Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:40:01 PM

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਨੌਕਰੀ ਲੱਭਣ 'ਚ ਹੁਣ ਤੁਹਾਡੀ ਮਦਦ ਕਰੇਗਾ 'ਗੂਗਲ ਫਾਰ ਜਾਬਸ'

GADGETS News Punjabi(ਗੈਜੇਟ)

ਨੌਕਰੀ ਲੱਭਣ 'ਚ ਹੁਣ ਤੁਹਾਡੀ ਮਦਦ ਕਰੇਗਾ 'ਗੂਗਲ ਫਾਰ ਜਾਬਸ'

  • Updated: 18 May, 2017 02:35 PM
ਜਲੰਧਰ
google for jobs launched an ai powered job search tool
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗੂਗਲ ਨੇ ਨੌਕਰੀ ਲੱਭਣ ਵਾਲੇ ਇਕ ਨਵੇਂ ਫੀਚਰ 'ਗੂਗਲ ਫਾਰ ਜਾਬਸ' ਦਾ ਐਲਾਨ ਕੀਤਾ ਹੈ ਜਿਸ ਨਾਲ ਕਿਸੇ ਯੂਜ਼ਰ ਨੂੰ ਸਰਚ ਨਾਲ ਹੀ ਨੌਕਰੀ ਲੱਭਣ 'ਚ ਮਦਦ ਮਿਲੇਗੀ। ਗੂਗਲ ਸੀ.ਈ.ਓ. ਸੁੰਦਰ ਪਿਚਾਈ ਨੇ ਬੁੱਧਵਾਰ ਨੂੰ ਆਈ/ਓ 2017 ਦੇ ਕੀਨੋਟ ਐਡਸੈੱਟ 'ਚ ਕੰਪਨੀ ਦੇ ਨਵੇਂ ਫੋਕਸ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) 'ਤੇ ਜ਼ੋਰ ਦਿੱਤਾ। ਇਸ ਕੀਨੋਟ ਐਡਰੈੱਸ 'ਚ ਪਿਚਾਈ ਨੇ ਨੌਕਰੀ ਲਈ ਗੂਗਲ ਦੀ ਨਹੀਂ ਮੁਹਿੰਮ 'ਗੂਗਲ ਜਾਬਸ' ਦਾ ਐਲਾਨ ਵੀ ਕੀਤਾ। ਇਸ ਨਵੇਂ ਫੀਚਰ ਨੂੰ ਮਸ਼ੀਨ ਲਰਨਿੰਗ ਸਮਰਥਾ ਦਾ ਇਸਤੇਮਾਲ ਕਰਕੇ ਯੂਜ਼ਰ ਨੂੰ ਸਹੀ ਜਾਬ ਲੱਭਣ 'ਚ ਮਦਦ ਕਰਨ ਦੇ ਇਰਾਦੇ ਨਾਲ ਵਿਕਸਿਤ ਕੀਤਾ ਗਿਆ ਹੈ।
ਕੰਪਨੀ ਦੇ ਨਵੇਂ ਗੂਗਲ ਫਾਰ ਜਾਬਸ ਦੇ ਨਾਲ ਕੰਪਨੀ ਆਉਣ ਵਾਲੇ ਹਫਤਿਆਂ 'ਚ ਸਰਚ 'ਚ ਇਕ ਨਵਾਂ ਫੀਚਰ ਲਾਂਚ ਕਰੇਗੀ। ਇਸ ਫੀਚਰ ਨਾਲ ਨੌਕਰੀ ਲੱਭਣ ਵਾਲੇ ਲੋਕਾਂ ਨੂੰ ਕੰਮ ਮਿਲਣ 'ਚ ਮਦਦ ਮਿਲੇਗੀ। ਪਿਚਾਈ ਨੇ ਦੱਸਿਆ ਕਿ ਕੰਪਨੀ ਨੂੰ ਗੂਗਲ ਜਾਬਸ ਦੀ ਲੋੜ ਕਿਉਂ ਮਹਿਸੂਸ ਹੋਈ। ਪਿਚਾਈ ਮੁਤਾਬਕ ਅਮਰੀਕਾ ਦੀਆਂ ਕਰੀਬ ਅੱਧੀਆਂ ਕੰਪਨੀਆਂ ਨੂੰ ਓਪਨ ਵੈਕੇਂਸੀ ਭਰਨ 'ਚ ਮੁਸ਼ਕਲ ਹੋ ਰਹੀ ਸੀ ਜਦਕਿ ਨੌਕਰੀ ਲੱਭਣ ਵਾਲੇ ਲੋਕਾਂ ਨੂੰ ਇਨ੍ਹਾਂ ਕੰਪਨੀਆਂ ਬਾਰੇ ਪਤਾ ਤੱਕ ਨਹੀਂ ਸੀ।
ਪਿਚਾਈ ਨੇ ਇਕ ਬਲਾਗ ਪੋਸਟ 'ਚ ਲਿਖਿਆ ਕਿ ਕੰਪਿਊਟਿੰਗ ਦੀ ਦੁਨੀਆ 'ਚ ਕ੍ਰਾਂਤੀਕਾਰੀ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਤਕਨੀਕ ਮੋਬਾਇਲ ਤੋਂ ਅੱਗੇ ਵਧ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਤੱਕ ਪਹੁੰਚ ਗਈ ਹੈ। ਪਹਿਲਾਂ ਦੀ ਤਰ੍ਹਾਂ ਹੀ ਅਸੀਂ ਇਕ ਅਜਿਹੀ ਦੁਨੀਆ ਲਈ ਆਪਣੇ ਪ੍ਰੋਡਕਟ ਦੀ ਕਲਪਨਾ ਦੁਬਾਰਾ ਕਰ ਰਹੇ ਹਾਂ ਜੋ ਜ਼ਿਆਦਾ ਕੁਦਰਤੀ ਅਤੇ ਤਕਨੀਕ ਦੇ ਨਾਲ ਕਦਮ ਨਾਲ ਕਦਮ ਮਿਲਾ ਕੇ ਮਿਲਾ ਕੇ ਚੱਲ ਸਕੀਏ। ਹੁਣ ਨਵਾਂ ਗੂਗਲ ਫਾਰ ਜਾਬਸ ਫੀਚਰ ਅਮਰੀਕਾ ਤੱਕ ਹੀ ਸੀਮਿਤ ਹੋਵੇਗਾ।
ਗੂਗਲ ਸ਼ੁਰੂਆਤ 'ਚ ਆਪਣੇ ਇਸ ਨਵੇਂ ਫੀਚਰ ਲਈ ਜਾਬ ਲਿਸਟਿੰਗ ਸਾਈਟ, ਜਿਵੇਂ- ਲਿੰਕਡਇਨ, ਮਾਨਸਟਰ, ਗਲਾਸਡੋਰ, ਕੈਰੀਅਰਬਿਲਡਰ ਅਤੇ ਫੇਸਬੁੱਕ ਆਦਿ ਦੇ ਨਾਲ ਸਾਂਝੇਦਾਰੀ ਕਰੇਗੀ। ਇਸ ਤੋਂ ਇਲਾਵਾ ਕੰਪਨੀ, ਨੌਕਰੀ ਲੱਭਣ ਵਾਲੇ ਲੋਕਾਂ ਨੂੰ ਲੋਕੇਸ਼ਨ, ਕੈਟੇਗਰੀ, ਪੋਸਟ ਕੀਤੀ ਗਈ ਤਰੀਕ ਅਤੇ ਫੁੱਲ ਟਾਈਮ ਜਾਂ ਪਾਰਟ ਟਾਈਮ ਕੰਮ ਸਮੇਤ ਦੂਜੇ ਵਿਕਲਪਾਂ ਦੇ ਆਧਾਰ 'ਤੇ ਜਾਬ ਫਿਲਟਰ ਦੇਵੇਗੀ।
ਗੌਰ ਕਰਨ ਵਾਲੀ ਗੱਲ ਹੈ ਕਿ ਕੰਪਨੀ ਦਾ ਮੰਨਣਾ ਹੈ ਕਿ ਨਵੇਂ ਸਰਚ ਟੂਲ ਨਾਲ ਉਨ੍ਹਾਂ ਨੌਕਰੀਆਂ ਨੂੰ ਲੱਭਣਾ ਆਸਾਨ ਹੋਵੇਗਾ ਜਿਨ੍ਹਾਂ ਨੂੰ ਪਹਿਲਾਂ ਲੱਭਣਾ ਮੁਸ਼ਕਲ ਹੁੰਦਾ ਸੀ। ਇਨ੍ਹਾਂ 'ਚ ਰਿਟੇਲ ਜਾਬ ਅਤੇ ਸਰਵਿਸ ਸ਼ਾਮਲ ਹਨ। ਪਿਚਾਈ ਨੇ ਇਹ ਵੀ ਐਲਾਨ ਕੀਤਾ ਕਿ ਨਵੇਂ ਗੂਗਲ ਫਾਰ ਜਾਬ ਸਰਚ ਟੂਲ ਲਈ ਫੇਡਐਕਸ ਅਤੇ ਜਾਨਸਨ ਐਂਡ ਜਾਨਸਨ ਵਰਗੀਆਂ ਕੰਪਨੀਆਂ ਨੇ ਸ਼ੁਰੂਆਤ ਕਰ ਦਿੱਤੀ ਹੈ।

  • ਗੂਗਲ
  • ਗੂਗਲ ਫਾਰ ਜਾਬਸ
  • ਨੌਕਰੀ
  • google
  • google for jobs
  • job search tool

4GB ਰੈਮ ਨਾਲ ਲਾਂਚ ਹੋਇਆ Oppo A77 ਸਮਾਰਟਫੋਨ

NEXT STORY

Stories You May Like

  • sikhs for justice announces  1 million aid to cjp
    ਸਿੱਖਸ ਫਾਰ ਜਸਟਿਸ ਵੱਲੋਂ CJP ਨੂੰ ਸ਼ਰਤਾਂ 'ਤੇ 10 ਲੱਖ ਡਾਲਰ ਦੀ ਮਦਦ ਦੇਣ ਦਾ ਐਲਾਨ
  • nse to start futures and options trading on   nifty india fpi 150   from august 12
    12 ਅਗਸਤ ਤੋਂ ‘ਨਿਫਟੀ ਇੰਡੀਆ FPI 150’ ’ਤੇ ਵਾਅਦਾ ਅਤੇ ਵਿਕਲਪ ਕਾਰੋਬਾਰ ਸ਼ੁਰੂ ਕਰੇਗਾ NSE
  • after his wife now the badshah s mother in law shares cryptic posts
    'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ ਸੱਸ ਨੇ ਸਾਂਝੀਆਂ ਕੀਤੀਆਂ ਪੋਸਟਾਂ
  • punjabi in canada
    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ ਮੰਗਣ ਲਈ ਹੋਈ ਮਜਬੂਰ
  • neet protest student government job pension
    'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ', ਤੇਜਸਵੀ ਦਾ ਵੱਡਾ ਐਲਾਨ
  • national insurance company job candidate recruitment
    ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • indian oil corporation job
    Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • bmw preparing for major layoffs  will cut 8 000 jobs by the end of 2027
      ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000...
    • gemini spark ai agent launched in india
      ਭਾਰਤ 'ਚ ਲਾਂਚ ਹੋ ਗਿਆ Gemini Spark AI ਏਜੰਟ ! 24 ਘੰਟੇ ਰਹੇਗਾ ਐਕਟਿਵ
    • telegram banned
      Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ...
    • realme s 5g phone with 7 000mah battery launching soon
      ਜਲਦ ਲਾਂਚ ਹੋ ਰਿਹਾ 7,000mAh ਬੈਟਰੀ ਨਾਲ Realme ਦਾ 5G ਫੋਨ ! 50MP ਦਾ ਹੋਵੇਗਾ...
    • the phone has been damaged due to rain  so don  t panic
      ਬਾਰਿਸ਼ ਕਾਰਨ ਫੋਨ ਹੋ ਗਿਆ ਹੈ ਖਰਾਬ ਤਾਂ ਘਬਰਾਓ ਨਾ, ਇਨ੍ਹਾਂ ਟਿਪਸ ਨਾਲ ਕਰੋ ਠੀਕ
    • preparing to become number 1 in 6g technology by 2030
      6G ਤਕਨੀਕ 'ਚ 2030 ਤੱਕ ਨੰਬਰ-1 ਬਣਨ ਦੀ ਤਿਆਰੀ! ਸਰਕਾਰ ਨੇ ਬਣਾਇਆ ਮਾਸਟਰ ਪਲਾਨ
    • whatsapp is eating up phone memory
      Phone ਦੀ ਮੈਮਰੀ ਖਾ ਰਿਹੈ WhatsApp ! ਕਰ ਲਓ ਇਹ ਕੰਮ ਨਹੀਂ ਤਾਂ ...
    • google pixel 11 features leaked before launch
      ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ !...
    • people are being cheated of money by creating fake accounts
      Fake account ਬਣਾ ਕੇ ਲੋਕਾਂ ਤੋਂ ਠੱਗੇ ਜਾ ਰਹੇ ਹਨ ਪੈਸੇ ! ਸਰਕਾਰ ਨੇ ਕਰ'ਤਾ...
    • this samsung galaxy phone is getting a major upgrade in its battery
      Samsung Galaxy ਦੇ ਇਸ ਫੋਨ 'ਚ ਦੀ ਬੈਟਰੀ 'ਚ ਹੋਣ ਜਾ ਰਹੀ ਵੱਡੀ ਅਪਗ੍ਰੇਡੇਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +