helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਸੰਨਿਆਸ ਤੋਂ ਪਰਤੇ ਖਿਡਾਰੀ ਨੂੰ ਮਿਲੇਗੀ ਟੀਮ ਦੀ...
ਪੰਜਾਬ 'ਚ ਟਲੀ ਵੱਡੀ ਵਾਰਦਾਤ! ਬੱਬਰ ਖ਼ਾਲਸਾ ਦੇ 3...
ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਵੱਡੀ ਘਟਨਾ, ਪੈ...
ਪੰਜਾਬ 'ਚ ਵੱਡਾ ਹਾਦਸਾ, ਟਰੇਨ ਹੇਠਾਂ ਆਉਣ ਨਾਲ ASI...
ਪੰਜਾਬ
ਮਨੋਰੰਜਨ
Photos
Videos
ਗੈਜੇਟ ਡੈਸਕ– ਹਾਂਗਕਾਂਗ ਦੀ ਸਮਾਰਟਫੋਨ ਨਿਰਮਾਤਾ ਕੰਪਨੀ Infinix ਨੇ ਆਪਣੇ ਨਵੇਂ ਸਮਾਰਟਫੋਨ Hot 11 Play ਨੂੰ ਗਲੋਬਲੀ ਪੇਸ਼ ਕਰ ਦਿੱਤਾ ਹੈ। ਇਹ ਇਕ ਐਂਟਰੀ ਲੈਵਲ ਸਮਾਰਟਫੋਨ ਹੈ ਜਿਸ ਨੂੰ 6.8 ਇੰਚ ਦੀ ਐੱਚ.ਡੀ. ਪਲੱਸ ਆਈ.ਪੀ.ਐੱਸ. ਡਿਸਪਲੇਅ ਨਾਲ ਲਿਆਇਆ ਗਿਆ ਹੈ। ਇਸ ਫੋਨ ’ਚ ਮੀਡੀਆਟੈੱਕ ਹੀਲਿਓ ਜੀ35 ਪ੍ਰੋਸੈਸਰ, 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦਿੱਤੀ ਗਈ ਹੈ। ਫਿਲਹਾਲ ਇਸ ਦੀ ਉਪਲੱਬਧਤਾ ਬਾਰੇ ਕੰਪਨੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਇੰਨਾ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਇਸ ਦੀ ਕੀਮਤ ਲਗਭਗ 10,000 ਰੁਪਏ ਹੋਵੇਗੀ।
Infinix Hot 11 Play ਦੇ ਫੀਚਰਜ਼ਟ
ਡਿਸਪਲੇਅ - 6.8 ਇੰਚ ਦੀ FHD+, ਰੈਜ਼ੋਲਿਊਸ਼ਨ 720x1640 ਪਿਕਸਲ ਪ੍ਰੋਸੈਸਰ - ਮੀਡੀਆਟੈੱਕ ਹੀਲਿਓ G35 ਓ.ਐੱਸ. - ਐਂਡਰਾਇਡ 11 ’ਤੇ ਆਧਾਰਿਤ XOS 7.6 ਰੀਅਰ ਕੈਮਰਾ - 13MP (ਪ੍ਰਾਈਮਰੀ ਸੈਂਸਰ)+ VGA ਫਰੰਟ ਕੈਮਰਾ - 8MP ਬੈਟਰੀ - 6,000mAh ਕੁਨੈਕਟੀਵਿਟੀ - Wi-Fi 802.11 ac/a/b/g/n, 4G, ਬਲੂਟੁੱਥ, GPS, 3.5mm ਹੈੱਡਫੋਨ ਜੈੱਕ ਅਤੇ ਮਾਈਕ੍ਰੋ-ਯੂ.ਐੱਸ.ਬੀ. ਪੋਰਟ
ਹੀਰੋ ਇਲੈਕਟ੍ਰਿਕ ਨੇ ਇਕ ਲੱਖ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਲਈ ‘ਚਾਰਜਰ’ ਨਾਲ ਮਿਲਾਇਆ ਹੱਥ
Stories You May Like
OMG: ਆਈਸ ਕਰੀਮ 'ਚੋਂ ਨਿਕਲਿਆ ਜੰਮਿਆ ਹੋਇਆ ਸੱਪ, ਲੋਕਾਂ ਦੇ ਉੱਡੇ ਹੋਸ਼
CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ...
ਮਹਿਲਾ ਦਿਵਸ 'ਤੇ ਵਿਸ਼ੇਸ਼ : NYPD ਦੀ ਪਹਿਲੀ ਮਹਿਲਾ ਭਾਰਤੀ ਕਮਾਂਡਿੰਗ ਅਫਸਰ ਦੇ...
ਅਸਦ ਸਮਰਥਕਾਂ ਨੇ ਸੀਰੀਆਈ ਫੌਜ 'ਤੇ ਕੀਤਾ ਹਮਲਾ, 13 ਪੁਲਸ ਅਧਿਕਾਰੀਆਂ ਦੀ ਮੌਤ
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
Subscribe Now!