Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:10:28 PM

  • sukhbir badal expressed concern at baba bakala rally

    ਬਾਬਾ ਬਕਾਲਾ ਰੈਲੀ ‘ਚ ਸੁਖਬੀਰ ਬਾਦਲ ਨੇ ਜਤਾਈ...

  • american people trump

    ਅਮਰੀਕੀ ਜਨਤਾ ਕਦੋਂ ਤੱਕ ਦੇਵੇਗੀ ਸਾਥ ! ਈਰਾਨ ਜੰਗ...

  • young man commits suicide sends last video to mother on whatsapp

    Punjab: ਮੈਂ ਚੰਗਾ ਪੁੱਤ ਨਹੀਂ ਬਣ...

  • tree cutting ban without permission

    ਹਾਈ ਕੋਰਟ ਨੇ ਲਾ 'ਤੀ ਰੋਕ, ਹੁਣ ਬਿਨਾਂ ਇਜਾਜ਼ਤ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਮਹਿਲਾ ਦਿਵਸ : ਆਈਡੀਆ ਨੇ ਦੇਸ਼ ਭਰ 'ਚ ਜਾਰੀ ਕੀਤਾ 'ਪ੍ਰਾਈਵੇਟ ਰੀਚਾਰਜ' ਫੀਚਰ

GADGETS News Punjabi(ਗੈਜੇਟ)

ਮਹਿਲਾ ਦਿਵਸ : ਆਈਡੀਆ ਨੇ ਦੇਸ਼ ਭਰ 'ਚ ਜਾਰੀ ਕੀਤਾ 'ਪ੍ਰਾਈਵੇਟ ਰੀਚਾਰਜ' ਫੀਚਰ

  • Updated: 08 Mar, 2017 04:23 PM
ਜਲੰਧਰ
idea to roll out private recharge feature
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਟੈਲੀਕਾਮ ਆਪਰੇਟਰ ਆਈਡੀਆ ਸੈਲੂਲਰ ਦਾ ਕਹਿਣਾ ਹੈ ਕਿ ਕੰਪਨੀ ਇਸ ਮਹੀਨੇ ਦੇਸ਼ ਭਰ 'ਚ ਆਪਣੇ 'ਪ੍ਰਾਈਵੇਟ ਰੀਚਾਰਚ' ਫੀਚਰ ਨੂੰ ਜਾਰੀ ਕਰ ਦੇਵੇਗੀ। ਇਸ ਸਰਵਿਸ ਰਾਹੀਂ ਗਾਹਕ ਆਪਣੇ ਮੋਬਾਇਲ ਫੋਨ ਨੂੰ ਰਿਟੇਲ ਆਊਲੇਟ 'ਤੇ ਬਿਨਾਂ ਆਪਣਾ ਨੰਬਰ ਸਾਂਝਾ ਕੀਤੇ ਰੀਚਾਰਜ ਕਰ ਸਕਦੇ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਕੰਪਨੀ ਜ਼ੋਰ ਦੇ ਕੇ ਕਹਿ ਰਹੀ ਹੈ ਕਿ ਇਹ ਫੀਚਰ ਖਾਸਤੌਰ 'ਤੇ ਮਹਿਲਾ ਗਾਹਕਾਂ ਲਈ ਫਾਇਦੇਮੰਦ ਹੋਵੇਗਾ। ਵੋਡਾਫੋਨ ਨੇ ਵੀ ਇਸ ਤਰ੍ਹਾਂ ਦਾ ਇਕ ਫੀਚਰ ਪਿਛਲੇ ਮਹੀਨੇ ਲਾਂਚ ਕੀਤਾ ਸੀ। ਆਈਡੀਆ ਸੈਲੂਲਰ ਨੇ ਇਕ ਬਿਆਨ 'ਚ ਕਿਹਾ ਕਿ ਪ੍ਰਾਈਵੇਟ ਰੀਚਾਰਜ ਦਾ ਉਦੇਸ਼ ਹੈ ਕਿ ਗਾਹਕ ਆਪਣੇ ਨੰਬਰ ਨੂੰ ਸਾਂਝਾ ਕੀਤੇ ਬਿਨਾਂ ਆਪਣੀ ਪ੍ਰਾਈਵੇਸੀ ਰੱਖ ਸਕਣ। ਇਸ ਸਰਵਿਸ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਅਗਸਤ 2016 'ਚ ਕੀਤੀ ਗਈ ਸੀ ਅਤੇ ਹੁਣ ਇਹ 14 ਸਰਕਿਲ 'ਚ ਉਪਲੱਬਧ ਹੈ। ਦੇਸ਼ ਭਰ 'ਚ ਇਸ ਦਾ ਰੋਲ-ਆਊਟ ਇਸ ਮਹੀਨੇ ਕਰ ਕੀਤਾ ਗਿਆ।
ਇਹ ਸਰਵਿਸ ਬਿਨਾਂ ਕਿਸੇ ਵਾਧੂ ਫੀਸ ਦੇ ਉਪਲੱਬਧ ਹੋਵੇਗੀ। ਇਸ ਸਰਵਿਸ ਨੂੰ ਲੈਣ ਲਈ ਆਈਡੀਆ ਗਾਹਕਾਂ ਨੂੰ ਟੋਲ ਫਰੀ ਨੰਬਰ 55515 'ਤੇ 'ਕੋਡ' ਲਿਖ ਕੇ ਇਕ ਐੱਸ.ਐੱਮ.ਐੱਸ. ਭੇਜਣਾ ਹੋਵੇਗਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਵਨ-ਟਾਈਮ ਪਾਸਵਰਡ ਮਿਲੇਗਾ। ਇਸ ਤੋਂ ਬਾਅਦ ਰਿਟੇਲਰ ਦੇ ਨਾਲ ਮੋਬਾਇਲ ਨੰਬਰ ਦੀ ਥਾਂ ਓ.ਟੀ.ਪੀ. ਸਾਂਝਾ ਕਰਕੇ ਆਪਣਾ ਫੋਨ ਰੀਚਾਰਜ ਕਰਾਇਆ ਜਾ ਸਕਦਾ ਹੈ। ਕੰਪਨੀ ਨੇ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਫੀਚਰ ਖਾਸਤੌਰ 'ਤੇ ਆਈਡੀਆ ਦੀਆਂ ਮਹਿਲਾ ਗਾਹਕਾਂ ਲਈ ਮਦਦਗਾਰ ਹੈ। ਹੁਣ ਮਹਿਲਾ ਗਾਹਕ ਆਪਣਾ ਨੰਬਰ ਨਾ ਦੱਸ ਕੇ ਆਪਣੀ ਪ੍ਰਾਈਵੇਸੀ ਯਕੀਨੀ ਕਰ ਸਕਦੀਆਂ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਈਡੀਆ ਸੈਲੂਲਰ ਨੇ ਆਪਣੇ ਵੀ-ਟਾਪ ਅਪ ਸਿਸਟਮ 'ਤੇ 'ਪ੍ਰਾਈਵੇਟ ਰੀਚਾਰਜ' ਦੇ ਨਾਲ ਮਹਿਲਾਵਾਂ ਦੀ ਸੁਰੱਖਿਆ ਲਈ ਵਚਨਬੱਧਤਾ ਦਿਖਾਈ ਹੈ। ਪ੍ਰੀਪੇਡ ਅਤੇ ਪੋਸਟਪੇਡ ਆਈਡੀਆ ਗਾਹਕ ਆਪਣੇ ਫੋਨ ਦਾ ਰੀਚਾਰਜ, ਮੋਬਾਇਲ ਬਿੱਲ ਦਾ ਭੁਗਤਾਨ ਕਰਨ ਲਈ ਇਸ ਸੁਵਿਧਾ ਦਾ ਇਸਤੇਮਾਲ ਕਰ ਸਕਦੇ ਹਨ।

  • ਆਈਡੀਆ
  • ਮਹਿਲਾ ਦਿਵਸ
  • ਪ੍ਰਾਈਵੇਟ ਰੀਚਾਰਚ
  • womens day
  • idea
  • private recharge feature

2017 Geneva Motor Show : ਟਾਟਾ ਨੇ ਸ਼ੋਕੇਸ ਕੀਤੀ ਨਵੀਂ Tigor

NEXT STORY

Stories You May Like

  • airtel  recharge plan  mobile recharge  cheap plan
    ਸਾਲ ਭਰ ਰੀਚਾਰਜ ਦੀ ਟੈਨਸ਼ਨ ਖ਼ਤਮ, Airtel ਨੇ ਲਾਂਚ ਕੀਤਾ ਸਸਤਾ ਪਲਾਨ
  • hyundai recalls 1 32 lakh suvs worldwide luxury feature becomes deadly
    Hyundai ਨੇ ਦੁਨੀਆ ਭਰ 'ਚੋਂ 1.32 ਲੱਖ SUV ਗੱਡੀਆਂ ਮੰਗਵਾਈਆਂ ਵਾਪਸ,  ਜਾਨਲੇਵਾ ਬਣਿਆ ਲਗਜ਼ਰੀ ਫੀਚਰ
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ' ਨੋਟਿਸ ਜਾਰੀ
  • female agent cheated by showing fake letter of job abroad
    ਮਹਿਲਾ ਏਜੰਟ ਨੇ ਵਿਦੇਸ਼ ’ਚ ਨੌਕਰੀ ਦਾ ਫ਼ਰਜ਼ੀ ਲੈਟਰ ਦਿਖਾ ਕੇ ਮਾਰੀ ਠੱਗੀ, ਫ਼ਰਾਰ ਏਜੰਟ ਦੀ ਤਲਾਸ਼ 'ਚ ਛਾਪੇਮਾਰੀ ਜਾਰੀ
  • former pm oli sent to 5 day judicial custody in nepal
    ਨੇਪਾਲ ’ਚ ਸਾਬਕਾ PM ਓਲੀ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ, ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਜਾਰੀ
  • airtel  mobile recharge  60 days  cheap plan
    Airtel ਦਾ ਧਮਾਕਾ! ਹੁਣ 60 ਦਿਨਾਂ ਤੱਕ ਰੀਚਾਰਜ ਦੀ ਟੈਂਸ਼ਨ ਖ਼ਤਮ, ਦੇਖੋ ਸਭ ਤੋਂ ਸਸਤਾ ਪਲਾਨ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • petrol prices on fire across the world  prices may increase in india too
    ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਭਾਰਤ 'ਚ ਵੀ ਵਧ ਸਕਦੇ ਨੇ ਭਾਅ
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • now you can change your email id without losing data
      Gmail ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ਹੁਣ ਬਿਨਾਂ ਡਾਟਾ ਗੁਆਏ ਬਦਲ ਸਕੋਗੇ ਆਪਣੀ...
    • vivo s flagship phone will be launched soon
      Vivo's big bang! 6500mAh ਬੈਟਰੀ ਅਤੇ 50MP ਸੈਲਫੀ ਕੈਮਰੇ ਨਾਲ ਜਲਦ ਲਾਂਚ...
    • west asia  internet outage  global network  sea routes
      ਠੱਪ ਹੋ ਜਾਏਗਾ ਇੰਟਰਨੈੱਟ ? ਜੰਗ ਕਾਰਨ ਗਲੋਬਲ ਨੈੱਟਵਰਕ 'ਤੇ ਮੰਡਰਾ ਰਿਹਾ ਵੱਡਾ...
    • kia seltos become number 1 in safety
      ਸੇਫਟੀ 'ਚ ਟਾਟਾ-ਮਹਿੰਦਰਾ ਨੂੰ ਪਿੱਛੇ ਛੱਡ ਨੰਬਰ-1 ਬਣੀ ਇਹ ਕਾਰ, Bharat NCAP...
    • iran will attack us tech firms
      US ਦੀਆਂ ਟੈੱਕ ਕੰਪਨੀਆਂ 'ਤੇ ਹਮਲੇ ਕਰੇਗਾ ਈਰਾਨ! ਐਪਲ-ਗੂਗਲ ਸਮੇਤ 18 ਫਰਮਾਂ ਹਿੱਟ...
    • cheap pocket projector launched
      ਲਾਂਚ ਹੋਇਆ ਸਸਤਾ 'ਪਾਕਿਟ ਪ੍ਰੋਜੈਕਟਰ', ਘਰ ਬੈਠੇ ਲਓ ਥੀਏਟਰ ਵਰਗਾ ਮਜ਼ਾ
    • android users are in danger
      Android Users 'ਤੇ ਮੰਡਰਾ ਰਿਹਾ ਖਤਰਾ ! ਬੈਂਕ ਖਾਤਾ ਖਾਲੀ ਕਰ ਸਕਦੈ ਮੈਲਵੇਅਰ,...
    • memory cards will no longer be available
      ਹੁਣ ਨਹੀਂ ਮਿਲਣਗੇ ਮੈਮਰੀ ਕਾਰਡ ! ਇਸ ਕੰਪਨੀ ਨੇ ਵਿਕਰੀ 'ਤੇ ਲਾਈ ਰੋਕ, ਜਾਣੋ ਕਾਰਨ
    • skoda unveils its new electric suv   peaq
      Skoda ਨੇ ਆਪਣੀ ਨਵੀਂ ਇਲੈਕਟ੍ਰਿਕ SUV 'Peaq' ਤੋਂ ਚੁੱਕਿਆ ਪਰਦਾ, 600 KM ਤੋਂ...
    • this powerful phone was launched for less than 8000
      8000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਇਹ ਧਾਕੜ phone ! ਫੀਚਰਜ਼ ਜਾਣ ਉਡਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +