Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:37:58 PM

  • roads turned white by hailstorm in punjab

    ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

  • gursikh woman climbs onto tank with daughter

    ਗੁਰਸਿੱਖ ਔਰਤ ਧੀ ਸਣੇ ਟੈਂਕੀ 'ਤੇ ਚੜ੍ਹੀ, ਹੱਥ 'ਚ...

  • new twist in the case of grenade attack on bjp office in chandigarh

    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Apps News
  • ਆਨਲਾਈਨ ਡੇਟਿੰਗ ਦੇ ਸ਼ੌਕੀਨਾਂ ਲਈ ਫੇਸਬੁੱਕ ਲਿਆਵੇਗਾ ਨਵਾਂ ਐਪ

APPS News Punjabi(ਐੱਪਸ)

ਆਨਲਾਈਨ ਡੇਟਿੰਗ ਦੇ ਸ਼ੌਕੀਨਾਂ ਲਈ ਫੇਸਬੁੱਕ ਲਿਆਵੇਗਾ ਨਵਾਂ ਐਪ

  • Updated: 21 Sep, 2018 11:54 PM
Apps
facebook online dating new app
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਜਦੋਂ ਵੀ ਗੱਲ ਆਨਲਾਈਨ ਡੇਟਿੰਗ ਦੀ ਹੁੰਦੀ ਹੈ, ਤਾਂ ਦਿਮਾਗ 'ਚ ਟਿੰਡਰ ਅਤੇ ਬਮਬਲ ਵਰਗੇ ਐਪ ਜਹਨ 'ਚ ਆਉਂਦੇ ਹਨ। ਪਰ ਹੁਣ ਇਸ ਨੂੰ ਟੱਕਰ ਦੇਣ ਲਈ ਫੇਸਬੁੱਕ ਵੀ ਮੈਦਾਨ 'ਚ ਕੁੱਦਿਆ ਹੈ। ਫੇਸਬੁੱਕ ਨੇ ਐਲਾਨ ਕੀਤਾ ਕਿ ਉਹ ਛੇਤੀ ਹੀ ਆਪਣਾ ਡੇਟਿੰਗ ਐਪ ਭਾਵ ਫੇਸਬੁੱਕ ਡੇਟਿੰਗ ਲਾਂਚ ਕਰੇਗਾ ਅਤੇ ਹੁਣ ਇਸ ਸੋਸ਼ਲ ਨੈਟਵਰਕਿੰਗ ਪਲੇਟਫਾਰਮ ਨੇ ਆਪਣੇ ਇਸ ਐਪ ਦੀ ਟੇਸਟਿੰਗ ਸ਼ੁਰੂ ਕਰ ਦਿੱਤੀ ਹੈ। ਇਸਦੀ ਟੇਸਟਿੰਗ ਅਜੇ ਕੋਲੰਬੀਆ 'ਚ ਕੀਤੀ ਜਾ ਰਹੀ ਹੈ।

ਡੇਸਕਟਾਪ ਯੂਜਰਜ਼ ਨੂੰ ਨਹੀਂ ਮਿਲੇਗਾ ਫਾਇਦਾ
ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਫੇਸਬੁੱਕ ਦੀ ਇਸ ਸੇਵਾ ਦਾ ਫਾਇਦਾ ਡੇਸਕਟਾਪ ਯੂਜ਼ਰ ਨਹੀਂ ਲੈ ਸਕਣਗੇ । ਇਹ ਸੇਵਾ ਬਿਲਕੁਲ ਮੁਫਤ ਹੈ ਅਤੇ ਫੇਸਬੁੱਕ ਨਾਲ ਹੀ ਉਪਲੱਬਧ ਕਰਾਈ ਜਾ ਰਹੀ ਹੈ। ਇਕ ਰਿਪੋਰਟ ਮੁਤਾਬਕ ਫੇਸਬੁੱਕ ਦੇ ਪ੍ਰਾਡਕਟ ਮੈਨੇਜਰ ਨਾਥਨ ਸ਼ਾਰਪ ਦੁਆਰਾ ਡੇਟਿੰਗ ਇਕ ਅਜਿਹੀ ਚੀਜ ਹੈ, ਜਿਸ ਨੂੰ ਸਾਲਾਂ ਤੋਂ ਅਸੀਂ ਫੇਸਬੁੱਕ 'ਤੇ ਹੁੰਦੇ ਹੋਏ ਦੇਖਿਆ ਹੈ ਅਤੇ ਹੁਣ ਬਸ ਅਸੀਂ ਨੂੰ ਹੋਰ ਸੌਖਾ ਕਰ ਦਿੱਤਾ ਹੈ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਇਸਦਾ ਹਿੱਸਾ ਬਣ ਸਕਣ । 

ਮੁੱਖ ਪ੍ਰੋਫਾਈਲ ਤੋਂ ਹੋਵੇਗੀ ਵੱਖ
ਡੇਟਿੰਗ ਦਾ ਇਹ ਫੀਚਰ ਪੂਰੀ ਤਰ੍ਹਾਂ ਤੋਂ ਵੱਖ ਹੈ। ਪ੍ਰਾਈਵੇਸੀ ਬਣਾਏ ਰੱਖਣ ਲਈ ਫੇਸਬੁੱਕ ਇਕ ਵਿਅਕਤੀ ਦੀ ਫੇਸਬੁੱਕ ਪ੍ਰੋਫਾਈਲ ਤੋਂ ਸਿਰਫ ਨਾਂ ਅਤੇ ਉਮਰ ਦੀ ਹੀ ਵਰਤੋਂ ਕਰੇਗਾ । ਇਸ ਨਾਲ ਤੁਹਾਡੇ ਕਿਸੇ ਵੀ ਘਰਵਾਲੇ ਜਾਂ ਰਿਸ਼ਤੇਦਾਰ ਨੂੰ ਪਤਾ ਨਹੀਂ ਚੱਲ ਸਕੇਗਾ ਕਿ ਤੁਸੀਂ ਡੇਟਿੰਗ ਕਰ ਰਹੇ ਹੋ। ਯੂਜ਼ਰ ਆਪ ਹੀ ਇਸ ਡੇਟਿੰਗ ਸਰਵਿਸ ਨੂੰ ਚੁਣੇਗਾ, ਆਪ ਨੂੰ ਇਕ ਵੱਖ ਡੇਟਿੰਗ ਪ੍ਰੋਫਾਈਲ ਬਣਾਉਣ ਲਈ ਕਿਹਾ ਜਾਵੇਗਾ। ਇਸ 'ਚ ਆਪਣੇ ਬਾਰੇ ਜਾਣਕਾਰੀ ਦੇਣੀ ਹੋਵੇਗੀ, ਇਕ ਪ੍ਰੋਫਾਈਲ ਫੋਟੋ ਹੋਵੇਗੀ, ਨਿੱਜੀ ਜਾਣਕਾਰੀ ਤੋਂ ਇਲਾਵ ਕੁਝ ਨਿੱਜੀ ਸਵਾਲਾਂ ਦੇ ਜਵਾਬ ਵੀ ਸ਼ਾਮਲ ਹੋਣਗੇ।

  • Facebook
  • New app
  • ਫੇਸਬੁੱਕ
  • ਨਵਾਂ ਐਪ

ਫੇਸਬੁੱਕ ਲਾਂਚ ਕਰੇਗੀ ਵੀਡੀਓ ਚੈਟ ਡਿਵਾਈਸ

NEXT STORY

Stories You May Like

  • four million indians on this extramarital dating app
    ਭਾਰਤੀਆਂ 'ਚ ਵਧ ਰਿਹਾ ਐਕਸਟ੍ਰਾ ਮੈਰੀਟਲ ਅਫੇਅਰ ਦਾ ਕ੍ਰੇਜ਼! 40 ਲੱਖ ਲੋਕ ਵਰਤ ਰਹੇ ਇਹ ਡੇਟਿੰਗ ਐਪ
  • dating apps have become a big threat in punjab
    ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ ਚੱਲ ਰਹੀ ਗੰਦੀ ਖੇਡ
  • fraud case in hoshiarpur
    ਆਨਲਾਈਨ ਠੱਗੀ ਦੇ ਦੋਸ਼ ’ਚ ਮਾਮਲਾ ਦਰਜ
  • trading app  fraud rs 21 35 lakh
    ਟ੍ਰੇਡਿੰਗ ਐਪ ਬਣੀ 'ਠੱਗ ਐਪ'! ਰਾਤੋ-ਰਾਤ ਅਮੀਰ ਹੋਣ ਦੇ ਚੱਕਰ 'ਚ ਵਪਾਰੀ ਦੇ ਉੱਡੇ 21.35 ਲੱਖ ਰੁਪਏ
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new income tax law to be implemented from april 1   salaried employees
    1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ ਕਰਮਚਾਰੀਆਂ ਲਈ ਵੱਡੇ ਬਦਲਾਅ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ
  • skoda launches a powerful car in india
    SUV ਸ਼ੌਕੀਨਾਂ ਲਈ ਤੋਹਫ਼ਾ! Skoda ਨੇ ਭਾਰਤ 'ਚ ਲਾਂਚ ਕੀਤੀ ਧਾਕੜ ਕਾਰ, ਕੀਮਤ ਸਿਰਫ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਐੱਪਸ ਦੀਆਂ ਖਬਰਾਂ
    • social media ban for those under 16
      16 ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ ਬੈਨ, ਹੁਣ ਇਸ ਦੇਸ਼ ਦੀ ਸਰਕਾਰ ਨੇ ਲਿਆ...
    • whatsapp  s big update
      ਵਟਸਐਪ ਦਾ ਵੱਡਾ ਅਪਡੇਟ: ਜਾਣੋ ਕਿਵੇਂ ਮਾਪੇ ਆਪਣੇ ਫੋਨ ਤੋਂ ਕੰਟਰੋਲ ਕਰ ਸਕਣਗੇ...
    • upi and net banking users  online payment method to change from april 1
      UPI ਤੇ ਨੈੱਟ ਬੈਂਕਿੰਗ ਯੂਜ਼ਰਸ ਲਈ ਅਹਿਮ ਖ਼ਬਰ! 1 ਅਪ੍ਰੈਲ ਤੋਂ ਬਦਲ ਜਾਵੇਗਾ...
    • whatsapp users are having fun
      WhatsApp users ਦੀਆਂ ਲੱਗ ਗਈਆਂ ਮੌਜਾਂ! ਹੁਣ ਇਕ ਕਲਿਕ ਕਰਦੇ ਹੀ Read ਹੋਣਗੇ...
    • instagram users savadhan
      Instagram ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਸੈਟਿੰਗ, ਨਹੀਂ ਤਾਂ ਖਾਲੀ ਹੋ ਸਕਦਾ...
    • whatsapp is down
      WhatsApp ਹੋ ਗਿਆ Down ! ਯੂਜ਼ਰਸ ਹੋ ਰਹੇ ਪ੍ਰੇਸ਼ਾਨ, ਕਾਰਨ...
    • now 2 accounts will run on the same phone
      WhatsApp users ਦੀ ਹੋ ਗਈ ਬੱਲੇ-ਬੱਲੇ ! ਹੁਣ ਇਕੋ ਫੋਨ 'ਚ ਚੱਲਣਗੇ 2 ਅਕਾਊਂਟ,...
    • stuck x
      ਠੱਪ ਹੋਇਆ X ! ਹਜ਼ਾਰਾਂ ਯੂਜ਼ਰਸ ਹੋਏ ਪ੍ਰੇਸ਼ਾਨ
    • meta fined rs 3000 crore
      Meta 'ਤੇ ਲੱਗਿਆ 3000 ਕਰੋੜ ਰੁਪਏ ਦਾ ਜੁਰਮਾਨਾ ! ਮਾਰਕ ਜ਼ੁਕਰਬਰਗ ਦੀ ਵਧੀ...
    • facebook and instagram accounts will not be created without id proof
      ਸਾਵਧਾਨ! ਹੁਣ ਬਿਨਾਂ ID ਪਰੂਫ਼ ਨਹੀਂ ਬਣੇਗਾ Facebook ਤੇ Instagram Accounts,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +