Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    2:56:02 PM

  • punjab congress channi

    ਵੜਿੰਗ ਤੇ ਬਘੇਲ ਮੂਹਰੇ ਫ਼ਿਰ ਲੱਗੇ ਚਰਨਜੀਤ ਚੰਨੀ ਦੇ...

  • love marriage men women no entry

    Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ!...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ...

  • dead body of village sangojala boy reaches india from armenia

    ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਐਪਲ ਵਾਚ ਨੂੰ ਟੱਕਰ ਦੇਣ ਆ ਰਹੀ ਹੈ ਫੇਸਬੁੱਕ ਦੀ ਸਮਾਰਟਵਾਚ! ਹੋਣਗੀਆਂ ਇਹ ਖੂਬੀਆਂ

GADGETS News Punjabi(ਗੈਜੇਟ)

ਐਪਲ ਵਾਚ ਨੂੰ ਟੱਕਰ ਦੇਣ ਆ ਰਹੀ ਹੈ ਫੇਸਬੁੱਕ ਦੀ ਸਮਾਰਟਵਾਚ! ਹੋਣਗੀਆਂ ਇਹ ਖੂਬੀਆਂ

  • Edited By Rakesh,
  • Updated: 10 Jun, 2021 06:04 PM
Gadgets
facebook s first smartwatch
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਦੁਨੀਆ ਦੀ ਸਭ ਤੋਂ ਵੱਡੀ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਜਲਦ ਹੀ ਆਪਣੀ ਪਹਿਲੀ ਸਮਾਰਟਵਾਚ ਲਾਂਚ ਕਰਨ ਵਾਲੀ ਹੈ। ਕਿਹਾ ਜਾ ਰਿਹਾ ਹੈ ਕਿ ਫੇਸਬੁੱਕ ਦੀ ਸਮਾਰਟਵਾਚ ਦੀ ਲਾਂਚਿੰਗ ਅਗਲੇ ਸਾਲ ਪਹਿਲੀ ਤਿਮਾਹੀ ’ਚ ਆਏਗੀ। ਫੇਸਬੁੱਕ ਦੀ ਸਮਾਰਟਵਾਚ ’ਚ ਡਿਸਪਲੇਅ ਦੇ ਨਾਲ ਦੋ ਕੈਮਰੇ ਮਿਲਣਗੇ। ਇਕ ਕੈਮਰੇ ਦੀ ਵਰਤੋਂ ਫੋਟੋ ਅਤੇ ਦੂਜੇ ਦੀ ਫੇਸਬੁੱਕ ’ਤੇ ਵੀਡੀਓ ਸ਼ੇਅਰ ਕਰਨ ਲਈ ਹੋਵੇਗਾ। 

ਇਹ ਵੀ ਪੜ੍ਹੋ– ਸਹੁਰੇ ਨੂੰ ਪਿੱਠ 'ਤੇ ਚੁੱਕ ਹਸਪਤਾਲ ਲੈ ਗਈ ਨੂੰਹ ਪਰ ਨਹੀਂ ਬਚਾ ਸਕੀ ਜਾਨ, ਫੋਟੋਆਂ ਖਿੱਚਦੇ ਰਹੇ ਲੋਕ

ਸਮਾਰਟਵਾਚ ਦੇ ਨਾਲ ਮਿਲਣ ਵਾਲੇ ਫਰੰਟ ਕੈਮਰੇ ਨਾਲ ਤੁਸੀਂ ਵੀਡੀਓ ਕਾਲਿੰਗ ਵੀ ਕਰ ਸਕੋਗੇ। ਕੈਮਰੇ ਦੇ ਨਾਲ ਆਟੋ-ਫੋਕਸ ਹੋਵੇਗਾ ਅਤੇ ਵੀਡੀਓ ਦੀ ਕੁਆਲਿਟੀ 1080 ਪਿਕਸਲ ਹੋਵੇਗੀ। ਉਥੇ ਹੀ ਬੈਕ ਪੈਨਲ ਵਾਲੇ ਕੈਮਰੇ ਦੀ ਵਰਤੋਂ ਵੀਡੀਓ ਰਿਕਾਰਡਿੰਗ ਲਈ ਹੋਵੇਗੀ। ਬੈਕ ਪੈਨਲ ਸਟੇਨਲੈੱਸ ਸਟੀਲ ਦਾ ਹੋਵੇਗਾ। ਰਿਪੋਰਟ ਮੁਤਾਬਕ, ਫੇਸਬੁੱਕ ਆਪਣੀ ਪਹਿਲੀ ਸਮਾਰਟਵਾਚ ਲਈ ਬੈਕਪੈਕਸ ਵਰਗੀਆਂ ਕੰਪਨੀਆਂ ਨਾਲ ਗੱਲ ਕਰ ਰਹੀ ਹੈ। 

ਇਹ ਵੀ ਪੜ੍ਹੋ– ਸਾਵਧਾਨ! ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਇਕ SMS ਖਾਲ੍ਹੀ ਕਰ ਦੇਵੇਗਾ ਤੁਹਾਡਾ ਬੈਂਕ ਖਾਤਾ

ਇਸ ਸਮਾਰਟਵਾਚ ਨੂੰ ਲਾਂਚ ਕਰਨ ਦੇ ਪਿੱਛੇ ਦਾ ਮਕਸਦ ਸਮਾਰਟਵਾਚ ਦਾ ਇਸਤੇਮਾਲ ਸਮਾਰਟਫੋਨ ਦੀ ਤਰ੍ਹਾਂ ਕਰਨਾ ਹੈ। ਫੇਸਬੁੱਕ ਦੀ ਸਮਾਰਟਵਾਚ ਦਾ ਮੁਕਾਬਲਾ ਐਪਲ ਅਤੇ ਗੂਗਲ ਵਰਗੀਆਂ ਕੰਪਨੀਆਂ ਨਾਲ ਹੋਵੇਗਾ, ਹਾਲਾਂਕਿ, ਫੇਸਬੁੱਕ ਨੇ ਅਧਿਕਾਰਤ ਤੌਰ ’ਤੇ ਆਪਣੀ ਸਮਾਰਟਵਾਚ ਨੂੰ ਲੈ ਕੇ ਅਜੇ ਕੁਝ ਨਹੀਂ ਕਿਹਾ। 

ਇਹ ਵੀ ਪੜ੍ਹੋ– ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਦੇ ਫੇਫੜਿਆਂ ਅਤੇ ਪੇਟ ਤਕ ਪੁੱਜਾ ਬਲੈਕ ਫੰਗਸ

ਕੁਝ ਰਿਪੋਰਟਾਂ ’ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਫੇਸਬੁੱਕ ਦੀ ਸਮਾਰਟਵਾਚ ’ਚ ਐੱਲ.ਟੀ.ਈ. ਕੁਨੈਕਟੀਵਿਟੀ ਵੀ ਮਿਲੇਗੀ। ਇਸ ਲਈ ਕੰਪਨੀ ਕਈ ਅਮਰੀਕੀ ਕੰਪਨੀਆਂ ਨਾਲ ਸੰਪਰਕ ’ਚ ਹੈ। ਇਸ ਦਾ ਦੂਜਾ ਮਤਲਬ ਇਹ ਵੀ ਹੋ ਸਕਦਾ ਹੈ ਕਿ ਫੇਸਬੁੱਕ ਦੀ ਸਮਾਰਟਵਾਚ ਦੀ ਵਿਕਰੀ ਟੈਲੀਕਾਮ ਕੰਪਨੀਆਂ ਦੇ ਪਲੇਟਫਾਰਮ ਰਾਹੀਂ ਹੋਵੇ। ਫੇਸਬੁੱਕ ਦੀ ਸਮਾਰਟਵਾਚ ਚਿੱਟੇ, ਕਾਲੇ ਅਤੇ ਗੋਲਡ ਰੰਗ ’ਚ ਲਾਂਚ ਹੋ ਸਕਦੀ ਹੈ। ਲੀਕ ਰਿਪੋਰਟ ਮੁਤਾਬਕ, ਫੇਸਬੁੱਕ ਦੀ ਸਮਾਰਟਵਾਚ ਦੀ ਕੀਮਤ 400 ਡਾਲਰ ਦੇ ਕਰੀਬ ਹੋ ਸਕਦੀ ਹੈ। ਸਮਾਰਟਵਾਚ ਦੇ ਨਾਂ ਨੂੰ ਲੈ ਕੇ ਅਜੇ ਵੀ ਕੁਝ ਸਾਫ਼ ਨਹੀਂ ਹੈ। 

  • Facebook
  • smartwatch
  • detachable camera
  • Apple Watch

ਵੀਵੋ ਵਾਈ-73 ਸਮਾਰਟ ਫੋਨ 64 ਐੱਮ. ਪੀ. ਕੈਮਰਾ ਨਾਲ ਲਾਂਚ, ਜਾਣੋ ਕੀਮਤ

NEXT STORY

Stories You May Like

  • daughter  s gift turns into life saving shield
    ਧੀ ਦਾ ਦਿੱਤਾ ਤੋਹਫ਼ਾ ਬਣਿਆ ਜਾਨ ਬਚਾਊ ਕਵਚ, ਬੇਹੋਸ਼ ਹੋ ਕੇ ਡਿੱਗੇ ਪਿਓ ਲਈ ਐਪਲ ਵਾਚ ਨੇ ਖੁਦ ਬੁਲਾਈ ਐਂਬੂਲੈਂਸ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • this famous actor is still single at the age of 40
    '7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਇਹ ਮਸ਼ਹੂਰ ਅਦਾਕਾਰ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ ਨੋਟਾਂ ਦੀ ਬਾਰਿਸ਼
  • imran khan  s son appeals to the international community to intervene
    'ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ'; ਇਮਰਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੀਤੀ ਦਖਲ ਦੇਣ ਦੀ...
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
Trending
Ek Nazar
heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • apple  earnings  new record  tim cook
      Apple ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਟਿਮ ਕੁਕ ਨੇ ਆਖ਼ੀ ਇਹ ਗੱਲ
    • age verification will be required to use whatsapp
      WhatsApp ਚਲਾਉਣ ਲਈ ਦੇਣਾ ਪਵੇਗਾ Age Verification ! ਨਹੀਂ ਤਾਂ ਬੈਨ ਹੋ...
    • instagram post girl photo young man
      ਇੰਸਟਾਗ੍ਰਾਮ ਪੋਸਟ ਨੂੰ ਲੈ ਕੇ ਨੌਜਵਾਨ ਦਾ ਕਤਲ, ਕੁੜੀ ਦੀ ਤਸਵੀਰ ਨੂੰ ਲੈ ਕੇ ਹੋਈ...
    • tvs launches new bike doctor doom edition
      TVS ਦੀ ਨਵੀਂ ਬਾਈਕ 'ਡਾਕਟਰ ਡੂਮ' ਐਡੀਸ਼ਨ ਲਾਂਚ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
    • case registered against meta india chief for posts about pm
      PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ...
    • people are getting irritated due to reels and apps  report
      ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ...
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • using e 20 fuel in bs iii vehicles may damage some components
      BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ...
    • oppo s 5g phone with 10 000 mah battery is being launched
      ਅਗਸਤ ਦੇ ਪਹਿਲੇ ਹਫਤੇ ਹੀ Oppo ਦਾ 10,000 mAh ਬੈਟਰੀ ਵਾਲਾ 5G ਫੋਨ ਹੋ ਰਿਹਾ...
    • ai will do 48  of the work in the us
      ਦੇਸ਼ 'ਚ 48% ਫੀਸਦੀ ਕੰਮ ਕਰੇਗਾ ਏਆਈ, 12% ਨੌਕਰੀਆਂ 'ਤੇ ਮੰਡਰਾਇਆ ਖਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +