Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:50:28 AM

  • plane crashes in texas

    ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Cyber Crime 'ਤੇ ਸਰਕਾਰ ਨੇ ਕੱਸਿਆ ਸ਼ਿਕੰਜਾ, ਬੰਦ ਕੀਤੇ ਠੱਗਾਂ ਦੇ ਇੰਨੇ ਲੱਖ ਨੰਬਰ

GADGETS News Punjabi(ਗੈਜੇਟ)

Cyber Crime 'ਤੇ ਸਰਕਾਰ ਨੇ ਕੱਸਿਆ ਸ਼ਿਕੰਜਾ, ਬੰਦ ਕੀਤੇ ਠੱਗਾਂ ਦੇ ਇੰਨੇ ਲੱਖ ਨੰਬਰ

  • Edited By Rakesh,
  • Updated: 26 Sep, 2024 05:32 PM
Gadgets
government took action against cyber thags
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਦੇਸ਼ ਵਿੱਚ ਸਾਈਬਰ ਅਪਰਾਧ ਨੂੰ ਰੋਕਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਸੰਦਰਭ ਵਿੱਚ ਸਾਈਬਰ ਧੋਖਾਧੜੀ ਨੂੰ ਰੋਕਣ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ, ਭਾਰਤ ਸਰਕਾਰ ਦਾ ਦੂਰਸੰਚਾਰ ਮੰਤਰਾਲਾ 'ਸੰਚਾਰ ਸਾਥੀ' ਪੋਰਟਲ 'ਤੇ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰ ਰਿਹਾ ਹੈ। ਸਤੰਬਰ ਦੇ ਅੱਧੇ ਮਹੀਨੇ ਯਾਨੀ 15 ਦਿਨਾਂ ਤੱਕ ਕਰੀਬ 3 ਲੱਖ ਨੰਬਰ ਬੰਦ ਹੋ ਚੁੱਕੇ ਹਨ। ਇਸ ਦੇ ਨਾਲ ਹੀ ਲਗਭਗ 3.5 ਲੱਖ ਹੈਂਡਰਸ ਯਾਨੀ SMS ਨੂੰ ਬਲਾਕ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਸਰਕਾਰ ਨੇ ਸਾਈਬਰ ਫਰਾਡ 'ਚ 2.37 ਲੱਖ ਮੋਬਾਈਲ ਹੈਂਡਸੈੱਟ ਵੀ ਬਲਾਕ ਕਰ ਦਿੱਤੇ ਹਨ।

ਸ਼ਿਕਾਇਤ ਦੇ ਆਧਾਰ 'ਤੇ ਸਰਕਿਲ ਵਾਰ ਕੀਤੀ ਗਈ ਕਾਰਵਾਈ

ਸਰਕਾਰ ਨੇ ਟੈਲੀਕਾਮ ਆਪਰੇਟਰਾਂ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਨੰਬਰਾਂ ਦੀ ਪਛਾਣ ਕਰਨ ਲਈ ਕਿਹਾ ਹੈ, ਜੋ ਸਾਈਬਰ ਧੋਖਾਧੜੀ ਨਾਲ ਸਬੰਧਤ ਮਾਮਲਿਆਂ ਵਿੱਚ ਵਰਤੇ ਜਾ ਰਹੇ ਹਨ। ਹਾਲ ਹੀ ਵਿੱਚ ਲੋਕਾਂ ਨੇ ਸ਼ਿਕਾਇਤ ਪੋਰਟਲ ਰਾਹੀਂ 106912 ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਨ੍ਹਾਂ ਵਿੱਚੋਂ 90769 ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਗਈ ਹੈ।

ਆਂਧਰਾ ਪ੍ਰਦੇਸ਼-13387
ਪੂਰਬੀ ਉੱਤਰ ਪ੍ਰਦੇਸ਼- 10374
ਪੱਛਮੀ ਉੱਤਰ ਪ੍ਰਦੇਸ਼-7791
ਕੋਲਕਾਤਾ-6038
ਕਰਨਾਟਕ- 4733
ਬਿਹਾਰ- 2351
ਦਿੱਲੀ- 2791

ਇਹ ਕਾਲਾਂ ਸ਼ੱਕੀ ਸ਼੍ਰੇਣੀ 'ਚ ਆਉਂਦੀਆਂ ਹਨ

ਸ਼ੱਕੀ ਸ਼੍ਰੇਣੀ 'ਚ ਆਉਣ ਵਾਲੀਆਂ ਕਾਲਾਂ 'ਚ ਫੋਨ ਕਾਲ, ਮੈਸੇਜ, ਵਟਸਐਪ ਮੈਸੇਜ ਰਾਹੀਂ ਕਿਸੇ ਵਿਅਕਤੀ ਦੇ ਬੈਂਕ ਖਾਤੇ, ਪੇਮੈਂਟ ਵਾਲੇਟ, ਸਿਮ ਵੈਰੀਫਿਕੇਸ਼ਨ ਲਈ ਕੇਵਾਈਸੀ, ਗੈਸ ਅਤੇ ਬਿਜਲੀ ਕੁਨੈਕਸ਼ਨ, ਕੇਵਾਈਸੀ ਅਪਡੇਟ ਅਤੇ ਕੁਨੈਕਸ਼ਨ ਕੱਟਣ ਲਈ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਕਾਲ ਆਉਂਦੀ ਹੈ ਤਾਂ ਤੁਸੀਂ ਹੇਠਾਂ ਦਿੱਤੀ ਪ੍ਰਕਿਰਿਆ ਦੀ ਵਰਤੋਂ ਕਰਕੇ ਸ਼ਿਕਾਇਤ ਕਰ ਸਕਦੇ ਹੋ।

ਇੰਝ ਕਰੋ ਸਾਈਬਰ ਠੱਗੀ ਦੀ ਸ਼ਿਕਾਇਤ

ਜੇਕਰ ਤੁਹਾਨੂੰ ਕਿਸੇ ਅਣਜਾਣ ਫ਼ੋਨ ਨੰਬਰ ਤੋਂ ਕੋਈ ਸ਼ੱਕੀ ਕਾਲ, ਮੈਸੇਜ ਜਾਂ ਵਟਸਐਪ ਮੈਸੇਜ ਮਿਲਦਾ ਹੈ ਤਾਂ ਤੁਸੀਂ https://sancharsaathi.gov.in 'ਤੇ ਜਾ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਸ ਵਿੱਚ ਤੁਹਾਨੂੰ ਘਟਨਾ ਬਾਰੇ ਵਿਸਥਾਰ ਵਿੱਚ ਦੱਸਣਾ ਹੋਵੇਗਾ। ਇਸ ਵਿੱਚ ਤੁਹਾਨੂੰ ਦੱਸਣਾ ਹੋਵੇਗਾ ਕਿ ਕਿਸ ਫ਼ੋਨ ਨੰਬਰ ਤੋਂ ਕਾਲ ਆਈ ਸੀ, ਗੱਲਬਾਤ ਰਾਹੀਂ ਕਿਹੜੀ ਜਾਣਕਾਰੀ ਮੰਗੀ ਗਈ ਸੀ ਅਤੇ ਤੁਸੀਂ ਕਿਹੜੀ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਤੁਸੀਂ ਕਾਲ, ਮੈਸੇਜ ਜਾਂ ਵਟਸਐਪ ਮੈਸੇਜ ਦਾ ਸਕਰੀਨਸ਼ਾਟ ਵੀ ਜੋੜ ਸਕਦੇ ਹੋ। 

ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਦੂਰਸੰਚਾਰ ਵਿਭਾਗ ਨੈਸ਼ਨਲ ਸਾਈਬਰ ਕ੍ਰਾਈਮ ਪੋਰਟਲ ਦੇ ਜ਼ਰੀਏ ਸਾਈਬਰ ਧੋਖਾਧੜੀ ਦੇ ਅਜਿਹੇ ਮਾਮਲਿਆਂ ਦੀ ਵੀ ਜਾਂਚ ਕਰਦਾ ਹੈ। ਅਜਿਹੇ 'ਚ ਤੁਸੀਂ ਵੈੱਬਸਾਈਟ https://www.cybercrime.gov.in 'ਤੇ ਜਾ ਕੇ ਕਿਸੇ ਵੀ ਸਾਈਬਰ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਸ ਤੋਂ ਇਲਾਵਾ ਸਾਈਬਰ ਹੈਲਪਲਾਈਨ ਨੰਬਰ 1930 'ਤੇ ਵੀ ਘਟਨਾ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

  • government took action
  • cyber thags
  • block 35 lakh phone numbers
  • Cyber Crime

earbuds ਲਗਾ ਕੇ ਰੱਖਣ ਵਾਲੇ ਹੋ ਜਾਣ ਸਾਵਧਾਨ! ਦੇਖੋ ਕਿਵੇਂ ਔਰਤ ਦੇ ਕੰਨਾਂ 'ਚ ਹੋ ਗਿਆ Blast

NEXT STORY

Stories You May Like

  • punjab police  cyber   crime department
    ਪੰਜਾਬ ਪੁਲਸ ਨੇ ਕੇਂਦਰ ਨੂੰ ਪੱਤਰ ਲਿਖ ਕੇ 'Lawrence of Punjab 'ਤੇ ਪਾਬੰਦੀ ਲਗਾਉਣ ਲਈ ਕਿਹਾ
  • big incident of cyber thugs in phagwara
    ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ
  • cyber frauds increased
    ਸਾਈਬਰ ਠੱਗਾਂ ਦਾ ਵਧਦਾ ਖ਼ੌਫ਼! ਤਿੰਨ ਸਾਲਾਂ ਵਿਚ 3 ਗੁਣਾਂ ਵਧੇ ਮਾਮਲੇ
  • cyber attack in sri lanka
    ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ 'ਤੇ ਵੱਡਾ ਸਾਈਬਰ ਹਮਲਾ
  • major action against cyber thugs in rajasthan
    ਰਾਜਸਥਾਨ 'ਚ ਸਾਈਬਰ ਠੱਗਾਂ ਖਿਲਾਫ ਵੱਡੀ ਕਾਰਵਾਈ ! 'ਆਪ੍ਰੇਸ਼ਨ ਮਿਊਲ ਹੰਟ' ਤਹਿਤ 38 ਮੁਲਜ਼ਮ ਗ੍ਰਿਫਤਾਰ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • biggest cyber fraud of punjab
    ਪੰਜਾਬ ਦੇ ਇਤਿਹਾਸ ਦੀ ਸੱਭ ਤੋਂ ਵੱਡੀ ਡਿਜੀਟਲ ਠੱਗੀ! ਬਜ਼ੁਰਗ ਤੋਂ ਠੱਗੇ 20,00,00,000 ਰੁਪਏ, ਤਰੀਕਾ ਜਾਣ ਉੱਡਣਗੇ ਹੋਸ਼
  • crisis over air travel  indian airlines on verge of closure  fia seeks help
    ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines, FIA ਨੇ ਸਰਕਾਰ ਤੋਂ ਮੰਗੀ ਮਦਦ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • a great phone with a powerful battery is being launched
      ਲਾਂਚ ਹੋ ਰਿਹੈ 200MP ਕੈਮਰਾ ਤੇ 7000mAh ਦੀ ਦਮਦਾਰ ਬੈਟਰੀ ਵਾਲਾ ਸ਼ਾਨਦਾਰ ਫੋਨ!
    • maruti is bringing a cheap suv to compete with tata punch
      Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ...
    • how much electricity does a 1 5 ton ac consume
      1.5 ਟਨ AC ਪੂਰੀ ਰਾਤ ਚੱਲਣ 'ਤੇ ਕਿੰਨੀ ਬਿਜਲੀ ਖਾਂਦਾ? ਕਿੰਨਾ ਆਵੇਗਾ ਮਹੀਨੇ ਦਾ...
    • people fell after their scooters from this company broke down
      ਇਸ ਕੰਪਨੀ ਦੀ ਸਕੂਟਰੀ ਨੂੰ ਟੁੱਟ ਕੇ ਪੈ ਗਏ ਲੋਕ ! ਹਰ ਦਿਨ ਵਿਕ ਰਹੇ 4 ਹਜ਼ਾਰ...
    • iphone ultra is coming
      ਹੁਣ 'Pro' ਨੂੰ ਛੱਡੋ, ਆ ਰਿਹਾ ਹੈ iPhone Ultra; ਜਾਣੋ ਕੀ ਹੋਣਗੇ ਇਸ ਦੇ...
    • 4 47 lakh made in india cars sold abroad
      ਇਸ ਕੰਪਨੀ ਨੇ ਰਚਿਆ ਇਤਿਹਾਸ ! ਵਿਦੇਸ਼ਾਂ 'ਚ ਵੇਚੀਆਂ 4.47 ਲੱਖ...
    • bsnl brings joy to movie and web series lovers
      499 'ਚ 3 ਮਹੀਨੇ OTT ਦਾ ਮਜ਼ਾ ! ਇਸ ਕੰਪਨੀ ਨੇ ਮੂਵੀਜ਼ ਤੇ ਵੈੱਬ ਸੀਰੀਜ਼ ਲਵਰਜ਼...
    • technology has erased the identity of humanity
      ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ...
    • renault launches a powerful vehicle
      ਸਿਰਫ਼ 5.8 ਲੱਖ 'ਚ ਮਿਲੇਗੀ 7-ਸੀਟਰ ਕਾਰ! Renault ਨੇ ਲਾਂਚ ਕੀਤੀ ਧਾਕੜ ਗੱਡੀ,...
    • youtube ai search feature
      ਗੂਗਲ ਦਾ ਧਮਾਕਾ! ਯੂਟਿਊਬ ਯੂਜ਼ਰਜ਼ ਲਈ ਆ ਰਿਹੈ ਸਮਾਰਟ ਫੀਚਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +