Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    8:01:01 PM

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

  • election again in punjab voting will be held on 5th july

    ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ...

  • newly married boy commits suicide big revelation

    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ...

  • iran s military says it closed strait of hormuz again

    'ਸ਼ਾਂਤੀ ਸਮਝੌਤੇ ਦਾ ਕੀਤਾ ਗਿਆ ਉਲੰਘਣ...', ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਗੂਗਲ ਨੇ ਪਲੇਅ ਸਟੋਰ ਤੋਂ ਹਟਾਏ 17 ਖ਼ਤਰਨਾਕ ਐਪਸ, ਫੋਨ ’ਚੋਂ ਵੀ ਤੁਰੰਤ ਕਰੋ ਡਿਲੀਟ

GADGETS News Punjabi(ਗੈਜੇਟ)

ਗੂਗਲ ਨੇ ਪਲੇਅ ਸਟੋਰ ਤੋਂ ਹਟਾਏ 17 ਖ਼ਤਰਨਾਕ ਐਪਸ, ਫੋਨ ’ਚੋਂ ਵੀ ਤੁਰੰਤ ਕਰੋ ਡਿਲੀਟ

  • Edited By Rakesh,
  • Updated: 28 Sep, 2020 02:12 PM
Gadgets
google play store removes 17 malicious apps
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਗੂਗਲ ਨੇ ਪਲੇਅ ਸਟੋਰ ’ਤੇ ਵਧ ਰਹੇ ਖ਼ਤਰਨਾਕ ਐਪਸ ਨੂੰ ਲੈ ਕੇ ਸਖ਼ਤ ਕਦਮ ਚੁੱਕਿਆ ਹੈ। ਕੰਪਨੀ ਨੇ ਜੋਕਰ (Joker) ਮਾਲਵੇਅਰ ਨਾਲ ਪ੍ਰਭਾਵਿਤ 17 ਐਪਸ ਨੂੰ ਟ੍ਰੈਕ ਕਰਕੇ ਇਨ੍ਹਾਂ ਨੂੰ ਪਲੇਅ ਸਟੋਰ ਤੋਂ ਰਿਮੂਵ ਕਰ ਦਿੱਤਾ ਹੈ। ਜੇਕਰ ਇਨ੍ਹਾਂ ’ਚੋਂ ਕੋਈ ਵੀ ਐਪ ਤੁਹਾਡੇ ਫੋਨ ’ਚ ਮੌਜੂਦ ਹੈ ਤਾਂ ਇਨ੍ਹਾਂ ਨੂੰ ਤੁਰੰਤ ਡਿਲੀਟ ਕਰ ਦਿਓ। ਇਨ੍ਹਾਂ ਐਪਸ ਦੀ ਵਰਤੋਂ SMS, ਕੰਟੈਂਟ ਕਾਪੀ ਕਰਨ, ਡਿਵਾਈਸ ’ਚੋਂ ਜਾਣਕਾਰੀ ਚੋਰੀ ਕਰਨ ਅਤੇ ਪ੍ਰੀਮੀਅਮ ਵਾਇਰਲੈੱਸ ਐਪਲੀਕੇਸ਼ਨ ਪ੍ਰੋਟੋਕੋਲ (WAP) ਲਈ ਸਾਈਨ-ਅਪ ਕਰਨ ਲਈ ਕੀਤੀ ਜਾਂਦੀ ਹੈ। ਲੇਟੈਸਟ ਜੋਕਰ ਮਾਲਵੇਅਰ ਐਪਸ ਦਾ ਪਤਾ Zscaler ThreatLabZ ਖੋਜੀ ਨੇ ਲਗਾਇਆ ਹੈ। 

ਪ੍ਰਭਾਵਿਤ ਐਪਸ ’ਚ ਸ਼ਾਮਲ ਹਨ ਸਕੈਨਰ, ਮੈਸੇਜਿੰਗ ਅਤੇ ਫੋਟੋ ਐਡਿਟਿੰਗ ਐਪਸ
Zscaler ਸਕਿਓਰਿਟੀ ਰਿਸਰਚਰ ਵਿਰਲ ਗਾਂਧੀ ਨੇ ਇਕ ਬਲਾਗ ਪੋਸਟ ’ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ 17 ਐਪਸ ਨੂੰ ਲਗਭਗ 1,20,000 ਵਾਰ ਡਾਊਨਲੋਡ ਕੀਤਾ ਜਾ ਚੁੱਕਾ ਹੈ। ਇਨ੍ਹਾਂ ’ਚੋਂ ਜ਼ਿਆਦਾਤਰ ਸਕੈਨਰ ਐਪਸ ਹਨ, ਉਥੇ ਹੀ ਇਨ੍ਹਾਂ ’ਚ ਕੁਝ ਮੈਸੇਜਿੰਗ ਅਤੇ ਫੋਟੋ ਐਡਿਟਿੰਗ ਐਪਸ ਵੀ ਮੌਜੂਦ ਹਨ। ਗੂਗਲ ਨੂੰ ਜਦੋਂ ਇਨ੍ਹਾਂ ਐਪਸ ਦੀ ਜਾਣਕਾਰੀ ਦਿੱਤੀ ਗਈ ਤਾਂ ਕੰਪਨੀ ਨੇ ਪਲੇਅ ਸਟੋਰ ਤੋਂ ਇਨ੍ਹਾਂ ਨੂੰ ਤੁਰੰਤ ਹਟਾ ਦਿੱਤਾ। ਹੁਣ ਇਨ੍ਹਾਂ ਐਪਸ ਨੂੰ ਡਾਊਨਲੋਡ ਨਹੀਂ ਕੀਤਾ ਜਾ ਸਕਦਾ ਪਰ ਜੇਕਰ ਤੁਹਾਡੇ ਫੋਨ ’ਚ ਇਹ ਐਪਸ ਮੌਜੂਦ ਹਨ ਤਾਂ ਇਨ੍ਹਾਂ ਨੂੰ ਤੁਰੰਤ ਅਨਇੰਸਟਾਲ ਕਰ ਦਿਓ, ਨਹੀਂ ਤਾਂ ਇਹ ਤੁਹਾਨੂੰ ਨੁਕਸਾਨ ਪਹੁੰਚਾ ਸਕਦੇ ਹਨ। 

17 ਖ਼ਤਰਨਾਕ ਐਪਸ ਦੀ ਲਿਸਟ

1) Tangram App Lock
2) Unique Keyboard - Fancy Fonts & Free Emoticons
3) Mint Leaf Message-Your Private Message
4) All Good PDF Scanner
5) Style Photo Collage
6) One Sentence Translator - Multifunctional Translator
7) Private SMS
8) Direct Messenger
9) Care Message
10) Talent Photo Editor - Blur focus
11) Desire Translate
12) Meticulous Scanner
13) All Good PDF Scanner
14) Hummingbird PDF Converter - Photo to PDF
15) Blue Scanner
16) Paper Doc Scanner
17) Part Message

ਗੂਗਲ ਹਮੇਸ਼ਾ ਇਨ੍ਹਾਂ ਐਪ ਨੂੰ ਫਿਲਟਰ ਕਰਨ ’ਤੇ ਲਗਾਤਾਰ ਕੰਮ ਕਰਦੀ ਰਹਿੰਦੀ ਹੈ ਪਰ ਇਹ ਐਪਸ ਕਿਸੇ ਨਾ ਕਿਸੇ ਤਰ੍ਹਾਂ ਪਲੇਅ ਸਟੋਰ ’ਤੇ ਵਾਪਸ ਆ ਜਾਂਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇਸ ਸਾਲ ਜੋਕਰ ਮਾਲਵੇਅਰ ਨਾਲ ਪ੍ਰਭਾਵਿਤ ਐਪਸ ਨੂੰ ਕਈ ਵਾਰ ਪਲੇਅ ਸਟੋਰ ਤੋਂ ਹਟਾਇਆ ਜਾ ਚੁੱਕਾ ਹੈ। 

  • Google play store
  • Removes 17 android apps
  • Android apps
  • Malicious apps

ਕੋਰੋਨਾ ਤੋਂ ਬਾਅਦ ਚੀਨ ’ਚ ਪਹਿਲੇ ਮੋਟਰ ਸ਼ੋਅ ਦਾ ਆਗਾਜ਼, ਕਈ ਵੱਡੀਆਂ ਕੰਪਨੀਆਂ ਕਰਨਗੀਆਂ ਸ਼ਿਰਕਤ

NEXT STORY

Stories You May Like

  • big blow to telegram users
    Telegram Users ਨੂੰ ਵੱਡਾ ਝਟਕਾ ! ਸਰਕਾਰ ਦੇ ਹੁਕਮ 'ਤੇ ਗੂਗਲ ਨੇ ਪਲੇਅ ਸਟੋਰ ਤੋਂ ਹਟਾਇਆ App
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • golden opportunity to buy iphone 17
    iPhone 17 ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਬੰਪਰ Discount, ਜਾਣੋ ਕੀ ਹੈ ਪੂਰੀ ਡੀਲ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ, 17 ਜ਼ਿਲ੍ਹਿਆਂ 'ਚ ਹੋਵੇਗਾ ਅੰਦੋਲਨ
  • gunmen kill 17 in nigeria attack
    ਨਾਈਜੀਰੀਆ ’ਚ ਬੰਦੂਕਧਾਰੀਆਂ ਦੇ ਹਮਲੇ ’ਚ 17 ਲੋਕਾਂ ਦੀ ਮੌਤ
  • heavy rain alert 17 states imd
    ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ
  • heavy rain and thunderstorm warning in 17 states
    17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ ਵੱਡਾ ਅਲਰਟ
  • unknown persons fired shots at sahib kheti store
    ਤਰਨਤਾਰਨ: ਸਾਹਿਬ ਖੇਤੀ ਸਟੋਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • government s big action on anthropic s mythos ai
      Anthropic ਦੇ Mythos AI 'ਤੇ ਸਰਕਾਰ ਦਾ ਵੱਡਾ ਐਕਸ਼ਨ ! ਲਗਾ'ਤਾਂ ਬੈਨ ਪਰ...
    • second hand cars and mobiles are being sold
      ਧੜਾ-ਧੜ ਵਿਕ ਰਹੇ ਸੈਕਿੰਡ ਹੈਂਡ ਗੱਡੀਆਂ ਤੇ ਮੋਬਾਈਲ! ਨਵੀਂ ਸਰਚ 'ਚ ਹੋਇਆ ਖ਼ੁਲਾਸਾ
    • increasing problems of elecom companies
      Telecom ਕੰਪਨੀਆਂ ਦੀਆਂ ਵਧੀਆਂ ਪ੍ਰੇਸ਼ਾਨੀਆਂ ! 6G ਲਾਂਚ ਤੋਂ ਪਹਿਲਾਂ ਨੈਟਵਰਕ...
    • big blow for whatsapp users
      WhatsApp ਯੂਜ਼ਰਸ ਲਈ ਵੱਡਾ ਝਟਕਾ ! ਦੇਣੇ ਪੈਣਗੇ ਪੈਸੇ ਜਾਣੋ ਕਿੰਨੀ ਹੋਵੇਗੀ ਕੀਮਤ
    • iphone air 2 to be launched next year
      ਅਗਲੇ ਸਾਲ ਲਾਂਚ ਹੋਵੇਗਾ iPhone Air 2 ! ਕੈਮਰੇ ਤੋਂ ਲੈ ਕੇ ਫੀਚਰਜ਼ ਤੱਕ ਮਿਲਣਗੇ...
    • phonepe users beware
      PhonePe ਯੂਜ਼ਰਸ ਹੋ ਜਾਣ ਸਾਵਧਾਨ ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਖਾਤਾ ਹੋ...
    • porsche  s new car launched in india
      ਬੁਲੇਟ ਟ੍ਰੇਨ ਵਰਗੀ ਰਫ਼ਤਾਰ! ਭਾਰਤ 'ਚ Porsche ਦੀ ਨਵੀਂ ਕਾਰ ਲਾਂਚ
    • maruti is bringing 5 new cars
      ਬਾਜ਼ਾਰ 'ਚ ਤਹਿਲਕਾ ਮਚਾਉਣ ਦੀ ਤਿਆਰੀ, ਮਾਰੂਤੀ ਲਿਆ ਰਹੀ 5 ਨਵੀਂ ਕਾਰਾਂ
    • google pixel 10 discount upto rs15500
      15,500 ਰੁਪਏ ਸਸਤਾ ਮਿਲ ਰਿਹੈ Google Pixel 10
    • social media ban in uae
      ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +