Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    2:41:29 PM

  • rakesh tikait on parvinder jhota protest

    ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼...

  • danger looms over firecracker traders in jalandhar

    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ...

  • ind vs nz

    IND vs NZ 2nd T20I: ਨਿਊਜ਼ੀਲੈਂਡ ਨੇ ਭਾਰਤ ਨੂੰ...

  • midair collision

    ਹਵਾ ਵਿਚਾਲੇ 2 ਜਹਾਜ਼ਾਂ ਦੀ ਹੋ ਗਈ ਟੱਕਰ ! ਮਨੀਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ

GADGETS News Punjabi(ਗੈਜੇਟ)

AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ

  • Edited By Sunaina,
  • Updated: 24 Oct, 2026 01:34 PM
Gadgets
humanity could come to an end in the next 10 years
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਜਿਵੇਂ-ਜਿਵੇਂ AI ਤੇਜ਼ੀ ਨਾਲ ਮਨੁੱਖੀ ਕੰਮ ਦਾ ਹਿੱਸਾ ਬਣਦ ਜਾ ਰਿਹਾ ਹੈ ਇਸਦੇ ਖਤਰਿਆਂ ਬਾਰੇ ਚਿੰਤਾਵਾਂ ਵੀ ਉਸੇ ਰਫ਼ਤਾਰ ਨਾਲ ਵਧ ਰਹੀਆਂ ਹਨ। ਗੂਗਲ ਡੀਪਮਾਈਂਡ ਦੇ ਸਾਬਕਾ ਖੋਜਕਰਤਾ ਐਲੇਕਸ ਟਰਨਰ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ 10 ਸਾਲਾਂ 'ਚ ਏਆਈ ਰਾਹੀਂ ਮਨੁੱਖੀ ਸਭਿਅਤਾ ਨੂੰ ਤਬਾਹ ਕਰਨ ਦੇ ਖ਼ਤਰੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਸਨੇ ਕਿਹਾ ਕਿ ਇਸ ਵੇਲੇ 33 ਫੀਸਦੀ ਸੰਭਾਵਨਾ ਹੈ ਕਿ ਏਆਈ ਖ਼ਤਰਾ ਬਣ ਸਕਦਾ ਹੈ ਭਾਵੇਂ ਇਸ ਨੂੰ ਅਜਿਹਾ ਕਰਨ ਲਈ ਨਿਰਦੇਸ਼ ਨਾ ਦਿੱਤਾ ਜਾਵੇ।

ਇਕ ਸਮਾਗਮ 'ਚ, ਟਰਨਰ ਨੇ ਕਿਹਾ ਕਿ ਖ਼ਤਰਾ ਸਿਰਫ਼ ਏਆਈ ਦੇ ਵਧੇਰੇ ਸ਼ਕਤੀਸ਼ਾਲੀ ਬਣਨ 'ਚ ਹੀ ਨਹੀਂ ਹੈ, ਸਗੋਂ ਇਸ ਤੱਥ 'ਚ ਵੀ ਹੈ ਕਿ ਮਨੁੱਖ ਇਸਦੇ ਕੰਮਕਾਜ ਨੂੰ ਪੂਰੀ ਤਰ੍ਹਾਂ ਸਮਝਣ ਅਤੇ ਨਿਯੰਤਰਣ ਕਰਨ 'ਚ ਅਸਮਰੱਥ ਹਨ। ਕੰਪਨੀਆਂ ਵਧੇਰੇ ਸਮਰੱਥ ਏਆਈ ਵਿਕਸਤ ਕਰਨ ਲਈ ਦੌੜ ਰਹੀਆਂ ਹਨ, ਪਰ ਕੀ ਇਸਦੇ ਸੁਰੱਖਿਆ ਅਤੇ ਨਿਗਰਾਨੀ ਉਪਾਅ ਉਸੇ ਰਫ਼ਤਾਰ ਨਾਲ ਅੱਗੇ ਵਧਣਗੇ, ਇਹ ਇਕ ਵੱਡਾ ਸਵਾਲ ਹੈ। ਟਰਨਰ ਨੇ ਵੱਡੀਆਂ ਏਆਈ ਕੰਪਨੀਆਂ ਦੀ ਪਾਰਦਰਸ਼ਤਾ ਦੀ ਤੁਲਨਾ ਤੰਬਾਕੂ ਅਤੇ ਤੇਲ ਉਦਯੋਗਾਂ ਨਾਲ ਕੀਤੀ, ਇਹ ਦੋਸ਼ ਲਗਾਇਆ ਕਿ ਉਹ ਵੀ ਆਪਣੇ ਉਤਪਾਦਾਂ ਦੇ ਜੋਖਮਾਂ ਬਾਰੇ ਸੱਚਾਈ ਨੂੰ ਛੁਪਾ ਰਹੇ ਹਨ।

ਇਸ ਦੌਰਾਨ ਟਰਨਰ ਨੇ ਇੱਕ ਹੋਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦੇ ਅਨੁਸਾਰ, ਕੁਝ ਖੋਜਕਰਤਾਵਾਂ ਨੇ ਖੁਦ ਜਾਂਚ ਕਰਨ ਦੀ ਬਜਾਏ AI ਦੇ ਕੰਮ ਦੀ ਨਿਗਰਾਨੀ ਕਰਨ ਲਈ ਹੋਰ AI ਪ੍ਰਣਾਲੀਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਵੇਂ ਲੋਹਾ ਲੋਹੇ ਨੂੰ ਕੱਟਦਾ ਹੈ, ਉਸੇ ਤਰ੍ਹਾਂ AI ਰਾਹੀਂ AI ਦੇ ਕੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਚਿੰਤਾ ਪ੍ਰਗਟ ਕੀਤੀ ਕਿ ਏਆਈ ਸਿਸਟਮ ਟੈਸਟਿੰਗ ਦੌਰਾਨ ਇਕ ਤਰੀਕੇ ਨਾਲ ਵਿਵਹਾਰ ਕਰ ਸਕਦੇ ਹਨ ਅਤੇ ਦੂਜੀਆਂ ਸਥਿਤੀਆਂ 'ਚ ਵੱਖਰੇ ਢੰਗ ਨਾਲ। ਇਹ ਉਨ੍ਹਾਂ ਦੀ ਨਿਗਰਾਨੀ ਨੂੰ ਹੋਰ ਵੀ ਮੁਸ਼ਕਲ ਬਣਾ ਸਕਦਾ ਹੈ। ਮਨੁੱਖੀ ਇਰਾਦਿਆਂ ਨਾਲ ਏਆਈ ਦੀ ਇਕਸਾਰਤਾ ਬਣਾਈ ਰੱਖਣਾ ਵੀ ਇੱਕ ਚੁਣੌਤੀ ਹੈ।


 

  • AI
  • Artificial Intelligence
  • next 10 years
  • humanity wiped out

OnePlus ਦੇ ਸ਼ਾਨਦਾਰ Phones ਖਰੀਦਣ ਦਾ ਸੁਨਹਿਰੀ ਮੌਕਾ ! 4,000 ਰੁਪਏ ਮਿਲ ਰਿਹਾ ਡਿਸਕਾਊਂਟ

NEXT STORY

Stories You May Like

  • china caught in an ai clash with the us  shortage of researchers raises concerns
    ਅਮਰੀਕਾ ਨਾਲ AI ਦੀ ਟੱਕਰ 'ਚ ਫਸਿਆ ਚੀਨ! ਖੋਜਕਰਤਾਵਾਂ ਦੀ ਕਮੀ ਨੇ ਵਧਾਈ ਚਿੰਤਾ
  • smartphone and laptop prices have increased concerns  when you can get relief
    ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ ਕਦੋਂ ਮਿਲ ਸਕਦੀ ਹੈ ਰਾਹਤ
  • stock market closes in red for third consecutive day crude oil prices raise
    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • launches ai avatar devi
    ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ ਮਹੱਤਵਪੂਰਨ ਜਾਣਕਾਰੀ
  • 80 crores will be unemployed in the world in the next 10 years ajay banga
    ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ
  • china ai
    AI ਦੇ ਮਾਮਲੇ 'ਚ ਟੈਕਨਾਲੌਜੀ ਦੇ ਵਿਕਾਸ ਦੀ ਬਜਾਏ ਰਫ਼ਤਾਰ ਨੂੰ ਪਹਿਲ ਦੇ ਰਿਹਾ ਚੀਨ ! ਖੜ੍ਹੇ ਹੋਏ ਕਈ ਸਵਾਲ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • downturn in the global ai market
    ਗਲੋਬਲ AI ਬਾਜ਼ਾਰ 'ਚ ਗਿਰਾਵਟ !  ਸਭ ਤੋਂ ਵੱਡੇ ਘਾਟਾ 'ਚ ਚੀਨੀ ਸਟਾਕ
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • mla ladi sherowalia s elder cousin dies in america
    MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ
  • jalandhar  s famous kulhar pizza couple
    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
  • punjab voters polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
Trending
Ek Nazar
lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • airtel s big bombshell
      Airtel ਦਾ ਵੱਡਾ ਧਮਾਕਾ ! ਹੁਣ ਵਾਰ-ਵਾਰ ਰੀਚਾਰਜ ਦੀ ਝੰਜਟ ਖ਼ਤਮ, ਆ ਗਿਆ ਸਾਲ ਭਰ...
    • an impressive phone with a 9000mah battery will launch next month
      ਅਗਲੇ ਮਹੀਨੇ ਲਾਂਚ ਹੋਵੇਗਾ 9000mAh ਬੈਟਰੀ ਆਲਾ ਸ਼ਾਨਦਾਰ ਫੋਨ
    • electric bike with 343 km range launched in india
      ਭਾਰਤ 'ਚ ਲਾਂਚ ਹੋਈ 343 ਕਿਲੋਮੀਟਰ ਰੇਂਜ ਵਾਲੀ ਇਲੈਕਟ੍ਰਿਕ ਬਾਈਕ, ਮਿਲਣਗੇ ਦਮਦਾਰ...
    • electric vehicles seeing high sales during the festive season
      ਤਿਉਹਾਰੀ ਸੀਜ਼ਨ 'ਚ ਜ਼ਿਆਦਾ ਵਿਕ ਰਹੇ ਇਲੈਕਟ੍ਰਿਕ ਵਾਹਨ; ਮੰਗ ਦੇ ਮੁਕਾਬਲੇ ਸਪਲਾਈ...
    • prices of this powerful phone have increased by 7 000 rupees
      7,000 ਰੁਪਏ ਵਧੀਆਂ ਇਸ ਧਾਕੜ ਫੋਨ ਦੀਆਂ ਕੀਮਤਾਂ ! ਜਾਣੋ ਫੋਨ ਦੀ ਖਾਸੀਅਤਾਂ
    • two powerful 5g phones from oneplus set to launch soon
      ਜਲਦ ਲਾਂਚ ਹੋਣ ਜਾ ਰਹੇ OnePlus ਦੇ 2 ਧਾਕੜ 5G ਫੋਨ !
    • indian company emudhra  s big mistake compromised the security
      ਭਾਰਤੀ ਕੰਪਨੀ eMudhra ਦੀ ਵੱਡੀ ਗਲਤੀ , ਖ਼ਤਰੇ 'ਚ ਪਾਈ ਬੈਂਕਿੰਗ ਵੈੱਬਸਾਈਟਾਂ...
    • vivo  s impressive phone will be launched
      30 ਅਕਤੂਬਰ ਨੂੰ ਲਾਂਚ ਹੋਵੇਗਾ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
    • powerful phone with 3 cameras launched
      7150mAh ਬੈਟਰੀ ਤੇ 200MP ਦੇ 3 ਕੈਮਰਿਆਂ ਆਲਾ ਧਾਕੜ ਫੋਨ ਹੋਇਆ ਲਾਂਚ ! ਜਾਣੋ...
    • startups powering india  s space tech boom
      ਭਾਰਤ ਦੀ ਸਪੇਸ ਟੈਕ ਬੂਮ ਨੂੰ ਪਾਵਰ ਦੇ ਰਹੇ ਸਟਾਰਟਅੱਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +