Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    6:50:29 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਬੈਟਰੀ ਬਚਾਉਣ ਤੋਂ ਲੈ ਕੇ Radiation ਘੱਟ ਕਰਨ ਤੱਕ, ਦੇਖੋ ਫ਼ਲਾਈਟ ਮੋਡ ਦੇ 3 ਸਭ ਤੋਂ ਸ਼ਾਨਦਾਰ ਫੀਚਰ

GADGETS News Punjabi(ਗੈਜੇਟ)

ਬੈਟਰੀ ਬਚਾਉਣ ਤੋਂ ਲੈ ਕੇ Radiation ਘੱਟ ਕਰਨ ਤੱਕ, ਦੇਖੋ ਫ਼ਲਾਈਟ ਮੋਡ ਦੇ 3 ਸਭ ਤੋਂ ਸ਼ਾਨਦਾਰ ਫੀਚਰ

  • Edited By Sunaina,
  • Updated: 16 Jun, 2026 03:59 PM
Gadgets
from saving battery to reducing radiation
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਤੁਸੀਂ ਸਾਲਾਂ ਤੋਂ ਆਪਣੇ ਫ਼ੋਨ ਦੀ ਵਰਤੋਂ ਕਰ ਰਹੇ ਹੋ ਪਰ ਆਪਣੇ ਆਪ ਤੋਂ ਇਹ ਸਵਾਲ ਪੁੱਛੋ ਕੀ ਤੁਸੀਂ ਆਪਣੇ ਮੋਬਾਈਲ ਫ਼ੋਨ 'ਤੇ ਹਰ ਫੀਚਰ ਨੂੰ ਜਾਣਦੇ ਹੋ? ਅਜਿਹਾ ਹੀ ਇਕ ਫੀਚਰ ਫਲਾਈਟ ਮੋਡ ਹੈ, ਜਿਸਨੂੰ ਏਅਰਪਲੇਨ ਮੋਡ ਵੀ ਕਿਹਾ ਜਾਂਦਾ ਹੈ। ਤੁਹਾਨੂੰ ਇਹ ਫੀਚਰ ਹਰ ਸਮਾਰਟਫੋਨ 'ਤੇ ਮਿਲੇਗਾ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਇਸਦੀ ਵਰਤੋਂ ਸਿਰਫ਼ ਹਵਾਈ ਜਹਾਜ਼ਾਂ 'ਤੇ ਯਾਤਰਾ ਕਰਨ ਵੇਲੇ ਕੀਤੀ ਜਾਂਦੀ ਹੈ ਪਰ ਇਹ ਸੱਚ ਨਹੀਂ ਹੈ। ਇਹ ਫੀਚਰ ਸਿਰਫ਼ ਹਵਾਈ ਜਹਾਜ਼ਾਂ 'ਤੇ ਹੀ ਨਹੀਂ ਸਗੋਂ ਕਈ ਹੋਰ ਉਦੇਸ਼ਾਂ ਲਈ ਵੀ ਵਰਤੀ ਜਾਂਦੀ ਹੈ।

ਏਅਰਪਲੇਨ ਮੋਡ ਕੀ ਹੈ?
ਏਅਰਪਲੇਨ ਮੋਡ ਇਕ ਫੀਚਰ ਹੈ ਜੋ ਸਿਰਫ਼ ਫ਼ੋਨਾਂ 'ਤੇ ਹੀ ਨਹੀਂ ਸਗੋਂ ਟੈਬਲੇਟਾਂ ਅਤੇ ਲੈਪਟਾਪਾਂ 'ਤੇ ਵੀ ਮਿਲਦਾ ਹੈ। ਇਹ ਇਕ ਸੈਟਿੰਗ ਹੈ ਜੋ ਸਾਰੀਆਂ ਵਾਇਰਲੈੱਸ ਟ੍ਰਾਂਸਮਿਸ਼ਨ ਫੀਚਰਜ਼ ਜਿਵੇਂ ਕਿ ਵਾਈ-ਫਾਈ, ਸੈਲੂਲਰ ਡੇਟਾ, ਅਤੇ ਬਲੂਟੁੱਥ ਕਨੈਕਟੀਵਿਟੀ ਨੂੰ ਤੁਰੰਤ ਬੰਦ ਕਰ ਦਿੰਦੀ ਹੈ। ਇਹ ਫੀਚਰ ਮੁੱਖ ਤੌਰ 'ਤੇ ਡਿਵਾਈਸਾਂ ਨੂੰ ਸਿਗਨਲ ਭੇਜਣ ਤੋਂ ਰੋਕਣ ਲਈ ਤਿਆਰ ਕੀਤੀ ਗਈ ਹੈ ਜੋ ਹਵਾਈ ਜਹਾਜ਼ ਦੇ ਸੰਚਾਰ ਅਤੇ ਨੈਵੀਗੇਸ਼ਨ ਪ੍ਰਣਾਲੀਆਂ 'ਚ ਵਿਘਨ ਪਾ ਸਕਦੇ ਹਨ।

ਫਲਾਈਟ ਮੋਡ ਦੇ ਇਹ ਫਾਇਦੇ :-

- ਫਲਾਈਟ ਮੋਡ ਸਾਡੇ ਮੋਬਾਈਲ ਫੋਨ 'ਤੇ ਆਉਣ ਵਾਲੇ ਸਾਰੇ ਵਾਇਰਲੈੱਸ ਸਿਗਨਲਾਂ ਨੂੰ ਰੋਕਦਾ ਹੈ। ਜੇਕਰ ਫ਼ੋਨ ਨੂੰ ਮਜ਼ਬੂਤ ​​ਨੈੱਟਵਰਕ ਕਨੈਕਸ਼ਨ ਨਹੀਂ ਮਿਲਦਾ, ਤਾਂ ਇਹ ਲਗਾਤਾਰ ਸਿਗਨਲ ਦੀ ਭਾਲ ਕਰਦਾ ਰਹਿੰਦਾ ਹੈ। ਇਸ ਨਾਲ ਬੈਟਰੀ ਤੇਜ਼ੀ ਨਾਲ ਖਤਮ ਹੋ ਜਾਂਦੀ ਹੈ। ਇਨ੍ਹਾਂ ਸਮਿਆਂ ਦੌਰਾਨ ਏਅਰਪਲੇਨ ਮੋਡ ਬਹੁਤ ਲਾਭਦਾਇਕ ਹੋ ਸਕਦਾ ਹੈ। ਇਸ ਨੂੰ ਚਾਲੂ ਕਰਨ ਨਾਲ ਸਿਗਨਲ ਖੋਜ ਪ੍ਰਕਿਰਿਆ ਬੰਦ ਹੋ ਜਾਵੇਗੀ, ਜਿਸ ਨਾਲ ਬੈਟਰੀ ਦੀ ਕਾਫ਼ੀ ਬਚਤ ਹੋਵੇਗੀ।

- ਬਹੁਤ ਸਾਰੇ ਲੋਕ ਆਪਣੇ ਫ਼ੋਨ ਚਾਰਜ ਕਰਦੇ ਸਮੇਂ ਇੰਟਰਨੈੱਟ ਅਤੇ ਲੋਕੇਸ਼ਨ ਵਰਗੇ ਫੀਚਰਜ਼ ਨੂੰ ਚਾਲੂ ਰੱਖਦੇ ਹਨ। ਹਾਲਾਂਕਿ, ਜੇਕਰ ਤੁਸੀਂ ਆਪਣੇ ਫ਼ੋਨ ਨੂੰ ਤੇਜ਼ੀ ਨਾਲ ਚਾਰਜ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਚਾਰਜ ਕਰਦੇ ਸਮੇਂ ਏਅਰਪਲੇਨ ਮੋਡ ਚਾਲੂ ਕਰਨਾ ਚਾਹੀਦਾ ਹੈ। ਕਿਹਾ ਜਾਂਦਾ ਹੈ ਕਿ ਇਸ ਮੋਡ ਨੂੰ ਚਾਲੂ ਕਰਨ ਨਾਲ ਆਮ ਚਾਰਜਿੰਗ ਦੇ ਮੁਕਾਬਲੇ ਚਾਰਜਿੰਗ ਸਪੀਡ 20 ਤੋਂ 25 ਪ੍ਰਤੀਸ਼ਤ ਵੱਧ ਜਾਂਦੀ ਹੈ।

- ਜਦੋਂ ਤੁਸੀਂ ਆਪਣੇ ਬੱਚਿਆਂ ਨੂੰ ਗੇਮ ਖੇਡਣ ਜਾਂ ਵੀਡੀਓ ਦੇਖਣ ਲਈ ਫ਼ੋਨ ਦਿੰਦੇ ਹੋ, ਤਾਂ ਇਹ ਖ਼ਤਰਾ ਹੁੰਦਾ ਹੈ ਕਿ ਉਹ ਗਲਤੀ ਨਾਲ ਕੋਈ ਫੀਚਰ ਦਬਾ ਸਕਦੇ ਹਾਂ ਜਿਸ ਨਾਲ ਫ਼ੋਨ ਦੀਆਂ ਸੈਟਿੰਗਾਂ ਬਦਲ ਸਕਦੀਆਂ ਹਨ ਜਾਂ ਕਾਲ ਵੀ ਹੋ ਸਕਦੀ ਹੈ। ਅਜਿਹੀ ਸਥਿਤੀ 'ਚ, ਏਅਰਪਲੇਨ ਮੋਡ ਚਾਲੂ ਕਰੋ ਅਤੇ ਮੋਬਾਈਲ ਡਾਟਾ ਬੰਦ ਕਰੋ। ਇਹ ਬੱਚਿਆਂ ਨੂੰ ਇੰਟਰਨੈੱਟ ਦੀ ਵਰਤੋਂ ਕਰਨ ਜਾਂ ਕਾਲ ਕਰਨ ਤੋਂ ਰੋਕੇਗਾ।

  • Gadgets
  • Technology
  • Airplane Mode
  • Features
  • Benefits

7540mAh ਦੀ ਬੈਟਰੀ ਤੇ 50MP ਕੈਮਰੇ ਵਾਲਾ ਧਾਕੜ Phone ਹੋਇਆ ਲਾਂਚ ! ਜਾਣੋ ਕੀਮਤ ਤੇ ਫੀਚਰਜ਼

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • da may increase by 3 from july
    ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3% ਵਧ ਸਕਦੈ DA, ਜਾਣੋ ਪੂਰੀ ਕੈਲਕੁਲੇਸ਼ਨ
  • 3 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • apple is preparing to make a big change to iphones
    iPhones 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ ਕਰਨ ਦੀ ਤਿਆਰੀ 'ਚ Apple !
  • karachi ranked down
    ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • women  accounts  3 thousand rupees
    ਔਰਤਾਂ ਦੇ ਖਾਤਿਆਂ 'ਚ ਆਏ 3-3 ਹਜ਼ਾਰ ਰੁਪਏ, CM ਸ਼ੁਭੇਂਦੂ ਵਲੋਂ ਅੰਨਪੂਰਨਾ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • the company is launching a cheaper and better phone
      ਰੋਜ਼-ਰੋਜ਼ ਫੋਨ ਚਾਰਜ ਕਰਨ ਦੀ ਟੈਨਸ਼ਨ ਹੋਈ ਖਤਮ ! ਕੰਪਨੀ ਲਾਂਚ ਕਰ ਰਹੀ ਸਸਤਾ ਤੇ...
    • no tension of recharge for the whole year
      ਪੂਰਾ ਸਾਲ ਰੀਚਾਰਜ ਦੀ ਨੋ ਟੈਂਸ਼ਨ ! ਇਸ ਸਸਤੇ ਪਲਾਨ 'ਚ  ਰੋਜ਼ ਮਿਲੇਗਾ 3GB ਡਾਟਾ...
    • the mega 5g phone will be launched today
      6,000 mAh ਦੀ ਬੈਟਰੀ ਤੇ 50MP ਕੈਮਰੇ ਵਾਲਾ ਧਾਕੜ 5G ਫੋਨ ਅੱਜ ਹੋਵੇਗਾ ਲਾਂਚ !
    • big layoffs at xbox
      Xbox 'ਚ ਵੱਡੀ ਛਾਂਟੀ: 3,200 ਕਰਮਚਾਰੀਆਂ ਦੀ ਜਾਵੇਗੀ ਨੌਕਰੀ, CEO ਆਸ਼ਾ ਸ਼ਰਮਾ ਨੇ...
    • after meta and amazon  now microsoft has cut jobs
      4800 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ! AI 'ਤੇ ਅਰਬਾਂ ਰੁਪਏ ਨਿਵੇਸ਼ ਕਰੇਗੀ...
    • mobile users will face a big setback recharge charges may increase
      Mobile Users ਨੂੰ ਲੱਗੇਗਾ ਵੱਡਾ ਝਟਕਾ ! ਵੱਧ ਸਕਦੀਆਂ ਹਨ Recharge ਦੀਆਂ ਕਮੀਤਾਂ
    • auto companies and government clarify e20 petrol after receiving complaints
      ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ...
    • data transfer from iphone to android will now be done in minutes
      iPhone ਤੋਂ Android 'ਤ ਹੁਣ ਮਿੰਟਾਂ 'ਚ ਹੋਵੇਗਾ ਡਾਟਾ ਟ੍ਰਾਂਸਫਰ, ਐਪਲ ਨੇ...
    • apple  s iphone air 2 will cause havoc
      48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
    • government expresses concern over whatsapp username
      WhatsApp Username 'ਤੇ ਸਰਕਾਰ ਨੇ ਪ੍ਰਗਟਾਈ ਚਿੰਤਾ ! ਮੈਟਾ ਨੂੰ 9 ਜੁਲਾਈ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +