Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:14:12 AM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਭਾਰਤ 'ਚ ਆ ਰਿਹੈ 180MP ਕੈਮਰੇ ਵਾਲਾ ਫੋਨ, 2 ਅਗਸਤ ਨੂੰ ਹੋਵੇਗਾ ਲਾਂਚ

GADGETS News Punjabi(ਗੈਜੇਟ)

ਭਾਰਤ 'ਚ ਆ ਰਿਹੈ 180MP ਕੈਮਰੇ ਵਾਲਾ ਫੋਨ, 2 ਅਗਸਤ ਨੂੰ ਹੋਵੇਗਾ ਲਾਂਚ

  • Edited By Rakesh,
  • Updated: 01 Aug, 2024 05:55 PM
Gadgets
honor magic6 pro launching in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- HONOR ਨੇ ਪੁਸ਼ਟੀ ਕੀਤੀ ਹੈ ਕਿ ਉਹ ਭਾਰਤ 'ਚ 2 ਅਗਸਤ ਨੂੰ ਆਪਣਾ ਫਲੈਗਸ਼ਿਪ ਗ੍ਰੇਡ ਦਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਹੈ। ਇਸ ਮੋਬਾਇਲ ਫੋਨ ਦਾ ਨਾਂ HONOR Magic6 Pro ਹੈ। ਇਸ ਸਾਲ ਆਯੋਜਿਤ ਹੋਏ MWC 2024 'ਚ ਇਸ ਹੈਂਡਸੈੱਟ ਨੂੰ DXOMARK 2024 Gold Labels ਦਾ ਅਵਾਰਡ ਮਿਲ ਚੁੱਕਾ ਹੈ। ਇਸ ਲਾਂਚਿੰਗ ਦੀ ਜਾਣਕਾਰੀ ਖੁਦ ਕੰਪਨੀ ਨੇ ਸਾਂਝੀ ਕੀਤੀ ਹੈ। 

HONOR Magic6 Pro ਨੂੰ ਆਪਣੇ ਖਾਸ ਫੀਚਰਜ਼ ਕਾਰਨ ਗੋਲਡ ਲੇਬਲਸ ਅਵਾਰਡ ਮਿਲਿਆ ਹੈ। ਇਸ ਵਿਚ ਸੁਪੀਰੀਅਰ ਰੀਅਰ ਕੈਮਰਾ ਅਤੇ ਸੈਲਫੀ ਕੈਮਰਾ, ਇਮਰਸਿਵ ਆਡੀਓ ਅਨੁਭਵ, ਵਾਈਬ੍ਰੈਂਟ ਡਿਸਪਲੇਅ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੀ ਬੈਟਰੀ ਮਿਲਦੀ ਹੈ। ਕੰਪਨੀ ਨੇ ਇਹ ਜਾਣਕਾਰੀ ਦਿੱਤੀ ਹੈ।

HONOR Magic6 Pro ਦੇ ਫੀਚਰਜ਼

ਇਸ ਹੈਂਡਸੈੱਟ ਦੇ ਫੀਚਰਜ਼ ਐਮਾਜ਼ਾਨ ਇੰਡੀਆ 'ਤੇ ਲਾਈਵ ਹੋ ਚੁੱਕੇ ਹਨ। ਇਸ ਫੋਨ ਵਿਚ ਕਵਾਡ-ਕਰਵ ਫਲੋਟਿੰਗ ਸਕ੍ਰੀਨ ਮਿਲੇਗੀ, ਜੋ ਕਿ 6.8-ਇੰਚ 120Hz OLED LTPO ਅਡਾਪਟਿਵ ਡਾਇਨਾਮਿਕ ਸਕਰੀਨ ਹੈ। ਇਸ ਵਿਚ 5000nits ਦੀ ਪੀਕ ਬ੍ਰਾਈਟਨੈੱਸ ਮਿਲਦੀ ਹੈ। ਇਸ 'ਚ ਡਾਲਬੀ ਵਿਜ਼ਨ ਸਪੋਰਟ ਮੌਜੂਦ ਹੈ। ਸਕਰੀਨ ਦੀ ਸੁਰੱਖਿਆ ਲਈ ਨੈਨੋਕ੍ਰਿਸਟਲ ਗਲਾਸ ਦੀ ਵਰਤੋਂ ਕੀਤੀ ਗਈ ਹੈ।

ਫੋਨ 'ਚ 50 ਮੈਗਾਪਿਕਸਲ ਦਾ ਮੇਨ ਕੈਮਰਾ ਹੈ ਜੋ f/1.4-f/2.0 ਅਲਟਰਾ ਲਾਰਜ ਇੰਟੈਲੀਜੈਂਟ ਵੇਰੀਏਬਲ ਅਪਰਚਰ ਦੇ ਨਾਲ ਆਉਂਦਾ ਹੈ।ਇਸ ਵਿਚ 180 ਮੈਗਾਪਿਕਸਲ ਦਾ ਪੈਰੀਸਕੋਪ ਟੈਲੀਫੋਟੋ ਲੈੱਨਜ਼ ਦਿੱਤਾ ਹੈ, ਜਿਸ ਨਾਲ 2.5x Optical Zoom ਅਤੇ 100X Digital Zoom ਮਿਲਦੀ ਹੈ। ਇਸ ਵਿਚ ਤੀਜਾ ਕੈਮਰਾ ਵੀ 50 ਮੈਗਾਪਿਕਸਲ ਦਾ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਵੀ 50 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ, ਜਿਸ ਦੇ ਨਾਲ TOF depth ਸੈਂਸਰ ਵੀ ਮਿਲਦਾ ਹੈ। 

HONOR Magic6 Pro 'ਚ Snapdragon 8 Gen 3 ਚਿਪਸੈੱਟ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਫੋਨ 'ਚ ਆਲ ਨਿਊ HONOR ਸੈਕਿੰਡ ਜਨਰੇਸ਼ਨ ਸਿਲੀਕਾਨ ਕਾਰਬਨ ਬੈਟਰੀ ਦੇ ਨਾਲ HONOR E1 ਦਿੱਤਾ ਹੈ, ਜੋ ਇਕ ਬੈਟਰੀ ਮੈਨੇਜਮੈਂਟ ਚਿਪਸੈੱਟ ਹੈ। ਇਹ ਐਨਰਜੀ ਐਫੀਸ਼ੀਐਂਸੀ 'ਚ ਵਾਧਾ ਕਰਦਾ ਹੈ।

ਫੋਨ 'ਚ 5600mAh ਦੀ ਬੈਟਰੀ ਦਿੱਤੀ ਹੈ। ਇਸ ਦੇ ਨਾਲ 80W HONOR Wired SuperCharge ਮਿਲਦਾ ਹੈ ਅਤੇ ਇਸ ਤੋਂ ਇਲਾਵਾ 66W HONOR Wireless SuperCharge ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਸਿਰਫ 40 ਮਿੰਟਾਂ 'ਚ 100 ਫੀਸਦੀ ਬੈਟਰੀ ਨੂੰ ਚਾਰਜ ਕਰ ਦਿੰਦਾ ਹੈ।

  • HONOR
  • HONOR Magic6 Pro
  • MWC 2024
  • DXOMARK 2024 Gold Labels
  • 80W HONOR Wired SuperCharge

Realme ਨੇ ਪੇਸ਼ ਕੀਤਾ Realme 13 Pro ਸੀਰੀਜ਼ 5G, ਜਾਣੋ ਦਮਦਾਰ ਫੀਚਰਸ

NEXT STORY

Stories You May Like

  • an amazing phone is set to launch soon
    200MP ਕੈਮਰੇ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! 9000mAh ਦੀ ਹੋਵੇਗੀ ਬੈਟਰੀ
  • a powerful display is coming to the 50mp camera phone
    50MP ਕੈਮਰੇ ਆਲੇ ਫੋਨ 'ਚ ਮਿਲਣ ਜਾ ਰਿਹੈ ਧਾਕੜ ਡਿਸਕਾਊਂਟ ! ਜਾਣੋ ਕੀਮਤ ਤੇ ਫੀਚਰਜ਼
  • itel has launched a phone with sos buttons
    itel ਨੇ SOS ਬਟਨਾਂ ਵਾਲਾ ਫੋਨ ਕਰ'ਤਾ ਲਾਂਚ !
  • oppo  s impressive phones will launch soon
    ਭਾਰਤ 'ਚ ਜਲਦ ਲਾਂਚ ਹੋਣਗੇ Oppo ਦੇ ਸ਼ਾਨਦਾਰ ਫੋਨ !
  • redmi s 5g phone is set to launch tomorrow
    ਭਲਕੇ ਲਾਂਚ ਹੋਣ ਜਾ ਰਿਹੈ Redmi ਦਾ 5G ਫੋਨ ! 6000mAh ਹੋਵੇਗੀ ਬੈਟਰੀ ਤੇ 50MP AI ਹੋਵੇਗਾ ਕੈਮਰਾ
  • poco  s impressive phone launched
    50MP ਦੇ AI ਕੈਮਰੇ ਨਾਲ ਲਾਂਚ ਹੋਇਆ Poco ਦਾ ਸ਼ਾਨਦਾਰ ਫੋਨ ! 7500mAh ਦੀ ਹੋਵੇਗੀ ਬੈਟਰੀ
  • samsung s powerful phones launched
    6000mAh ਦੀ ਬੈਟਰੀ ਤੇ 50MP ਦੇ ਕੈਮਰੇ ਨਾਲ ਲਾਂਚ ਹੋਏ Samsung ਦੇ ਧਾਕੜ ਫੋਨ ! ਜਾਣੋ ਕੀਮਤ
  • this company launched powerful phones
    9020mAh ਦੀ ਬੈਟਰੀ ਤੇ 50MP ਕੈਮਰੇ ਨਾਲ ਇਸ ਕੰਪਨੀ ਨੇ ਲਾਂਚ ਕੀਤੇ ਧਾਕੜ ਫੋਨ ! ਜਾਣੋ ਕੀਮਤ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • a major sensation in the world of the internet
      ਇੰਟਰਨੈੱਟ ਦੀ ਦੁਨੀਆ 'ਚ ਵੱਡਾ ਧਮਾਕਾ ! 268 ਰੁਪਏ ਵਾਲਾ 1 GB ਡਾਟਾ ਹੁਣ ਸਿਰਫ 8...
    • now  the computer will do all the work itself
      ਹੁਣ ਕੰਪਿਊਟਰ ਖੁਦ ਕਰੇਗਾ ਸਾਰੇ ਕੰਮ, MS ਵਿੰਡੋਜ਼ 'ਚ ਆਇਆ AI
    • 19yearold boy achieves remarkable feat in candy crush
      Candy Crush 'ਚ 19 ਸਾਲ ਦੇ ਮੁੰਡੇ ਨੇ ਕਰ 'ਤਾ ਅਨੋਖਾ ਕਾਰਨਾਮਾ, ਦੁਨੀਆ ਵੀ ਹੋ...
    • redmi  s impressive phone is set to launch soon
      10000mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ Redmi ਦਾ ਸ਼ਾਨਦਾਰ ਫੋਨ !
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • excellent oppo phone available at a low price
      4000 ਰੁਪਏ ਸਸਤਾ ਮਿਲ ਰਿਹਾ Oppo ਦਾ ਸ਼ਾਨਦਾਰ ਫੋਨ ! ਜਾਣੋ ਕੀ ਹੈ ਪੂਰੀ ਡੀਲ
    • powerful 5g smartphone launched with an 8 400 mah battery
      8,400 mAh ਬੈਟਰੀ ਤੇ ਸਨੈਪਡ੍ਰੈਗਨ ਚਿੱਪਸੈੱਟ ਨਾਲ ਆਇਆ ਧਾਕੜ 5G ਸਮਾਰਟਫੋਨ
    • amazing discount available on mivi  s first phone
      Mivi ਦੇ ਪਹਿਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ ! ਜਾਣੋ ਕੀ ਹੈ ਪੂਰੀ ਡੀਲ
    • ai has solved 377 difficult math puzzles
      AI ਨੇ ਇੱਕ ਝਟਕੇ 'ਚ ਸੁਲਝਾ ਦਿੱਤੀਆਂ ਮੈਥ ਦੀਆਂ 377 ਮੁਸ਼ਕਿਲ ਪਹੇਲੀਆਂ
    • 5g reached every part of india
      ਭਾਰਤ ਦੇ ਹਰ ਹਿੱਸੇ 'ਚ ਪਹੁੰਚਿਆ 5G, PM ਮੋਦੀ ਨੇ ਦੱਸਿਆ ਦੇਸ਼ ਲਈ ਵੱਡੀ ਪ੍ਰਾਪਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +