Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:24:18 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • New Delhi
  • ਮੋਬਾਈਲ ਦੀਆਂ ਵਧ SIM ਕਾਰਨ ਤੁਹਾਨੂੰ ਜਾਣਾ ਪੈ ਸਕਦਾ ਹੈ ਜੇਲ੍ਹ, ਹੋਵੇਗਾ 2 ਲੱਖ ਤੱਕ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

GADGETS News Punjabi(ਗੈਜੇਟ)

ਮੋਬਾਈਲ ਦੀਆਂ ਵਧ SIM ਕਾਰਨ ਤੁਹਾਨੂੰ ਜਾਣਾ ਪੈ ਸਕਦਾ ਹੈ ਜੇਲ੍ਹ, ਹੋਵੇਗਾ 2 ਲੱਖ ਤੱਕ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

  • Edited By Priyanka,
  • Updated: 16 Jul, 2024 07:54 PM
New Delhi
if you have more than one sim on your aadhaar card you may be fined 2 lakh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੀ ਤੁਸੀਂ ਆਪਣੇ ਆਧਾਰ ਕਾਰਡ 'ਤੇ ਜ਼ਿਆਦਾ ਸਿਮ ਜਾਰੀ ਤਾਂ ਨਹੀਂ ਕੀਤੇ? ਜੇਕਰ ਅਜਿਹਾ ਹੈ ਤਾਂ ਤੁਹਾਨੂੰ 3 ਸਾਲ ਦੀ ਕੈਦ ਅਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਦਰਅਸਲ, ਕੇਂਦਰ ਸਰਕਾਰ ਨੇ ਧੋਖਾਧੜੀ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਦੂਰਸੰਚਾਰ ਐਕਟ 2023 ਲਾਗੂ ਕੀਤਾ ਹੈ, ਜਿਸ ਦੇ ਤਹਿਤ ਸੀਮਤ ਗਿਣਤੀ 'ਚ ਸਿਮ ਕਾਰਡ ਰੱਖੇ ਜਾ ਸਕਦੇ ਹਨ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਜੇਲ੍ਹ ਜਾਣਾ ਪੈ ਸਕਦਾ ਹੈ ਅਤੇ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

ਸਿਮ ਕਾਰਡ ਰੱਖਣ ਦੀ ਸੀਮਾ ਕੀ ਹੈ?
ਨਵੇਂ ਨਿਯਮ ਮੁਤਾਬਕ ਸਿਮ ਕਾਰਡ ਰੱਖਣ ਦੀ ਵੱਧ ਤੋਂ ਵੱਧ ਸੀਮਾ 9 ਹੈ। ਮਤਲਬ, ਇੱਕ ਆਧਾਰ ਕਾਰਡ 'ਤੇ ਵੱਧ ਤੋਂ ਵੱਧ 9 ਸਿਮ ਕਾਰਡ ਜਾਰੀ ਕੀਤੇ ਜਾ ਸਕਦੇ ਹਨ। ਹਾਲਾਂਕਿ, ਜੰਮੂ-ਕਸ਼ਮੀਰ, ਅਸਾਮ ਵਰਗੇ ਸੰਵੇਦਨਸ਼ੀਲ ਰਾਜਾਂ 'ਚ ਸਿਮ ਰੱਖਣ ਦੀ ਸੀਮਾ ਨੂੰ ਘਟਾ ਕੇ 6 ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ- ਟੈਰਿਫ ਮਹਿੰਗਾ ਹੋਇਆ ਪਰ ਸਮੱਸਿਆਵਾਂ ਬਰਕਰਾਰ, 10 ਵਿੱਚੋਂ 9 ਮੋਬਾਈਲ ਉਪਭੋਗਤਾ ਕਾਲ ਡਰਾਪ ਤੋਂ ਹਨ ਪ੍ਰੇਸ਼ਾਨ

ਬਹੁਤ ਜ਼ਿਆਦਾ ਸਿਮ ਹੋਣ ਕਾਰਨ ਤੁਹਾਨੂੰ ਜੇਲ੍ਹ ਜਾਣਾ ਪਵੇਗਾ
ਜੇਕਰ ਤੁਸੀਂ ਇਨ੍ਹਾਂ ਨਿਯਮਾਂ ਨੂੰ ਤੋੜਦੇ ਹੋ ਤਾਂ ਤੁਹਾਨੂੰ ਕਈ ਕਾਨੂੰਨੀ ਅਤੇ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਕੋਈ ਪਹਿਲੀ ਵਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 50 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਭਰਨਾ ਪਵੇਗਾ। ਜੇਕਰ ਤੁਸੀਂ ਇਸ ਨਿਯਮ ਨੂੰ ਵਾਰ-ਵਾਰ ਤੋੜਦੇ ਹੋ ਤਾਂ ਤੁਹਾਨੂੰ 2 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਹਾਲਾਂਕਿ ਕਾਨੂੰਨ 'ਚ ਜ਼ਿਆਦਾ ਸਿਮ ਰੱਖਣ 'ਤੇ ਜੇਲ ਦੀ ਸਜ਼ਾ ਦੀ ਵਿਵਸਥਾ ਨਹੀਂ ਹੈ। ਹਾਲਾਂਕਿ, ਜੇਕਰ ਤੁਹਾਡੇ ਨਾਮ 'ਤੇ ਜਾਰੀ ਕੀਤੇ ਸਿਮ ਕਾਰਡ ਦੀ ਵਰਤੋਂ ਕਰਦੇ ਹੋਏ ਕੋਈ ਵਿੱਤੀ ਜਾਂ ਅਪਰਾਧਿਕ ਗਤੀਵਿਧੀ ਹੁੰਦੀ ਹੈ, ਤਾਂ ਤੁਹਾਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਨਾਲ ਹੀ 50 ਲੱਖ ਰੁਪਏ ਦਾ ਜੁਰਮਾਨਾ ਅਤੇ ਜੇਲ ਦੋਵੇਂ ਹੋ ਸਕਦੇ ਹਨ।

ਆਪਣੇ ਨਾਮ 'ਤੇ ਜਾਰੀ ਕੀਤੇ ਸਿਮ ਕਾਰਡ ਦਾ ਪਤਾ ਲਗਾਓ
ਜਾਰੀ ਕੀਤੇ ਗਏ ਸਿਮ ਕਾਰਡ ਨੂੰ ਤੁਹਾਡੇ ਆਧਾਰ ਕਾਰਡ ਨਾਲ ਟਰੇਸ ਕੀਤਾ ਜਾ ਸਕਦਾ ਹੈ। ਨਾਲ ਹੀ, ਜੇਕਰ ਤੁਹਾਡੇ ਨਾਮ 'ਤੇ ਜਾਰੀ ਕੀਤੇ ਸਿਮ ਕਾਰਡ 'ਤੇ ਗੈਰ-ਕਾਨੂੰਨੀ ਗਤੀਵਿਧੀ ਹੁੰਦੀ ਹੈ, ਤਾਂ ਇਸ ਨੂੰ ਟਰੈਕ ਕੀਤਾ ਜਾ ਸਕਦਾ ਹੈ ਅਤੇ ਰੋਕਿਆ ਜਾ ਸਕਦਾ ਹੈ। ਇਸ ਦੇ ਲਈ, ਦੂਰਸੰਚਾਰ ਵਿਭਾਗ (DoT) ਦੁਆਰਾ ਇੱਕ ਪੋਰਟਲ ਬਣਾਇਆ ਗਿਆ ਹੈ, ਜਿਸ ਦੁਆਰਾ ਤੁਹਾਡੇ ਅਧਾਰ 'ਤੇ ਜਾਰੀ ਕੀਤੇ ਜਾਅਲੀ ਸਿਮ ਕਾਰਡਾਂ ਦਾ ਪਤਾ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ- WhatsApp 'ਚ ਆ ਰਿਹੈ ਬੇਹੱਦ ਸ਼ਾਨਦਾਰ ਫੀਚਰਜ਼, ਚੈਟਿੰਗ ਹੋਵੇਗੀ ਹੋਰ ਵੀ ਮਜ਼ੇਦਾਰ

ਤੁਸੀਂ ਇਸ ਤਰ੍ਹਾਂ ਜਾਅਲੀ ਸਿਮ ਦਾ ਪਤਾ ਲਗਾ ਸਕੋਗੇ
-ਜਾਅਲੀ ਸਿਮ ਕਾਰਡ ਦਾ ਪਤਾ ਲਗਾਉਣ ਲਈ, ਸਭ ਤੋਂ ਪਹਿਲਾਂ ਤੁਹਾਨੂੰ ਸੰਚਾਰਸਾਥੀ ਪੋਰਟਲ www.sancharsathi.gov.in 'ਤੇ ਜਾਣਾ ਪਵੇਗਾ।
-ਇਸ ਤੋਂ ਬਾਅਦ ਤੁਹਾਨੂੰ ਹੋਮ ਪੇਜ 'ਤੇ ਜਾਣਾ ਹੋਵੇਗਾ, ਜਿੱਥੇ ਤੁਹਾਨੂੰ ਮੋਬਾਈਲ ਕਨੈਕਸ਼ਨ ਵਿਕਲਪ 'ਤੇ ਜਾਣਾ ਹੋਵੇਗਾ।
-ਇਸ ਤੋਂ ਬਾਅਦ ਤੁਹਾਨੂੰ 10 ਅੰਕਾਂ ਦਾ ਮੋਬਾਈਲ ਨੰਬਰ ਦੇਣਾ ਹੋਵੇਗਾ, ਜੋ ਤੁਹਾਡੇ ਆਧਾਰ ਕਾਰਡ ਨਾਲ ਲਿੰਕ ਹੈ।
-ਇਸ ਤੋਂ ਬਾਅਦ ਕੈਪਚਾ ਕੋਡ ਐਂਟਰ ਕਰਨਾ ਹੋਵੇਗਾ।
-ਇਸ ਤੋਂ ਬਾਅਦ, ਤੁਹਾਡੇ ਰਜਿਸਟਰਡ ਮੋਬਾਈਲ ਨੰਬਰ 'ਤੇ ਇੱਕ OTP ਆਵੇਗਾ, ਜਿਸ ਰਾਹੀਂ ਮੋਬਾਈਲ ਨੰਬਰ ਦੀ ਪੁਸ਼ਟੀ ਕਰਨੀ ਹੋਵੇਗੀ।
-ਇਸ ਤੋਂ ਬਾਅਦ ਇੱਕ ਨਵਾਂ ਪੇਜ ਆਵੇਗਾ, ਜਿੱਥੋਂ ਰਜਿਸਟਰਡ ਫਰਜ਼ੀ ਸਿਮ ਨੂੰ ਬਲਾਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਕਦੇ ਸੋਚਿਆ, ਮਰਨ ਤੋਂ ਬਾਅਦ ਤੁਹਾਡੇ ਗੂਗਲ ਤੇ ਫੇਸਬੁੱਕ ਅਕਾਊਂਟ ਦਾ ਕੀ ਹੁੰਦੈ, ਜਾਣੋ ਡਿਜੀਟਲ ਵਸੀਅਤ ਬਾਰੇ

  • Aadhaar card
  • More Sim
  • Fined 2 lakh
  • ਜ਼ਿਆਦਾ SIM
  • 2 ਲੱਖ ਜੁਰਮਾਨਾ
  • 3 ਸਾਲ ਸਜ਼ਾ

ਟੈਰਿਫ ਮਹਿੰਗਾ ਹੋਇਆ ਪਰ ਸਮੱਸਿਆਵਾਂ ਬਰਕਰਾਰ, 10 ਵਿੱਚੋਂ 9 ਮੋਬਾਈਲ ਉਪਭੋਗਤਾ ਕਾਲ ਡਰਾਪ ਤੋਂ ਹਨ ਪ੍ਰੇਸ਼ਾਨ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • now you will be able to port fastag like a mobile sim
    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
  • 3 years   imprisonment for fake sims and imei tampering
    ਨਕਲੀ ਸਿਮ ਤੇ IMEI ਨਾਲ ਛੇੜਛਾੜ ਕਰਨ 'ਤੇ ਹੋਵੇਗੀ 3 ਸਾਲ ਦੀ ਜੇਲ੍ਹ ਅਤੇ 50 ਲੱਖ ਰੁਪਏ ਦਾ ਜੁਰਮਾਨੇ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • delhi luxury hotel room rent crosses 2 lakhs
    ਇਕ ਰਾਤ ਹੋਟਲ ਦੇ ਕਮਰੇ ਦਾ ਕਿਰਾਇਆ 2 ਲੱਖ ਤੋਂ ਪਾਰ ! BRICS ਕਾਰਨ ਅਸਮਾਨੀਂ ਚੜ੍ਹੀਆਂ ਕੀਮਤਾਂ
  • parents should be cautious before giving mobile phones to children
    ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ ਹੈ ਭਾਰੀ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • haryana police sends notice to punjabi singer rnait
    ਪੰਜਾਬੀ ਸਿੰਗਰ RNait  ਨੂੰ Haryana ਪੁਲਸ ਨੇ ਭੇਜਿਆ ਨੋਟਿਸ ! ਜਾਣੋ ਕੀ ਹੈ ਕਾਰਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • oneplus  s powerful phone is set to launch soon
      ਜਲਦ ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ ਫੋਨ ! 9000mAh ਦੀ ਹੋਵੇਗੀ ਬੈਟਰੀ ਤੇ...
    • lava  s impressive phone is set to launch soon
      Lava ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ ! ਜਾਣੋ ਪੂਰੀ ਖਬਰ
    • xiaomi has launched powerful dual screen phones
      Xiaomi ਨੇ ਲਾਂਚ ਕਰ'ਤੇ ਡਬਲ ਸਕ੍ਰੀਨ ਵਾਲੇ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ...
    • samsung  s powerful phone available at a discount of  22 000
      22,000 ਰੁਪਏ ਸਸਤਾ ਮਿਲ ਰਿਹਾ ਸੈਸਮੰਗ ਦਾ ਧਾਕੜ ਫੋਨ ! ਜਾਣੋ ਪੂਰੀ ਡੀਲ
    • vivo  s impressive phone is set to launch soon
      ਜਲਦ ਲਾਂਚ ਹੋਣ ਜਾ ਰਿਹਾ Vivo ਦਾ ਸ਼ਾਨਦਾਰ ਫੋਨ ! ਜਾਣੋ ਕੀਮਤ ਤੇ ਫੀਚਰਜ਼
    • redmi s powerful phones available at a discount of 5 000
      5,000 ਰੁਪਏ ਸਸਤਾ ਮਿਲ ਰਹੇ Redmi ਦੇ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
    • 30gb data netflix and ott absolutely free for just 279
      ਸਿਰਫ਼ 279 ਰੁਪਏ 'ਚ 30GB ਡਾਟਾ, ਨੈੱਟਫਲਿਕਸ ਅਤੇ OTT ਬਿਲਕੁਲ ਫ੍ਰੀ ! ਲਾਂਚ...
    • world  s fastest mobile chipset launched
      ਲਾਂਚ ਹੋਇਆ ਦੁਨੀਆ ਦਾ ਸਭ ਤੋਂ ਤੇਜ਼ ਮੋਬਾਈਲ ਚਿਪਸੈੱਟ !  5.0 GHz ਦੀ ਹੋਵੇਗੀ...
    • the race to become the   ai king   between siri and gemini
      Siri ਤੇ Gemini ਵਿਚਾਲੇ 'ਏਆਈ ਕਿੰਗ' ਬਣਨ ਦੀ ਹੋੜ : ਜਾਣੋ ਕਿਸ 'ਤੇ ਭਾਰੀ
    • huge discount available on samsung 5g phone
      Samsung ਦੇ 5G ਫੋਨ 'ਤੇ ਮਿਲ ਰਿਹਾ ਧਾਕੜ ਡਿਸਕਾਉਂਟ ! ਫੀਚਰਜ਼ ਤੇ ਕੀਮਤ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +