Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    2:12:35 PM

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

  • china on operation sindoor

    'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • Huawei ਨੇ ਲਾਂਚ ਕੀਤੀ ਨਵੀਂ Kirin 980 ਚਿੱਪਸੈੱਟ, ਨਿਊ Goggles 2.0 AI ਸਿਸਟਮ ਨੂੰ ਕਰਦੀ ਹੈ ਸਪੋਰਟ

MOBILE-TABLETS News Punjabi(ਮੋਬਾਈਲ)

Huawei ਨੇ ਲਾਂਚ ਕੀਤੀ ਨਵੀਂ Kirin 980 ਚਿੱਪਸੈੱਟ, ਨਿਊ Goggles 2.0 AI ਸਿਸਟਮ ਨੂੰ ਕਰਦੀ ਹੈ ਸਪੋਰਟ

  • Updated: 06 Sep, 2018 11:35 AM
Mobile-Tablets
huawei has launched its latest kirin 980 ai chipset in china
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਹੁਵਾਵੇ ਨੇ ਚੀਨ 'ਚ ਆਪਣੇ ਨਵੇਂ Kirin 980 ਚਿਪਸੈੱਟ ਨੂੰ ਲਾਂਚ ਕਰ ਦਿੱਤਾ ਹੈ। ਇਸ ਚਿਪਸੈੱਟ ਨੂੰ ਕੰਪਨੀ ਨੇ ਕਰੀਬ ਪੰਜ ਦਿਨ ਪਹਿਲਾਂ ਬਰਲਿਨ 'ਚ ਹੋਏ IFA 2018 'ਚ ਪੇਸ਼ ਕੀਤਾ ਸੀ। Kirin 980 ਚਿਪਸੈੱਟ ਦੁਨੀਆ ਦੀ ਪਹਿਲੀ ਅਜਿਹੀ ਚਿਪਸੈੱਟ ਹੈ ਜੋ 7ਐੈੱਨ. ਐੱਮ ਪ੍ਰੋਸੈਸ 'ਚ ਬਣੀ ਹੈ। ਇਹ ਪਹਿਲੀ ਅਜਿਹੀ ਚਿਪਸੈੱਟ ਹੈ ਜਿਸ 'ਚ Cat.21 4.57 ਬੇਸਬੈਂਡ, 1.77bps ਵਾਈ-ਫਾਈ ਤੇ ਡਿਊਲ-ਕੋਰ NPUs ਦਿੱਤੀ ਗਈ ਹੈ। ਇਨ੍ਹਾਂ ਸਾਰਿਆਂ ਇੰਪਰੂਵਮੈਂਟਸ ਦੀ ਵਜ੍ਹਾ ਨਾਲ ਇਸ ਨਵੀਂ ਚਿੱਪਸੈੱਟ ਦੀ ਪਰਫਾਰਮੈਂਸ 'ਚ ਸਨੈਪਡ੍ਰੈਗਨ 845 ਚਿਪਸੈੱਟ ਦੇ ਮੁਕਾਬਲੇ 37 ਫੀਸਦੀ ਦਾ ਵਾਧਾ ਹੋ ਗਿਆ ਹੈ।PunjabKesari 

ਕੁਆਲਕਾਮ ਦੀ ਫਲੈਗਸ਼ਿੱਪ ਚਿੱਪਸੈੱਟ ਨਾਲ ਤੁਲਨਾ ਕਰਨ 'ਤੇ ਇਸ 'ਚ 32 ਫੀਸਦੀ ਪਰਫਾਰਮੈਂਸ ਵਾਧਾ ਹੋਇਆ ਹੈ। ਜੇਕਰ ਇਸ ਚਿੱਪਸੈੱਟ ਦੀ ਤੁਲਨਾ Kirin 970 ਨਾਲ ਕਰਦੇ ਹਾਂ ਤਾਂ ਇਸ ਦੀ ਐਨਰਜੀ ਐਫਿਸ਼ੀਐਂਸੀ 'ਚ 58 ਫੀਸਦੀ ਦਾ ਵਾਧਾ ਹੁੰਦਾ ਹੈ। ਇਸ ਚਿੱਪਸੈੱਟ 'ਚ ARM Mali-G76 ਇੰਟੀਗ੍ਰੇਟਿਡ ਹੈ। ਇਸ 'ਚ ਫੋਟੋਗਰਾਫੀ ਲਈ ਕਾਫ਼ੀ ਇੰਪਰੂਵਮੈਂਟ ਕੀਤਾ ਗਿਆ ਹੈ।PunjabKesari

ਇਸ ਨਵੀਂ ਚਿੱਪਸੈੱਟ 'ਚ ਨਿਊ ਜਨਰੇਸ਼ਨ ਦਾ ਡਿਊਲ-ਕੋਰ ISPs ਇੰਟੀਗ੍ਰੇਟਿਡ ਕੀਤਾ ਗਿਆ ਹੈ ਜਿਸ ਦੀ ਵਜ੍ਹਾ ਨਾਲ ਇਸ ਦੀ ਈਮੇਜ ਪ੍ਰੋਸੈਸਿੰਗ ਸਪੀਡ 'ਚ 46 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਸ਼ੂਟਿੰਗ ਐਨਰਜੀ 'ਚ 23 ਫੀਸਦੀ ਦਾ ਵਾਧਾ ਹੋਇਆ ਹੈ। Kirin 980 ਚਿੱਪਸੈੱਟ ਨਿਊ Goggles 2.0 19 ਸਿਸਟਮ ਨੂੰ ਸਪੋਰਟ ਕਰਦੀ ਹੈ। ਇਸ ਦੀ ਵਜ੍ਹਾ ਨਾਲ ਇਸ ਦੇ ਸੈਂਸਿੰਗ, ਮੇਜਰਮੈਂਟ ਤੇ ਕੈਲਕੁਲੈਸ਼ਨ 'ਚ ਵਾਧਾ ਆ ਜਾਂਦਾ ਹੈ। ਇਹ ਚਿੱਪਸੈੱਟ  33 APIs ਤੇ 147 ਆਪਰੇਟਰਸ ਤੇ ਰਿਅਲ ਟਾਈਮ ਮਲਟੀ-ਪਰਸਨ ਜੇਸਚਰ ਨੂੰ ਸਪੋਰਟ ਕਰਦੀ ਹੈ।

  • Huawei
  • launched
  • latest
  • Kirin 980 AI chipset
  • in China
  • ਹੁਵਾਵੇ
  • ਚੀਨ
  • 7ਐੈੱਨ ਐੱਮ ਪ੍ਰੋਸੈਸ
  • ਕਿਰਿਨ 980

JioPhone 2 ਦੀ ਤੀਜੀ ਫਲੈਸ਼ ਸੇਲ ਅੱਜ, ਜਾਣੋ ਕੀਮਤ ਤੇ ਫੀਚਰਸ

NEXT STORY

Stories You May Like

  • ai content will no longer be hidden on instagram
    ਇੰਸਟਾਗ੍ਰਾਮ 'ਤੇ ਹੁਣ ਨਹੀਂ ਛੁਪੇਗਾ AI ਕੰਟੈਂਟ ! ਮੈਟਾ ਨੇ ਪੇਸ਼ ਕੀਤਾ ਨਵਾਂ 'AI ਕ੍ਰਿਏਟਰ ਲੇਬਲ'
  • america is preparing for world war iii
    ਨਵੀਂ 'ਜੰਗ' ਦੀ ਤਿਆਰੀ 'ਚ ਹੈ ਅਮਰੀਕਾ ? ਪੈਂਟਾਗਨ, Nvidia ਤੇ Microsoft ਵਿਚਾਲੇ ਹੋਇਆ ਵੱਡਾ AI ਸਮਝੌਤਾ!
  • ai based cyber threats increase  banks it budget
    AI ਆਧਾਰਿਤ ਸਾਈਬਰ ਖ਼ਤਰੇ ਵਧੇ, ਸਰਕਾਰੀ ਬੈਂਕ ਵਧਾਉਣਗੇ IT ਬਜਟ
  • there will be no layoffs in the name of ai
    AI ਦੇ ਨਾਮ 'ਤੇ ਨਹੀਂ ਹੋਵੇਗੀ ਛਾਂਟੀ ! ਕਰਮਚਾਰੀਆਂ ਦੇ ਹੱਕ 'ਚ ਚੀਨ ਦੀ ਅਦਾਲਤ ਦਾ ਇਤਿਹਾਸਕ ਫੈਸਲਾ
  • chatgpt maker openai is building the first ai phone
    ChatGPT ਬਣਾਉਣ ਵਾਲੀ OpenAI ਬਣਾ ਰਹੀ ਪਹਿਲਾ ‘AI Phone’, ਲੀਕ ਹੋਏ ਫੀਚਰਜ਼
  • us global alarm chinese ai distillation deepseek
    ਚੀਨ ਦੀਆਂ AI ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, DeepSeek ਸਣੇ ਕਈ ਫਰਮਾਂ 'ਤੇ ਗੰਭੀਰ ਦੋਸ਼
  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • hyundai launches new powerful electric suv
    ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ SUV
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਬਾਈਲ ਦੀਆਂ ਖਬਰਾਂ
    • this foldable phone will be launched on this day next week
      ਹੋ ਗਿਆ ਖੁਲਾਸਾ, ਅਗਲੇ ਹਫਤੇ ਇਸ ਦਿਨ ਲਾਂਚ ਹੋਵੇਗਾ ਇਹ ਫੋਲਡੇਬਲ ਫੋਨ
    • oneplus nord ce6 lite 5g launched with 7000mah battery
      ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...
    • this flagship 5g smartphone has seen a big in price
      ਇਸ ਧਾਕੜ 5G ਸਮਾਰਟਫੋਨ ਦੀ ਕੀਮਤ 'ਚ ਆਈ ਵੱਡੀ ਗਿਰਾਵਟ ! ਕੀਮਤ ਨੇ ਉਡਾ'ਤੇ ਸਭ...
    • there will be a lottery for iphone users
      IPhone ਯੂਜ਼ਰਸ ਦੀ ਲੱਗੇਗੀ ਲਾਟਰੀ; ਕੰਪਨੀ ਨੂੰ ਮੋੜਣੇ ਪੈਣਗੇ 2377 ਕਰੋੜ ਰੁਪਏ
    • iphone users lottery draw
      iPhone ਯੂਜ਼ਰਸ ਲਈ ਖੁਸ਼ਖਬਰੀ! ਨਵੀਂ ਅਪਡੇਸ਼ਨ ਨੇ ਉਡਾਏ ਸਭ ਦੇ ਹੋਸ਼, ਇਨ੍ਹਾਂ...
    • these 2 smartphones will wake up the sleep of giant companies
      ਦਿੱਗਜ ਕੰਪਨੀਆਂ ਦੀ ਨੀਂਦ ਉਡਾਉਣਗੇ ਇਹ 2 ਸਮਾਰਟਫ਼ੋਨ ! ਮਿੰਟਾਂ 'ਚ ਹੋਣਗੇ ਚਾਰਜ...
    • unlimited calling and 3gb data per day for 70 days for rs 599
      599 ਰੁਪਏ 'ਚ 70 ਦਿਨ ਤੱਕ ਅਨਲਿਮਿਟਿਡ ਕਾਲਿੰਗ ਤੇ ਰੋਜ਼ਾ 3GB ਡਾਟਾ ! ਲਾਂਚ ਹੋਇਆ...
    • india spam calls rank
      ਸਭ ਤੋਂ ਵੱਧ ਸਪੈਮ ਕਾਲ ਪ੍ਰਭਾਵਿਤ ਦੇਸ਼ਾਂ ’ਚ ਭਾਰਤ 5ਵੇਂ ਸਥਾਨ ’ਤੇ: ਟਰੂਕਾਲਰ...
    • chatgpt maker openai is building the first ai phone
      ChatGPT ਬਣਾਉਣ ਵਾਲੀ OpenAI ਬਣਾ ਰਹੀ ਪਹਿਲਾ ‘AI Phone’, ਲੀਕ ਹੋਏ ਫੀਚਰਜ਼
    • whatsapp will be shut down on millions of android phones
      ਕਰੋੜਾਂ ਐਂਡਰਾਇਡ ਫੋਨਾਂ 'ਤੇ ਬੰਦ ਹੋ ਜਾਵੇਗਾ WhatsApp ! ਦੇਖੋ ਕਿਤੇ ਇਸ List...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +