Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:59:35 PM

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • health department popular medicines stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਹੋਂਡਾ ਦਾ ਧਮਾਕੇਦਾਰ ਆਫਰ, ਇਹ ਮੋਟਰਸਾਈਕਲ ਖ਼ਰੀਦਣ ’ਤੇ ਹੋਵੇਗੀ 43,000 ਰੁਪਏ ਤਕ ਦੀ ਬਚਤ

GADGETS News Punjabi(ਗੈਜੇਟ)

ਹੋਂਡਾ ਦਾ ਧਮਾਕੇਦਾਰ ਆਫਰ, ਇਹ ਮੋਟਰਸਾਈਕਲ ਖ਼ਰੀਦਣ ’ਤੇ ਹੋਵੇਗੀ 43,000 ਰੁਪਏ ਤਕ ਦੀ ਬਚਤ

  • Edited By Rakesh,
  • Updated: 31 Oct, 2020 03:02 PM
Gadgets
honda hness cb350 now available with upto rs43000 discount
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– ਹੋਂਡਾ ਮੋਟਰਸਾਈਕਲ ਅਤੇ ਸਕੂਟਰ ਇੰਡੀਆ ਨੇ ਇਸ ਤਿਉਹਾਰੀ ਸੀਜ਼ਨ ਆਪਣੇ ਰੈਟਰੋ ਲੁਕ ਵਾਲੇ H’Ness CB350 ਮੋਟਰਸਾਈਕਲ ’ਤੇ ਖ਼ਾਸ ਆਫਰ ਪੇਸ਼ ਕੀਤਾ ਹੈ। ਇਸ ਮੋਟਰਸਾਈਕਲ ਦੀ ਖ਼ਰੀਦ ’ਤੇ ਹੁਣ ਤੁਸੀਂ 43,000 ਰੁਪਏ ਤਕ ਦੀ ਬਚਤ ਕਰ ਸਕਦੇ ਹੋ। ਹੋਂਡਾ ਨੇ ICICI ਬੈਂਕ ਨਾਲ ਹੱਥ ਮਿਲਾਇਆ ਹੈ ਜਿਸ ਤੋਂ ਬਾਅਦ ਇਸ ਮੋਟਰਸਾਈਕਲ ’ਤੇ ਸਪੈਸ਼ਲ ਫਾਇਨਾਂਸ ਆਪਰ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਗਾਹਕਾਂ ਨੂੰ ਕਾਫੀ ਫਾਇਦਾ ਹੋਵੇਗਾ। 
ਇਸ ਸਾਂਝੇਦਾਰੀ ਤੋਂ ਬਾਅਦ ਮੋਟਰਸਾਈਕਲ ਦੀ ਆਨ-ਰੋਡ ਕੀਮਤ ’ਤੇ 100 ਫੀਸਦੀ ਤਕ ਫਾਇਨਾਂਸ ਦੀ ਸੁਵਿਧਾ ਦਿੱਤੀ ਗਈ ਹੈ। ਖ਼ਾਸ ਗੱਲ ਇਹ ਹੈ ਕਿ ਹੁਣ ਗਾਹਕਾਂ ਨੂੰ ਸਿਰਫ 5.6 ਫੀਸਦੀ ਦੀ ਵਿਆਜ ਦਰ ਚੁਕਾਉਣੀ ਪਵੇਗੀ। ਇਸ ਆਫਰ ਤਹਿਤ ਗਾਹਕ ਦੇ ਪੂਰੇ 43,000 ਰੁਪਏ ਬਚ ਜਾਣਗੇ ਇਸ ਤੋਂ ਇਲਾਵਾ ਗਾਹਕ Honda H’Ness CB350 ਨੂੰ 4,999 ਰੁਪਏ ਦੀ ਸ਼ੁਰੂਆਤੀ ਈ.ਐੱਮ.ਆਈ. ’ਤੇ ਘਰ ਲੈ ਕੇ ਜਾ ਸਕਦੇ ਹੋ।

ਹੋਂਡਾ ਇਸ ਰੈਟਰੋ ਸਟਾਈਲ ਵਾਲੇ CB350 ਮੋਟਰਸਾਈਕਲ ਨੂੰ ਹੋਂਡਾ ਦੇ ਬਿਗਵਿੰਗ ਨੈੱਟਵਰਕ ਰਾਹੀਂ ਵੇਚ ਰਹੀ ਹੈ। ਇਸ ਦੇ DLX ਮਾਡਲ ਦੀ ਕੀਮਤ 1.85 ਲੱਖ ਰੁਪਏ ਅਤੇ DLX Pro ਮਾਡਲ ਦੀਕੀਮਤ 1.90 ਲੱਖ ਰੁਪਏ ਰੱਖੀ ਗਈ ਹੈ। ਭਾਰਤੀ ਬਾਜ਼ਾਰ ’ਚ ਹੋਂਡਾ ਹਾਈਨੈਸ CB 350 ਦਾ ਰਾਇਲ ਐਨਫੀਲਡ ਕਲਾਸਿਕ 350, ਜਾਵਾ ਮੋਟਰਸਾਈਕਲ ਅਤੇ ਬੇਨੇਲੀ ਇੰਪੀਰੀਅਲ 400 ਵਰਗੇ ਮੋਟਰਸਾਈਕਲਾਂ ਨਾਲ ਮੁਕਾਬਲਾ ਹੈ। 

PunjabKesari

ਇੰਜਣ
Honda H'Ness CB350 ’ਚ 348 ਸੀਸੀ ਦਾ ਸਿੰਗਲ ਸਿਲੰਡਰ, ਫਿਊਲ ਇੰਜੈਕਟਿਡ, ਏਅਰ ਕੂਲਡ ਇੰਜਣ ਲੱਗਾ ਹੈ ਜਿਸ ਨੂੰ 5 ਸਪੀਡ ਗਿਅਰਬਾਕਸ ਨਾਲ ਜੋੜਿਆ ਗਿਆ ਹੈ। ਇਹ ਇੰਜਣ 20.8 ਐੱਚ.ਪੀ. ਦੀ ਪਾਵਰ ਅਤੇ 30 ਨਿਊਟਨ ਮੀਟਰ ਦਾ ਟਾਰਕ ਜਨਰੇਟ ਕਰਦਾ ਹੈ। 

ਫੀਚਰਜ਼
ਫੀਚਰਜ਼ ਦੀ ਗੱਲ ਕਰੀਏ ਤਾਂ Honda H'Ness CB350 ’ਚ ਬਲੂਟੂਥ ਕੁਨੈਕਟੀਵਿਟੀ ਦੀ ਸਹੂਲਤ ਦਿੱਤੀ ਗਈ ਹੈ। ਤੁਸੀਂ ਆਪਣੇ ਸਮਾਰਟਫੋਨ ਨੂੰ ਇਸ ਦੇ ਮੀਟਰ ਦੇ ਨਾਲ ਕੁਨੈਕਟ ਕਰ ਸਕਦੇ ਹੋ। ਇਸ ਤੋਂ ਇਲਾਵਾ ਬੈਟਰੀ ਹੈਲਥ ਮਾਨੀਟਰ, ਆਲ ਐੱਲ.ਈ.ਡੀ. ਲਾਈਟਨਿੰਗ ਸਿਸਟਮ ਅਤੇ ਵੌਇਸ ਕੰਟਰੋਲ ਸਿਸਟਮ ਦੀ ਵੀ ਸਹੂਲਤ ਇਸ ਵਿਚ ਮਿਲਦੀ ਹੈ। ਡਿਊਲ ਹਾਰਨ ਇਸ ਵਿਚ ਕੰਪਨੀ ਵਲੋਂ ਹੀ ਲਗਾਏ ਗਏ ਹਨ। 

  • Honda hness cb350
  • Honda highness
  • CB350
  • FestiveOffer

ਚੀਨ ਨੇ ਹਵਾ-ਪ੍ਰਦੂਸ਼ਣ ਲਈ iPhone 12 ਦੇ ਪ੍ਰੋਡਕਸ਼ਨ ਨੂੰ ਠਹਿਰਾਇਆ ਜ਼ਿੰਮੇਵਾਰ

NEXT STORY

Stories You May Like

  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • accident case
    ਬਲੈਰੋ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖਮੀ
  • horoscope astrology
    ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ ਦੇਵ ਦੀ ਕਿਰਪਾ
  • pedestrian dies after being hit by motorcycle
    ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • man dead on raod accident
    ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਦਰਦਨਾਕ ਮੌਤ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • salary of up to 1 3 crores is being given for this work
      ਇਸ ਕੰਮ ਦੇ ਬਦਲੇ ਮਿਲ ਰਹੀ 1.3 ਕਰੋੜ ਤੱਕ ਦੀ ਸੈਲਰੀ ! ਕੰਪਨੀਆਂ ਕਰ ਰਹੀਆਂ ਧੜੱਲੇ...
    • apple  s big bang
      Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ...
    • you will get relief from bad network and call drops
      ਖਰਾਬ ਨੈੱਟਵਰਕ ਅਤੇ Call ਤੋਂ ਮਿਲੇਗੀ ਰਾਹਤ ! TRAI MyCall ਐਪ 'ਤੇ ਇੰਝ ਦਰਜ...
    • millions of jobs will be created in the country
      ਦੇਸ਼ 'ਚ ਪੈਦਾ ਹੋਣਗੀਆਂ ਲੱਖਾਂ ਨੌਕਰੀਆਂ ! ਘਰਾਂ ਦੀ ਡਿਮਾਂਡ 'ਚ ਵੀ ਆਵੇਗੀ...
    • motorola  s amazing phone gets cheaper by rs 6 000
      6,000 ਰੁਪਏ ਸਸਤਾ ਹੋਇਆ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • samsung s flagship phone is getting a bumper discount
      Samsung ਦਾ ਧਾਕੜ ਫੋਨ ਮਿਲ ਰਿਹਾ ਬੰਪਰ Discount! ਜਾਣੋ ਫੀਚਰਜ਼ ਤੇ ਪੂਰੀ ਡੀਲ
    • google maps has become even smarter
      Google Maps ਹੋਇਆ ਹੋਰ ਵੀ ਸਮਾਰਟ, ਹੁਣ ਰਸਤਾ ਪੁੱਛਣ 'ਚ ਨਹੀਂ ਹੋਵੇਗੀ ਪ੍ਰੇਸ਼ਾਨੀ
    • hero  s big bet in ev
      EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ...
    • bank account can be emptied by simply inserting usb in public places
      ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
    • government preparing for action against these platforms after meta
      META ਮਗਰੋਂ ਹੁਣ ਇਨ੍ਹਾਂ ਪਲੇਟਫਾਰਮਜ਼ ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਸਰਕਾਰ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +