Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    3:28:12 AM

  • three people fortunes changed at the same shop

    ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ...

  • raja warring s major statement on reports of leaving punjab

    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ...

  • major revelation in the former sarpanch murder case

    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ...

  • even before pargat singh captain amarinder and sidhu

    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Apps News
  • ਐਂਡ੍ਰਾਇਡ ਸਮਾਰਟਫੋਨ 'ਤੇ GPlayed Trojan ਦਾ ਖਤਰਾ, ਆਸਾਨੀ ਨਾਲ ਹੋ ਸਕਦੀ ਹੈ ਹੈਕਿੰਗ

APPS News Punjabi(ਐੱਪਸ)

ਐਂਡ੍ਰਾਇਡ ਸਮਾਰਟਫੋਨ 'ਤੇ GPlayed Trojan ਦਾ ਖਤਰਾ, ਆਸਾਨੀ ਨਾਲ ਹੋ ਸਕਦੀ ਹੈ ਹੈਕਿੰਗ

  • Updated: 13 Oct, 2018 02:22 PM
Apps
gplayed is a new trojan which attacks android devices
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੇਸਕ- ਜੇਕਰ ਤੁਸੀਂ ਐਂਡ੍ਰਾਇਡ ਸਮਾਰਟਫੋਨ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਖਾਸ ਹੈ। Cisco Talo ਦੇ ਖੋਜਕਾਰਾਂ ਨੇ ਇਕ ਨਵੇਂ ਕਿਸਮ ਦੇ ਐਂਡ੍ਰਾਇਡ ਟ੍ਰਾਜਨ (ਵਾਇਰਸ) ਦਾ ਪਤਾ ਲਗਾਇਆ ਹੈ ਜਿਸ ਦਾ ਨਾਂ GPlayed ਹੈ। ਇਸ ਐਪ ਨੂੰ ਲੈ ਕੇ ਲੋਕ ਧੋਖੇ 'ਚ ਹਨ, ਕਿਉਂਕਿ ਇਸ ਦਾ ਆਈਕਨ ਗੂਗਲ ਪਲੇਅ-ਸਟੋਰ ਵਰਗਾ ਹੀ ਹੈ ਤੇ ਇਹ ਗੂਗਲ ਪਲੇਅ ਮਾਰਕੀਟਪਲੇਸ 'ਚ ਹੈ। ਖੋਜਕਾਰਾਂ ਦਾ ਮੰਨਣਾ ਹੈ ਕਿ GPlayed ਨਾਂ ਦਾ ਇਹ ਵਾਇਰਸ ਬੈਕਿੰਗ ਵਾਇਰਸ ਵਰਗਾ ਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਐਂਡਰਾਇਡ ਸਮਾਰਟਫੋਨਸ ਤੇ ਵਾਇਰਸ ਅਟੈਕਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।PunjabKesari ਪਹੁੰਚਾ ਸਕਦਾ ਹੈ ਨੁਕਸਾਨ
ਇਹ ਵਾਇਰਸ ਤੁਹਾਡੇ ਬੈਂਕ ਨਾਲ ਜੁੜੀਆਂ ਜਾਣਕਾਰੀਆਂ 'ਤੇ ਸਭ ਤੋਂ ਪਹਿਲਾਂ ਅਟੈਕ ਕਰਦਾ ਹੈ ਤੇ ਪਿਨ ਤੇ ਪਾਸਵਰਡ ਹੈਕਰਸ ਤੱਕ ਪਹੁੰਚਾਉਂਦਾ ਹੈ। ਇਹ ਤੁਹਾਡੇ ਸਮਾਰਟਫੋਨ ਦੀ ਲੁਕੇਸ਼ਨ ਨੂੰ ਵੀ ਟ੍ਰੈਕ ਕਰਦਾ ਹੈ। ਉਥੇ ਹੀ ਇਹ ਵਾਇਰਸ ਡੈਸਕਟਾਪ ਤੋਂ ਤੁਹਾਡੇ ਫੋਨ 'ਚ ਅਸਾਨੀ ਨਾਲ ਆ ਸਕਦਾ ਹੈ।

PunjabKesari  ਹੋ ਸਕਦੀ ਹੈ ਅਸਾਨੀ ਨਾਲ ਹੈਕਿੰਗ
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਇਸ ਵਾਇਰਸ ਵਾਲੀ ਐਪ 'ਚ ਕੁਝ ਅਜਿਹੇ ਫੀਚਰਸ ਹਨ ਜੋ ਹੈਕਰਸ ਲਈ ਕਾਫ਼ੀ ਮਦਦਗਾਰ ਸਾਬਤ ਹੋ ਸਕਦੇ ਹਨ। ਇਸ ਵਾਇਰਸ ਦੇ ਰਾਹੀਂ ਹੈਕਰਸ ਤੁਹਾਡੇ ਫੋਨ 'ਚ ਰਿਮੋਟ ਕੰਟਰੋਲ ਦੇ ਰਾਹੀਂ ਹੋਰ ਕਈ ਫੇਕ ਐਪਸ ਤੇ ਪਲਗਇਨ ਇੰਸਟਾਲ ਕਰ ਸਕਦੇ ਹਨ। ਇਸ ਤਰਾਂ ਦੀ ਇੰਸਟਾਲੇਸ਼ਨ ਨਾਲ ਹੈਕਰਸ ਤੁਹਾਡੇ ਸਮਾਰਟਫੋਨ 'ਚ ਪਿਆ ਡਾਟਾ ਤੇ ਹੋਰ ਕਈ ਨਿੱਜੀ ਜਾਣਕਾਰੀਆਂ ਨੂੰ ਚੋਰੀ ਕਰ ਉਸ ਦੀ ਗਲਤ ਵਰਤੋਂ ਕਰ ਸਕਦੇ ਹਨ।PunjabKesari

  • GPlayed
  • new
  • Trojan
  • attacks
  • Android devices
  • Cisco Talo
  • ਐਂਡ੍ਰਾਇਡ
  • ਸਮਾਰਟਫੋਨ
  • ਐਂਡ੍ਰਾਇਡ ਟ੍ਰਾਜਨ
  • ਵਾਇਰਸ
  • ਬੈਕਿੰਗ ਵਾਇਰਸ
  • ਗੂਗਲ ਪਲੇਅ ਸਟੋਰ

ਐਕਸ਼ਨ ’ਚ ਫੇਸਬੁੱਕ, ਚੋਣਾਂ ਨਾਲ ਸਬੰਧਤ ਕੰਟੈਂਟ ਪੋਸਟ ਹੋਣ ’ਤੇ ਬੰਦ ਕੀਤੇ ਸੈਂਕੜੇ ਅਕਾਊਂਟਸ

NEXT STORY

Stories You May Like

  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • boeing  737 max aircraft  software  company
    ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
  • cars24 may be able to file ipo documents by april
    ਅਪ੍ਰੈਲ ਤੱਕ ਆਈ. ਪੀ. ਓ. ਦਸਤਾਵੇਜ਼ ਦਾਖਲ ਕਰਨ ਯੋਗ ਹੋ ਸਕਦੀ ਹੈ ‘ਕਾਰਸ24’
  • ignoring a headache upon waking up can be costly
    ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • draft voter list  bombay high court
    ਡਰਾਫਟ ਵੋਟਰ ਸੂਚੀ ਸੁਣਵਾਈ ਤੋਂ ਬਿਨਾਂ ਨਾਵਾਂ ਨੂੰ ਹਟਾਉਣ ਦਾ ਆਧਾਰ ਨਹੀਂ ਹੋ ਸਕਦੀ: ਅਦਾਲਤ
  • salary and pension may be received on september 25  know the reason
    ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ ਪੈਨਸ਼ਨ, ਜਾਣੋ ਵਜ੍ਹਾ
  • items kept on the kitchen slab can make you penniless
    ਰਸੋਈ ਦੀ ਸਲੈਬ 'ਤੇ ਰੱਖੀਆਂ ਚੀਜ਼ਾਂ ਬਣਾ ਸਕਦੀ ਹੈ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਐੱਪਸ ਦੀਆਂ ਖਬਰਾਂ
    • meta has launched the muse charm ai feature
      Meta ਨੇ ਲਾਂਚ ਕੀਤਾ Muse Charm AI ਫੀਚਰ ! ਜਾਣੋ ਕੀ ਹੈ ਖਾਸੀਅਤ
    • truecaller has entered into an agreement with linkedin
      Truecaller ਨੇ LinkedIn ਨਾਲ ਕੀਤਾ ਸਮਝੌਤਾ, ਕਾਲਰ ਆਈਡੀ 'ਚ ਸ਼ਾਮਲ ਹੋਏ ਨਵੇਂ...
    • openai s ai agents break into government websites
      ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ...
    • airtel s major crackdown on cyber fraudsters
      Cyber ਠੱਗਾਂ 'ਤੇ Airtel ਦਾ ਵੱਡਾ ਹਮਲਾ : AI ਨੇ ਬਲੌਕ ਕਰ'ਤੇ 98.4 ਅਰਬ ਸਪੈਮ...
    • earning billions through free google searches
      Free Searching ਦੇ ਬਾਅਦ ਵੀ Google ਕਰ ਰਿਹਾ ਅਰਬਾਂ ਦੀ ਕਮਾਈ ! ਜਾਣੋ ਇਸ ਦੇ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • there is no need to panic if money is sent to the wrong person by mistake
      ਗਲਤੀ ਨਾਲ ਕਿਸੇ ਹੋਰ ਨੂੰ ਚਲੇ ਜਾਣ ਪੈਸੇ ਤਾਂ ਹੁਣ ਘਬਰਾਉਣ ਦੀ ਲੋੜ ਨਹੀਂ ! ਇਹ...
    • airindia has prepared a new digital platform for entertainment
      AirIndia ਯਾਤਰਾ ਹੋਵੇਗੀ ਮਜ਼ੇਦਾਰ, ਏਅਰਲਾਈਨ ਨੇ ਮਨੋਰੰਜਨ ਲਈ ਤਿਆਰ ਕੀਤਾ ਨਵਾਂ...
    • violation of data regulations
      ਡਾਟਾ ਨਿਯਮਾਂ ਦੀ ਉਲੰਘਣਾ: ਗੂਗਲ 'ਤੇ $463 ਮਿਲੀਅਨ (₹3,800 ਕਰੋੜ) ਦਾ ਵੱਡਾ...
    • google will share its data with the ministry of home affairs
      Meta ਤੋਂ ਬਾਅਦ ਹੁਣ Google ਵੀ ਗ੍ਰਹਿ ਮੰਤਰਾਲੇ ਨਾਲ ਸਾਂਝਾ ਕਰੇਗਾ ਆਪਣਾ ਡਾਟਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +