Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:44:58 AM

  • won 50 lakh rupees  lottery mandeep brar

    ਰਾਤੋਂ-ਰਾਤ ਚਮਕੀ ਪਿੰਡ ਸੁਨਤਾਨਪੁਰੀਆਂ ਦੇ ਮਨਦੀਪ...

  • arrested  accused  lpu cases

    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ...

  • 6 1 earthquake panama

    6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ...

  • muscat  passenger  socks  85 76 lakh  gold  seizure

    ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • FB ਦਾ ਫੈਕਟ ਚੈੱਕ ਫੀਚਰ ਭਾਰਤ 'ਚ ਸ਼ੁਰੂ, ਫੇਕ ਨਿਊਜ਼ 'ਤੇ ਲੱਗੇਗੀ ਲਗਾਮ

GADGETS News Punjabi(ਗੈਜੇਟ)

FB ਦਾ ਫੈਕਟ ਚੈੱਕ ਫੀਚਰ ਭਾਰਤ 'ਚ ਸ਼ੁਰੂ, ਫੇਕ ਨਿਊਜ਼ 'ਤੇ ਲੱਗੇਗੀ ਲਗਾਮ

  • Updated: 11 Dec, 2019 09:20 PM
Jalandhar
fb  s fact check feature launched in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ-ਪਿਛਲੇ ਕੁਝ ਸਾਲਾਂ ਤੋਂ ਫੇਸਬੁੱਕ ਅਤੇ ਵਟਸਐਪ ਰਾਹੀਂ ਫੇਕ ਨਿਊਜ਼ ਫੈਲਾਉਣ ਕਾਰਨ ਮਾਬ ਲਿੰਚਿੰਗ ਵਰਗੀਆਂ ਕਾਫੀ ਘਟਨਾਵਾਂ ਹੋਈਆਂ ਹਨ। ਇਸ ਨੂੰ ਦੂਰ ਕਰਨ ਲਈ ਫੇਸਬੁੱਕ 'ਤੇ ਲਗਾਤਾਰ ਦਬਾਅ ਬਣਿਆ ਰਹਿੰਦਾ ਸੀ। ਹੁਣ ਫੇਸਬੁੱਕ ਨੇ ਭਾਰਤ 'ਚ ਫੇਕ ਨਿਊਜ਼ ਨੂੰ ਪਛਾਣਨ ਅਤੇ ਹਟਾਊਣ ਲਈ ਨਵਾਂ ਆਪਸ਼ਨ ਸ਼ੁਰੂ ਕੀਤਾ ਹੈ। ਇਸ ਨਵੇਂ ਫੀਚਰ ਦੇ ਆਉਣ ਨਾਲ ਹੁਣ ਜੇਕਰ ਕੋਈ ਵੀ ਯੂਜ਼ਰ ਫੇਸਬੁੱਕ 'ਤੇ ਕੋਈ ਫੇਕ ਨਿਊਜ਼ ਜਾਂ ਕੋਈ ਗਲਤ ਫੈਕਟ ਪੋਸਟ ਕਰੇਗਾ ਤਾਂ ਉਸ ਪੋਸਟ 'ਤੇ ਫਾਲਸ ਇਨਫਾਰਮੇਸ਼ਨ ਭਾਵ ਗਲਤ ਜਾਣਕਾਰੀ ਲਿਖਿਆ ਹੋਇਆ ਅਲਰਟ ਮਿਲ ਸਕਦਾ ਹੈ। ਇਹ ਜਾਣਕਾਰੀ ਇਕ ਫ੍ਰੀਲਾਂਸ ਸਕਿਓਰਟੀ ਰਿਸਰਚਰ ਦੇ ਹਵਾਲੇ ਤੋਂ ਮਿਲੀ ਹੈ।

ਫੇਸਬੁੱਕ ਦੇ ਇਸ ਨਵੇਂ ਫੀਚਰ ਨੂੰ ਫ੍ਰੀਲਾਂਸ ਸਕਿਓਰਟੀ ਰਿਸਰਚਰ ਰਾਜਸ਼ੇਖਰ ਰਾਜਹਰਿਆ ਨੇ ਸਭ ਤੋਂ ਪਹਿਲਾਂ ਸਪਾਟ ਕੀਤਾ ਅਤੇ ਇਹ ਜਾਣਕਾਰੀ ਉਨ੍ਹਾਂ ਨੇ ਸਾਂਝੀ ਕੀਤੀ ਹੈ। ਰਿਸਰਚਰ ਨੇ ਕਿਹਾ ਕਿ ਫੇਸਬੁੱਕ ਅਤੇ ਵਟਸਐਪ ਵਰਗੇ ਪਲੇਟਫਾਰਮ ਰਾਹੀਂ ਫੇਕ ਨਿਊਜ਼ ਫੈਲਣ ਕਾਰਨ ਕਈ ਘਟਨਾਵਾਂ ਹੋਈਆਂ ਹਨ। ਇਸ ਤੋਂ ਬਾਅਦ ਸਰਕਾਰ ਨੇ ਸੋਸ਼ਲ ਮੀਡੀਆ ਦਿੱਗਜ 'ਤੇ ਇਸ ਨੂੰ ਲੈ ਕੇ ਕਾਫੀ ਦਬਾਅ ਬਣਾਇਆ ਸੀ। ਇਕ ਰਿਪੋਰਟ ਮੁਤਾਬਕ ਦੇਸ਼ 'ਚ ਸਾਲ 2017 'ਚ ਫੇਕ ਨਿਊਜ਼ ਦੇ 170 ਮਾਮਲੇ ਦਰਜ ਹੋਏ ਸਨ। ਇਸ ਸੂਚੀ 'ਚ ਹੁਣ ਫੇਸਬੁੱਕ ਨੇ ਇਹ ਨਵਾਂ ਫੀਚਰ ਸ਼ੁਰੂ ਕੀਤਾ ਹੈ। ਰਿਸਰਚਰ ਨੇ ਵੀ ਕਿਹਾ ਹੈ ਕਿ ਇਸ ਫੀਚਰ ਦੀ ਸ਼ੁਰੂਆਤ ਚੋਣਾਂ ਸਮੇਂ ਕੀਤੀ ਗਈ ਸੀ ਅਤੇ ਪਰ ਉਸ ਵੇਲੇ ਇਹ ਅਲਰਟ ਪੋਸਟ ਸ਼ੇਅਰ ਕਰਨ ਵਾਲਿਆਂ ਨੂੰ ਹੀ ਦਿੱਤਾ ਜਾਂਦਾ ਸੀ। ਹਾਲਾਂਕਿ ਹੁਣ ਕੰਪਨੀ ਨੇ ਬਾਕੀ ਯੂਜ਼ਰਸ ਨੂੰ ਵੀ ਸਾਵਧਾਨ ਕਰਨਾ ਸ਼ੁਰੂ ਕੀਤਾ ਹੈ। ਫੇਸਬੁੱਕ ਨੇ ਭਾਰਤ 'ਚ ਇਸ ਦੇ ਲਈ ਕੁਝ ਪਾਰਟਨਰਸ ਵੀ ਬਣਾਏ ਹਨ।

ਰਿਸਰਚਰ ਨੇ ਕਿਹਾ ਕਿ ਫੇਸਬੁੱਕ ਨੇ ਫੇਕ ਨਿਊਜ਼ ਅਤੇ ਗਲਤ ਫੈਕਟ ਨੂੰ ਪਛਾਣ ਕੇ ਉਸ ਨੂੰ ਹਟਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਸੀ। ਇਸ ਦੇ ਲਈ ਕੰਪਨੀ ਆਰਟੀਫੀਸ਼ੀਅਲ ਇੰਟੈਜੀਲੰਸ ਅਤੇ ਮਸ਼ੀਨ ਲਰਨਿੰਗ ਦੀ ਮਦਦ ਨਾਲ ਅਜਿਹੇ ਪੋਸਟ ਅਤੇ ਫੋਟੋਜ਼ ਦੀ ਪਛਾਣ ਕਰਦੀ ਹੈ। ਇਹ ਉਹ ਪੋਸਟ ਹਨ ਜੋ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਨਾਲ ਭਾਵਨਾਤਮਕ ਰੂਪ ਨਾਲ ਜੁੜੀ ਹੋਈ ਹੈ। ਫਿਰ ਫੇਸਬੁੱਕ ਥਰਡ ਪਾਰਟੀ ਭਾਵ ਮੀਡੀਆ ਦੀਆਂ ਅਸਲੀ ਖਬਰਾਂ ਦਾ ਲਿੰਕ ਰਾਹੀਂ ਇਨ੍ਹਾਂ ਦੀ ਜਾਂਚ ਪੜਤਾਲ ਕਰਦੀ ਹੈ। ਇਹ ਸਾਰਾ ਕੁਝ ਰੋਬੋਟਸ ਰਾਹੀਂ ਹੋ ਰਿਹਾ ਹੈ।

ਜੇਕਰ ਪੋਸਟ ਦਾ ਫੈਕਟ ਜਾਂ ਕੋਈ ਖਬਰ ਪਾਈ ਜਾਂਦੀ ਹੈ ਤਾਂ ਉਸ 'ਤੇ ਅਲਰਟ ਦਾ ਨਿਸ਼ਾਨ ਦਿਖੇਗਾ ਅਤੇ ਇਸ 'ਤੇ ਕਲਿੱਕ ਕਰਕੇ ਤੁਸੀਂ ਪੋਸਟ ਜਾਂ ਫੈਕਟ ਦੇ ਬਾਰੇ 'ਚ ਅਸਲੀ ਜਾਣਕਾਰੀ ਪਤਾ ਕਰ ਸਕਣਗੇ। ਕੋਈ ਵੀ ਯੂਜ਼ਰ ਫੇਸਬੁੱਕ ਜਾਂ ਫੇਕ ਨਿਊਜ਼ ਨੂੰ ਪਛਾਣ ਕੇ ਰਿਪੋਰਟ ਕਰ ਸਕਦਾ ਹੈ। ਜੇਕਰ ਕੋਈ ਫੈਕਟਚੇਕਰ ਕਿਸੇ ਖਬਰ ਨੂੰ ਫੇਕ ਦੇ ਤੌਰ 'ਤੇ ਰੇਟ ਕਰਦਾ ਹੈ ਤਾਂ ਉਹ ਨਿਊਜ਼ ਫੀਡ 'ਚ ਹੇਠਾਂ ਦਿਖਾਈ ਦੇਵੇਗਾ। ਇਸ ਨਾਲ ਉਸ ਨੂੰ ਦੇਖਣ ਵਾਲੇ ਲੋਕਾਂ ਦੀ ਗਿਣਤੀ ਬਹੁਤ ਘੱਟ ਹੋ ਜਾਵੇਗੀ। ਫੇਸਬੁੱਕ 'ਤੇ ਹੁਣ ਤੋਂ ਵਾਰ-ਵਾਰ ਗਲਤ ਜਾਣਕਾਰੀ, ਫੇਕ ਨਿਊਜ਼ ਜਾਂ ਗਲਤ ਫੈਕਟ ਪੋਸਟ ਕਰਨ 'ਤੇ ਉਸ ਅਕਾਊਂਟ ਵਿਰੁੱਧ ਕਾਰਵਾਈ ਹੋ ਸਕਦੀ ਹੈ ਜਾਂ ਅਕਾਊਂਟ ਨੂੰ ਬਲਾਕ ਵੀ ਕੀਤਾ ਜਾ ਸਕਦਾ ਹੈ।

  • Fact Check Feature
  • Launched
  • India
  • ਫੈਕਟ ਚੈੱਕ ਫੀਚਰ
  • ਸ਼ੁਰੂ
  • ਭਾਰਤ

ਤੁਹਾਡਾ ਪਾਸਵਰਡ ਹੈਕ ਹੋਣ 'ਤੇ ਹੁਣ ਗੂਗਲ ਕਰੇਗਾ ਅਲਰਟ : ਪਿਚਾਈ

NEXT STORY

Stories You May Like

  • india  usa  indian ocean  project
    ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ ਪ੍ਰਾਜੈਕਟ
  • sarpanch patti village
    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • curbing social evils and extravagance
    ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ ਫੈਸਲੇ!
  • a discount of  9 000 is available on the vivo phone
    Vivo ਦੇ ਧਾਕੜ ਫੋਨ 'ਤੇ ਮਿਲ ਰਿਹੈ 9000 ਰੁਪਏ ਦਾ ਡਿਸਕਾਊਂਟ ! ਚੈੱਕ ਕਰੋ ਕੀਮਤ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • oneplus ace 7 series coming soon
      Snapdragon 8 Elite Gen 5 ਚਿਪ ਨਾਲ ਜਲਦ ਆ ਰਹੀ OnePlus Ace 7 ਸੀਰੀਜ਼ !...
    • motorola  s big blast
      Motorola  ਦਾ ਵੱਡਾ ਧਮਾਕਾ : ਧਾਕੜ ਫੋਨ 'ਚ ਮਿਲ ਰਿਹੈ 20,000 ਦਾ ਡਿਸਕਾਉਂਟ,...
    • infinix  s impressive phone is set to launch soon
      ਜਲਦ ਲਾਂਚ ਹੋਣ ਜਾ ਰਿਹੈ Infinix ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • people flocked to buy electric scooters
      ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ ! 30 ਦਿਨਾਂ 'ਚ ਵਿਕੇ 2 ਲੱਖ ਤੋਂ...
    • apple may launch new products on october 13
      ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ...
    • orkut is coming back
      ਵਾਪਸ ਆ ਰਿਹਾ ਹੈ Orkut ! ਫਾਊਂਡਰ ਨੇ ਕੀਤਾ ਵੱਡਾ ਐਲਾਨ, ਨਵੀਂ ਮੁਹਿੰਮ ਨਾਲ ਜੁੜੇ...
    • oppo  s impressive phone to launch globally
      ਗਲੋਬਲ ਪੱਧਰ 'ਤੇ ਲਾਂਚ ਹੋਵੇਗਾ Oppo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • iqoo 16 launching soon
      8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
    • this powerful phone is available for 20 000 less
      20,000 ਰੁਪਏ ਸਸਤਾ ਮਿਲ ਰਿਹਾ ਇਹ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
    • an amazing phone is set to launch soon
      200MP ਕੈਮਰੇ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! 9000mAh ਦੀ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +