Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    12:19:45 PM

  • whether banks are open or closed on good friday today holiday list

    ਜਾਣੋ ਅੱਜ ਗੁੱਡ ਫਰਾਈਡੇ ਦੇ ਦਿਨ ਬੈਂਕ ਖੁੱਲ੍ਹੇ ਹਨ...

  • jasnoor singh of pathankot increases pride

    ਪਠਾਨਕੋਟ ਦੇ ਜਸਨੂਰ ਸਿੰਘ ਨੇ ਵਧਾਇਆ ਮਾਣ: CDS-2...

  • major health crisis in this village of punjab

    ਪੰਜਾਬ ਦੇ ਇਸ ਪਿੰਡ 'ਚ ਵੱਡਾ ਸਿਹਤ ਸੰਕਟ! ਲਗਾਤਾਰ...

  • fight in civil hospital

    ਸਿਵਲ ਹਸਪਤਾਲ 'ਚ ਖੂਨੀ ਜੰਗ, ਚੱਲੇ ਤੇਜ਼ਧਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਫੇਸਬੁੱਕ ਮੈਪ ਪੂਰੀ ਦੁਨੀਆ 'ਚ ਹੋ ਰਹੀ ਲਾਈਵ ਵੀਡੀਓ ਸਟ੍ਰੀਮਜ਼ ਨੂੰ ਕਰੇਗਾ ਡਿਸਕਵਰ

GADGETS News Punjabi(ਗੈਜੇਟ)

ਫੇਸਬੁੱਕ ਮੈਪ ਪੂਰੀ ਦੁਨੀਆ 'ਚ ਹੋ ਰਹੀ ਲਾਈਵ ਵੀਡੀਓ ਸਟ੍ਰੀਮਜ਼ ਨੂੰ ਕਰੇਗਾ ਡਿਸਕਵਰ

  • Updated: 20 May, 2016 05:32 PM
ਜਲੰਧਰ
facebook map will discover all live video streams in the world
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਫੇਸਬੁੱਕ 'ਚ ਲਾਈਵ ਵੀਡੀਓ ਸਟ੍ਰੀਮਿੰਗ ਦੀ ਗੱਲ ਕਰੀਏ ਤਾਂ ਤੁਸੀਂ ਵੀਡੀਓ ਦੀ ਬ੍ਰਾਡਕਾਸਟਿੰਗ ਸਮੇਂ ਇਹ ਦੇਖ ਸਕਦੇ ਹੋ ਕਿ ਕਿਹੜਾ ਯੂਜ਼ਰ ਇਸ ਵੀਡੀਓ ਨੂੰ ਦੇਖ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਤੁਸੀਂ ਯੂਜ਼ਰਜ਼ ਵੱਲੋਂ ਕੀਤੇ ਗਏ ਕੁਮੈਂਟਸ ਵੀ ਦੇਖ ਸਕਦੇ ਹੋ। ਫੇਸਬੁੱਕ 'ਚ ਕਿਸੇ ਵੀ ਲਾਈਵ ਵੀਡੀਓ ਸਟ੍ਰੀਮਿੰਗ ਦੌਰਾਨ ਹੁਣ ਤੁਸੀਂ ਯੂਜ਼ਰਜ਼ ਦੀ ਲੋਕੇਸ਼ਨ ਨੂੰ ਵੀ ਫੇਸਬੁੱਕ ਮੈਪ 'ਤੇ ਦੇਖ ਸਕਦੇ ਹੋ। ਫੇਸਬੁੱਕ ਦੇ ਨਵੇਂ ਇੰਟਰੈਕਟਿਵ ਮੈਪ ਨਾਲ ਤੁਸੀਂ ਹੁਣ ਪੂਰੀ ਦੁਨੀਆ 'ਚ ਹੋਣ ਵਾਲੀ ਲਾਈਵ ਵੀਡੀਓ ਸਟ੍ਰੀਮਿੰਗ ਨੂੰ ਪ੍ਰਸਾਰਿਤ ਕਰਨ ਵਾਲਿਆਂ ਦੀ ਲੋਕੇਸ਼ਨ ਵੀ ਦੇਖ ਸਕਦੇ ਹੋ।
ਲਾਈਵ ਵੀਡੀਓ ਮੈਪ ਨੂੰ ਐਪ 'ਚ ਹੀ ਫੇਸਬੁੱਕ ਡਾਟ ਕਾਮ ਦੇ ਖੱਬੇ ਪਾਸੇ ਪੈਨਲ 'ਤੇ ਦੇਖਿਆ ਜਾ ਸਕਦਾ ਹੈ। ਇਸ 'ਚ ਉਸ ਸਮੇਂ ਚੱਲ ਰਹੀਆਂ ਸਟ੍ਰੀਮਜ਼ ਦੀਆਂ ਲੋਕੇਸ਼ਨਜ਼ ਨੂੰ ਛੋਟੇ-ਛੋਟੇ ਨੀਲੇ ਰੰਗਾਂ ਦੇ ਡਾਟਸ ਵਜੋਂ ਦੇਖਿਆ ਜਾ ਸਕਦਾ ਹੈ। ਜਦੋਂ ਤੁਸੀਂ ਕਿਸੇ ਵੱਡੇ ਆਕਾਰ ਦੇ ਡਾਟ 'ਤੇ ਆਪਣੇ ਕਰਸਰ ਨੂੰ ਲੈ ਕੇ ਜਾਂਦੇ ਹੋ ਤਾਂ ਇਹ ਉਸ ਲਾਈਵ ਵੀਡੀਓ ਸਟ੍ਰੀਮਿੰਗ ਦੇ ਪ੍ਰਸਾਰਿਤ ਹੋਣ ਦੀ ਲੋਕੇਸ਼ਨ ਨੂੰ ਇਕ ਤਸਵੀਰ ਦੀ ਤਰ੍ਹਾਂ ਦਿਖਾਏਗਾ। ਇਸ ਮੈਪ ਨੂੰ ਵਰਤਮਾਨ 'ਚ ਰੋਲ ਆਊਟ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਨੂੰ ਯੂ.ਕੇ. ਅਤੇ ਯੂ.ਐੱਸ. 'ਚ ਲੋਕੇਸ਼ਨ ਲੱਭਣ ਲਈ ਵਰਤਿਆ ਜਾ ਸਕੇਗਾ।

  • ਫੇਸਬੁੱਕ
  • ਮੈਪ
  • ਲਾਈਵ ਵੀਡੀਓ ਸਟ੍ਰੀਮਜ਼
  • live video streams
  • Facebook Map
  • Discover

ਮੰਗਲ 'ਤੇ ਰਹਿਣ ਦੀ ਥਾਂ ਲੱਭਣ ਲਈ Valkyrie Robots ਕਰਨਗੇ ਨਾਸਾ ਦੀ ਮਦਦ

NEXT STORY

Stories You May Like

  • nihang singh entered the hotel
    ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • petrol prices on fire across the world  prices may increase in india too
    ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਭਾਰਤ 'ਚ ਵੀ ਵਧ ਸਕਦੇ ਨੇ ਭਾਅ
  • actor chuck norris passes away at 86
    ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ 'ਚ ਛਾਈ ਸੋਗ ਦੀ ਲਹਿਰ
  • lion spotted in vaishno devi holy cave
    ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ, ਜਾਣੋ ਪੂਰੀ ਖ਼ਬਰ
  • 6 year old amyra shines in the chess world
    ਸ਼ਤਰੰਜ ਦੀ ਦੁਨੀਆ 'ਚ ਛਾਈ 6 ਸਾਲਾ ਅਮਾਇਰਾ ਖਾਨ, ਇੰਟਰਨੈਸ਼ਨਲ ਰੇਟਿਡ ਖਿਡਾਰੀ ਨੂੰ ਹਰਾ ਰਚਿਆ ਇਤਿਹਾਸ
  • strange sight on the battlefield
    ਜੰਗ ਦੇ ਮੈਦਾਨ 'ਚ ਅਜੀਬ ਨਜ਼ਾਰਾ: ਈਰਾਨੀ ਮਿਜ਼ਾਈਲਾਂ 'ਤੇ ਸਪੇਨ ਦੇ PM ਦੀ ਤਸਵੀਰ, ਪੂਰੀ ਦੁਨੀਆ ਹੈਰਾਨ
  • hotels using cremation coal for tandoori roti and chicken
    ਹੋਟਲਾਂ 'ਚ ਮੁਰਦਿਆਂ ਦੀ ਚਿਤਾ ਦੇ ਕੋਲੇ 'ਤੇ ਪੱਕ ਰਹੀ ਤੰਦੂਰੀ ਰੋਟੀ ਤੇ ਚਿਕਨ, ਹੋਸ਼ ਉੱਡਾ ਦੇਵੇਗੀ ਪੂਰੀ ਖ਼ਬਰ
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
Trending
Ek Nazar
the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • you will have to pay to run instagram
      ਹੁਣ Instagram ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਤਿਆਰ ਕੀਤਾ ਨਵਾਂ Plan
    • upi money transfer technology
      ਪਲਕ ਝਪਕਦਿਆਂ ਹੀ ਪੈਸੇ ਟ੍ਰਾਂਸਫਰ ! ਜਾਣੋ ਕਿਵੇਂ ਕੰਮ ਕਰਦੀ ਹੈ UPI ਦੇ ਪਿੱਛੇ ਦੀ...
    • people have been killed by suvs from this company
      ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! 31 ਦਿਨਾਂ 'ਚ ਵਿਕੀਆਂ...
    • the smartest ai claude has his brain stolen
      ਸਭ ਤੋਂ ਹੁਸ਼ਿਆਰ AI 'Claude' ਦਾ ਦਿਮਾਗ ਹੋਇਆ 'ਚੋਰੀ'! 5 ਲੱਖ ਲਾਈਨਾਂ ਦਾ ਕੋਡ...
    • read this news before booking a cylinder
      ਸਿਲੰਡਰ ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਕਿਤੇ ਤੁਹਾਡਾ ਵੀ ਖਾਤਾ...
    • now you can change your email id without losing data
      Gmail ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ਹੁਣ ਬਿਨਾਂ ਡਾਟਾ ਗੁਆਏ ਬਦਲ ਸਕੋਗੇ ਆਪਣੀ...
    • vivo s flagship phone will be launched soon
      Vivo's big bang! 6500mAh ਬੈਟਰੀ ਅਤੇ 50MP ਸੈਲਫੀ ਕੈਮਰੇ ਨਾਲ ਜਲਦ ਲਾਂਚ...
    • west asia  internet outage  global network  sea routes
      ਠੱਪ ਹੋ ਜਾਏਗਾ ਇੰਟਰਨੈੱਟ ? ਜੰਗ ਕਾਰਨ ਗਲੋਬਲ ਨੈੱਟਵਰਕ 'ਤੇ ਮੰਡਰਾ ਰਿਹਾ ਵੱਡਾ...
    • kia seltos become number 1 in safety
      ਸੇਫਟੀ 'ਚ ਟਾਟਾ-ਮਹਿੰਦਰਾ ਨੂੰ ਪਿੱਛੇ ਛੱਡ ਨੰਬਰ-1 ਬਣੀ ਇਹ ਕਾਰ, Bharat NCAP...
    • iran will attack us tech firms
      US ਦੀਆਂ ਟੈੱਕ ਕੰਪਨੀਆਂ 'ਤੇ ਹਮਲੇ ਕਰੇਗਾ ਈਰਾਨ! ਐਪਲ-ਗੂਗਲ ਸਮੇਤ 18 ਫਰਮਾਂ ਹਿੱਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +