Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    10:05:29 PM

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

  • sukhbir singh badal big statement

    ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ,...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Twitter 'ਤੇ ਬਲੂ ਟਿਕ ਵਾਲਿਆਂ ਨੂੰ ਦੇਣੇ ਪੈ ਸਕਦੇ ਨੇ ਹਰ ਮਹੀਨੇ ਰੁਪਏ, ਵੱਡੇ ਬਦਲਾਅ ਦੀ ਤਿਆਰੀ 'ਚ ਮਸਕ

GADGETS News Punjabi(ਗੈਜੇਟ)

Twitter 'ਤੇ ਬਲੂ ਟਿਕ ਵਾਲਿਆਂ ਨੂੰ ਦੇਣੇ ਪੈ ਸਕਦੇ ਨੇ ਹਰ ਮਹੀਨੇ ਰੁਪਏ, ਵੱਡੇ ਬਦਲਾਅ ਦੀ ਤਿਆਰੀ 'ਚ ਮਸਕ

  • Edited By Shivani Bassan,
  • Updated: 31 Oct, 2022 11:44 AM
Gadgets
elon musk wants twitter users to pay 20 per month
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਟਵਿੱਟਰ ਦੇ ਨਵੇਂ ਮਾਲਕ ਐਲਨ ਮਸਕ ਨੇ ਕਿਹਾ ਹੈ ਕਿ ਪਲੇਟਫਾਰਮ ’ਤੇ ਵੈਰੀਫੀਕੇਸ਼ਨ ਪ੍ਰਕਿਰਿਆ ਜੋ ਪ੍ਰੋਫ਼ਾਈਲ ਨਾਮ ਦੇ ਅੱਗੇ ਬਲੂ ਟਿੱਕ ਜੋੜਦੀ ਹੈ, ਉਸ ਨੂੰ ਸੁਧਾਰਿਆ ਜਾ ਰਿਹਾ ਹੈ। ਮਸਕ ਨੇ ਇਕ ਟਵੀਟ ’ਚ ਯੋਜਨਾ ਦਾ ਐਲਾਨ ਕੀਤਾ ਜਦੋਂ ਇਕ ਉਪਭੋਗਤਾ ਨੇ ਕਿਹਾ ਕਿ ਇਕ ਵੱਡੇ ਫਾਲੋਅਰ ਬੇਸ ਹੋਣ ਦੇ ਬਾਵਜੂਦ ਉਸਨੂੰ ਵੱਕਾਰੀ ਬਲੂ ਟਿੱਕ ਤੋਂ ਇਨਕਾਰ ਕੀਤਾ ਗਿਆ ਸੀ। ਹਾਲਾਂਕਿ ਨਵੀਂ ਵੈਰੀਫੀਕੇਸ਼ਨ ਪ੍ਰਕਿਰਿਆ ਬਾਰੇ ਅਧਿਕਾਰਤ ਵੇਰਵੇ ਅਸਪਸ਼ਟ ਹਨ, ਵਰਜ ਦੀ ਰਿਪੋਰਟ ਹੈ ਕਿ ਕੰਪਨੀ ਜਲਦੀ ਹੀ ਉਪਭੋਗਤਾਵਾਂ ਤੋਂ ਬਲੂ ਟਿੱਕ ਲਈ ਚਾਰਜ ਕਰੇਗੀ।

ਇਹ ਵੀ ਪੜ੍ਹੋ- Musk ਦਾ ਤੋਹਫ਼ਾ! ਭਾਰਤੀ ਯੂਜ਼ਰਜ਼ ਨੂੰ ਮਿਲਿਆ Tweet Edit ਕਰਨ ਦਾ ਫੀਚਰ

ਰਿਪੋਰਟ ਦੇ ਅਨੁਸਾਰ ਬਲੂ ਟਿਕ ਟਵਿੱਟਰ ਬਲੂ ਮੈਂਬਰਾਂ ਤੱਕ ਹੀ  ਸੀਮਿਤ ਹੋਵੇਗਾ। ਜੋ ਟਵੀਟਸ ਨੂੰ ਸਬਸਕ੍ਰਿਪਸ਼ਨ ਐਡਿਟ ਅਤੇ ਅਨਡੂ ਕਰਨ ਵਰਗੇ ਵਾਧੂ ਫੀਚਰ ਲਿਆਉਂਦੀ ਹੈ। ਕੰਪਨੀ ਕਥਿਤ ਤੌਰ ’ਤੇ ਬਲੂ ਟਿਕ ਦੀ ਫ਼ੀਸ ਨੂੰ $19.99 (ਲਗਭਗ 1,600 ਰੁਪਏ) ਤੱਕ ਵਧਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਇਲਾਵਾ ਜੋ ਉਪਭੋਗਤਾ ਪਹਿਲਾਂ ਤੋਂ ਪ੍ਰਮਾਣਿਤ ਹਨ, ਉਨ੍ਹਾਂ ਨੂੰ ਆਪਣੇ ਪ੍ਰੋਫਾਈਲ ’ਤੇ ਬਲੂ ਟਿੱਕ ਰੱਖਣ ਲਈ ਟਵਿੱਟਰ ਬਲੂ ਦੀ ਗਾਹਕੀ ਲੈਣ ਲਈ 90 ਦਿਨਾਂ ਦਾ ਸਮਾਂ ਮਿਲੇਗਾ। ਇਹ ਅਸਪਸ਼ਟ ਹੈ ਕਿ ਕੀ ਟਵਿੱਟਰ ਵੈਰੀਫੀਕੇਸ਼ਨ ਪ੍ਰਕਿਰਿਆ ਨੂੰ ਹੋਰ ਸਖ਼ਤ ਜਾਂ ਨਰਮ ਬਣਾਉਣ ਲਈ ਨਿਯਮਾਂ ਨੂੰ ਬਦਲੇਗਾ ਜਾਂ ਨਹੀਂ।

ਰਿਪੋਰਟ ਇਹ ਵੀ ਦੱਸਿਆ ਗਿਆ ਹੈ ਕਿ ਟਵਿੱਟਰ ਇੰਜੀਨੀਅਰਾਂ ਨੂੰ ਟਵਿੱਟਰ ਵੈਰੀਫੀਕੇਸ਼ਨ ਪ੍ਰਕਿਰਿਆ ਨੂੰ ਸੁਧਾਰਨ ਲਈ ਸਮਾਂ ਸੀਮਾ ਦਿੱਤੀ ਜਾਂਦੀ ਹੈ। ਮਸਕ ਨੂੰ ਅਜੇ ਸਹੀ ਰੂਪ ’ਚ ਟਵਿੱਟਰ ਹਾਸਲ ਕੀਤੇ ਇਕ ਹਫ਼ਤਾ ਵੀ ਨਹੀਂ ਹੋਇਆ ਹੈ, ਹਾਲਾਂਕਿ ਉਹ ਪਹਿਲਾਂ ਹੀ ਕੁਝ ਪ੍ਰਮੁੱਖ ਅਧੀਕਾਰਿਆਂ ਨੂੰ ਬਰਖ਼ਾਸਤ ਕਰ ਚੁੱਕਾ ਹੈ। ਖ਼ਬਰਾਂ ਮੁਤਾਬਕ ਇਸ ਸੂਚੀ ’ਚ ਸਾਬਕਾ ਸੀ.ਈ.ਓ ਪਰਾਗ ਅਗਰਵਾਲ ਵੀ ਸ਼ਾਮਲ ਹਨ, ਜਿਨ੍ਹਾਂ ਨੇ ਪਿਛਲੇ ਸਾਲ ਨਵੰਬਰ ਦੇ ਅਖ਼ੀਰ ਤੱਕ ਭੂਮਿਕਾ ਨਿਭਾਈ ਸੀ। ਹੋਰ ਮਹੱਤਵਪੂਰਨ ਸ਼ਖਸੀਅਤਾਂ, ਜਿਵੇਂ ਕਿ ਟਵਿੱਟਰ ਦੇ ਸੀ.ਐੱਫ਼.ਓ ਨੇਡ ਸਹਿਗਲ ਅਤੇ ਨੀਤੀ ਮੁਖੀ ਵਿਜੇ ਗੱਡਾ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ– ਸਰਕਾਰ ਦੀ ਚਿਤਾਵਨੀ ਤੋਂ ਬਾਅਦ ਐਪਲ ਨੇ ਜਾਰੀ ਕੀਤੀ ਅਪਡੇਟ, ਤੁਰੰਤ ਅਪਡੇਟ ਕਰੋ ਆਪਣਾ ਆਈਫੋਨ

ਇਸ ਤੋਂ ਇਲਾਵਾ ਰਿਪੋਰਟ ’ਚ ਇਹ ਵੀ ਦੱਸਿਆ ਗਿਆ ਹੈ ਕਿ ਨਵੀਂ ਵੈਰੀਫੀਕੇਸ਼ਨ 'ਤੇ ਕੰਮ ਕਰ ਰਹੇ ਸਟਾਫ਼ ਨੂੰ 7 ਨਵੰਬਰ ਦੀ ਸਮਾਂ ਸੀਮਾ ਪੂਰੀ ਕਰਨੀ ਹੋਵੇਗੀ।

ਇਸ ਦੌਰਾਨ ਇਕ ਹੋਰ ਰਿਪੋਰਟ ’ਚ ਕਿਹਾ ਗਿਆ ਕਿ ਮਸਕ ਆਉਣ ਵਾਲੇ ਦਿਨਾਂ ’ਚ ਟਵਿੱਟਰ ਕਰਮਚਾਰੀਆਂ ਨੂੰ ਗਿਣਤੀ ਨੂੰ ਘੱਟ ਕਰਨ ਦੀ ਯੋਜਨਾ ਬਣਾ ਰਿਹਾ ਹੈ, ਫ਼ਿਲਹਾਲ ਇਸ ਬਾਰੇ ਕੋਈ ਢੁੱਕਵੀਂ ਜਾਣਕਾਰੀ ਨਹੀਂ ਹੈ। ਪਹਿਲਾਂ ਰਿਪੋਰਟ ’ਚ ਕਿਹਾ ਗਿਆ ਸੀ ਕਿ ਟੇਸਲਾ ਮੁਖੀ ਸੰਚਾਲਨ ਲਾਗਤ ਨੂੰ ਘਟਾਉਣ ਲਈ ਟਵਿੱਟਰ ਦੇ 75 ਫ਼ੀਸਦੀ ਸਟਾਫ਼ ਦੀ ਛਾਂਟੀ ਕਰ ਸਕਦਾ ਹੈ। ਹਾਲਾਂਕਿ ਬਾਅਦ 'ਚ ਇਸ ਤੋਂ ਇਨਕਾਰ ਕਰ ਦਿੱਤਾ ਗਿਆ।


 

  • Elon Musk
  • 20doller
  • Twitter
  • users
  • ਐਲਨ ਮਸਕ
  • 20ਡਾਲਰ
  • ਟਵਿੱਟਰ
  • ਉਪਭੋਗਤਾ

Musk ਦਾ ਤੋਹਫ਼ਾ! ਭਾਰਤੀ ਯੂਜ਼ਰਜ਼ ਨੂੰ ਮਿਲਿਆ Tweet Edit ਕਰਨ ਦਾ ਫੀਚਰ

NEXT STORY

Stories You May Like

  • famous actor rented out his office for 17 lakhs
    ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੁੱਖ ਰੁਪਏ ਕਿਰਾਇਆ
  • article 370  jammu kashmir  ladakh  pm modi
    ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੇ ਲੱਦਾਖ 'ਚ ਹੋਏ ਵੱਡੇ ਬਦਲਾਅ : PM ਮੋਦੀ
  • elon musk  s net worth indeed halved in about a month and a half
    ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • revised rules for birth and death certificates
    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ ਭਾਰੀ, ਲਗਾਉਣੇ ਪੈ ਸਕਦੇ ਹਨ ਕੋਰਟ ਦੇ ਚੱਕਰ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • car sales increased  bike and three wheeler sales also rise
      ਕਾਰਾਂ ਦੀ ਵਿਕਰੀ 34.3 ਫੀਸਦੀ ਵਧੀ, ਬਾਈਕ ਅਤੇ ਥ੍ਰੀ-ਵ੍ਹੀਲਰ ਦੀ ਵਿਕਰੀ ’ਚ ਵੀ...
    • meta takes down teen accounts
      Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • ampere launches new electric scooter
      Ampere ਨੇ ਲਾਂਚ ਕੀਤਾ ਨਵਾਂ ਇਲੈਕਟ੍ਰਿਕ ਸਕੂਟਰ; ਸਿਰਫ 30 ਰੁਪਏ ਦੇ ਖਰਚੇ 'ਚ...
    • google launches new pixel 11 series in india
      ਗੂਗਲ ਨੇ ਭਾਰਤ 'ਚ ਲਾਂਚ ਕੀਤੀ ਨਵੀਂ Pixel 11 ਸੀਰੀਜ਼, ਜਾਣੋ ਕੀਮਤਾਂ ਤੇ...
    • airtel recharge plans
      Airtel ਯੂਜ਼ਰਸ ਨੂੰ ਝਟਕਾ! 299 ਰੁਪਏ ਵਾਲੇ ਪਲਾਨ ਸਣੇ 3 ਰੀਚਾਰਜ ਪੈਕ ਹੋਏ ਬੰਦ;...
    • realme  s flagship 5g phone launched
      ਲਾਂਚ ਹੋ ਗਿਆ Realme ਦਾ ਧਾਕੜ 5G ਫੋਨ !  ਫੀਚਰਜ਼ ਜਾਣ ਉੱਡਣਗੇ ਹੋਸ਼
    • goal to create 10 major tech companies in 10 years
      10 ਸਾਲ 'ਚ 10 ਵੱਡੀਆਂ ਤਕਨੀਕੀ ਕੰਪਨੀਆਂ ਖੜੀਆਂ ਕਰਨ ਦਾ ਟੀਚਾ : ਪ੍ਰੋ. ਕਰਾਂਦੀਕਰ
    • oneplus flagship phone is getting cheaper by rs 11 000
      11,000 ਰੁਪਏ ਸਸਤਾ ਮਿਲ ਰਿਹਾ OnePlus ਦਾ ਧਾਕੜ ਫੋਨ ! ਜਾਣੋ ਕੀ ਹਨ ਫੀਚਰਜ਼ ਤੇ...
    • apple s big bang
      Apple ਦਾ ਵੱਡਾ ਧਮਾਕਾ ! Glass iPhone ਲਿਆਉਣ ਦੀ ਤਿਆਰੀ 'ਚ ਕੰਪਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +