Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    2:01:10 PM

  • public holiday announced in punjab for tuesday

    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • drivers of old vehicles beware

    ਪੁਰਾਣੇ ਵਾਹਨ ਚਲਾਉਣ ਵਾਲੇ ਸਾਵਧਾਨ, ਪੰਜਾਬ 'ਚ ਵੀ...

  • us issues security alert

    'ਘਰਾਂ ਦੇ ਅੰਦਰ ਹੀ ਰਹੋ', ਅਮਰੀਕਾ ਨੇ ਮੈਕਸੀਕੋ 'ਚ...

  • man deadbody found near railway station

    ਪੰਜਾਬ: ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਇੰਡੀਅਨ ਮੋਟਰਸਾਈਕਲ ਲਿਆ ਰਹੀ ਦੋ ਦਮਦਾਰ ਬਾਈਕਸ

GADGETS News Punjabi(ਗੈਜੇਟ)

ਇੰਡੀਅਨ ਮੋਟਰਸਾਈਕਲ ਲਿਆ ਰਹੀ ਦੋ ਦਮਦਾਰ ਬਾਈਕਸ

  • Updated: 05 Aug, 2019 06:11 PM
Gadgets
indian motorcycles will launch two new bikes
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– ਅਮਰੀਕੀ ਬ੍ਰਾਂਡ ਇੰਡੀਅਨ ਮੋਟਰਸਾਈਕਲ ਦੇਸ਼ ’ਚ ਦੋ ਨਵੀਆਂ ਦਮਦਾਰ ਬਾਈਕਸ Indian FTR 1200 S ਅਤੇ FTR 1200 S Race Replica ਲਿਆ ਰਹੀ ਹੈ। ਇਹ ਦੋਵੇਂ ਮੋਟਰਸਾਈਕਲ 19 ਅਗਸਤ ਨੂੰ ਲਾਂਚ ਹੋਣਗੇ। ਕੰਪਨੀ ਨੇ ਇਨ੍ਹਾਂ ਦੀ ਕੀਮਤ ਦਾ ਐਲਾਨ ਅਕਤੂਬਰ 2018 ’ਚ ਹੀ ਕਰ ਦਿੱਤਾ ਸੀ। ਇਨ੍ਹਾਂ ’ਚ 1200 ਐੱਸ ਦੀ ਕੀਮਤ 14.99 ਲੱਖ ਰੁਪਏ ਅਤੇ 1200 ਐੱਸ ਰੇਸ ਰੇਪਲਿਕਾਦੀ ਕੀਮਤ 15.49 ਲੱਖ ਰੁਪਏ ਹੈ। ਹਾਲਾਂਕਿ, ਅਜੇ ਇਹ ਸਾਫ ਨਹੀਂ ਹੈ ਕਿ ਇਨ੍ਹਾਂ ਦੋਵਾਂ ਬਾਈਕਸ ਨੂੰ ਇਸੇ ਕੀਮਤ ’ਚ ਲਾਂਚ ਕੀਤਾ ਜਾਵੇਗਾ ਜਾਂ ਕੀਮਤਾਂ ’ਚ ਕੁਝ ਬਦਲਾਅ ਹੋਵੇਗਾ। 

ਇੰਡੀਅਨ ਮੋਟਰਸਾਈਕਲ ਨੇ ਆਪਣੀਆਂ ਇਨ੍ਹਾਂ ਦੋਵਾਂ ਬਾਈਕਸ ਦੀ ਬੁਕਿੰਗ ਅਕਤੂਬਰ 2018 ’ਚ ਹੀ ਸ਼ੁਰੂ ਕਰ ਦਿੱਤੀ ਸੀ। 2 ਲੱਖ ਰੁਪਏ ਦੇ ਕੇ ਇਨ੍ਹਾਂ ਬਾਈਕਸ ਦੀ ਬੁਕਿੰਗ ਕੀਤੀ ਜਾ ਸਕਦੀ ਹੈ। ਇਹ ਦੋਵੇਂ ਸਟਰੀਟ ਬਾਈਕਸ ਹਨ ਅਤੇ ਇਨ੍ਹਾਂ ਨੂੰ 2017 ’ਚ EICMA ਮੋਟਰਸਾਈਕਲ ਸ਼ੋਅ ਦੌਰਾਨ ਪੇਸ਼ ਕੀਤਾ ਗਿਆ ਸੀ। 

PunjabKesari

ਕੰਪਨੀ ਨੇ ਇਨ੍ਹਾਂ ਦੋਵਾਂ ਬਾਈਕਸ ’ਚ ਨਵਾਂ ਲਿਕੁਇਡ ਕੂਲਡ 1,203cc  ਵੀ-ਟਵਿਨ ਇੰਜਣ ਦਿੱਤਾ ਹੈ। ਇਹ ਇੰਜਣ 120 bhp ਦੀ ਪਾਵਰ ਅਤੇ 112.5 Nm ਦਾ ਪੀਕ ਟਾਰਕ ਪੈਦਾ ਕਰਦਾ ਹੈ। ਇੰਜਣ 6 ਸਪੀਡ ਗਿਅਰਬਾਕਸ ਨਾਲ ਲੈਸ ਹੈ। ਐੱਫ.ਟੀ.ਆਰ. 1200 ਐੱਸ ’ਚ ਸਿਕਸ-ਐਕਸਿਸ ਸੈਂਸਰਜ਼ ਦੇ ਨਾਲ ਬਾਸ਼ ਸਟੇਬਿਲਟੀ ਕੰਟਰੋਲ, ਰਾਈਡਿੰਗ ਮੋਡਸ, 4.3-ਇੰਚ ਰਾਈਡ ਕਮਾਂਡ ਟੱਚਸਕਰਾਨ ਇੰਸਟਰੂਮੈਂਟ ਕੰਸੋਲ ਸਮੇਤ ਕਈ ਪ੍ਰੀਮੀਅਮ ਫੀਚਰਜ਼ ਦਿੱਤੇ ਗਏ ਹਨ। 

PunjabKesari

ਐੱਫ.ਟੀ.ਆਰ. 1200 ਐੱਸ ਅਤੇ 1200 ਐੱਸ ਰੇਸ ਰੈਪਲਿਕਾ ਨੂੰ ਲੇਟੈਸਟ ਟੈਕਨਾਲੋਜੀ ਦੇ ਨਾਲ ਬਣਾਇਆ ਗਿਆ ਹੈ। ਇਨ੍ਹਾਂ ਬਾਈਕਸ ’ਚ ਅਪਰਾਈਟ ਰਾਈਡਿੰਗ ਹੈ, ਜਿਸ ਕਾਰਨ ਰਾਈਡਿੰਗ ਦੌਰਾਨ ਰੋਡ ’ਤੇ ਬਿਹਤਰ ਕੰਟਰੋਲ ਬਣਿਆ ਰਹਿੰਦਾ ਹੈ। ਦੋਵਾਂ ਹੀ ਬਾਈਕਸ ’ਚ ਐੱਲ.ਈ.ਡੀ. ਲਾਈਟਸ, ਫਾਸਟ ਚਾਰਜਿੰਗ ਯੂ.ਐੱਸ.ਬੀ. ਪੋਰਟ ਅਤੇ ਕਰੂਜ਼ ਕੰਟਰੋਲ ਦੇ ਨਾਲ ਐਂਟੀ ਲਾਕ ਬ੍ਰੇਕਿੰਗ ਸਿਸਟਮ ਵੀ ਹੋਵੇਗਾ। ਇਨ੍ਹਾਂ ਦੇ ਸਸਪੈਂਸ਼ਨ ਪੂਰੀ ਤਰ੍ਹਾਂ ਅਜਸਟੇਬਲ ਹਨ। 

  • indian motorcycles
  • Indian FTR 1200 S
  • FTR 1200 S Race Replica
  • ਇੰਡੀਅਨ ਮੋਟਰਸਾਈਕਲ
  • ਬਾਈਕਸ

ਜਪਾਨੀ ਕੰਪਨੀ ਨੇ ਦਿਖਾਈ ਉਡਣ ਵਾਲੀ ਕਾਰ ਦੀ ਝਲਕ

NEXT STORY

Stories You May Like

  • gta 6 has made history
    GTA-6 ਨੇ ਰਚਿਆ ਇਤਿਹਾਸ ! ਪਹਿਲੇ ਹੀ ਦਿਨ ਕੀਤੀ 35,126 ਕਰੋੜ ਦੀ ਰਿਕਾਰਡ ਕਮਾਈ
  • a phone priced at 45 999 is available for 27 999
    27,999 'ਚ ਮਿਲ ਰਿਹੈ 45,999 ਰੁਪਏ ਕੀਮਤ ਵਾਲਾ ਫ਼ੋਨ ! 7200mAH ਬੈਟਰੀ, ਸ਼ਾਨਦਾਰ ਕੈਮਰਾ ਤੇ...
  • this company will launch a powerful phone
    7,000mAh ਦੀ ਦਮਦਾਰ ਬੈਟਰੀ ਨਾਲ ਇਹ ਕੰਪਨੀ ਲਾਂਚ ਕਰੇਗੀ ਧਾਕੜ ਫੋਨ ! ਜਾਣੋ ਫੀਚਰਜ਼
  • bengali song secures a spot on a gta 6 radio station
    ਦੁਨੀਆ ਭਰ 'ਚ ਛਾਇਆ 44 ਸਾਲ ਪੁਰਾਣਾ ਬੰਗਾਲੀ ਗੀਤ, GTA 6 ਦੇ ਰੇਡੀਓ ਸਟੇਸ਼ਨ 'ਚ ਮਿਲੀ ਖ਼ਾਸ ਜਗ੍ਹਾ
  • people go crazy for this most affordable electric scooter
    ਇਸ ਸਭ ਤੋਂ ਸਸਤੇ ਇਲੈਕਟ੍ਰਿਕ ਸਕੂਟਰ ਦੇ ਦੀਵਾਨੇ ਹੋਏ ਲੋਕ, ਕੰਪਨੀ ਦੀ ਹੋਈ ਚਾਂਦੀ
  • xiaomi  s impressive phone will launch soon
    8000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Xiaomi ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • ai will shop automatically as soon as prices drop
    Amazon ਦਾ ਨਵਾਂ ਕਮਾਲ: ਕੀਮਤ ਘਟਦਿਆਂ ਹੀ AI ਆਪਣੇ-ਆਪ ਕਰੇਗਾ ਸ਼ਾਪਿੰਗ
  • suv  car  6 lakh  price  india
    ਇਸ ਧਾਕੜ SUV ਨੂੰ ਟੁੱਟ ਕੇ ਪੈ ਗਏ ਲੋਕ ! ਵਿਕ ਗਈਆਂ 6 ਲੱਖ ਤੋਂ ਵੱਧ ਕਾਰਾਂ
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • two groups clash over land possession in chak chela  three injured
    ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ...
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
  • tractor trolley loaded with potatoes overturns on goraya highway
    ਗੋਰਾਇਆ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਵੱਡਾ ਹਾਦਸਾ ਹੋਣੋਂ...
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
Trending
Ek Nazar
a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • electric scooters
      ਇਸ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ ! 31 ਦਿਨਾਂ 'ਚ...
    • an impressive phone will be launched soon
      13500mAh ਦੀ ਵੱਡੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ ਸ਼ਾਨਦਾਰ ਫੋਨ !
    • a golden opportunity to buy a powerful realme phone
      Realme ਦਾ ਧਾਕੜ ਫੋਨ ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਬੰਪਰ ਡਿਸਕਾਊਂਟ
    • nothing bringing screenless ai gadget
      ਫੋਨ ਨਹੀਂ, ਬਿਨਾਂ ਸਕ੍ਰੀਨ ਵਾਲਾ ਅਨੋਖਾ AI ਗੈਜੇਟ ਲਿਆ ਰਹੀ ਹੈ 'Nothing',...
    • openai to launch its first smartphone
      ChatGPT ਬਣਾਉਣ ਵਾਲੀ ਕੰਪਨੀ OpenAI ਲਿਆਵੇਗੀ ਆਪਣਾ ਪਹਿਲਾ ਸਮਾਰਟਫੋਨ, ਜਾਣੋ...
    • gta 6 smashes all records
      GTA 6 ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ 'ਚ ਹੀ 3.79 ਬਿਲੀਅਨ ਡਾਲਰ ਦੀ ਕੀਤੀ...
    • bajaj auto launched new pulsar rs200
      ਸਪੋਰਟਸ ਬਾਈਕ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ: 'ਗੂਗਲ ਮੈਪਸ' ਫੀਚਰ ਨਾਲ ਲਾਂਚ...
    • samsung gearing up to create a storm even before the launch
      ਲਾਂਚ ਤੋਂ ਪਹਿਲਾਂ ਹੀ ਤੂਫ਼ਾਨ ਮਚਾਉਣ ਦੀ ਤਿਆਰੀ ਕਰ ਰਿਹਾ Samsung ! Geekbench...
    • indian market  company vehicles  s discontinued
      ਇਸ ਕੰਪਨੀ ਅਚਾਨਕ ਲਿਆ ਨੇ ਵੱਡਾ ਫ਼ੈਸਲਾ ! 3 ਸਭ ਤੋਂ ਵੱਧ ਵਿਕਣ ਵਾਲੀਆਂ ਗੱਡੀਆਂ...
    • a powerful bike launched in india
      ਭਾਰਤ 'ਚ ਲਾਂਚ ਹੋਈ ਧਾਕੜ ਬਾਈਕ ! ਕੀਮਤ ਜਾਣ ਉੱਡ ਜਾਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +