helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, JUL 10, 2025
ਵੱਡੀ ਖ਼ਬਰ ; ਸਵੇਰੇ-ਸਵੇਰੇ ਕੰਬ ਗਈ ਦਿੱਲੀ, 10...
ਸਿਆਸਤ ਛੱਡ ਕਿਸਾਨ ਬਣਨਗੇ ਅਮਿਤ ਸ਼ਾਹ !
ਬਾਬਾ ਵੇਂਗਾ ਨੇ ਇਨ੍ਹਾਂ 3 ਰਾਸ਼ੀਆਂ ਨੂੰ ਲੈ ਕੇ...
ਹੋਣ ਜਾ ਰਿਹੈ ਵੱਡਾ ਐਲਾਨ! ਵਿਧਾਨ ਸਭਾ ਸੈਸ਼ਨ ਵਿਚਾਲੇ...
ਪੰਜਾਬ
ਮਨੋਰੰਜਨ
Photos
Videos
ਗੈਜੇਟ ਡੈਸਕ– ਯੂਜ਼ਰਸ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਗੂਗਲ ਨੇ ਵੱਡਾ ਕਦਮ ਚੁੱਕਿਆ ਹੈ। ਗੂਗਲ ਨੇ ਪਲੇਅ ਸਟੋਰ ’ਤੇ ਮੌਜੂਦ 136 ਖ਼ਤਰਨਾਕ ਐਪਸ ਨੂੰ ਬੈਨ ਕਰ ਦਿੱਤਾ ਹੈ। ਇਹ ਐਪਸ ਜੇਕਰ ਤੁਹਾਡੇ ਫੋਨ ’ਚ ਹਨ ਤਾਂ ਇਨ੍ਹਾਂ ਨੂੰ ਤੁਰੰਤ ਡਿਲੀਟ ਕਰਨ ਦੀ ਲੋੜ ਹੈ। ਮੰਨਿਆ ਜਾ ਰਿਹਾ ਹੈ ਕਿ ਸਾਇਬਰ ਧੋਖੇਬਾਜ਼ ਇਨ੍ਹਾਂ ਐਪਸ ਦੀ ਮਦਦ ਨਾਲ ਫੋਨ ਨੂੰ ਹੈਕ ਕਰ ਰਹੇ ਸਨ ਅਤੇ ਲੋਕਾਂ ਦੇ ਪੈਸੇ ਤੋਂ ਲੈ ਕੇ ਨਿੱਜੀ ਡਾਟਾ ਤਕ ਸਭ ਕੁਝ ਚੋਰੀ ਕਰ ਰਹੇ ਸਨ।
ਇਹ ਵੀ ਪੜ੍ਹੋ– WhatsApp ਨੇ ਦਿੱਤਾ ਵੱਡਾ ਝਟਕਾ, 20 ਲੱਖ ਤੋਂ ਜ਼ਿਆਦਾ ਭਾਰਤੀਆਂ ਦੇ ਅਕਾਊਂਟ ਕੀਤੇ ਬੰਦ
ਜਾਣਕਾਰਾਂ ਦਾ ਮੰਨਣਾ ਹੈ ਕਿ ਧੋਖੇਬਾਜ਼ਾਂ ਨੇ ਇਕ ਅਜਿਹਾ ਮਾਲਵੇਅਰ ਤਿਆਰ ਕੀਤਾ ਹੈ ਜੋ ਕਿ ਹੁਣ ਤਕ ਦੁਨੀਆ ਭਰ ਦੇ ਲੱਖਾਂ ਐਂਡਰਾਇਡ ਸਮਾਰਟਫੋਨ ਯੂਜ਼ਰਸ ਨੂੰ ਨਿਸ਼ਾਨਾ ਬਣਾ ਚੁੱਕਾ ਹੈ ਅਤੇ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾ ਚੁੱਕਾ ਹੈ। ਇਸ ਲਈ ਗੂਗਲ ਨੇ ਪਲੇਅ ਸਟੋਰ ’ਤੇ ਮੌਜੂਦ ਕਈ ਐਪਸ ਨੂੰ ਬੈਨ ਕਰ ਦਿੱਤਾ ਹੈ। ਗੂਗਲ ਦਾ ਕਹਿਣਾ ਹੈ ਕਿ ਉਸ ਨੂੰ ਇਨ੍ਹਾਂ ਐਪਸ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤੋਂ ਬਾਅਦ 136 ਐਪਸ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਸਾਇਬਰ ਸੁਰੱਖਿਆ ਮਾਹਿਰਾਂ ਨੇ ‘ਗ੍ਰਿਫਥੋਰਸ ਐਂਡਰਾਇਡ ਟ੍ਰੋਜ਼ਨ’ ਨਾਂ ਦੀ ਮੋਬਾਇਲ ਪ੍ਰੀਮੀਅਮ ਸੇਵਾ ਮੁਹਿੰਮ ਦੀ ਖੋਜ ਕੀਤੀ ਹੈ। ਇਸ ਰਾਹੀਂ ਲੱਖਾਂ ਯੂਜ਼ਰਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ– ਬੁਰੀ ਖ਼ਬਰ! 1 ਨਵੰਬਰ ਤੋਂ ਇਨ੍ਹਾਂ 43 ਸਮਾਰਟਫੋਨਜ਼ ’ਤੇ ਨਹੀਂ ਚੱਲੇਗਾ ਵਟਸਐਪ, ਦੇਖੋ ਪੂਰੀ ਲਿਸਟ
ਗੂਗਲ ਨੇ ਇਨ੍ਹਾਂ ਐਪਸ ਨੂੰ ਕੀਤਾ ਹੈ ਬੈਨ
ਜੇਕਰ ਤੁਹਾਡੇ ਫੋਨ ’ਚ ਇਨ੍ਹਾਂ ’ਚੋਂ ਕੋਈ ਵੀ ਐਪ ਇੰਸਟਾਲਡ ਹੈ ਤਾਂ ਇਸ ਨੂੰ ਤੁਰੰਤ ਡਿਲੀਟ ਕਰ ਦਿਓ।
ਇਹ ਵੀ ਪੜ੍ਹੋ– ਇਕ ਵਾਰ ਫਿਰ ਮਸੀਹਾ ਬਣੀ ਐਪਲ ਵਾਚ, ਬਚਾਈ 24 ਸਾਲਾ ਨੌਜਵਾਨ ਦੀ ਜਾਨ
ਟ੍ਰਿਪਲ ਰੀਅਰ ਕੈਮਰੇ ਨਾਲ ਭਾਰਤ ’ਚ ਲਾਂਚ ਹੋਇਆ Oppo A55
Stories You May Like
ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2...
SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ, ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਹੋਣੀ...
ਪੰਜਾਬ ਦੇ ਇਸ ਇਲਾਕੇ 'ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ, DC ਨੇ...
ਪੰਜਾਬੀਆਂ ਲਈ Good News, ਹੁਣ ਆਦਮਪੁਰ ਏਅਰਪੋਰਟ ਤੋਂ ਹੋਰ ਫਲਾਈਟਾਂ ਹੋਈਆਂ ਸ਼ੁਰੂ
ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ...
ਪ੍ਰਧਾਨ ਮੰਤਰੀ ਮੋਦੀ ਦਾ ਨਾਮੀਬੀਆ 'ਚ ਨਿੱਘਾ ਸਵਾਗਤ, ਰਾਸ਼ਟਰਪਤੀ ਨੰਦੀ-ਨਡੈਤਵ...
ਗਾਜ਼ਾ ਪੱਟੀ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 40 ਫਲਸਤੀਨੀ
ਫਰਾਂਸ 'ਚ ਜੰਗਲ ਦੀ ਅੱਗ ਹੋਈ ਤੇਜ਼, ਹਵਾਈ ਆਵਾਜਾਈ ਠੱਪ
AI ਨਾਲ ਕਰਨਾ ਚਾਹੁੰਦੇ ਹੋ ਕਮਾਲ! ਪੱਲੇ ਬੰਨ੍ਹ ਲਓ ਇਹ 4 ਗੱਲਾਂ
ਆਸਟ੍ਰੇਲੀਆਈ ਪ੍ਰਧਾਨ ਮੰਤਰੀ ਇਸ ਹਫ਼ਤੇ ਕਰਨਗੇ ਚੀਨ ਦਾ ਦੌਰਾ
ਰੂਸ ਨੇ ਯੂਕ੍ਰੇਨ 'ਤੇ ਮੁੜ ਦਾਗੇ 728 ਡਰੋਨ ਅਤੇ 13 ਮਿਜ਼ਾਈਲਾਂ
ਪਾਕਿਸਤਾਨ ਸਰਕਾਰ ਵੱਲੋਂ PIA ਨੂੰ ਵੇਚਣ ਦੀਆਂ ਕੋਸ਼ਿਸ਼ਾਂ ਤੇਜ਼!
ਸ਼ਰਮਨਾਕ! ਪੋਤੇ ਨੇ 65 ਸਾਲਾ ਦਾਦੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਫਿਲੌਰ 'ਚ ਰੂਹ ਕੰਬਾਊ ਘਟਨਾ! ਔਰਤ ਤੇ ਮਰਦ ਨੂੰ ਰੇਲਵੇ ਲਾਈਨਾਂ 'ਤੇ ਇਸ ਹਾਲ 'ਚ...
Canada 'ਚ ਭਾਰਤੀ ਮੂਲ ਦੇ ਮਸ਼ਹੂਰ ਨਿਊਜ਼ ਐਂਕਰ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਸਾਉਣ ਤੋਂ ਪਹਿਲਾਂ ਹੀ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਇਨ੍ਹਾਂ...
ਪੁਲਸ ਦੀ ਵੱਡੀ ਕਾਰਵਾਈ, ਭੰਗ ਅਤੇ ਅਫੀਮ ਦੀਆਂ ਫਸਲਾਂ ਕੀਤੀਆਂ ਤਬਾਹ
117 ਸਾਲਾਂ 'ਚ ਸਭ ਤੋਂ ਗਰਮ ਦਿਨ ਰਿਕਾਰਡ!
Subscribe Now!