Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    3:19:48 AM

  • golden time of these zodiac signs starting in sawan

    ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ...

  • caution  from july 1  these vehicles will get petrol diesel  monitoring

    ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ...

  • case registered against asi and panchayat member for accepting bribe

    ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ...

  • shefali jariwala who became famous from kanta laga girl passed away

    'ਕਾਂਟਾ ਲਗਾ ਗਰਲ' ਤੋਂ ਮਸ਼ਹੂਰ ਹੋਈ ਸ਼ੈਫਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜੇਕਰ ਤੁਹਾਨੂੰ ਵੀ whatsapp ’ਤੇ ਆਉਂਦੇ ਨੇ ਗਲਤ ਮੈਸਿਜ਼ ਤਾਂ ਤੁਰੰਤ ਕਰ ਲਓ ਇਹ ਕੰਮ

GADGETS News Punjabi(ਗੈਜੇਟ)

ਜੇਕਰ ਤੁਹਾਨੂੰ ਵੀ whatsapp ’ਤੇ ਆਉਂਦੇ ਨੇ ਗਲਤ ਮੈਸਿਜ਼ ਤਾਂ ਤੁਰੰਤ ਕਰ ਲਓ ਇਹ ਕੰਮ

  • Edited By Sunaina,
  • Updated: 25 Apr, 2025 01:55 PM
Gadgets
if you receive wrong messages on whatsapp do this immediately
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਵਟਸਐਪ ਦੀ ਵਰਤੋਂ ਕਰਦੇ ਸਮੇਂ, ਕਈ ਵਾਰ ਸਾਨੂੰ ਅਣਜਾਣ ਨੰਬਰਾਂ ਤੋਂ ਮੈਸੇਜਿਸ ਆਉਣੇ ਸ਼ੁਰੂ ਹੋ ਜਾਂਦੇ ਹਨ, ਜਿਸ ਕਾਰਨ ਪ੍ਰੇਸ਼ਾਨੀ ਵੱਧ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਕ ਅਜਿਹੀ ਚਾਲ ਹੈ ਜਿਸ ਨੂੰ ਜੇਕਰ ਤੁਸੀਂ ਅਪਣਾਉਂਦੇ ਹੋ, ਤਾਂ ਅਣਜਾਣ ਨੰਬਰਾਂ ਤੋਂ ਆਉਣ ਵਾਲੇ ਮੈਸੇਜ ਆਪਣੇ ਆਪ ਬਲਾਕ ਹੋ ਜਾਣਗੇ। ਹੈਰਾਨ ਹੋਣਾ ਸੁਭਾਵਿਕ ਹੈ ਕਿਉਂਕਿ ਬਹੁਤ ਸਾਰੇ ਲੋਕ ਅਜੇ ਵੀ ਵਟਸਐਪ ’ਚ ਲੁਕੇ  ਇਸ ਫੀਚਰ ਬਾਰੇ ਨਹੀਂ ਜਾਣਦੇ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇਹ ਫੀਚਰ ਤੁਹਾਡੀ ਕਿਵੇਂ ਮਦਦ ਕਰਦਾ ਹੈ ਅਤੇ ਤੁਸੀਂ ਇਸ ਫੀਚਰ ਨੂੰ ਕਿਵੇਂ ਚਾਲੂ ਕਰ ਸਕਦੇ ਹੋ? ਆਓ ਜਾਣਦੇ ਹਾਂ ਵਿਸਥਾਰ ਨਾਲ ...

ਦੱਸ ਦਈਏ ਕਿ ਇਹ ਫੀਚਰ Block Unknown account messages ਦੀ ਇਸ ਸੈਟਿੰਗ ’ਚ ਲੁਕਿਆ ਹੋਇਆਹੈ। ਇਸ ਫੀਚਰ ਬਾਰੇ ਜਾਣਕਾਰੀ ਕੰਪਨੀ ਦੇ ਅਧਿਕਾਰਤ ਪੇਜ 'ਤੇ ਵੀ ਦਿੱਤੀ ਗਈ ਹੈ, ਇਹ ਫੀਚਰ ਕਿਸੇ ਅਣਜਾਣ ਨੰਬਰ ਤੋਂ ਆਉਣ ਵਾਲੇ ਮੈਸੇਜ ਨੂੰ ਬਲਾਕ ਨਹੀਂ ਕਰਦਾ ਪਰ ਇਹ ਫੀਚਰ ਉਦੋਂ ਐਕਟਿਵ ਹੋ ਜਾਂਦਾ ਹੈ ਜਦੋਂ ਤੁਹਾਨੂੰ ਕਿਸੇ ਅਣਜਾਣ ਨੰਬਰ ਤੋਂ ਲਗਾਤਾਰ ਮੈਸੇਜ ਮਿਲਣੇ ਸ਼ੁਰੂ ਹੋ ਜਾਂਦੇ ਹਨ।

PunjabKesari

ਇੰਝ ਕਰੋ ਆਨ
ਜੇਕਰ ਤੁਸੀਂ ਵੀ WhatsApp ’ਚ ਉਪਲਬਧ ਇਸ ਵਰਤਣਯੋਗ ਫੀਚਰ ਨੂੰ ਚਾਲੂ ਕਰਨਾ ਚਾਹੁੰਦੇ ਹੋ, ਤਾਂ ਸਭ ਤੋਂ ਪਹਿਲਾਂ ਤੁਹਾਨੂੰ WhatsApp ਖੋਲ੍ਹਣਾ ਹੋਵੇਗਾ। ਇਸ ਤੋਂ ਬਾਅਦ, ਸੱਜੇ ਪਾਸੇ ਦਿਖਾਈ ਦੇਣ ਵਾਲੇ ਤਿੰਨ ਬਿੰਦੀਆਂ ਵਾਲੇ ਆਈਕਨ 'ਤੇ ਕਲਿੱਕ ਕਰੋ, ਜਿਵੇਂ ਹੀ ਤੁਸੀਂ ਤਿੰਨ ਬਿੰਦੀਆਂ 'ਤੇ ਕਲਿੱਕ ਕਰੋਗੇ, ਤੁਹਾਨੂੰ ਸੈਟਿੰਗਜ਼ ਵਿਕਲਪ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਸੈਟਿੰਗਜ਼ ਵਿਕਲਪ 'ਤੇ ਕਲਿੱਕ ਕਰਨ ਤੋਂ ਬਾਅਦ, ਪ੍ਰਾਈਵੇਸੀ ਵਿਕਲਪ 'ਤੇ ਟੈਪ ਕਰੋ, ਇਸ ਤੋਂ ਬਾਅਦ ਥੋੜਾ ਹੇਠਾਂ ਸਕ੍ਰੌਲ ਕਰੋ ਅਤੇ ਤੁਹਾਨੂੰ ਐਡਵਾਂਸਡ ਵਿਕਲਪ ਦਿਖਾਈ ਦੇਵੇਗਾ। ਜਿਵੇਂ ਹੀ ਤੁਸੀਂ ਐਡਵਾਂਸਡ ਵਿਕਲਪ 'ਤੇ ਕਲਿੱਕ ਕਰਦੇ ਹੋ, ਤੁਹਾਨੂੰ ਇਹ ਫੀਚਰ ਦਿਖਾਈ ਦੇਵੇਗੀ, ਤੁਸੀਂ ਇਸਨੂੰ ਇੱਥੋਂ ਚਾਲੂ ਕਰ ਸਕਦੇ ਹੋ।
 

  • Gadgets
  • Technology
  • Smartphones
  • WhatsApp
  • WhatsApp Users
  • WhatsApp Settings
  • Anonymous Messages
  • Do This
  • Trouble Will Go Away

Motorola Razr 60 ਸੀਰੀਜ਼ ਦੇ ਇਹ ਧਾਕੜ ਫੋਨ ਜਲਦੀ ਹੋਣ ਜਾ ਰਹੇ ਲਾਂਚ! ਜਾਣੋ ਫੀਚਰਜ਼

NEXT STORY

Stories You May Like

  • good news for whatsapp users
    Good News! ਹੁਣ WhatsApp 'ਤੇ Chatting-Calling ਦੌਰਾਨ ਕਰ ਸਕੋਗੇ ਇਹ ਕੰਮ
  • whatsapp
    ਡਿਲੀਟ ਕਰ ਦਿਓ Whatsapp ! ਜਾਰੀ ਹੋ ਗਏ ਹੁਕਮ
  • big good news for whatsapp users
    WhatsApp Users ਲਈ ਵੱਡੀ ਖ਼ੁਸ਼ਖ਼ਬਰੀ! ਆ ਰਿਹੈ ਬੜੇ ਕੰਮ ਦਾ ਇਹ ਸ਼ਾਨਦਾਰ Features
  • whatsapp from mobiles
    'ਮੋਬਾਈਲ ਅਤੇ ਹੋਰ ਡਿਵਾਈਸਾਂ ਤੋਂ ਡਿਲੀਟ ਕਰ ਦਿਓ WhatsApp'
  • whatsapp users   fun
    WhatsApp Users ਦੀਆਂ ਮੌਜਾਂ! ਆ ਰਿਹਾ ਇਹ ਧਾਕੜ Features
  • do this before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਕਰ ਲਓ ਇਹ ਕੰਮ ਨਹੀਂ ਹੋਵੇਗੀ ਕੋਈ ਵੀ ਸਮੱਸਿਆ
  • good and bad news for pensioners
    ਪੈਨਸ਼ਨਰਾਂ ਲਈ ਚੰਗੀ ਤੇ  ਮਾੜੀ ਖ਼ਬਰ ! ਜੇਕਰ ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋ ਜਾਵੇਗੀ ਪੈਨਸ਼ਨ
  • those who receive free ration in punjab may become alert
    ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ ਹੋ ਜਾਣ ALERT, 30 ਜੂਨ ਤੋਂ ਪਹਿਲਾਂ ਕਰ ਲਓ ਇਹ ਕੰਮ ਨਹੀਂ ਤਾਂ...
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਗੈਜੇਟ ਦੀਆਂ ਖਬਰਾਂ
    • google pixel 9 discount
      Google Pixel 9 'ਤੇ ਮਿਲ ਰਿਹਾ 12000 ਦਾ Discount! ਜਾਣੋ ਕੀ ਹੈ ਪੂਰੀ ਡੀਲ
    • laptop will be charged with phone battery
      ਹੁਣ Phone ਦੀ ਬੈਟਰੀ ਨਾਲ ਚਾਰਜ ਹੋਵੇਗਾ Laptop! ਪੜ੍ਹੋ ਪੂਰੀ ਖ਼ਬਰ
    • online application facility for ec manufacturing incentive scheme launched
      ਇਲੈਕਟ੍ਰਿਕ ਕਾਰ ਵਿਨਿਰਮਾਣ ਪ੍ਰੋਤਸਾਹਨ ਯੋਜਨਾ ਲਈ ਆਨਲਾਈਨ ਅਪਲਾਈ ਕਰਨ ਦੀ ਸਹੂਲਤ...
    • iaf expects to induct 6 tejas fighter jets by 2026
      ਸਾਲ 2026 ਤੱਕ ਹਵਾਈ ਫੌਜ ਨੂੰ 6 ਤੇਜਸ ਲੜਾਕੂ ਜਹਾਜ਼ ਮਿਲਣ ਦੀ ਆਸ, HAL ਨੇ ਦੇਰੀ...
    • will google  s monopoly end
      ਕੀ ਖਤਮ ਹੋ ਜਾਵੇਗਾ ਗੂਗਲ ਦਾ ਏਕਾਧਿਕਾਰ, ਬ੍ਰਿਟੇਨ ਨੇ ਲਿਆ ਵੱਡਾ ਫੈਸਲਾ
    • tesla robotaxi violated traffic rules
      ਜਾਂਚ ਦੇ ਘੇਰੇ 'ਚ ਫਸੀ ਐਲੋਨ ਮਸਕ ਦੀ Robotaxi! ਡਰਾਈਵਰਲੈੱਸ ਕਾਰ ਨੇ ਤੋੜੇ ਕਈ...
    • car fit fine rainy season keep special attention
      ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ...
    • whatsapp
      ਡਿਲੀਟ ਕਰ ਦਿਓ Whatsapp ! ਜਾਰੀ ਹੋ ਗਏ ਹੁਕਮ
    • all medical facilities will be available on amazon advice from expert doctors
      Amazon 'ਤੇ ਮਿਲਣਗੀਆਂ ਸਾਰੀਆਂ ਡਾਕਟਰੀ ਸਹੂਲਤਾਂ, ਮਾਹਰ ਡਾਕਟਰਾਂ ਦੀ ਲੈ ਸਕੋਗੇ...
    • samsung phone price
      ਮੂਧੇ ਮੂੰਹ ਡਿੱਗੀਆਂ Samsung ਦੇ ਇਸ ਸ਼ਾਨਦਾਰ ਫ਼ੋਨ ਦੀਆਂ ਕੀਮਤਾਂ ! ਛੇਤੀ ਲਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +