Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    8:53:10 PM

  • new on jammu srinagar national highway

    ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਵਧਾਨ! ਜਾਰੀ ਹੋ ਗਈ...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

  • politics heated up over video case

    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ...

  • fake report naib saini

    ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Huawei ਨੇ ਲਾਂਚ ਕੀਤਾ ਨਵਾਂ Q2 Pro ਹਾਈ ਐਂਡ ਵਾਈ-ਫਾਈ ਰਾਊਟਰ

GADGETS News Punjabi(ਗੈਜੇਟ)

Huawei ਨੇ ਲਾਂਚ ਕੀਤਾ ਨਵਾਂ Q2 Pro ਹਾਈ ਐਂਡ ਵਾਈ-ਫਾਈ ਰਾਊਟਰ

  • Updated: 06 Mar, 2019 01:08 PM
Gadgets
huawei q2 pro wi fi mesh router launched in china
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਹੁਆਵੇਈ ਨੇ ਚੀਨ 'ਚ Q2 Wi-Fi ਰਾਊਟਰ ਦਾ ਨਵਾਂ ਅਪਗ੍ਰੇਡਿਡ ਵਰਜ਼ਨ ਲਾਂਚ ਕੀਤਾ ਹੈ। ਆਲ ਨਿਊ Huawei Q2 Pro ਪਿਛਲੇ ਸਾਲ ਲਾਂਚ ਹੋਏ Huawei Q2 ਰਾਊਟਰ ਦਾ ਅਪਗ੍ਰੇਡਿਡ ਵਰਜ਼ਨ ਹੈ। ਇਹ ਟਰੂ ਡਿਊਲ ਬੈਂਡ ਫ੍ਰੀਕੁਐਂਸੀ ਸਪੋਰਟ ਕਰਦਾ ਹੈ ਤੇ ਇਹ ਆਟੋਮੈਟਿਕ ਬਿਹਤਰ ਵਾਈ-ਫਾਈ ਬੈਂਡਸ ਤੇ ਹਾਟਸਪਾਟ 'ਚੋਂ ਕਿਸੇ ਇਕ ਕੁਨੈੱਕਸ਼ਨ 'ਤੇ ਸਵਿੱਚ ਕਰ ਲੈਂਦਾ ਹੈ।

GizmoChina ਦੀ ਰਿਪੋਰਟ ਦੇ ਮੁਤਾਬਕ Huawei Q2 Pro ਹਾਈ ਐਂਡ ਵਾਈ-ਫਾਈ ਰਾਊਟਰ ਹੈ ਜੋ ਦੋ ਪੇਰੇਂਟ ਚਾਇਲਡ ਰਾਊਟਰ ਦੇ ਨਾਲ ਆਉਂਦਾ ਹੈ। ਇਹ ਰਾਊਟਰ ਹੁਆਵੇਈ ਦੀ ਸੈਲਫ ਡਿਵੈੱਲਪਡ Lingqi Gigabit Power Cat chip ਤੇ PLC Turbo ਇਨੋਵੇਸ਼ਨ ਟੈਕਨਾਲੋਜੀ ਦਾ ਇਸਤੇਮਾਲ ਕਰਦਾ ਹੈ।PunjabKesari ਕੰਪਨੀ ਦਾ ਦਾਅਵਾ ਹੈ ਕਿ Q2 Pro 'ਚ ਪਰਫਾਰਮੈਂਸ 50% ਤੋਂ ਵਧ ਕੇ 120% ਹੋ ਜਾਵੇਗੀ। ਕੰਪਨੀ ਦਾ ਦਾਅਵਾ ਹੈ ਕਿ ਇਸ ਦੀ ਕੁਨੈਕਟੀਵਿਟੀ ਰੇਂਜ ਕਾਫ਼ੀ ਜ਼ਿਆਦਾ ਹੈ। ਇਸ ਰਾਊਟਰ ਨੂੰ ਹੁਵਾਵੇ ਦੇ ਸਮਾਰਟ ਹੋਮ ਐਪ ਨਾਲ ਕੁਨੈੱਕਟ ਕੀਤਾ ਜਾ ਸਕਦਾ ਹੈ। ਤੁਸੀਂ ਇਸ 'ਚ ਵੱਖ-ਵੱਖ ਵਾਈਫਾਈ ਮੋਡ (ਵਾਲ ਟੂ ਵਾਲ, ਸਟੈਂਡਰਸ ਤੇ ਸਲੀਪ) ਨੂੰ ਚੁਣ ਸਕਦੇ ਹੋ।

Huawei Q2 Pro ਰਾਊਟਰ ਇਕ ਸਮਾਰਟ ਡਿਵਾਈਸ ਹੈ। ਇਸ 'ਚ ਆਉਣ ਵਾਲੇ ਪੇਰੇਂਟ ਚਾਇਲਡ ਰਾਊਟਿੰਗ ਗੀਗਾਬਾਈਟ ਈਥਰਨੈੱਟ ਪੋਰਟ ਤੇ ਗੀਗਾਬਾਈਟ ਵਾਈ-ਫਾਈ ਦੇ ਨਾਲ ਆਉਂਦੇ ਹਨ। Huawei Q2 Pro ਨੂੰ ਚੀਨ 'ਚ RMB 799 ਦੀ ਕੀਮਤ 'ਚ ਲਾਂਚ ਕੀਤਾ ਗਿਆ ਹੈ। ਭਾਰਤੀ ਰੁਪਏ 'ਚ ਇਹ ਕੀਮਤ 8,000 ਰੁਪਏ ਦੇ ਕਰੀਬ ਹੁੰਦੀ ਹੈ। ਚੀਨ 'ਚ ਇਹ ਰਾਊਟਰ ਵਿਕਰੀ ਲਈ ਉਪਲੱਬਧ ਹੋ ਗਿਆ ਹੈ।PunjabKesari

  • huawei
  • huawei q2 pro
  • wi fi mesh router
  • in china
  • ਹੁਆਵੇਈ
  • ਆਲ ਨਿਊ ਹੁਆਵੇਈ Q2 Pro
  • ਪੇਰੇਂਟ ਚਾਇਲਡ ਰਾਊਟਰ
  • ਚੀਨ

Google Maps ’ਤੇ ਇੰਝ ਐਡ ਕਰੋ ਲੋਕੇਸ਼ਨ ਜਾਂ ਕੋਈ ਮਿਸਿੰਗ ਪਲੇਸ

NEXT STORY

Stories You May Like

  • moto is offering a big discount on this pro phone
    Moto ਦੇ ਇਸ Pro+ ਫ਼ੋਨ 'ਤੇ ਮਿਲ ਰਿਹੈ ਵੱਡਾ ਡਿਸਕਾਊਂਟ ! ਜ਼ਬਰਦਸਤ ਕੈਮਰਾ ਤੇ ਧਾਕੜ ਫੀਚਰਜ਼ ਉਡਾਉਣਗੇ ਹੋਸ਼
  • punjab gramin bank launches pnb pgb veer co branded credit card
    ਪੰਜਾਬ ਗ੍ਰਾਮੀਣ ਬੈਂਕ ਨੇ ਲਾਂਚ ਕੀਤਾ PNB-PGB Veer Co-Branded Credit Card
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • america launches major attack on iran
    ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ: ਕਈ ਇਲਾਕਿਆਂ 'ਚ ਸੁਣਾਈ ਦਿੱਤੇ ਧਮਾਕੇ, ਮਿਡਲ ਈਸਟ 'ਚ ਹਾਈ ਅਲਰਟ
  • trailer released for jiohotstar series  pritam   pedro
    ਸੀਰੀਜ਼ "ਪ੍ਰੀਤਮ ਐਂਡ ਪੇਡਰੋ" ਦਾ ਟ੍ਰੇਲਰ ਰਿਲੀਜ਼
  • zoho launches indigenous server nathu la
    ਵਿਦੇਸ਼ੀ ਸਰਵਰਾਂ ਨੂੰ ਮਿਲੇਗੀ ਟੱਕਰ, Zoho ਨੇ ਲਾਂਚ ਕੀਤਾ ਦੇਸੀ ਸਰਵਰ, PM ਮੋਦੀ ਨੇ ਕੀਤੀ ਸ਼ਲਾਘਾ
  • new food and beverage shop inaugurated at adampur airport
    ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਆਦਮਪੁਰ ਏਅਰਪੋਰਟ ’ਤੇ ਨਵੀਂ ਫੂਡ ਐਂਡ ਬੇਵਰੇਜ ਸ਼ਾਪ ਦਾ ਹੋਇਆ ਉਦਘਾਟਨ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
Trending
Ek Nazar
indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • all the cars were sold in just 6 minutes
      ਸਿਰਫ 6 ਮਿੰਟਾਂ 'ਚ ਵਿਕ ਗਈਆਂ ਸਾਰੀਆਂ ਗੱਡੀਆਂ! ਲਾਂਚ ਤੋਂ ਪਹਿਲਾਂ ਹੀ ਧਾਕੜ SUV...
    • samsung  s amazing phone will be launched on june 29th
      29 ਜੂਨ ਨੂੰ ਲਾਂਚ ਹੋਵੇਗਾ Samsung ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
    • cyber   attack on tata
      TATA 'ਤੇ ਸਾਈਬਰ ਹਮਲਾ, Apple ਤੇ Tesla ਦੀਆਂ ਫਾਈਲਾਂ ਹੋਈਆਂ ਲੀਕ
    • the all in one plan has arrived
      ਆ ਗਿਆ ਧਾਕੜ All In One ਪਲਾਨ ! ਰੋਜ਼ ਮਿਲੇਗਾ 3GB ਡਾਟਾ ਤੇ ਅਨਲਿਮਟਿਡ ਕਾਲਿੰਗ
    • now it will be very easy to recharge and pay
      ਹੁਣ ਰੀਚਾਰਜ ਤੇ ਪੇਮੈਂਟ ਕਰਨਾ ਹੋਵੇਗਾ ਬੇਹੱਦ ਆਸਾਨ ! UPI ਲਿਆ ਰਿਹਾ ਸ਼ਾਨਦਾਰ ਫੀਚਰ
    • massive phone launched with 11 000mah battery
      11,000mAh ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • all the features of the dhaakad phone have been leaked
      ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ...
    • elon musk made a big prediction about ai
      ਐਲਨ ਮਸਕ ਨੇ AI ਨੂੰ ਲੈ ਕੇ ਕਰ'ਤੀ ਵੱਡੀ ਭਵਿੱਖਬਾਣੀ ! 4-5 ਸਾਲਾਂ 'ਚ ਹੀ ਬਦਲ...
    • whatsapp users are about to enter a lottery
      WhatsApp ਯੂਜ਼ਰਸ ਦੀ ਲੱਗਣ ਵਾਲੀ ਹੈ ਲਾਟਰੀ ! iOS ਤੇ Android 'ਚ ਆ ਰਹੇ ਨੇ...
    • ai raises concerns
      AI ਨੇ ਵਧਾਈ ਚਿੰਤਾ ! ਮੈਟਾ, ਐਮਾਜ਼ਾਨ ਕੰਪਨੀਆਂ ਨੇ ਵਰਤੋਂ ਕੀਤੀ ਸੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +