Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    8:12:19 PM

  • uk is giving work visa

    UK ਜਾਣ ਦੇ ਚਾਹਵਾਨਾਂ ਲਈ Good News ! ਧੜਾਧੜ...

  • kejriwal and mann who guaranteed the safety of 3 crore punjabis  sharma

    3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ...

  • baba harjit singh rasulpur big revelations nancy grewal murder

    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ...

  • partap singh bajwa statement

    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • IBM ਨੇ ਖੋਜਿਆ ਡਾਟਾ ਸਟੋਰ ਕਰਨ ਦਾ ਨਵਾਂ ਤਰੀਕਾ

GADGETS News Punjabi(ਗੈਜੇਟ)

IBM ਨੇ ਖੋਜਿਆ ਡਾਟਾ ਸਟੋਰ ਕਰਨ ਦਾ ਨਵਾਂ ਤਰੀਕਾ

  • Updated: 11 Mar, 2017 02:03 PM
ਜਲੰਧਰ
ibm researchers now found a new way to store data on a single atom
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਅਮਰੀਕੀ ਮਲਟੀਨੈਸ਼ਨਲ ਟੈਕਨਾਲੋਜੀ ਕੰਪਨੀ IBM ਨੇ ਆਪਣੀ ਸਿਲੀਕਨ ਵੈਲੀ ਵਾਲੀ ਲੈਬ 'ਚ ਸਿੰਗਲ ਐਟਮ 'ਤੇ ਡਾਟਾ ਸਟੋਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਖੋਜ਼ ਨਾਲ ਭਵਿੱਖ 'ਚ ਡਾਟਾ ਸਟੋਰ ਕਰਨ ਦੇ ਤਰੀਕੇ 'ਚ ਇਕ ਵੱਡਾ ਬਦਲਾਵ ਆ ਸਕਦਾ ਹੈ। ਹਾਰਡ ਡਰਾਇਵ 'ਚ ਇਕ ਬਿੱਟ ਡਾਟਾ ਸਟੋਰ ਕਰਨ 'ਚ ਕਰੀਬ 10 ਹਜ਼ਾਰ ਐਟਮਸ ਦਾ ਇਸਤੇਮਾਲ ਹੁੰਦਾ ਹੈ। IBM ਨੇ ਦਾਅਵਾ ਕੀਤਾ ਹੈ ਕਿ ਇਕ ਬਿੱਟ ਨੂੰ ਸਟੋਰ ਕਰਨ ਲਈ ਹੁਣ ਸਿਰਫ 1 ਐਟਮ ਦਾ ਇਸਤੇਮਾਲ ਕੀਤਾ ਜਾ ਸਕੇਗਾ। ਇਸ ਦਾ ਮਤਲਬ ਹੈ ਕਿ ਤੁਸੀਂ ਆਈ. ਟੀਊਨਸ ਦੇ 3 ਕਰੋੜ 50 ਲੱਖ ਗਾਣਿਆਂ ਨੂੰ ਇਕ ਕ੍ਰੈਡਿਟ ਕਾਰਡ ਦੇ ਬਰਾਬਰ ਦੀ ਸਟੋਰੇਜ਼ ਡਿਵਾਇਸ 'ਚ ਸਟੋਰ ਕਰ ਸਕਦੇ ਹੋ।

IBM ਦੇ ਰਿਸਰਚ ਨੇ ਅਪਣਾਇਆ ਇਹ ਤਰੀਕਾ :
ਅਮਰੀਕੀ ਨਿਊਜ਼ ਵੈੱਬਸਾਈਟ ਕਵਾਰਟਜ਼ ਦੀ ਰਿਪੋਰਟ ਦੇ ਮੁਤਾਬਕ ਮੈਗਨੇਟਿਜ਼ਮ ਦੇ ਦੋ ਪੋਲ 1 ਅਤੇ 0 ਸਟੋਰ ਕਰਨ ਲਈ ਇਸਤੇਮਾਲ 'ਚ ਲਿਆਏ ਜਾਂਦੇ ਹਨ। ਹੋਲਮਿਅਮ ਦੇ ਐਟਮਸ ਨੂੰ 5 ਕੇਲਵਿਨ 'ਤੇ ਮੈਗਨੀਸ਼ਿਅਮ ਆਕਸਾਇਡ ਦੇ ਸਰਫੇਸ 'ਤੇ ਅਟੈਚ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਰੀਸਰਚਰਸ ਹੋਲਮਿਅਮ ਐਟਮਸ ਦੇ ਜਰੀਏ ਕਰੰਟ ਕੋਲ ਕਰ ਸਕਦੇ ਹਨ।

ਇਸ ਤੋਂ ਬਾਅਦ ਸਿੰਗਲ ਆਇਰਨ ਐਟਮ ਦਾ ਇਸਤੇਮਾਲ ਕਰਕੇ ਰੀਸਰਚਰਸ ਹਰ ਐਟਮ ਨੂੰ 1 ਜਾਂ 0 ਲਈ ਮਾਪ ਸਕਦੇ ਹਨ। ਇਹ ਠੀਕ ਓਹੀ ਵਿਧੀ ਹੈ, ਜਿਵੇਂ ਦੀ ਮੈਗਨੇਟਿਕ ਹਾਰਡ ਡਰਾਈਵ 'ਚ ਇੰਫਰਮੇਸ਼ਨ ਨੂੰ ਰਾਈਟ ਅਤੇ ਰੀਡ ਕਰਨ 'ਚ ਇਸਤੇਮਾਲ ਹੁੰਦੀ ਹੈ। ਪਰ ਹੁਣ ਇਹ ਵੇਖਣਾ ਬਾਕੀ ਹੈ ਕਿ ਵੱਡੇ ਪੈਮਾਨੇ 'ਤੇ ਇਹ ਤਰੀਕਾ ਠੀਕ ਤਰੀਕੇ ਨਾਲ ਕੰਮ ਕਰੇਗਾ ਜਾਂ ਨਹੀਂ ।

  • ਡਾਟਾ ਸਟੋਰ
  • ਨਵਾਂ ਤਰੀਕਾ
  • ਮਲਟੀਨੈਸ਼ਨਲ ਟੈਕਨਾਲੋਜੀ ਕੰਪਨੀ
  • ਸਿੰਗਲ ਐਟਮ
  • ਹਾਰਡ ਡਰਾਇਵ
  • ibm
  • researchers
  • found a new way
  • store data
  • single atom

ਜਿਓ ਨੇ ਪੇਸ਼ ਕੀਤਾ ਆਕਰਸ਼ਕ ਆਫਰ, ਮਿਲੇਗਾ 125GB 4G ਡਾਟਾ

NEXT STORY

Stories You May Like

  • debit card gives you free insurance worth lakhs  way to claim
    Debit Card ਤੋਂ ਮਿਲਦਾ ਹੈ ਲੱਖਾਂ ਦਾ ਮੁਫ਼ਤ ਬੀਮਾ! ਜਾਣੋ ਕਲੇਮ ਕਰਨ ਦਾ ਆਸਾਨ ਤਰੀਕਾ
  • good news for pf members
    PF ਮੈਂਬਰਾਂ ਲਈ ਖ਼ੁਸ਼ਖਬਰੀ! EPFO ਬਦਲੇਗਾ ਨਿਵੇਸ਼ ਦਾ ਤਰੀਕਾ, ਜਾਣੋ ਕੀ ਹੈ 'ਸਿੰਗਲ ਪੂਲ' ਸਕੀਮ?
  • how to make semolina masala roti
    ਨਾਸ਼ਤੇ 'ਚ ਕੁਝ ਨਵਾਂ ਅਤੇ ਹੈਲਦੀ ਚਾਹੁੰਦੇ ਹੋ? ਅਜ਼ਮਾਓ 'ਸੂਜੀ ਦੀ ਮਸਾਲਾ ਰੋਟੀ', ਜਾਣੋ ਬਣਾਉਣ ਦਾ ਸੌਖਾ ਤਰੀਕਾ**
  • thief flees with cash from chhabra general store in jalandhar
    ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ
  • medical store  girl treatment  vaccine   police
    ਮੈਡੀਕਲ ਸਟੋਰ ਤੋਂ ਇਲਾਜ ਕਰਵਾਉਣਾ ਪਿਆ ਮਹਿੰਗਾ; ਟੀਕਾ ਲੱਗਦੇ ਹੀ ਧੀ ਨੇ ਮਾਂ ਦੀਆਂ ਅੱਖਾਂ ਸਾਹਮਣੇ ਤੋੜਿਆ ਦਮ !
  • newly married couple from mansa stuck in dubai
    ਮਾਨਸਾ ਦਾ ਨਵਾਂ ਵਿਆਹਿਆ ਜੋੜਾ ਦੁਬਈ 'ਚ ਫਸਿਆ, ਪਰਿਵਾਰ ਦੇ ਸੁੱਕੇ ਸਾਹ, ਪਿਓ ਨੇ ਭਾਵੁਕ ਹੁੰਦਿਆਂ...
  • why is it important to wear sunscreen
    ਸਕਿਨਕੇਅਰ ਰੁਟੀਨ 'ਚ ਜ਼ਰੂਰੀ ਹੈ ਸਨਸਕ੍ਰੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ ਵਰਤਣ ਦਾ ਸਹੀ ਤਰੀਕਾ
  • benefits of soybeans
    ਸ਼ਾਕਾਹਾਰੀ ਲੋਕਾਂ ਲਈ 'ਸੁਪਰਫੂਡ' ਹੈ ਸੋਇਆਬੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ ਖਾਣ ਦਾ ਸਹੀ ਤਰੀਕਾ
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • punjab weather changes raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! ਮੌਸਮ ਦੀ 9 ਮਾਰਚ ਤੱਕ ਦੀ ਪੜ੍ਹੋ ਤਾਜ਼ਾ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
Trending
Ek Nazar
american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • meta starts testing ai shopping assistant
      Meta ਨੇ ਸ਼ੁਰੂ ਕੀਤੀ AI ਸ਼ਾਪਿੰਗ ਅਸਿਸਟੈਂਟ ਦੀ ਟੈਸਟਿੰਗ; ChatGPT ਤੇ Google...
    • hyundai discounts verna creta venue
      Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...
    • people are getting frustrated with this new nissan vehicle
      Nissan ਦੀ ਇਸ ਨਵੀਂ ਗੱਡੀ ਨੂੰ ਟੁੱਟ ਕੇ ਪਏ ਗਏ ਲੋਕ! ਵਿਕਰੀ 'ਚ 23% ਦਾ ਵਾਧਾ
    • smart wi fi printers have become very affordable
      ਬਹੁਤ ਸਸਤੇ ਹੋਏ ਸਮਾਰਟ ਵਾਈ-ਫਾਈ ਪ੍ਰਿੰਟਰ! ਤਾਰਾਂ ਦਾ ਝੰਜਟ ਛੱਡੋ ਅਤੇ ਫ਼ੋਨ...
    • sony will pay a fine of rs 2 45 67 98 00 000
      2,45,67,98,00,000 ਰੁਪਏ Sony ਭਰੇਗਾ ਜੁਰਮਾਨਾ ! ਲੱਗੇ ਇਹ ਗੰਭੀਰ ਦੋਸ਼
    • your expensive smartphone can be damaged by paints and water
      ਸਾਵਧਾਨ! ਰੰਗਾਂ ਤੇ ਪਾਣੀ ਨਾਲ ਖਰਾਬ ਹੋ ਸਕਦਾ ਹੈ ਤੁਹਾਡਾ ਮਹਿੰਗਾ ਸਮਾਰਟਫੋਨ,...
    • apple launches its most affordable and fastest phone ever
      ਨਵੀਂ A19 ਚਿੱਪ ਅਤੇ ਜ਼ਬਰਦਸਤ ਕੈਮਰਾ! ਐਪਲ ਨੇ ਲਾਂਚ ਕੀਤਾ ਹੁਣ ਤੱਕ ਦਾ ਸਭ ਤੋਂ...
    • big blow to whatsapp users
      WhatsApp users ਨੂੰ ਵੱਡਾ ਝਟਕਾ! ਹੁਣ ਫ੍ਰੀ ਨਹੀਂ ਰਹਿਣਗੇ ਇਹ 3 ਖ਼ਾਸ ਫੀਚਰਸ
    • kia motors records sales of 27610 units
      ਇਨ੍ਹਾਂ ਕਾਰਾਂ ਦੇ ਦਮ 'ਤੇ Kia ਨੇ ਬਣਾਇਆ ਰਿਕਾਰਡ, ਵੇਚ'ਤੀਆਂ 27,610 ਗੱਡੀਆਂ
    • bsnl holi offer
      BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +