Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    5:56:58 PM

  • shiromani akali dal core committee meeting

    ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਦੀਆਂ ਲਾਈਆਂ...

  • funeral of 5th sons mother who died due to drug addiction held sultanpur lodhi

    ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ...

  • trump on iran

    ਸੀਜ਼ਫਾਇਰ ਮਗਰੋਂ ਇਰਾਨ ਨੂੰ ਮੁੜ ਸਿੱਧੇ ਹੋ ਗਏ...

  • the cabinet approved a subsidy of  41 534 crore kharif season

    ਕਿਸਾਨਾਂ ਲਈ ਖੁਸ਼ਖਬਰੀ! ਖਰੀਫ ਸੀਜ਼ਨ ਦੀਆਂ ਖਾਦਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਭਾਰਤ 'ਚ Flop ਹੋ ਗਈ ਐਲਨ ਮਸਕ ਦੀ ਟੈਸਲਾ ! 7 ਮਹੀਨਿਆਂ 'ਚ ਵਿਕੀਆਂ ਸਿਰਫ਼ 342 ਕਾਰਾਂ

GADGETS News Punjabi(ਗੈਜੇਟ)

ਭਾਰਤ 'ਚ Flop ਹੋ ਗਈ ਐਲਨ ਮਸਕ ਦੀ ਟੈਸਲਾ ! 7 ਮਹੀਨਿਆਂ 'ਚ ਵਿਕੀਆਂ ਸਿਰਫ਼ 342 ਕਾਰਾਂ

  • Edited By Sunaina,
  • Updated: 08 Apr, 2026 04:17 PM
Gadgets
elon musk s tesla flopped in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਦੁਨੀਆ ਭਰ 'ਚ ਆਪਣੀਆਂ ਇਲੈਕਟ੍ਰਿਕ ਕਾਰਾਂ (EV) ਦਾ ਲੋਹਾ ਮਨਵਾਉਣ ਵਾਲੀ ਦਿੱਗਜ ਕੰਪਨੀ ਟੈਸਲਾ ਨੂੰ ਭਾਰਤੀ ਬਾਜ਼ਾਰ 'ਚ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲ ਜੁਲਾਈ 'ਚ ਬੜੇ ਜੋਰ-ਸ਼ੋਰ ਨਾਲ ਭਾਰਤ 'ਚ ਐਂਟਰੀ ਕਰਨ ਵਾਲੀ ਇਸ ਕੰਪਨੀ ਦੀ ਰਫ਼ਤਾਰ ਹੁਣ ਸੁਸਤ ਪੈਂਦੀ ਨਜ਼ਰ ਆ ਰਹੀ ਹੈ।

ਹਰ ਮਹੀਨੇ ਸਿਰਫ਼ 43 ਕਾਰਾਂ ਦੀ ਵਿਕਰੀ 

ਫੈਡਰੇਸ਼ਨ ਆਫ ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨ ਦੇ ਤਾਜ਼ਾ ਅੰਕੜਿਆਂ ਅਨੁਸਾਰ, ਟੈਸਲਾ ਨੇ ਸਤੰਬਰ 2025 ਤੋਂ ਮਾਰਚ 2026 ਤੱਕ ਦੇ 7 ਮਹੀਨਿਆਂ 'ਚ ਸਿਰਫ਼ 342 ਕਾਰਾਂ ਵੇਚੀਆਂ ਹਨ। ਇਸ ਹਿਸਾਬ ਨਾਲ ਦੇਸ਼ ਭਰ 'ਚ ਔਸਤਨ ਹਰ ਮਹੀਨੇ ਸਿਰਫ਼ 43 ਕਾਰਾਂ ਹੀ ਵਿਕ ਸਕੀਆਂ ਹਨ। ਦਿਲਚਸਪ ਗੱਲ ਇਹ ਹੈ ਕਿ ਭਾਰਤ 'ਚ ਸਮੁੱਚਾ ਇਲੈਕਟ੍ਰਿਕ ਪੈਸੈਂਜਰ ਵਹੀਕਲ ਸੈਗਮੈਂਟ 83.63% ਦੀ ਤੇਜ਼ੀ ਨਾਲ ਵਧਿਆ ਹੈ ਅਤੇ ਸਾਲਾਨਾ ਵਿਕਰੀ ਲਗਭਗ 2 ਲੱਖ ਯੂਨਿਟਾਂ ਤੱਕ ਪਹੁੰਚ ਗਈ ਹੈ, ਪਰ ਟੈਸਲਾ ਇਸ ਉਛਾਲ ਦਾ ਫਾਇਦਾ ਚੁੱਕਣ 'ਚ ਨਾਕਾਮ ਰਹੀ ਹੈ।

ਟੈਸਲਾ ਦੀ ਅਸਫਲਤਾ ਦੇ ਮੁੱਖ ਕਾਰਨ :-

ਭਾਰੀ ਕੀਮਤ
- ਭਾਰਤ 'ਚ ਟੈਸਲਾ ਦੀ Model Y ਦੀ ਸ਼ੁਰੂਆਤੀ ਕੀਮਤ ਲਗਭਗ 59.89 ਲੱਖ ਰੁਪਏ (ਐਕਸ-ਸ਼ੋਰੂਮ) ਹੈ। ਭਾਰੀ ਇੰਪੋਰਟ ਡਿਊਟੀ (70% ਤੋਂ 100%) ਕਾਰਨ ਇਹ ਕਾਰ ਅਮਰੀਕਾ ਦੇ ਮੁਕਾਬਲੇ ਭਾਰਤ ਵਿੱਚ 70% ਮਹਿੰਗੀ ਹੈ।

ਮੇਕ ਇਨ ਇੰਡੀਆ ਦੀ ਕਮੀ
- ਟੈਸਲਾ ਦੀਆਂ ਕਾਰਾਂ ਚੀਨ ਦੀ ਸ਼ੰਘਾਈ ਫੈਕਟਰੀ ਤੋਂ ਇੰਪੋਰਟ ਕੀਤੀਆਂ ਜਾਂਦੀਆਂ ਹਨ। ਸਥਾਨਕ ਪੱਧਰ 'ਤੇ ਉਤਪਾਦਨ ਨਾ ਹੋਣ ਕਾਰਨ ਇਸ ਨੂੰ 'ਮੇਕ ਇਨ ਇੰਡੀਆ' ਦੇ ਫਾਇਦੇ ਨਹੀਂ ਮਿਲ ਰਹੇ।

ਭਾਰਤੀ ਸੜਕਾਂ ਅਤੇ ਨਿਯਮ
- ਟੈਸਲਾ ਦਾ ਸਭ ਤੋਂ ਖਾਸ ਫੀਚਰ 'ਫੁਲੀ ਸੈਲਫ ਡਰਾਈਵ' (FSD) ਭਾਰਤ 'ਚ ਵਰਤਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ, ਕਾਰ ਦੀ ਗਰਾਊਂਡ ਕਲੀਅਰੈਂਸ (167 ਮਿਲੀਮੀਟਰ) ਭਾਰਤੀ ਸੜਕਾਂ ਦੇ ਲਿਹਾਜ਼ ਨਾਲ ਕਾਫੀ ਘੱਟ ਮੰਨੀ ਜਾ ਰਹੀ ਹੈ।

ਸੀਮਤ ਵਿਕਲਪ
- ਟੈਸਲਾ ਕੋਲ ਭਾਰਤ 'ਚ ਸਿਰਫ਼ ਇਕ ਹੀ ਮਾਡਲ (Model Y) ਹੈ, ਜਦੋਂ ਕਿ ਟਾਟਾ ਮੋਟਰਜ਼, ਮਹਿੰਦਰਾ, BYD ਅਤੇ ਹੁੰਡਈ ਵਰਗੀਆਂ ਕੰਪਨੀਆਂ ਕੋਲ ਵੱਡਾ ਪੋਰਟਫੋਲੀਓ ਹੈ ਜੋ ਟੈਸਲਾ ਤੋਂ ਸਸਤੀਆਂ ਅਤੇ ਜ਼ਿਆਦਾ ਫੀਚਰਾਂ ਵਾਲੀਆਂ ਕਾਰਾਂ ਪੇਸ਼ ਕਰਦੀਆਂ ਹਨ।

ਫਿਲਹਾਲ ਟੈਸਲਾ ਦਿੱਲੀ, ਮੁੰਬਈ, ਗੁਰੂਗ੍ਰਾਮ ਅਤੇ ਬੈਂਗਲੁਰੂ ਵਰਗੇ ਵੱਡੇ ਸ਼ਹਿਰਾਂ 'ਚ ਆਪਣਾ ਨੈੱਟਵਰਕ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਮਾਹਰਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਕੰਪਨੀ ਭਾਰਤ'ਚ ਆਪਣਾ ਪਲਾਂਟ ਲਗਾ ਕੇ ਕੀਮਤਾਂ ਘੱਟ ਨਹੀਂ ਕਰਦੀ, ਉਦੋਂ ਤੱਕ ਇਸ ਲਈ 'ਮਾਸ ਮਾਰਕੀਟ' 'ਚ ਜਗ੍ਹਾ ਬਣਾਉਣੀ ਮੁਸ਼ਕਲ ਹੋਵੇਗੀ।

  • Tesla
  • ElonMusk
  • TeslaSales
  • EV

Motorola ਦਾ ਗਾਹਕਾਂ ਨੂੰ ਵੱਡਾ ਝਟਕਾ ! ਸਮਾਰਟਫੋਨਾਂ ਦੀਆਂ ਵਧਾ'ਤੀਆਂ ਕੀਮਤਾਂ, ਜਾਣੋ ਕੀ ਹੈ ਨਵਾਂ Price

NEXT STORY

Stories You May Like

  • big jump in vehicle sales despite war  cars may become expensive from april
    ਇਰਾਨ-ਇਜ਼ਰਾਈਲ ਜੰਗ ਦੇ ਬਾਵਜੂਦ ਵਾਹਨਾਂ ਦੀ ਵਿਕਰੀ 'ਚ ਵੱਡਾ ਉਛਾਲ, ਅਪ੍ਰੈਲ ਤੋਂ ਮਹਿੰਗੀਆਂ ਹੋ ਸਕਦੀਆਂ ਨੇ ਕਾਰਾਂ
  • shock to tesla lovers
    Tesla ਪ੍ਰੇਮੀਆਂ ਨੂੰ ਝਟਕਾ! ਹੁਣ ਨਹੀ ਮਿਲਣਗੀਆਂ ਇਹ 2 ਧਾਕੜ ਕਾਰਾਂ, ਐਲਨ ਮਸਕ ਨੇ ਕੀਤਾ ਵੱਡਾ ਐਲਾਨ
  • people have been killed by suvs from this company
    ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! 31 ਦਿਨਾਂ 'ਚ ਵਿਕੀਆਂ 60,000 ਤੋਂ ਵੱਧ ਕਾਰਾਂ
  • 7 arrested with heroin and illicit liquor
    ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਣੇ 7 ਗ੍ਰਿਫ਼ਤਾਰ
  • bhilai steel plant fire 7 workers injured
    ਭਿਲਾਈ ਸਟੀਲ ਪਲਾਂਟ ਦੀ ਯੂਨਿਟ 'ਚ ਮਚੇ ਅੱਗ ਦੇ ਭਾਂਬੜ, ਝੁਲਸੇ 7 ਮਜ਼ਦੂਰ, ਪਈਆਂ ਭਾਜੜਾਂ
  • this player has cost ipl teams rs 40 crores
    ਸ਼ਾਹਰੁਖ ਖ਼ਾਨ ਨੇ IPL ਟੀਮਾਂ ਤੋਂ 'ਠੱਗੇ' 40 ਕਰੋੜ! 5 ਸਾਲਾਂ ਤੋਂ ਲਗਾਤਾਰ ਹੋ ਰਿਹੈ FLOP
  • a painful journey through 7 prisons in pakistan for 35 years
    35 ਸਾਲ ਪਾਕਿ ਦੀਆਂ 7 ਜੇਲ੍ਹਾਂ ਦਾ ਦਰਦਨਾਕ ਸਫ਼ਰ: ਕਸ਼ਮੀਰ ਸਿੰਘ ਦੀ ਕੈਦ ਤੋਂ ਆਜ਼ਾਦੀ ਤੱਕ ਦੀ ਕਹਾਣੀ
  • 2 smugglers arrested with 7 kg heroin in amritsar
    ਅੰਮ੍ਰਿਤਸਰ ’ਚ 7 ਕਿਲੋ ਹੈਰੋਇਨ ਸਣੇ 2 ਸਮੱਗਲਰ ਗ੍ਰਿਫਤਾਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
Trending
Ek Nazar
ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • the first historical image of earth taken from the far side of the moon
      NASA ਨੇ ਰਚਿਆ ਇਤਿਹਾਸ ! ਚੰਦਰਮਾ ਦੇ ਦੂਜੇ ਪਾਸੇ ਤੋਂ ਲਈ ਧਰਤੀ ਦੀ ਪਹਿਲੀ...
    • 25 lakh students free tablets
      25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ
    • huge discount of 1 97 lakh is available on luxury car
      ਲਗਜ਼ਰੀ ਕਾਰ 'ਤੇ ਮਿਲ ਰਹੀ  ₹1.97 ਲੱਖ ਦੀ ਭਾਰੀ ਛੋਟ ! ਖਰੀਦਣ ਦਾ ਸੁਨਹਿਰੀ...
    • 60 gb data will be available in a sim of 1 rupee
      1 ਰੁਪਏ ਦੀ SIM 'ਚ ਮਿਲੇਗਾ 60 GB ਡਾਟਾ ਤੇ ਅਨਲਿਮਿਟਿਡ ਕਾਲਿੰਗ
    • german car ready to enter india
      ਭਾਰਤ 'ਚ ਐਂਟਰੀ ਲਈ ਤਿਆਰ ਜਰਮਨ ਦੀ ਕਾਰ ! Hyundai ਤੇ Kia ਦੀ ਵਧੇਗੀ ਟੈਨਸ਼ਨ
    • this amazing phone from oneplus will be launched today
      ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • the first foldable iphone is coming to the market
      Apple ਦਾ ਵੱਡਾ ਧਮਾਕਾ! ਬਾਜ਼ਾਰ 'ਚ ਆ ਰਿਹਾ ਪਹਿਲਾ Foldable iPhone ; ਕੀਮਤ...
    • huge discount available on samsung phones
      Samsung ਦੇ 200MP ਕੈਮਰੇ ਵਾਲੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ ਭਾਰੀ Discount!
    • apple cheap laptop macbook neo may create a stir in the market
      ਐਪਲ ਦਾ ਸਸਤਾ ਲੈਪਟਾਪ ‘ਮੈਕਬੁੱਕ ਨੀਓ’ ਬਾਜ਼ਾਰ ’ਚ ਮਚਾ ਸਕਦੈ ਹਲਚਲ
    • court issues order to netflix
      'ਵਾਪਸ ਦਿਓ ਲੋਕਾਂ ਨੂੰ 7 ਸਾਲਾ ਦੇ ਪੈਸੇ...!', ਅਦਾਲਤ ਨੇ Netflix ਨੂੰ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +