ਪ੍ਰਭਾਵ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ Influencer ਨੇ ਨੀਰੂ ਬਾਜਵਾ ਨੂੰ ਕਿਹਾ- 'ਇਹ ਨੀ ਹੁੰਦੀ ਬੁੱਢੀ...'

ਇਸ ਦੇ ਨਾਲ ਜੇਕਰ ਤੁਸੀਂ 100% ਚਾਰਜ ਹੋਣ ਤੋਂ ਬਾਅਦ ਇਸ ਨੂੰ ਘੰਟਿਆਂ ਤੱਕ ਚਾਰਜਰ ਨਾਲ ਜੋੜੀ ਰੱਖਦੇ ਹੋ ਤਾਂ ਤੁਹਾਡੇ ਫੋਨ ਦੀ ਬੈਟਰੀ ਸਮਰੱਥਾ ਹੌਲੀ-ਹੌਲੀ ਘੱਟਣੀ ਸ਼ੁਰੂ ਹੋ ਜਾਵੇਗੀ। ਇੰਨਾ ਹੀ ਨਹੀਂ ਇਸ ਨਾਲ ਫ਼ੋਨ ਜ਼ਿਆਦਾ ਗਰਮ ਹੋ ਜਾਂਦਾ ਹੈ ਅਤੇ ਫ਼ੋਨ ਦੇ ਫਟਣ ਦਾ ਖ਼ਤਰਾ ਰਹਿੰਦਾ ਹੈ। ਇਸ ਤੋਂ ਇਲਾਵਾ, ਇਹ ਫੋਨ ਦੀ ਕਾਰਗੁਜ਼ਾਰੀ ਨੂੰ ਵੀ ਪ੍ਰਭਾਵਿਤ ਕਰਦਾ ਹੈ।
ਆਪਣੇ ਫ਼ੋਨ ਨੂੰ ਲੋੜ ਤੋਂ ਵੱਧ ਸਮੇਂ ਲਈ ਪਲੱਗ ਇਨ ਨਾ ਛੱਡੋ ਅਤੇ ਪੂਰੀ ਤਰ੍ਹਾਂ ਚਾਰਜ ਹੋਣ ਤੋਂ ਬਾਅਦ ਇਸ ਨੂੰ ਅਨਪਲੱਗ ਕਰਨਾ ਯਾਦ ਰੱਖੋ। ਹਾਲਾਂਕਿ ਹੁਣ ਬਹੁਤ ਸਾਰੇ ਫ਼ੋਨਾਂ 'ਚ ਅਜਿਹੇ ਸਿਸਟਮ ਹਨ, ਜੋ ਬੈਟਰੀ ਪੂਰੀ ਤਰ੍ਹਾਂ ਚਾਰਜ ਹੋਣ ਤੋਂ ਬਾਅਦ ਚਾਰਜ ਹੋਣਾ ਬੰਦ ਕਰ ਦਿੰਦੇ ਹਨ। RTE ਅਨੁਸਾਰ, ਇਹ ਹਮੇਸ਼ਾ ਆਪਣੇ ਆਪ ਅਨਪਲੱਗ ਕਰਨ ਜਿੰਨਾ ਭਰੋਸੇਯੋਗ ਨਹੀਂ ਹੁੰਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Charge All Night
  • Phone
  • Charge Your Phone
  • Overnight
  • Common

BSNL ਦੇ ਇਸ ਸਸਤੇ ਪਲਾਨ ਨੇ Jio-Airtel ਦੀ ਉਡਾਈ ਨੀਂਦ! 6 ਮਹੀਨੇ ਰੀਚਾਰਜ ਦੀ ਟੈਨਸ਼ਨ ਖਤਮ

NEXT STORY

Stories You May Like

  • sharad pawar on maharashtra deputy cm
    ''ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ..!'', ਅਜੀਤ ਪਵਾਰ ਦੀ ਪਤਨੀ ਨੂੰ ਡਿਪਟੀ CM ਬਣਾਉਣ ਬਾਰੇ ਬੋਲੇ ਚਾਚਾ ਸ਼ਰਦ
  • mobile charge battery smart
    ਤੁਸੀਂ ਵੀ ਆਪਣਾ ਫ਼ੋਨ 100% ਤੱਕ ਕਰਦੇ ਹੋ ਚਾਰਜ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਜਾਣੋ ਬੈਟਰੀ 'ਤੇ ਕੀ ਪੈਂਦਾ ਅਸਰ
  • do you also wear perfume around your neck every day  read this report
    ਜੇ ਤੁਸੀਂ ਵੀ ਰੋਜ਼ ਗਲੇ 'ਤੇ ਲਾਉਂਦੇ ਹੋ ਪਰਫਿਊਮ, ਤਾਂ ਪੜ੍ਹੋ ਇਹ ਡਰਾਉਣੀ ਰਿਪੋਰਟ !
  • congress on india us deal
    ''36 ਘੰਟਿਆਂ ਬਾਅਦ ਵੀ ਕੋਈ ਜਾਣਕਾਰੀ ਨਹੀਂ...'', ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ ਕਾਂਗਰਸ ਨੇ ਚੁੱਕੇ ਸਵਾਲ
  • one arrested with 90 grams of heroin
    90 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • yuvika chaudhary says women are unstoppable when they truly play the game
    ਔਰਤਾਂ ਜਦੋਂ ਖੇਡਦੀਆਂ ਹਨ ਤਾਂ ਉਨ੍ਹਾਂ ਨੂੰ ਕੋਈ ਰੋਕ ਨਹੀਂ ਸਕਦਾ : ਯੁਵਿਕਾ ਚੌਧਰੀ
  • russia india oil purchases   kremlin
    ਤੇਲ ਖਰੀਦ ਬੰਦ ਕਰਨ ਬਾਰੇ ਨਹੀਂ ਮਿਲਿਆ ਕੋਈ ਮੈਸੇਜ, ਟਰੰਪ ਦੇ ਦਾਅਵੇ 'ਤੇ ਰੂਸ ਦਾ ਵੱਡਾ ਬਿਆਨ
  • more than 100 stray dogs were poisoned in this village
    ਇਨਸਾਨੀਅਤ ਸ਼ਰਮਸਾਰ: ਇਸ ਪਿੰਡ 'ਚ 100 ਤੋਂ ਵੱਧ ਅਵਾਰਾ ਕੁੱਤਿਆਂ ਨੂੰ ਦਿੱਤਾ ਗਿਆ ਜ਼ਹਿਰ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • apple smartphone india record
      ਮਹਿੰਗੇ ਸਮਾਰਟਫੋਨ ਵੱਲ ਵਧਿਆ ਰੁਝਾਨ, ਐਪਲ ਦੀ ਭਾਰਤ 'ਚ ਰਿਕਾਰਡ 28 ਫੀਸਦੀ ਮੁੱਲ...
    • mozilla firefox users beware
      Mozilla Firefox ਵਰਤਣ ਵਾਲੇ ਸਾਵਧਾਨ! ਸਰਕਾਰ ਵੱਲੋਂ 'High Risk' ਅਲਰਟ...
    • yamaha launches first electric scooter
      Yamaha ਨੇ ਲਾਂਚ ਕੀਤਾ ਪਹਿਲਾ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 169KM
    • maruti suzuki  record  cars  january
      ਮਾਰੂਤੀ ਸੁਜ਼ੂਕੀ ਨੇ ਤੋੜੇ ਰਿਕਾਰਡ, ਇਕ ਮਹੀਨੇ 'ਚ ਵੇਚ'ਤੀਆਂ 2.36 ਲੱਖ ਕਾਰਾਂ
    • mahindra new suv design leaked
      ਮਹਿੰਦਰਾ ਦੀ ਨਵੀਂ SUV ਦਾ ਡਿਜ਼ਾਈਨ ਲੀਕ: ਪੈਨੋਰਾਮਿਕ ਸਨਰੂਫ ਤੇ 360 ਡਿਗਰੀ...
    • telecom ministry to increase provision by 38 percent to rs 73990 crore
      ਬਜਟ 2026: ਦੂਰਸੰਚਾਰ ਮੰਤਰਾਲਾ ਲਈ 73,990 ਕਰੋੜ ਰੁਪਏ ਖਰਚਣ ਲਈ ਵਿਵਸਥਾ, BSNL...
    • union budget  big announcement for content creators
      ਕੇਂਦਰੀ ਬਜਟ: ਕੰਟੈਂਟ ਕ੍ਰਿਏਟਰਾਂ ਲਈ ਵੱਡਾ ਐਲਾਨ; ਸਕੂਲਾਂ-ਕਾਲਜਾਂ 'ਚ ਬਣਨਗੀਆਂ...
    • mahindra   mahindra vehicle sales up 24  in january
      ਜਨਵਰੀ 'ਚ ਮਹਿੰਦਰਾ ਐਂਡ ਮਹਿੰਦਰਾ ਵਾਹਨਾਂ ਦੀ ਵਿਕਰੀ ’ਚ   24% ਵਾਧਾ
    • what is moltbook ai has created its own reddit like platform
      AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...
    • oneplus 13 discount price amazon offer
      12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +