Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:25:39 PM

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

  • india s birth rate

    ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ...

  • retired asi commits suicide  makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • WhatsApp 'ਤੇ ਆਇਆ Instagram ਵਰਗਾ ਫੀਚਰ, ਸਟੇਟਸ ਲਗਾਉਂਦੇ ਸਮੇਂ ਕਰ ਸਕੋਗੇ ਇਹ ਕੰਮ

GADGETS News Punjabi(ਗੈਜੇਟ)

WhatsApp 'ਤੇ ਆਇਆ Instagram ਵਰਗਾ ਫੀਚਰ, ਸਟੇਟਸ ਲਗਾਉਂਦੇ ਸਮੇਂ ਕਰ ਸਕੋਗੇ ਇਹ ਕੰਮ

  • Edited By Inder Prajapati,
  • Updated: 06 Oct, 2024 05:36 AM
Gadgets
feature similar to instagram came to whatsapp
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - WhatsApp ਦੁਨੀਆ ਵਿੱਚ ਸਭ ਤੋਂ ਵੱਧ ਵਰਤੇ ਜਾਣ ਵਾਲਾ ਤਤਕਾਲ ਮੈਸੇਜਿੰਗ ਪਲੇਟਫਾਰਮਾਂ ਵਿੱਚੋਂ ਇੱਕ ਹੈ। ਇਸਦੀ ਮੂਲ ਕੰਪਨੀ ਮੇਟਾ ਇਸ ਦੇ ਲਈ ਲਗਾਤਾਰ ਨਵੇਂ ਫੀਚਰ ਲੈ ਕੇ ਆਉਂਦੀ ਹੈ, ਤਾਂ ਜੋ ਯੂਜ਼ਰਸ ਦਾ ਅਨੁਭਵ ਬਿਹਤਰ ਹੋ ਸਕੇ। ਵਟਸਐਪ ਨੂੰ ਇੰਸਟਾਗ੍ਰਾਮ ਵਰਗੀਆਂ ਵਿਸ਼ੇਸ਼ਤਾਵਾਂ ਰਾਹੀਂ ਇੱਕ ਹੋਰ ਇੰਟਰਐਕਟਿਵ ਪਲੇਟਫਾਰਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲ ਹੀ 'ਚ ਕੰਪਨੀ ਨੇ WhatsApp ਸਟੇਟਸ ਲਈ ਨਵੇਂ ਫੀਚਰ ਜਾਰੀ ਕੀਤੇ ਹਨ। ਨਵੇਂ ਫੀਚਰ ਇੰਸਟਾਗ੍ਰਾਮ ਦੇ ਫੀਚਰ ਵਰਗੇ ਹਨ, ਜਿਸ ਦੀ ਵਰਤੋਂ ਨਾਲ ਦੋਸਤਾਂ ਅਤੇ ਪਰਿਵਾਰ ਨਾਲ ਸੰਪਰਕ ਹੋਰ ਬਿਹਤਰ ਹੋਵੇਗਾ।

ਵਟਸਐਪ ਨੇ ਲਿਆਂਗੇ ਨਵੇਂ ਫੀਚਰ
ਤੁਹਾਡੇ ਕਾਨਟੈਕਟ ਦੇ ਲੋਕਾਂ ਨੂੰ ਅਪਡੇਟ ਦੇਣ ਲਈ WhatsApp ਸਟੇਟਸ ਬਹੁਤ ਉਪਯੋਗੀ ਹੈ। ਕੰਪਨੀ ਲਗਾਤਾਰ ਇਸ ਫੀਚਰ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। ਨਵੇਂ ਫੀਚਰਸ ਨੂੰ ਜੋੜ ਕੇ ਕੰਪਨੀ ਨੇ WhatsApp ਸਟੇਟਸ ਨੂੰ ਹੋਰ ਇੰਟਰਐਕਟਿਵ ਬਣਾ ਦਿੱਤਾ ਹੈ।

ਆਓ ਜਾਣਦੇ ਹਾਂ ਕਿ ਨਵੇਂ ਫੀਚਰਸ ਦੇ ਆਉਣ ਤੋਂ ਬਾਅਦ ਵਟਸਐਪ ਸਟੇਟਸ ਦਾ ਮੂਡ ਕਿਵੇਂ ਬਦਲਿਆ ਹੈ, ਅਤੇ ਤੁਸੀਂ ਦੋਸਤਾਂ ਅਤੇ ਪਰਿਵਾਰ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇਸ ਦੀ ਵਰਤੋਂ ਕਿਵੇਂ ਕਰ ਸਕਦੇ ਹੋ।

WhatsApp ਸਟੇਟਸ ਲਾਈਕ ਬਟਨ
ਮੇਟਾ ਨੇ ਵਟਸਐਪ ਯੂਜ਼ਰਸ ਲਈ ਨਵਾਂ ਲਾਇਕ ਬਟਨ ਜਾਰੀ ਕੀਤਾ ਹੈ। ਇਹ ਤੁਹਾਡੀ ਸਕਰੀਨ ਦੇ ਸੱਜੇ ਪਾਸੇ ਹੇਠਾਂ ਦਿਖਾਈ ਦਿੰਦਾ ਹੈ। ਤੁਸੀਂ ਕਿਸੇ ਦਾ ਸਟੇਟਸ ਦੇਖਦੇ ਹੋਏ ਪ੍ਰਤੀਕਿਰਿਆ ਦੇਣ ਲਈ ਇਸ ਵਿਕਲਪ ਦੀ ਵਰਤੋਂ ਕਰ ਸਕਦੇ ਹੋ। ਤੁਸੀਂ ਸਿੰਗਲ ਟੈਪ ਦੁਆਰਾ ਸਟੇਟਸ ਨੂੰ ਲਾਈਕ ਕਰ ਸਕਦੇ ਹੋ। ਇਹ ਸਟੇਟਸ ਲਾਈਕ ਪ੍ਰਾਈਵੇਟ ਹੁੰਦੇ ਹਨ ਅਤੇ ਸਿਰਫ ਉਹੀ ਵਿਅਕਤੀ ਦੇਖ ਸਕਦਾ ਹੈ ਜਿਸਦਾ ਸਟੇਟਸ ਤੁਸੀਂ ਲਾਈਕ ਕੀਤਾ ਹੈ।

WhatsApp ਸਟੇਟਸ ਟੈਗ ਫੀਚਰ
ਹੁਣ ਤੁਸੀਂ WhatsApp ਸਟੇਟਸ 'ਤੇ ਪਰਿਵਾਰ ਜਾਂ ਦੋਸਤਾਂ ਜਾਂ ਕਿਸੇ ਵੀ ਕਾਨਟੈਕਟ ਨੂੰ ਪ੍ਰਾਈਵੇਟ ਤੌਰ 'ਤੇ ਮੈਂਸ਼ਨ (Private Mention) ਕਰ ਸਕਦੇ ਹੋ। ਜੇਕਰ ਤੁਸੀਂ ਚਾਹੁੰਦੇ ਹੋ ਕਿ ਕੋਈ ਖਾਸ ਵਿਅਕਤੀ ਤੁਹਾਡਾ ਸਟੇਟਸ ਦੇਖੇ, ਤਾਂ ਤੁਸੀਂ ਸਟੇਟਸ ਪੋਸਟ ਕਰਦੇ ਸਮੇਂ ਉਸ ਨੂੰ Mention ਕਰ ਸਕਦੇ ਹੋ।

ਇਹ ਵਟਸਐਪ ਸਟੇਟਸ 'ਤੇ ਕਿਸੇ ਨੂੰ ਟੈਗ ਕਰਨ ਵਰਗਾ ਹੈ, ਪਰ ਜਿਸ ਨੂੰ ਵੀ ਤੁਸੀਂ Mention ਕਰੋਗੇ ਉਹ ਕਿਸੇ ਹੋਰ ਨੂੰ ਦਿਖਾਈ ਨਹੀਂ ਦੇਵੇਗਾ। WhatsApp ਵਿਅਕਤੀ ਨੂੰ ਸਿਰਫ਼ ਸੂਚਿਤ ਕਰੇਗਾ ਕਿ ਉਸ ਦਾ ਸਟੇਟਸ 'ਤੇ Mention ਕੀਤਾ ਗਿਆ ਹੈ।
 

  • Instagram
  • WhatsApp
  • WhatsApp Status Private Mention

3 ਮਹੀਨਿਆਂ ਤਕ ਫ੍ਰੀ ਇੰਟਰਨੈੱਟ ਦੇ ਰਹੀ ਇਹ ਕੰਪਨੀ, BSNL, Airtel, ਤੇ Jio ਦੀ ਵਧੀ ਟੈਨਸ਼ਨ

NEXT STORY

Stories You May Like

  • now you can earn big money from instagram reels
    ਹੁਣ Instagram Reels ਤੋਂ ਕਰ ਸਕੋਗੇ ਮੋਟੀ ਕਮਾਈ! ਆ ਰਿਹੈ ਸ਼ਾਨਦਾਰ ਫੀਚਰ
  • whatsapp chats will no longer be leaked
    ਹੁਣ ਨਹੀਂ ਲੀਕ ਹੋਣਗੀਆਂ WhatsApp Chats ! ਡਬਲ ਹੋ ਜਾਏਗੀ ਸਕਿਓਰਿਟੀ, ਬਸ ਕਰ ਲਓ ਆਹ ਕੰਮ
  • whatsapp logout feature
    WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ
  • whatsapp may introduce view once text messages
    ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ ਪ੍ਰਾਈਵੇਸੀ ਫੀਚਰ
  • this new   spoiler   feature of whatsapp has won the hearts of users
    WhatsApp ਦੇ ਇਸ ਨਵੇਂ 'Spoiler' ਫੀਚਰ ਨੇ ਜਿੱਤਿਆ ਯੂਜ਼ਰਸ ਦਾ ਦਿਲ, ਚੈਟਿੰਗ ਹੋਵੇਗੀ ਪਹਿਲਾਂ ਨਾਲੋਂ ਡਬਲ...
  • content creators have fun
    Content Creators ਦੀਆਂ ਲੱਗੀਆਂ ਮੌਜਾਂ! Instagram ਲਿਆ ਰਿਹਾ ਧਾਕੜ ਫੀਚਰ
  • work in canada without a work permit
    ਹੁਣ ਬਿਨਾਂ Work permit ਦੇ ਵੀ ਕੈਨੇਡਾ 'ਚ ਕਰ ਸਕੋਗੇ ਕੰਮ! ਪੰਜਾਬੀਆਂ ਦੀਆਂ ਲੱਗਣਗੀਆਂ ਮੌਜਾਂ
  • don  t make these mistakes while applying a face pack
    ਸਾਵਧਾਨ! ਫੇਸ ਪੈਕ ਲਗਾਉਂਦੇ ਸਮੇਂ ਨਾ ਕਰੋ ਇਹ ਗਲਤੀਆਂ, ਚਮੜੀ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • humans will become puppets of ai
      AI ਦੀ ਕਠਪੁਤਲੀ ਬਣ ਕੇ ਰਹਿ ਜਾਵੇਗਾ ਇਨਸਾਨ! Anthropic ਨੇ ਦੇ'ਤੀ ਵੱਡੀ ਚਿਤਾਵਨੀ
    • tata motors car discount offer
      Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ
    • a great phone is being launched at a price of less than 10 000
      10,000 ਤੋਂ ਘੱਟ ਕੀਮਤ 'ਤੇ ਲਾਂਚ ਹੋ ਰਿਹੈ ਸ਼ਾਨਦਾਰ ਫੋਨ! ਫੀਚਰਸ ਵੀ ਹੋਣਗੇ...
    • good news for creators
      Creators ਲਈ ਖੁਸ਼ਖਬਰੀ! ਹੁਣ ਗੂਗਲ ਉਤੇ ਦਿਖੇਗਾ ਤੁਹਾਡਾ ਹਰ Content
    • electricity bill will be halved even in the scorching heat
      ਬਿਜਲੀ ਦੇ ਬਿਲ ਦੀ ਟੈਨਸ਼ਨ ਖਤਮ! ਸਮਾਰਟ ਫੀਚਰਜ਼ ਨਾਲ ਆਇਆ ਇਹ AC
    • vivo s flagship phone with 8000mah battery is coming soon
      ਜਲਦ ਆ ਰਿਹੈ 8000mAh ਬੈਟਰੀ ਨਾਲ Vivo ਦਾ ਧਾਕੜ ਫੋਨ! ਜਾਣੋ ਇਸ ਦੇ ਫੀਚਰਜ਼
    • maybe your whatsapp has been hacked too
      ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ,...
    • big news for siri users
      Siri ਯੂਜ਼ਰਸ ਲਈ ਵੱਡੀ ਖ਼ੁਸ਼ਖ਼ਬਰੀ! Google ਅਤੇ Nvidia ਨਾਲ ਹੱਥ ਮਿਲਾ ਕੇ ਐਪਲ...
    • ios 27 update
      ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...
    • relief from expensive petrol e85 fuel will soon be available in india
      ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +