Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    10:09:13 AM

  • govt hikes petrol and diesel price

    ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ! ਗੁਆਂਢੀ...

  • attack on a bus full of passengers on the ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ...

  • israel elections

    ਅੱਜ ਹੋਣਗੀਆਂ ਇਜ਼ਰਾਈਲ 'ਚ ਚੋਣਾਂ ! ਨੇਤਨਯਾਹੂ ਦੇ...

  • 184 girls  brothers  businessman  vinay agarwal

    ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਹੁਣ ਇਕ ਵੱਖਰੇ ਅੰਦਾਜ਼ 'ਚ ਨਜ਼ਰ ਆਏਗੀ ਫੇਸਬੁੱਕ ਦੀ ਮੈਸੇਂਜਰ ਐਪ

GADGETS News Punjabi(ਗੈਜੇਟ)

ਹੁਣ ਇਕ ਵੱਖਰੇ ਅੰਦਾਜ਼ 'ਚ ਨਜ਼ਰ ਆਏਗੀ ਫੇਸਬੁੱਕ ਦੀ ਮੈਸੇਂਜਰ ਐਪ

  • Updated: 19 May, 2017 04:17 PM
ਜਲੰਧਰ
facebook messenger get new home screen
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਦੇ ਮੈਸੇਜਿੰਗ ਐਪ ਮੈਸੇਂਜਰ ਨੇ 1.2 ਬਿਲੀਅਨ ਐਕਟਿਵ ਯੂਜ਼ਰਸ ਦਾ ਅੰਕੜਾ ਛੂਹਿਆ ਹੈ। ਅਜਿਹੇ 'ਚ ਐਪ ਦੇ ਨੈਵੀਗੇਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਕੰਪਨੀ ਨੇ ਇਕ ਨਵਾਂ ਡਿਜ਼ਾਈਨ ਜਾਰੀ ਕੀਤੀ ਹੈ। ਮੈਸੇਂਜਰ ਦੇ ਮੁਖੀ ਡੇਵਿਡ ਮਾਰਕਸ ਨੇ ਕਿਹਾ ਕਿ ਕੰਪਨੀ ਦਾ ਫੋਕਸ ਯੂਜ਼ਰ ਲਈ ਨੈਵੀਗੇਸ਼ਨ ਆਸਾਨ ਕਰਨ 'ਤੇ ਹੈ। ਇਹ ਨਵੀਂ ਲੁੱਕ ਦੁਨੀਆਭਰ 'ਚ ਐਂਡਰਾਇਡ ਅਤੇ ਆਈ.ਓ.ਐੱਸ. 'ਤੇ ਇਸ ਹਫਤੇ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ।
ਨਵੇਂ ਡਿਜ਼ਾਈਨ 'ਚ ਕੀ ਹੈ ਖਾਸ-
ਨਵੇਂ ਡਿਜ਼ਾਈਨ 'ਚ ਇਕ ਬਦਲਾਅ ਇਨਬਾਕਸ 'ਚ ਵੀ ਕੀਤਾ ਗਿਆ ਹੈ ਜੋ ਮੈਸੇਂਜਰ ਦੇ ਨਾਲ ਕੰਟੈਕਟ ਦਾ ਆਨਲਾਈਨ ਸਟੇਟਸ ਵੀ ਦੱਸਦੇ ਹਨ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੈਸੇਂਜਰ ਨੇ ਗਰੁੱਪ ਕਨਵਰਸੇਸ਼ਨ ਨੂੰ ਸਭ ਤੋਂ ਹੇਠਾਂ ਲਿਸਟ ਕਰ ਦਿੱਤਾ ਸੀ। ਉਥੇ ਹੀ ਬਾਟਮ ਬਾਰ 'ਚ ਹੋਮ ਸਕਰੀਨ, ਕੈਮਰਾ ਬਟਨ, ਸਰਚ ਤੇ ਗੇਮਜ਼ ਸ਼ਾਮਲ ਹੋਣਗੇ। ਨਾਲ ਹੀ ਇਸ ਵਿਚ ਇਕ ਨਵਾਂ ਡਿਸਕਵਰ ਫੀਚਰ ਵੀ ਜੋੜਿਆ ਜਾਵੇਗਾ। ਕੰਪਨੀ ਨੇ ਇਸ ਨੂੰ ਯੂਜ਼ਰਸ ਲਈ ਜਾਰੀ ਕਰ ਦਿੱਤਾ ਹੈ। ਨਾਲ ਹੀ ਜੇਕਰ ਯੂਜ਼ਰ ਨੇ ਕੁਝ ਮਿਸ ਕਰ ਦਿੱਤਾ ਹੈ ਤਾਂ ਉਹ ਰੈੱਡ ਡਾਟ ਦੇ ਨਾਲ ਦਿਖਾਇਆ ਜਾਵੇਗਾ। ਇਕ ਫੇਸਬੁੱਕ ਪੋਸਟ 'ਚ ਕਿਹਾ ਗਿਆ ਹੈ ਕਿ ਇਹ ਬਦਲਾਅ ਮੈਸੇਂਜਰ ਨੂੰ ਆਸਾਨ ਬਣਾਉਣ ਲਈ ਕੀਤੇ ਗਏ ਹਨ। ਇਹ ਤੁਹਾਨੂੰ ਕਾਨਟੈੱਕਟ ਤੱਕ ਜਲਦੀ ਪਹੁੰਚਣ 'ਚ ਨਵੀਂ ਚੈਟ ਸ਼ੁਰੂ ਕਰਨ 'ਚ ਜਾਂ ਅਪ-ਟੂ-ਡੇਟ ਰਹਿਣ 'ਚ ਮਦਦ ਕਰਨਗੇ। ਦੇਖਿਆ ਜਾਏ ਤਾਂ ਮੈਸੇਂਜਰ 'ਚ ਇਹ ਦੂਜੀ ਵੱਡੀ ਅਪਡੇਟ ਹੈ।
ਇਸ ਤੋਂ ਪਹਿਲਾਂ ਮੈਸੇਂਜਰ ਨੇ ਲੋਕੇਸ਼ਨ ਸ਼ੇਅਰ ਕਰਨ ਦਾ ਫੀਚਰ ਜਾਰੀ ਕੀਤਾ ਸੀ। ਇਸ ਰਾਹੀਂ ਹੁਣ ਤੁਸੀਂ ਇਹ ਦੇਖ ਸਕੋਗੇ ਕਿ ਤੁਹਾਡੇ ਦੋਸਤ ਰਿਅਲ ਟਾਈਮ 'ਚ ਕਿੱਥੇ ਹਨ। ਇੰਨਾ ਹੀ ਨਹੀਂ, ਤੁਸੀਂ ਆਪਣੇ ਦੋਸਤਾਂ ਨੂੰ ਵੀ ਇਹ ਦੱਸ ਸਕੋਗੇ ਕਿ ਤੁਸੀਂ ਰਿਅਲ ਟਾਈਮ 'ਚ ਕਿੱਥੇ ਹੋ।

  • ਫੇਸਬੁੱਕ
  • ਮੈਸੇਂਜਰ
  • ਐਪ
  • facebook
  • messenger
  • new home screen

Jeep Wrangler ਦਾ ਕੈਬਨ ਸਪਾਈ ਕੈਮਰੇ 'ਚ ਹੋਇਆ ਕੈਦ, ਅਗਲੇ ਸਾਲ ਹੋਵੇਗੀ ਲਾਂਚ

NEXT STORY

Stories You May Like

  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • great news for parents
    ਮਾਪਿਆਂ ਲਈ ਵੱਡੀ ਖ਼ੁਸ਼ਖ਼ਬਰੀ! ਬੱਚਿਆਂ ਦੇ iPhone 'ਚ ਹੁਣ ਨਹੀਂ ਚੱਲੇਗੀ ਹਰ ਐਪ, Apple ਲਿਆਇਆ ਸਖ਼ਤ ਨਿਯਮ
  • gurdaspur administration gears up to curb stubble burning
    ਗੁਰਦਾਸਪੁਰ: ਪਰਾਲੀ ਨੂੰ ਅੱਗ ਲਾਉਣ ਵਾਲਿਓ ਹੋ ਜਾਓ ਸਾਵਧਾਨ! ਹੁਣ ਇਸ ਤਰੀਕੇ ਨਾਲ ਰੱਖੀ ਜਾਵੇਗੀ ਨਜ਼ਰ
  • government  s stake in idbi bank to be limited
    IDBI ਬੈਂਕ ਤੇ ਹੁਣ ਫੇਅਰਫੈਕਸ ਦਾ ਕੰਟਰੋਲ, ਸਰਕਾਰ ਅਤੇ LIC ਦੀ ਹਿੱਸੇਦਾਰੀ ਰਹੇਗੀ ਸੀਮਤ
  • paddy procurement
    ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
  • paddy procurement in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
  • one person arrested for betting  case registered
    ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • spacex ceo elon musk starlink satellite
      Elon Musk ਦਾ ਯੂਕ੍ਰੇਨ 'ਤੇ ਵੱਡਾ ਦੋਸ਼, ਡਰੋਨ ਹਮਲਿਆਂ ਲਈ ਕੀਤੀ ਸਟਾਰਲਿੰਕ ਦੀ...
    • bad news for whatsapp and telegram users
      WhatsApp-Telegram ਯੂਜ਼ਰਾਂ ਲਈ ਬੁਰੀ ਖ਼ਬਰ ! 2027 ਤੋਂ ਬੰਦ ਹੋ ਜਾਵੇਗੀ ਇਹ...
    • now reels will play on whatsapp without opening instagram
      ਹੁਣ Instagram ਖੋਲ੍ਹੇ ਬਿਨਾਂ ਵਟਸਐਪ 'ਤੇ ਚੱਲਣਗੀਆਂ Reels! ਆ ਰਿਹਾ ਨਵਾਂ ਫੀਚਰ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • humanity could come to an end in the next 10 years
      AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ
    • a golden opportunity to buy fantastic oneplus phones
      OnePlus ਦੇ ਸ਼ਾਨਦਾਰ Phones ਖਰੀਦਣ ਦਾ ਸੁਨਹਿਰੀ ਮੌਕਾ ! 4,000 ਰੁਪਏ ਮਿਲ ਰਿਹਾ...
    • vivo is bringing a powerful 5g phone
      Vivo ਲਿਆ ਰਿਹਾ ਹੈ ਐਕਸਟਰਨਲ ਕੈਮਰਾ ਕਿੱਟ ਵਾਲਾ ਧਾਕੜ 5G ਫ਼ੋਨ ! ਜਾਣੋ ਫੀਚਰਜ਼
    • bsnl users joys
      ਦੀਵਾਲੀ ਤੋਂ ਪਹਿਲਾਂ BSNL ਯੂਜ਼ਰਸ ਦੀਆਂ ਲੱਗੀਆਂ ਮੌਜਾਂ ! 1 ਰੁਪਏ ਵਾਲੇ ਸ਼ਾਨਦਾਰ...
    • starlink in warfield
      ਜੰਗ ਦੇ ਮੈਦਾਨ 'ਚ ਫੇਲ੍ਹ ਹੋਇਆ Starlink ! ਕਈ ਫ਼ੌਜੀ ਮਿਸ਼ਨ ਹੋਏ ਰੱਦ
    • iran us internet
      ਪੂਰੀ ਦੁਨੀਆ ਦਾ ਇੰਟਰਨੈੱਟ ਹੋ ਜਾਏਗਾ ਠੱਪ ! ਟਰੰਪ ਦੀ ਧਮਕੀ ਮਗਰੋਂ ਇਰਾਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +