Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:26:01 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਘਰੇਲੂ ਕੰਪਨੀ ਫੇਂਡਾ ਆਡੀਓ ਨੇ ਲਾਂਚ ਕੀਤਾ 40W ਦਾ ਪੋਰਟੇਬਲ ਸਪੀਕਰ

GADGETS News Punjabi(ਗੈਜੇਟ)

ਘਰੇਲੂ ਕੰਪਨੀ ਫੇਂਡਾ ਆਡੀਓ ਨੇ ਲਾਂਚ ਕੀਤਾ 40W ਦਾ ਪੋਰਟੇਬਲ ਸਪੀਕਰ

  • Edited By Rakesh,
  • Updated: 28 Oct, 2021 05:25 PM
Gadgets
fenda audio launches 40w portable party speaker
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਘਰੇਲੂ ਕੰਪਨੀ ਫੇਂਡਾ ਆਡੀਓ ਨੇ ਭਾਰਤੀ ਬਾਜ਼ਾਰ ’ਚ ਤਿਉਹਾਰੀ ਸੀਜ਼ਨ ਨੂੰ ਧਿਆਨ ’ਚ ਰੱਖਦੇ ਹੋਏ 40W ਦਾ ਪੋਰਟੇਬਲ ਮਲਟੀ-ਫੰਕਸ਼ਨ ਪਾਰਟੀ ਸਪੀਕਰ ਫੇਂਡਾ PA924 ਪੇਸ਼ ਕੀਤਾ ਹੈ ਜਿਸ ਦੇ ਨਾਲ ਕਰਾਓਕੇ ਮਾਈਕ ਦਾ ਵੀ ਸਪੋਰਟ ਹੈ। ਫੇਂਡਾ PA924 ਨੂੰ ਅਜਿਹੇ ਲੋਕਾਂ ਦੀ ਲੋੜ ਨੂੰ ਧਿਆਨ ’ਚ ਰੱਖਦੇ ਹੋਏ ਪੇਸ਼ ਕੀਤਾ ਗਿਆਹੈ ਜੋ ਇਕ ਪੋਰਟੇਬਲ ਪਾਰਟੀ ਸਪੀਕਰ ਚਾਹੁੰਦੇ ਹਨ। ਇਸ ਨੂੰ ਤੁਸੀਂ ਆਪਣੇ ਟੀ.ਬੀ. ਦੇ ਨਾਲ ਵੀ ਕੁਨੈਕਟ ਕਰ ਸਕਦੇ ਹੋ ਯਾਨੀ PA924 ਨੂੰ ਤੁਸੀਂ ਸਾਊਂਡਬਾਰ ਦੇ ਤੌਰ ’ਤੇ ਵੀ ਇਸਤੇਮਾਲ ਕਰ ਸਕਦੇ ਹੋ। 

ਫੇਂਡਾ PA924 ’ਚ ਸਪੀਕਰ ਦੇ ਨਾਲ ਮਾਈਕ ਵੀ ਦਿੱਤਾ ਗਿਆ ਹੈ ਜਿਸ ਦੀ ਮਦਦ ਨਾਲ ਤੁਸੀਂ ਫੋਨ ’ਤੇ ਗੱਲ ਵੀ ਕਰ ਸਕਦੇ ਹੋ। ਇਸ ਵਿਚ ਕਰਾਓਕੇ ਮਾਈਕ ਦੇ ਨਾਲ ਮਲਟੀ ਕਲਰ ਲਾਈਟਾਂ ਵੀ ਦਿੱਤੀਆਂ ਗਈਆਂ ਹਨ ਜੋ ਕਿ ਡੀ.ਜੇ. ਵਰਗਾ ਅਹਿਸਾਸ ਕਰਵਾਉਂਦੀਆਂ ਹਨ। ਫੇਂਡਾ ਆਡੀਓ PA924 ਪਾਵਰਫੁਲ ਟਵਿਨ 5.35 ਇੰਚ ਵੂਫਰਸ ਨਾਲ ਆਉਂਦਾ ਹੈ ਅਤੇ ਇਸ ਨੂੰ ਟਵਿਨ ਪਰਫਾਰਮੈਂਸ 2 ਇੰਚ ਦੇ ਟਵੀਟਰਸ ਦੇ ਨਾਲ ਪੇਅਰ ਕੀਤਾ ਜਾਂਦਾ ਹੈ।

ਇਸ ਦੇ ਡ੍ਰਾਈਵਰਸ ਅਤੇ ਐਨਕਲੋਜ਼ਰ ਨੂੰ ਫੇਂਡਾ ਦੇ ਆਡੀਓ ਇੰਜੀਨੀਅਰਜ਼ ਦੁਆਰਾ ਡਿਜ਼ਾਇਨ ਕੀਤਾ ਗਿਆ ਹੈ। ਇਸ ਐਨਕਲੋਜ਼ਰ ਨੂੰ ਫਾਇਰਪਰੂਫ ਪਲਾਸਟਿਕ ਮਟੀਰੀਅਲ ਅਤੇ ਮੈਟਲ ਗਰਿੱਲ ਨਾਲ ਬਣਾਇਆ ਗਿਆ ਹੈ ਜੋ ਸਪੀਕਰ ਨੂੰ ਐਕਸੀਡੈਂਟਲ ਡੈਮੇਜ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਦੇ ਹਨ। ਦੋ ਵੂਫਰ ਮਲਟੀ-ਕਲਰ ਆਰ.ਜੀ.ਬੀ. ਐੱਲ.ਈ.ਡੀ. ਦੇ ਨਾਲ ਆਉਂਦੇ ਹਨ। 

ਫੇਂਡਾ ਆਡੀਓ PA924 ’ਚ ਮਲਟੀਪਲ ਇਨਪੁਟ ਵੀ ਹਨ। ਕਰਾਓਕੇ ਆਡੀਓ ਸਿਸਟਮ ਜਾਂ ਟੀ.ਵੀ. ਲਈ ਸਾਊਂਡਬਾਰ ਤੋਂ ਇਲਾਵਾ ਇਹ ਬਲੂਟੁੱਥ ਕੁਨੈਕਟੀਵਿਟੀ ਅਤੇ ਯੂ.ਐੱਸ.ਬੀ. ਇਨਪੁਟ ਨੂੰ ਵੀ ਸਪੋਰਟ ਕਰਦਾ ਹੈ ਤਾਂ ਜੋ ਤੁਸੀਂ ਜਦੋਂ ਚਾਹੋ ਆਪਣੀ ਪਸੰਦ ਦੀ ਮਿਊਜ਼ਿਕ ਪਲੇਅ-ਲਿਸਟ ਸੁਣ ਸਕੋ। ਇਸ ਤੋਂ ਇਲਾਵਾ ਇਸ ਵਿਚ ਇਕ ਸਟੀਰੀਓ ਐੱਫ.ਐੱਮ. ਰੇਡੀਓ ਵੀ ਹੈ ਤਾਂ ਤੁਸੀਂ ਜਦੋਂ ਚਾਹੋ ਆਪਣੇ ਪਸੰਦੀਦਾ ਆਰ.ਜੇ. ਨੂੰ ਸੁਣ ਸਕਦੇ ਹੋ।

ਫੇਂਡਾ ਆਡੀਓ PA924 ਪੋਰਟੇਬਲ ਹਨ। ਇਸ ਸਪੀਕਰ ’ਚ ਇਨਬਿਲਟ ਰੀਚਾਰਜੇਬਲ 12V 4.4mAh ਬੈਟਰੀ ਹੈ। ਫੇਂਡਾ ਆਡੀਓ PA924 12,990 ਰੁਪਏ ਦੀ ਕੀਮਤ ’ਚ ਐਮਾਜ਼ੋਨ ਅਤੇ ਹੋਰ ਪ੍ਰਮੁੱਖ ਆਨਲਾਈਨ ਅਤੇ ਆਫਲਾਈਨ ਸਟੋਰਾਂ ਤੋਂ ਖਰੀਦਿਆ ਜਾ ਸਕਦਾ ਹੈ। ਇਸ ਦੇ ਨਾਲ 1 ਸਾਲ ਦੀ ਵਾਰੰਟੀ ਮਿਲ ਰਹੀ ਹੈ।

  • fenda audio
  • portable speaker
  • multi function
  • karaoke party speaker

ਫਰਜ਼ੀ ਖਬਰਾਂ ਤੇ ਹੇਟ ਸਪੀਚ ਰੋਕਣ ’ਚ ਫੇਸਬੁੱਕ ਫੇਲ੍ਹ, ਭਾਰਤ ਸਰਕਾਰ ਨੇ ਮੰਗਿਆ ਜਵਾਬ

NEXT STORY

Stories You May Like

  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • tirupati laddu prasadam  adulterated ghee  ed  company owner  arrested
    ਤਿਰੂਪਤੀ ਲੱਡੂ ਪ੍ਰਸਾਦ 'ਚ ਮਿਲਾਵਟੀ ਘਿਓ ਦਾ ਇਸਤੇਮਾਲ, ED ਨੇ ਕੰਪਨੀ ਦੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ
  • microsoft launches new cloud region in hyderabad  in india
    ਮਾਈਕ੍ਰੋਸਾਫਟ ਨੇ ਹੈਦਰਾਬਾਦ 'ਚ ਲਾਂਚ ਕੀਤਾ ਨਵਾਂ ਕਲਾਉਡ ਖੇਤਰ, ਭਾਰਤ 'ਚ ਚੌਥਾ ਕੇਂਦਰ
  • audio release of  anjana anjani   the third song from  the paradise
    "ਦਿ ਪੈਰਾਡਾਈਜ਼" ਦੇ ਤੀਜੇ ਗਾਣੇ "ਅੰਜਾਨਾ ਅੰਜਾਨੀ" ਦਾ ਆਡੀਓ ਰਿਲੀਜ਼
  • company has launched a powerful phone
    7000mAh ਦੀ ਬੈਟਰੀ ਨਾਲ ਕੰਪਨੀ ਨੇ ਲਾਂਚ ਕਰ'ਤਾ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
  • new sensation in space tourism
    ਸਪੇਸ ਟੂਰਿਜ਼ਮ ਦਾ ਧਮਾਕਾ: 7 ਕਰੋੜ ਲਗਾ ਕੇ ਪੁਲਾੜ 'ਚ ਬਿਤਾਓ ਕੁਝ ਮਿੰਟ, ਚੀਨੀ ਏਜੰਸੀ ਨੇ ਲਾਂਚ ਕੀਤਾ VIP ਪੈਕੇਜ
  • anubhav sinha launched his music label  banaras beat
    ਅਨੁਭਵ ਸਿਨ੍ਹਾ ਨੇ ਆਪਣਾ ਮਿਊਜ਼ਿਕ ਲੇਬਲ ‘ਬਨਾਰਸ ਬੀਟ’ ਕੀਤਾ ਲਾਂਚ
  • samsung launches affordable version of galaxy s26 in india
    ਸੈਮਸੰਗ ਨੇ ਭਾਰਤ 'ਚ ਲਾਂਚ ਕੀਤਾ Galaxy S26 ਦਾ ਸਸਤਾ ਵਰਜਨ, ਮਿਲਣਗੇ ਗਲੈਕਸੀ AI ਫੀਚਰਜ਼
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • openai s ai agents break into government websites
      ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ...
    • zeno  s budget friendly phone launched in india
      ਭਾਰਤ 'ਚ ਲਾਂਚ ਹੋਇਆ Zeno ਦਾ ਬਜਟ ਫ੍ਰੈਂਡਲੀ ਫੋਨ ! ਕੀਮਤ ਜਾਣ ਉਡਣਗੇ ਹੋਸ਼
    • aeris launched at 1 lakh less than the maruti dzire
      ਬਜਟ ਦੀ ਨਾ ਕਰੋ ਚਿੰਤਾ! ਲਾਂਚ ਹੋਈ ਸਸਤੀ ਤੇ ਧਾਕੜ CNG ਕਾਰ, ਜਾਣੋ ਫੀਚਰਸ ਤੇ ਕੀਮਤ
    • a big win for users
      ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਇਨ੍ਹਾਂ ਪਲਾਨਜ਼ 'ਚ ਫ੍ਰੀ ਮਿਲੇਗੀ ਇੰਟਰਨੈਸ਼ਨਲ...
    • pova  s impressive phone launched in a new color
      ਨਵੇਂ ਰੰਗ 'ਚ ਲਾਂਚ ਹੋਇਆ Pova ਦਾ ਸ਼ਾਨਦਾਰ ਫੋਨ ! ਜਾਣੋ ਕਿੰਨੀ ਹੈ ਕੀਮਤ
    • airtel s major crackdown on cyber fraudsters
      Cyber ਠੱਗਾਂ 'ਤੇ Airtel ਦਾ ਵੱਡਾ ਹਮਲਾ : AI ਨੇ ਬਲੌਕ ਕਰ'ਤੇ 98.4 ਅਰਬ ਸਪੈਮ...
    • redmi s powerful phone is set to launch soon
      ਜਲਦ ਲਾਂਚ ਹੋਣ ਜਾ ਰਿਹੈ Redmi ਦਾ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • a phone with a 6000mah battery is available for less than  9 000
      6000mAh ਬੈਟਰੀ ਆਲਾ ਫੋਨ ਮਿਲ ਰਿਹਾ 9,000 ਰੁਪਏ ਤੋਂ ਵੀ ਘੱਟ ਕੀਮਤ 'ਤੇ, ਜਾਣੋ...
    • the style of chatting will change
      WhatsApp ਲਿਆ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ! ਬਦਲੇਗਾ ਚੈਟਿੰਗ ਦਾ...
    • vivo s powerful phone launched
      8000mAh ਦੀ ਬੈਟਰੀ ਨਾਲ ਲਾਂਚ ਹੋਇਆ Vivo ਦਾ ਧਾਕੜ ਫੋਨ ! ਕੀਮਤ ਸਿਰਫ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +