Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    2:18:23 AM

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਸੈਮਸੰਗ ਯੂਜ਼ਰਸ ਲਈ ਖੁਸ਼ਖਬਰੀ, ਜਲਦ ਲਾਂਚ ਹੋ ਸਕਦੈ ਇਹ ਸਮਾਰਟਫੋਨ

GADGETS News Punjabi(ਗੈਜੇਟ)

ਸੈਮਸੰਗ ਯੂਜ਼ਰਸ ਲਈ ਖੁਸ਼ਖਬਰੀ, ਜਲਦ ਲਾਂਚ ਹੋ ਸਕਦੈ ਇਹ ਸਮਾਰਟਫੋਨ

  • Updated: 10 Nov, 2019 08:13 PM
Jalandhar
good news for samsung users  this smartphone may be launched soon
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਸੈਮਸੰਗ ਆਪਣੇ ਗਲੈਕਸੀ ਏ ਸੀਰੀਜ਼ ਦੇ ਇਕ ਸਮਾਰਟਫੋਨ 'ਤੇ ਕੰਮ ਕਰ ਰਿਹਾ ਹੈ ਅਤੇ 5ਜੀ ਕੁਨੈਕਟੀਵਿਟੀ ਨਾਲ ਆਉਣ ਵਾਲੇ ਇਸ ਡਿਵਾਈਸ ਨੂੰ ਚਾਈਨੀਜ਼ ਮਾਰਕੀਟ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਫੋਨ ਦਾ ਮਾਡਲ ਨੰਬਰ  SM-A7160 ਸਾਹਮਣੇ ਆਇਆ ਹੈ ਅਤੇ ਇਸ ਨੂੰ  Galaxy A71 5G ਨਾਂ ਦਿੱਤਾ ਜਾ ਸਕਦਾ ਹੈ। ਸਾਹਮਣੇ ਆਈ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਇਸ ਫੋਨ ਨੂੰ ਮਿਡਰੇਂਜ ਸੈਗਮੈਂਟ 'ਚ ਲਾਂਚ ਕੀਤਾ ਜਾ ਸਕਦਾ ਹੈ ਅਤੇ ਇਸ ਡਿਵਾਈਸ 'ਚ Exynos 980 ਚਿਪਸੈੱਟ ਦਿੱਤਾ ਜਾਵੇਗਾ। ਇਸ ਦੇ ਪ੍ਰੋਸੈਸਰ ਦੇ ਚੱਲਦੇ ਸੈਮਸੰਗ ਦੇ ਇਸ ਡਿਵਾਈਸ ਦੀ ਕੀਮਤ ਬਾਕੀ 5ਜੀ ਡਿਵਾਈਸੇਜ ਦੇ ਮੁਕਾਬਲੇ ਘੱਟ ਹੀ ਹੋ ਸਕਦੀ ਹੈ।

ਸੈਮਸੰਗ ਚਾਈਨੀਜ਼ ਮਾਰਕੀਟ 'ਚ ਆਪਣੇ ਗਲੈਕਸੀ ਫੋਲਡ 5ਜੀ ਵੇਰੀਐਂਟ ਨੂੰ Samsung W20 5G ਰੀਬ੍ਰੈਂਡੇਂਡ ਡਿਵਾਈਸ ਦੇ ਤੌਰ 'ਤੇ 19 ਨਵੰਬਰ ਨੂੰ ਲਾਂਚ ਕਰ ਸਕਦਾ ਹੈ। ਸੈਮਮੋਬਾਇਲ ਦੀ ਰਿਪੋਰਟ ਮੁਤਾਬਕ ਸੈਮਸੰਗ ਚੀਨ ਲਈ ਇਕ 5ਜੀ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਡਿਵੈੱਲਪ ਕਰ ਰਿਹਾ ਹੈ ਜਿਸ ਦਾ ਮਾਡਲ ਨੰਬਰ SM-A7160 ਹੋ ਸਕਦਾ ਹੈ। ਹਾਲਾਂਕਿ ਹੁਣ ਤਕ ਸਮਾਰਟਫੋਨ ਦੀ ਬ੍ਰੈਂਡਿੰਗ ਕਨਫਰਮ ਨਹੀਂ ਹੋਈ ਹੈ ਅਤੇ ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਸ ਡਿਵਾਈਸ ਨੂੰ Samsung Galaxy A71 5G ਦੇ ਤੌਰ 'ਤੇ ਚਾਈਨਾ 'ਚ ਲਾਂਚ ਕੀਤਾ ਜਾ ਸਕਦਾ ਹੈ।

ਗਲੋਬਲ ਵੇਰੀਐਂਟ ਵੀ ਹੋਵੇਗਾ ਲਾਂਚ
ਰਿਪੋਰਟਸ 'ਚ ਕਿਹਾ ਗਿਆ ਹੈ ਕਿ ਸੈਮਸੰਗ ਆਪਣੇ ਗਲੈਕਸੀ ਏ71 ਸਮਾਰਟਫੋਨ ਦੇ ਗਲੋਬਲ ਵੇਰੀਐਂਟ ਦਾ ਮਾਡਲ ਨੰਬਰ SM-A715F ਹੋ ਸਕਦਾ ਹੈ। ਸੈਮਸੰਗ ਦੇ ਆਪਣੇ ਡਿਵਾਈਸੇਜ ਨੂੰ ਮਾਡਲ ਨੰਬਰ ਦੇਣ ਦੇ ਤਰੀਕੇ 'ਤੇ ਧਿਆਨ ਦੇਈਏ ਤਾਂ ਇਸ ਦੇ 5ਜੀ ਕਨੈਕਟੀਵਿਟੀ ਵੇਰੀਐਂਟ ਦਾ ਮਾਡਲ ਨੰਬਰ ਗਲੋਬਲ ਮਾਰਕੀਟ 'ਚ SM-A716B ਹੋਣਾ ਚਾਹੀਦਾ ਅਤੇ ਚਾਈਨਾ 5ਜੀ ਵੇਰੀਐਂਟ ਦਾ ਮਾਡਲ ਨੰਬਰ SM-A7160 ਹੋ ਸਕਦਾ ਹੈ। ਉਦਾਹਰਣ ਦੇ ਲਈ ਗਲੈਕਸੀ ਨੋਟ 10+ 5ਜੀ ਵੇਰੀਐਂਟ ਮਾਡਲ ਨੰਬਰ SM-N976B ਹੈ ਅਤੇ ਚੀਨ ਵੇਰੀਐਂਟ ਦਾ ਮਾਡਲ ਨੰਬਰ SM-N9760 ਰੱਖਿਆ ਗਿਆ ਹੈ।

ਮਿਲ ਸਕਦਾ ਹੈ ਕਵਾਡ ਕੈਮਰਾ
ਨਵਾਂ ਸਮਾਰਟਫੋਨ ਕੰਪਨੀ ਮਿਡਰੇਂਜ ਸੈਗਮੈਂਟ 'ਚ ਲਾਂਚ ਕਰ ਸਕਦੀ ਹੈ ਅਤੇ ਇਸ 'ਚ 128ਜੀ.ਬੀ. ਤਕ ਦੀ ਇੰਟਰਨਲ ਸਟੋਰੇਜ਼ ਯੂਜ਼ਰਸ ਨੂੰ ਮਿਲ ਸਕਦੀ ਹੈ। ਫਿਲਹਾਲ ਡਿਵਾਈਸ ਦੀ ਲਾਂਚ ਡੇਟ ਅਤੇ ਸਪੈਸੀਫਿਕੇਸ਼ਨਸ ਸਾਹਮਣੇ ਨਹੀਂ ਆਏ ਹਨ। ਇਕ ਪਿਛਲੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਇਸ ਡਿਵਾਈਸ ਨੂੰ 2020 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ 'ਚ ਸੈਮਸੰਗ ਕਵਾਡ ਰੀਅਰ ਕੈਮਰਾ ਸੈਟਅਪ 48 ਮੈਗਾਪਿਕਸਲ ਦੇ ਮੇਨ ਕੈਮਰੇ ਨਾਲ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਡਿਵਾਈਸ 'ਚ 12 ਮੈਗਾਪਿਕਸਲ ਦੇ ਵਾਇਡ-ਐਂਗਲ ਸੈਂਸਰ ਅਤੇ ਟੈਲੀਫੋਟੋ ਸ਼ੂਟਰ ਤੋਂ ਇਲਾਵਾ 2ਐਕਸ ਆਪਟੀਕਲ ਸੈਂਸਰ ਅਤੇ ToF ਸੈਂਸਰ ਮਿਲ ਸਕਦਾ ਹੈ।

  • Good news
  • Samsung users
  • this smartphone may be launched soon
  • ਸੈਮਸੰਗ ਯੂਜ਼ਰਸ
  • ਖੁਸ਼ਖਬਰੀ
  • ਜਲਦ ਲਾਂਚ ਹੋ ਸਕਦੈ ਇਹ ਸਮਾਰਟਫੋਨ

ਅਗਲੇ ਹਫਤੇ ਤੋਂ ਇੰਸਟਾਗ੍ਰਾਮ 'ਤੇ ਨਹੀਂ ਦਿਖੇਗਾ 'ਲਾਈਕਸ ਕਾਊਂਟ', CEO ਨੇ ਕੀਤਾ ਕਨਫਰਮ

NEXT STORY

Stories You May Like

  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • nothing phone 4a phone 4a pro price in hike
    5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ
  • honor  s 5g smartphone is launching soon
    10,000mAh ਦੀ ਭਿਆਨਕ ਬੈਟਰੀ ਵਾਲਾ Honor ਦਾ 5G ਸਮਾਰਟਫ਼ੋਨ ਜਲਦ ਹੋ ਰਿਹਾ ਲਾਂਚ!
  • after kohli  another big player may be out of the team
    ਕੋਹਲੀ ਮਗਰੋਂ ਇਕ ਹੋਰ ਧਾਕੜ ਹੋ ਸਕਦੈ ਟੀਮ 'ਚੋਂ ਬਾਹਰ ! ਵਨਡੇ ਸੀਰੀਜ਼ ਤੋਂ ਪਹਿਲਾਂ ਮੁਸ਼ਕਲ 'ਚ ਟੀਮ ਇੰਡੀਆ
  • mobile users  cheap recharge plans  free netflix
    ਮੋਬਾਈਲ ਯੂਜ਼ਰਸ ਦੀ ਲੱਗੀ ਮੌਜ ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ OTT ਵਾਲਾ ਧਾਕੜ ਪਲਾਨ ਹੋ ਗਿਆ ਲਾਂਚ
  • government s gift for pregnant women
    ਗਰਭਵਤੀ ਔਰਤਾਂ ਲਈ ਵੱਡੀ ਖੁਸ਼ਖਬਰੀ! ਹੁਣ ਮਿਲਣਗੇ 6,000 ਰੁਪਏ, ਜਾਣੋਂ ਕਿਵੇਂ ਕਰਨਾ ਹੈ ਅਪਲਾਈ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ! ਸਰੀਰ ਨੂੰ ਹੋ ਸਕਦੈ ਵੱਡਾ ਨੁਕਸਾਨ
  • instagram launches push feature
    Instagram ਨੇ ਲਾਂਚ ਕੀਤਾ ਧਾਕੜ ਫੀਚਰ ! ਹੁਣ ਯੂਜ਼ਰਸ ਮਰਜ਼ੀ ਨਾਲ ਬਦਲ ਸਕਣਗੇ Profile Grid
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • airtel users lottery
      Airtel ਯੂਜ਼ਰਸ ਦੀ ਲੱਗੀ ਲਾਟਰੀ ! ਹੁਣ ਇਕੋ ਪਲਾਨ 'ਚ ਮਿਲੇਗਾ ਅਨਲਿਮਿਟਿਡ...
    • whatsapp users lottery
      WhatsApp ਯੂਜ਼ਰਸ ਦੀ ਲੱਗੀ ਲਾਟਰੀ! ਬੀਟਾ ਅਪਡੇਟ ਦੇ ਇਸ ਨਵੇਂ ਫੀਚਰ ਨਾਲ ਬਦਲ...
    • zoho launches indigenous server nathu la
      ਵਿਦੇਸ਼ੀ ਸਰਵਰਾਂ ਨੂੰ ਮਿਲੇਗੀ ਟੱਕਰ, Zoho ਨੇ ਲਾਂਚ ਕੀਤਾ ਦੇਸੀ ਸਰਵਰ, PM ਮੋਦੀ...
    • websites blocked
      13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ
    • tecno  s amazing phone will be launched in india soon
      ਭਾਰਤ 'ਚ ਜਲਦੀ ਲਾਂਚ ਹੋਵੇਗਾ Tecno ਦਾ ਸ਼ਾਨਦਾਰ ਫੋਨ! ਪ੍ਰੀਮੀਅਮ ਡਿਜ਼ਾਈਨ ਨਾਲ...
    • record electric cars sold in 30 days
      EV ਮਾਰਕੀਟ 'ਚ Tata ਦਾ ਜਲਵਾ! 30 ਦਿਨਾਂ 'ਚ ਵੇਚ 'ਤੀਆਂ ਰਿਕਾਰਡ ਇਲੈਕਟ੍ਰਿਕ...
    • oneplus amazing phone coming soon
      ਜਲਦ ਆ ਰਿਹਾ OnePlus ਦਾ ਸ਼ਾਨਦਾਰ ਫੋਨ! ਟੀਜ਼ਰ ਦੀ ਝਲਕ ਆਈ ਸਾਹਮਣੇ
    • your phone can explode like a bomb
      ਬੰਬ ਵਾਂਗ ਫਟ ਗਿਆ Nothing ਦਾ ਫ਼ੋਨ ! ਤੁਸੀਂ ਵੀ ਹੋ ਜਾਓ ਸਾਵਧਾਨ, ਨਾ ਕਰੋ ਇਹ...
    • wifi speed suddenly slows down
      ਅਚਾਨਕ Slow ਹੋ ਜਾਂਦੀ ਹੈ Wifi ਦੀ ਸਪੀਡ ! ਕਦੇ ਨਾ ਕਰਿਓ ਇਗਨੋਰ, ਲੀਕ ਹੋ ਸਕਦੈ...
    • canva users   fun
      Canva ਯੂਜ਼ਰਸ ਦੀਆਂ ਲੱਗੀਆਂ ਮੌਜਾਂ, ਹੁਣ ਬਿਨਾਂ ਇੰਟਰਨੈੱਟ ਵੀ ਬਣਨਗੇ ਸ਼ਾਨਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +