Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    6:53:22 PM

  • now petrol and diesel worth only this much rupees will be available

    ਵਧ ਸਕਦੀ ਹੈ ਤੇਲ ਦੀ ਕਿੱਲਤ ! ਹੁਣ ਇਕ ਵਾਰ 'ਚ...

  • important news regarding punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ...

  • immediately open the corridor to gurdwara sri kartarpur sahib advocate dhami

    ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ...

  • sunil jakhar latter

    ਸੁਨੀਲ ਜਾਖੜ ਵੱਲੋਂ ਬੇਅਦਬੀਆਂ ਬਾਰੇ ਕਾਨੂੰਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਸਮਾਰਟਫੋਨ 'ਚ ਜਿਓ ਸਿਮ ਲਗਾਉਂਦੇ ਸਮੇਂ ਆ ਰਹੀ ਸਮੱਸਿਆ ਦਾ ਇੰਝ ਕਰੋ ਹੱਲ

GADGETS News Punjabi(ਗੈਜੇਟ)

ਸਮਾਰਟਫੋਨ 'ਚ ਜਿਓ ਸਿਮ ਲਗਾਉਂਦੇ ਸਮੇਂ ਆ ਰਹੀ ਸਮੱਸਿਆ ਦਾ ਇੰਝ ਕਰੋ ਹੱਲ

  • Updated: 12 Dec, 2016 05:07 PM
ਜਲੰਧਰ
getting problem while inserting jio sim in smartphone read this news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਟੈਲੀਕਾਮ ਇੰਡਸਟਰੀ 'ਚ ਪ੍ਰੀਵਿਊ ਆਫਰ, ਵੈਲਕਮ ਆਫਰ ਅਤੇ ਸਸਤੇ ਟੈਰਿਫ ਪਲਾਨ ਦੇ ਨਾਲ ਧਮਾਕੇਦਾਰ ਐਂਟਰੀ ਕਰਨ ਵਾਲੀ ਰਿਲਾਇੰਸ ਜਿਓ ਨੇ 4ਜੀ ਇੰਟਰਨੈੱਟ ਸਪੀਡ ਦੇ ਜ਼ੋਰ 'ਤੇ ਕਾਫੀ ਵਾਹਵਾਹੀ ਖੱਟੀ ਹੈ। ਰਿਲਾਇੰਸ ਵੱਲੋਂ ਗਾਹਕਾਂ ਨੂੰ ਇਸ ਸਿਮ 'ਚ ਅਨਲਿਮਟਿਡ ਇੰਟਰਨੈੱਟ ਡਾਟਾ, ਅਨਲਿਮਟਿਡ ਵਾਇਸ ਕਾਲਿੰਗ, ਅਨਲਿਮਟਿਡ ਐੱਸ.ਐੱਮ.ਐੱਸ. ਆਦਿ ਦੀ ਸੁਵਿਧਾ ਮਿਲ ਰਹੀ ਹੈ। ਇਸ ਲਈ ਹਰ ਕੋਈ ਇਸ ਸਿਮ ਦੀ ਵਰਤੋਂ ਕਰਨਾ ਚਾਹੁੰਦਾ ਹੈ ਪਰ ਕਈ ਲੋਕਾਂ ਨੂੰ ਅਜੇ ਤੱਕ ਇਹ ਸਿਮ ਨਹੀਂ ਮਿਲ ਸਕਿਆ। ਉਥੇ ਹੀ ਯੂਜ਼ਰ ਰੀਵਿਊ ਅਤੇ ਖਬਰਾਂ ਮੁਤਾਬਕ, ਜਿਨ੍ਹਾਂ ਯੂਜ਼ਰਸ ਨੂੰ ਸਿਮ ਮਿਲ ਗਿਆ ਹੈ, ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਓ ਜਾਣਦੇ ਹਾਂ ਯੂਜ਼ਰਸ ਨੂੰ ਕਿਹੜੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਿਮ ਸਲਾਟ ਦੀ ਸਮੱਸਿਆ
ਸਮਾਰਟਫੋਨ 'ਚ ਜਿਓ ਸਿਮ ਲਗਾਉਣ 'ਤੇ ਸਭ ਤੋਂ ਪਹਿਲੀ ਸਮੱਸਿਆ ਸਿਮ ਸਲਾਟ ਕਰਨ 'ਤੇ ਆਉਂਦੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਦੀ ਜ਼ਿਆਦਾਤਰ ਪ੍ਰੇਸ਼ਾਨੀ ਡੁਅਲ ਸਿਮ ਯੂਜ਼ਰਸ ਨੂੰ ਆ ਰਹੀ ਹੈ। ਅਜਿਹੇ 'ਚ ਜੇਕਰ ਤੁਹਾਡਾ ਪਹਿਲਾ ਸਲਾਟ ਮਾਈਕ੍ਰੋ ਅਤੇ ਦੂਜਾ ਮਿੰਨੀ ਹੈ ਤਾਂ ਪਹਿਲੀ ਸਿਮ ਨੂੰ ਦੂਜੇ ਸਲਾਟ 'ਚ ਲਗਾਉਣ ਦੀ ਸਮੱਸਿਆ ਆਏਗਾ।
ਹੱਲ-
ਜੇਕਰ ਯੂਜ਼ਰਸ ਨੂੰ ਮਿੰਨੀ ਅਤੇ ਮਈਕ੍ਰੋ ਸਿਮ ਸਲਾਟ ਦੀ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨੂੰ ਸਿਮ ਐਡਾਪਟਰ ਲੈ ਕੇ ਰੱਖਣਾ ਹੋਵੇਗਾ। ਜੇਕਰ ਐਡਾਪਟਰ ਦੇ ਨਾਲ ਸਿਮ ਸਹੀ ਤਰ੍ਹਾਂ ਕੰਮ ਨਹੀਂ ਕਰਦਾ ਤਾਂ ਉਸ ਨੂੰ ਨਵਾਂ ਸਿਮ ਲੈਣਾ ਪਵੇਗਾ।
ਨੈੱਟਵਰਕ ਦੀ ਸਮੱਸਿਆ
ਜਿਓ ਯੂਜ਼ਰਸ ਨੂੰ ਜ਼ਿਆਦਾਤਰ ਨੈੱਟਵਰਕ ਦੀ ਬਹੁਤ ਪ੍ਰੇਸ਼ਾਨੀ ਆਉਂਦੀ ਹੈ। ਅਜਿਹੇ 'ਚ ਕਈ ਯੂਜ਼ਰਸ ਅਜਿਹੇ ਰਹੇ ਹਨ ਜਿਨ੍ਹਾਂ ਦੇ ਮੋਬਾਇਲ 'ਤੇ ਸਿਮ ਲਗਾਉਣ ਤੋਂ ਬਾਅਦ ਕਈ ਦਿਨਾਂ ਤੱਕ ਨੈੱਟਵਰਕ ਨਹੀਂ ਆਏ। ਇਸ ਮਾਮਲੇ 'ਤੇ ਕੰਪਨੀ ਨੇ ਸਾਫ ਕਿਹਾ ਹੈ ਕਿ ਇਸ ਵਾਰ ਸਿਰਫ 5 ਮਿੰਟ 'ਚ ਹੀ ਸਿਮ ਐਕਟੀਵੇਸ਼ਨ ਪ੍ਰਾਸੈੱਸ ਪੂਰਾ ਕਰ ਦਿੱਤਾ ਜਾਵੇਗਾ।
ਹੱਲ-
ਇਸ ਲਈ ਯੂਜ਼ਰਸ ਨੂੰ Settings > Mobile Networks > Preferred Network Type > LTE ਸਿਲੈਕਟ ਕਰਨਾ ਹੈ। ਜੇਕਰ ਤੁਹਾਡਾ ਫੋਨ ਡੁਅਲ ਸਿਮ ਹੈ ਤਾਂ ਹੋ ਸਕਦਾ ਹੈ ਕਿ ਇਕ ਸਲਾਟ 4ਜੀ ਨੂੰ ਸਪੋਰਟ ਨਾ ਕਰਦਾ ਹੋਵੇ। ਅਜਿਹੇ 'ਚ ਜਿਓ ਸਿਮ ਨੂੰ ਪਹਿਲੇ ਸਲਾਟ 'ਚ ਲਗਾਓ।
ਸੈਟਿੰਗ ਦੀ ਸਮੱਸਿਆ
ਡੁਅਲ ਸਿਮ ਸਮਾਰਟਫੋਨ 'ਚ ਸਿਮ ਸਲਾਟ ਕਰਨ 'ਤੇ ਸਾਰੀ ਸੈਟਿੰਗ ਬਦਲ ਜਾਂਦੀ ਹੈ। ਇਸ ਦਾ ਮਤਲਬ, ਜੇਕਰ ਤੁਹਾਡੇ ਫੋਨ ਦੇ ਪਹਿਲੇ ਸਲਾਟ 'ਚ ਕੋਈ ਹੋਰ ਸਿਮ ਲੱਗਾ ਹੋਇਆ ਹੈ ਅਤੇ ਉਸੇ ਸਲਾਟ 'ਚ ਤੁਸੀਂ ਜਿਓ ਸਿਮ ਲਗਾਉਂਦੇ ਹੋਵੋ, ਇਸ ਨਾਲ ਸਮਾਰਟਫੋਨ ਦੀ ਸੈਟਿੰਗ ਚੇਂਜ ਹੋ ਜਾਂਦੀ ਹੈ। ਇਸ ਕਾਰਨ ਇੰਟਰਨੈੱਟ ਅਤੇ ਕਾਲਿੰਗ ਦੀ ਸਮੱਸਿਆ ਆ ਸਕਦੀ ਹੈ।
ਹੱਲ-
ਇਸ ਲਈ ਸਿਮ ਕਾਰਡ ਸੈਟਿੰਗਸ 'ਚ ਜਾਣਾ ਹੋਵੇਗਾ। ਇਸ ਤੋਂ ਬਾਅਦ ਕੁਨੈਕਟੀਵਿਟੀ, ਕਾਲਸ, ਮੈਸੇਜ ਅਤੇ ਡਾਟਾ ਦੀ ਸੈਟਿੰਗ ਨੂੰ ਬਦਲਣਾ ਹੋਵੇਗਾ। ਯੂਜ਼ਰ ਜਿਸ ਸਿਮ ਨੂੰ ਪ੍ਰਿਫਰਡ ਰੱਖਣਾ ਚਾਹੁੰਦੇ ਹਨ ਰੱਖ ਸਕਦੇ ਹਨ।

  • ਟੈਲੀਕਾਮ
  • ਰਿਲਾਇੰਸ ਜਿਓ
  • ਟੈਰਿਫ ਪਲਾਨ
  • jio sim
  • Sim slot problem
  • Smartphone

3,333 ਰੁਪਏ 'ਚ ਲਾਂਚ ਹੋਇਆ ਸਵਾਈਪ ਦਾ Elite Star ਸਮਾਰਟਫੋਨ

NEXT STORY

Stories You May Like

  • don  t make this mistake even by mistake while applying the polish
    ਸਾਵਧਾਨ! ਪੋਚਾ ਲਗਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਘਰ 'ਚ ਆ ਸਕਦੀ ਹੈ ਕੰਗਾਲੀ
  • 4 mobiles and sims recovered during checking in central jail faridkot
    ਕੇਂਦਰੀ ਜੇਲ੍ਹ ਫਰੀਦਕੋਟ ’ਚ ਚੈਕਿੰਗ ਦੌਰਾਨ 4 ਮੋਬਾਇਲ ਤੇ ਸਿਮ ਬਰਾਮਦ
  • sim card  police  telecom agent  arrested
    ਇਕੋ ਫੋਟੋ, 84 ਸਿਮ ਕਾਰਡ: ਪੁਲਸ ਨੇ ਫਰਜ਼ੀਵਾੜਾ ਕਰਨ ਵਾਲੇ ਟੈਲੀਕਾਮ ਏਜੰਟ ਨੂੰ ਕੀਤਾ ਗ੍ਰਿਫ਼ਤਾਰ
  • these 7 kitchen items are the cause of body dirt
    ਰਸੋਈ ਦੀਆਂ ਇਹ 7 ਚੀਜ਼ਾਂ ਹਨ ਸਰੀਰ ਦੀ ਗੰਦਗੀ ਦਾ ਕਾਲ! 1 ਹਫ਼ਤੇ 'ਚ ਇੰਝ ਕਰੋ ਫੁੱਲ ਬਾਡੀ ਡਿਟੌਕਸ
  • police raid at galaxy spa center in jalandhar
    ਜਲੰਧਰ ਦੇ ਇਸ ਸਪਾ ਸੈਂਟਰ 'ਚ ਪੁਲਸ ਦਾ ਛਾਪਾ, ਇੰਝ ਚੱਲਦਾ ਸੀ ਦੇਹ ਵਪਾਰ ਦਾ ਧੰਦਾ
  • thief who wrote keep chips with liquor caught
    ਫੜਿਆ ਗਿਆ 'ਦਾਰੂ ਦੇ ਨਾਲ ਚਿਪਸ ਵੀ ਰੱਖਿਆ ਕਰੋ' ਲਿਖਣ ਵਾਲਾ ਚੋਰ, ਇੰਝ ਚੜ੍ਹਿਆ ਪੁਲਸ ਅੜਿੱਕੇ
  • don  t make these mistakes while charging your laptop
    ਸਾਵਧਾਨ! Laptop charge ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਮਹਿੰਗਾ ਨੁਕਸਾਨ
  • war
    ਬੰਦ ਕਰੋ ਇਹ ਲੜਾਈ, ਜਿਸ ’ਚ ਸਾਰੀ ਮਨੁੱਖਤਾ ਕੁਰਲਾ ਰਹੀ ਹੈ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • cheap plans without data will be mandatory
      ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ...
    • airtel special recharge
      Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!
    • 9020mah battery
      ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ
    • fortuner and creta rival suvs launching
      ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...
    • cars have become cheaper from alto to swift
      Alto ਤੋਂ ਲੈ ਕੇ Swift ਤੱਕ ਸਸਤੀਆਂ ਹੋਈਆਂ ਇਹ ਕਾਰਾਂ, ਮਾਰੂਤੀ ਸੁਜ਼ੂਕੀ ਨੇ...
    • elon musk s tesla flopped in india
      ਭਾਰਤ 'ਚ Flop ਹੋ ਗਈ ਐਲਨ ਮਸਕ ਦੀ ਟੈਸਲਾ ! 7 ਮਹੀਨਿਆਂ 'ਚ ਵਿਕੀਆਂ ਸਿਰਫ਼ 342...
    • motorola s big shock to customers
      Motorola ਦਾ ਗਾਹਕਾਂ ਨੂੰ ਵੱਡਾ ਝਟਕਾ ! ਸਮਾਰਟਫੋਨਾਂ ਦੀਆਂ ਵਧਾ'ਤੀਆਂ ਕੀਮਤਾਂ,...
    • hyundai has increased the prices  the new rates will be applicable
      ਕਾਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ: Hyundai ਨੇ ਵਧਾਈਆਂ ਕੀਮਤਾਂ, ਜਾਣੋ...
    • vivo is launching a big phone
      Vivo ਲਾਂਚ ਕਰਨ ਜਾ ਰਿਹਾ ਧਾਕੜ ਫੋਨ ! ਘੱਟ ਕੀਮਤ 'ਚ ਮਿਲਣਗੇ ਸ਼ਾਨਦਾਰ ਫੀਚਰਜ਼
    • whatsapp is getting the biggest change ever
      WhatsApp 'ਚ ਕੀਤਾ ਜਾ ਰਿਹੈ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ ! ਹੁਣ ਚਾਹ ਕੇ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +