Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    4:38:59 PM

  • trump is getting alone

    ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ,...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

  • kla claims responsibility for amritsar police station blast

    ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ...

  • big decision of the central government

    ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 2.9 ਸੈਕੰਡ ’ਚ ਫੜੇਗੀ 0 ਤੋਂ 100km/h ਦੀ ਰਫਤਾਰ Ferrari ਦੀ ਇਹ ਸੁਪਰਕਾਰ

GADGETS News Punjabi(ਗੈਜੇਟ)

2.9 ਸੈਕੰਡ ’ਚ ਫੜੇਗੀ 0 ਤੋਂ 100km/h ਦੀ ਰਫਤਾਰ Ferrari ਦੀ ਇਹ ਸੁਪਰਕਾਰ

  • Updated: 03 Mar, 2019 01:29 PM
Gadgets
ferrari f8 tributo supercar revealed
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ : ਫਰਾਰੀ ਨੇ ਆਪਣੀ ਤੇਜ਼-ਤਰਾਰ ਸੁਪਰਕਾਰ ਨੂੰ ਫੋਟੋਆਂ ਰਾਹੀਂ ਪੇਸ਼ ਕਰ ਕੇ ਆਟੋ ਇੰਡਸਟਰੀ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਹ ਕਾਰ ਖਾਸ ਇਸ ਲਈ ਹੈ ਕਿਉਂਕਿ ਇਸ ਵਿਚ ਫਰਾਰੀ ਕੰਪਨੀ ਵਲੋਂ ਤਿਆਰ ਕੀਤਾ ਗਿਆ ਹੁਣ ਤਕ ਦਾ ਸਭ ਤੋਂ ਪਾਵਰਫੁਲ V8 ਇੰਜਣ ਲੱਗਾ ਹੈ। ਕੰਪਨੀ ਨੇ ਦੱਸਿਆ ਕਿ FerrariF8 Tributo ਸੁਪਰਕਾਰ ਦੀ ਸਭ ਤੋਂ ਵੱਡੀ ਖਾਸੀਅਤ ਹੈ ਕਿ ਇਹ 0 ਤੋਂ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਸਿਰਫ 2.9 ਸੈਕੰਡ ਵਿਚ ਫੜ ਲੈਂਦੀ ਹੈ। ਇਹ 7.8 ਸੈਕੰਡਸ ਵਿਚ 200 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਤਕ ਪਹੁੰਚ ਜਾਂਦੀ ਹੈ। ਇਸ ਨੂੰ ਖਾਸ ਤੌਰ ’ਤੇ ਮੌਜੂਦਾ ਸੁਪਰਕਾਰ 488GTB ਨੂੰ ਰਿਪਲੇਸ ਕਰਨ ਲਈ 2019 ਜੈਨੇਵਾ ਮੋਟਰ ਸ਼ੋਅ ਵਿਚ ਪਹਿਲੀ ਵਾਰ ਦੁਨੀਆ ਸਾਹਮਣੇ ਲਿਆਂਦਾ ਜਾਵੇਗਾ।PunjabKesari

ਸੁਪਰਕਾਰ ਵਿਚ ਕੀਤੀਆਂ ਗਈਆਂ ਤਬਦੀਲੀਆਂ
1.     F8 Tributo ਸੁਪਰਕਾਰ ਨੂੰ ਬਣਾਉਣ ’ਚ ਇਸ ਦੀ ਇੰਜਣ ਦੀ ਪਾਵਰ ਨੂੰ 50PS ਜ਼ਿਆਦਾ ਰੱਖਿਆ ਗਿਆ ਹੈ ਅਤੇ ਇਹ ਮੌਜੂਦਾ ਮਾਡਲ 488 GTB ਤੋਂ ਭਾਰ ਵਿਚ 40 ਕਿਲੋ ਹਲਕੀ ਹੈ।
2.     ਸਟੀਕ ਡਿਜ਼ਾਈਨ ਹੋਣ ਤੋਂ ਇਲਾਵਾ ਏਅਰੋਡਾਇਨਾਮਿਕ ਡਿਜ਼ਾਈਨ ਨੂੰ 10 ਫੀਸਦੀ ਪਹਿਲਾਂ ਨਾਲੋਂ ਬਿਹਤਰ ਬਣਾਇਆ ਗਿਆ ਹੈ।
3.     ਕਾਰ ਵਿਚ ਹੋਰੀਜ਼ੈਂਟਲ LED ਹੈੱਡਲਾਈਟਸ ਲੱਗੀਆਂ ਹਨ। ਇਸ ਤੋਂ ਇਲਾਵਾ ਰਾਊਂਡ ਏਅਰ ਵੈਂਟਸ, ਨਵਾਂ ਸਟੇਅਰਿੰਗ ਵ੍ਹੀਲ ਤੇ 7 ਇੰਚ ਦੀਆਂ ਪੈਸੰਜਰ ਟੱਚ ਸਕਰੀਨ ਡਿਸਪਲੇਅਜ਼ ਇਸ ਵਿਚ ਲਗਾਈਆਂ ਗਈਆਂ ਹਨ।

ਪਾਵਰਫੁਲ ਇੰਜਣ
- 3.9 ਲਿਟਰ ਵਾਲਾ ਟਵਿਨ ਟਰਬੋ V8 ਇੰਜਣ
- 710 hp ਦੀ ਪਾਵਰ ਤੇ 770 Nm ਦਾ ਪੀਕ ਟਾਰਕ
- 7 ਸਪੀਡ ਡਿਊਲ ਕਲੱਚ ਗਿਅਰਬਾਕਸPunjabKesari- ਉੱਚ ਰਫਤਾਰ - 340 km/h
- ਭਾਰ- 1330 kg
- ਅੰਦਾਜ਼ਨ ਕੀਮਤ- 4 ਕਰੋੜ ਦੇ ਲਗਭਗPunjabKesari

  • ferrari
  • ferrari f8 tributo
  • supercar
  • ਫਰਾਰੀ
  • ਸੁਪਰਕਾਰ
  • ਪਾਵਰਫੁਲ V8 ਇੰਜਣ
  • 2019 ਜੈਨੇਵਾ ਮੋਟਰ ਸ਼ੋਅ

BSNL ਨੇ ਆਪਣੇ ਇਨ੍ਹਾਂ ਸਰਕਿਲ 'ਚ ਸ਼ੁਰੂ ਕੀਤੀ 4G VoLTE ਸਰਵਿਸ

NEXT STORY

Stories You May Like

  • hardik pandya bought a ferrari 12cilindri worth rs 12 crore
    ਹਾਰਦਿਕ ਪੰਡਯਾ ਨੇ ਖਰੀਦੀ 12 ਕਰੋੜੀ Ferrari 12Cilindri!,ਗਰਲਫ੍ਰੈਂਡ ਮਾਹੀਕਾ ਨੇ ਉਤਾਰੀ ਆਰਤੀ (ਵੀਡੀਓ)
  • h 1b indians
    H-1B ਵੀਜ਼ਾ 'ਚ ਵੱਡੇ ਬਦਲਾਅ, 1 ਅਪ੍ਰੈਲ ਤੋਂ ਨਵੇਂ ਨਿਯਮ ਲਾਗੂ; ਜਾਣੋ ਭਾਰਤੀਆਂ 'ਤੇ ਅਸਰ
  • combine accident  person dies
    ਤੇਜ਼ ਰਫਤਾਰ ਕੰਬਾਈਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • two youths injured in high speed car collision
    ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਦੋ ਨੌਜਵਾਨ ਜ਼ਖ਼ਮੀ
  • s p   economic growth may remain at 7 1 percent
    ਭਾਰਤ ਦੀ ਮਜ਼ਬੂਤੀ ’ਤੇ S&P ਦੀ ਮੋਹਰ, 7.1 ਫੀਸਦੀ ਰਹਿ ਸਕਦੀ ਹੈ ਆਰਥਿਕ ਰਫਤਾਰ
  • the cheapest electric car launched
    ਲਾਂਚ ਹੋਈ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ! ਸਿਰਫ਼ 4.9 ਸੈਕਿੰਡ 'ਚ ਫੜੇਗੀ ਰਫ਼ਤਾਰ, ਜਾਣੋ ਕੀਮਤ
  • audi  s flagship car launched in india
    ਭਾਰਤ 'ਚ ਲਾਂਚ ਹੋਈ Audi ਦੀ ਧਾਕੜ ਕਾਰ ! ਸਿਰਫ 4 ਸਕਿੰਟਾਂ 'ਚ ਫੜੇਗੀ 100 ਦੀ ਸਪੀਡ, ਕੀਮਤ...
  • woman injured in collision with speeding car
    ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਔਰਤ ਜ਼ਖਮੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • how much electricity does an induction stove use
      ਕਿੰਨੀ ਬਿਜਲੀ ਫੂਕਦਾ ਹੈ ਇੰਡਕਸ਼ਨ ਚੁੱਲ੍ਹਾ ! ਹਰ ਘੰਟੇ ਦਾ ਖਰਚ ਜਾਣ ਕੇ ਰਹਿ...
    • cctv cameras will be banned
      ਬੈਨ ਹੋਣਗੇ CCTV ਕੈਮਰੇ ! ਚੀਨ ਦੀ 'ਤੀਸਰੀ ਅੱਖ' 'ਤੇ ਭਾਰਤ ਦਾ ਵੱਡਾ ਵਾਰ
    • no tension of recharge for 72 days
      72 ਦਿਨਾਂ ਤੱਕ ਰੀਚਾਰਜ ਦੀ No Tension ! ਲਾਂਚ ਹੋਇਆ ਧਾਕੜ ਤੇ ਸਸਤਾ ਪਲਾਨ, BSNL...
    • hyundai recalls 1 32 lakh suvs worldwide luxury feature becomes deadly
      Hyundai ਨੇ ਦੁਨੀਆ ਭਰ 'ਚੋਂ 1.32 ਲੱਖ SUV ਗੱਡੀਆਂ ਮੰਗਵਾਈਆਂ ਵਾਪਸ, ...
    • iphone users beware
      iPhone ਯੂਜ਼ਰਸ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਗੰਭੀਰ ਚਿਤਾਵਨੀ, ਪੜ੍ਹੋ...
    • don  t make these mistakes while charging your laptop
      ਸਾਵਧਾਨ! Laptop charge ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਮਹਿੰਗਾ...
    • oneplus nord 6 features and price revealed before launch
      ਲਾਂਚ ਤੋਂ ਪਹਿਲਾਂ ਹੀ OnePlus Nord 6 ਦੇ ਫੀਚਰਸ ਅਤੇ ਕੀਮਤ ਦਾ ਹੋਇਆ ਖੁਲਾਸਾ
    • airtel launches dhaakad plan
      Airtel ਨੇ ਲਾਂਚ ਕੀਤਾ ਧਾਕੜ ਪਲਾਨ ! ਸਿਰਫ਼ 399 ਰੁਪਏ 'ਚ ਮਿਲੇਗਾ ਅਨਲਿਮਿਟਿਡ...
    • bsnl launches dhaakad plan
      ਹੁਣ ਬਿਨਾਂ DTH ਦੇ ਦੇਖ ਸਕੋਗੇ 1000 ਤੋਂ ਵੱਧ Live TV ਚੈਨਲ ! BSNL ਨੇ ਲਾਂਚ...
    • flipkart faces costly failure to take back defective tablets
      Flipkart ਨੂੰ ਮਹਿੰਗਾ ਪਿਆ ਖਰਾਬ ਟੈਬਲੇਟ ਵਾਪਸ ਨਾ ਲੈਣਾ, Consumer Court ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +