Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    11:44:53 AM

  • boy deadbody recoverd

    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ...

  • housing in canada

    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ...

  • 19 districts in punjab in dark zone

    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ...

  • amritsar big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Infinix ਨੇ ਭਾਰਤ ’ਚ ਲਾਂਚ ਕੀਤੇ ਦੋ ਨਵੇਂ ਸ਼ਾਨਦਾਰ ਕਿਫਾਇਤੀ ਗੇਮਿੰਗ ਸਮਾਰਟਫੋਨ

GADGETS News Punjabi(ਗੈਜੇਟ)

Infinix ਨੇ ਭਾਰਤ ’ਚ ਲਾਂਚ ਕੀਤੇ ਦੋ ਨਵੇਂ ਸ਼ਾਨਦਾਰ ਕਿਫਾਇਤੀ ਗੇਮਿੰਗ ਸਮਾਰਟਫੋਨ

  • Edited By Rakesh,
  • Updated: 14 Dec, 2021 10:39 AM
Gadgets
infinix note 11 and infinix note 11s launched in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਹਾਂਗਕਾਂਗ ਦੀ ਸਮਾਰਟਫੋਨ ਨਿਰਮਾਤਾ ਕੰਪਨੀ Infinix ਨੇ ਆਖਿਰਕਾਰ ਭਾਰਤ ’ਚ ਆਪਣੀ Infinix Note 11 ਸੀਰੀਜ਼ ਨੂੰ ਲਾਂਚ ਕਰ ਦਿੱਤਾ ਹੈ। ਇਸ ਤਹਿਤ ਕੰਪਨੀ ਨੇ ਦੋ ਨਵੇਂ ਫੋਨ infinix Note 11 ਅਤੇ Infinix Note 11S ਨੂੰ ਭਾਰਤੀ ਸਮਾਰਟਫੋਨ ਬਾਜ਼ਾਰ ’ਚ ਉਤਾਰਿਆ ਹੈ। ਕੀਮਤ ਦੀ ਗੱਲ ਕਰੀਏ ਤਾਂ infinix Note 11 ਦੀ ਕੀਮਤ 11,999 ਰੁਪਏ ਹੈ ਅਤੇ ਇਸ ਫੋਨ ਦੀ ਵਿਕਰੀ 23 ਦਸੰਬਰ ਤੋਂ ਸ਼ੁਰੂ ਹਵੇਗੀ, ਉਥੇ ਹੀ Infinix Note 11S ਸਮਾਰਟਫੋਨ ਦੇ 6 ਜੀ.ਬੀ. ਰੈਮ ਅਤੇ 64 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ 12,999 ਰੁਪਏ ਹੈ। ਜਦਕਿ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਮਾਡਲ ਨੂੰ ਗਾਹਕ 14,999 ਰੁਪਏ ’ਚ ਖਰੀਦ ਸਕਣਗੇ। ਇਸ ਫੋਨ ਦੀ ਵਿਕਰੀ ਈ-ਕਾਮਰਸ ਪਲੇਟਫਾਰਮ ਫਲਿਪਕਾਰਟ ’ਤੇ ਜਲਦ ਸ਼ੁਰੂ ਹੋਵੇਗੀ। 

ਜਾਣੋ ਕੀ ਹੈ ਇਨ੍ਹਾਂ ਫੋਨਾਂ ’ਚ ਖਾਸ
- infinix ਨੇ ਦਾਅਵਾ ਕੀਤਾ ਹੈ ਕਿ ਇਹ ਫੋਨ ਆਪਣੇ ਸੈਗਮੈਂਟ ’ਚ ਬੈਸਟ ਗੇਮਿੰਗ ਫੋਨ ਹਨ। ਇਨ੍ਹਾਂ ’ਚ ਫਾਸਟ ਸਪੀਡ, ਅਲਟਰਾ ਸਮੂਥ ਡਿਸਪਲੇਅ ਦੇ ਨਾਲ ਫਾਸਟ ਚਾਰਜਿੰਗ ਦੀ ਵੀ ਸਪੋਰਟ ਦਿੱਤੀ ਗਈ ਹੈ। 
- infinix Note 11 ਦੀ ਗੱਲ ਕੀਤੀ ਜਾਵੇ ਤਾਂ ਇਸ ਵਿਚ 6.7 ਇੰਚ ਦੀ ਫੁਲ-ਐੱਚ.ਡੀ. ਪਲੱਸ ਐਮੋਲੇਡ ਡਿਸਪਲੇਅ ਮਿਲਦੀ ਹੈ ਜੋ ਕਿ 750 ਨਿਟਸ ਪੀਕ ਬ੍ਰਾਈਟਨੈੱਟ ਨੂੰ ਸਪੋਰਟ ਕਰਦੀ ਹੈ, ਉਥੇ ਹੀ ਜੇਕਰ ਗੱਲ Infinix Note 11S ਦੀ ਕਰੀਏ ਤਾਂ ਇਸ ਵਿਚ 6.95 ਇੰਚ ਦੀ ਪੰਚਹੋਲ ਫੁਲ ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ ਜੋ ਕਿ 120 ਹਰਟਜ਼ ਅਲਟਰਾ ਸਮੂਤ ਰਿਫ੍ਰੈਸ਼ ਰੇਟ ਨੂੰ ਸਪੋਰਟ ਕਰਦੀ ਹੈ। 
- ਪ੍ਰੋਸੈਸਰ ਦੀ ਗੱਲ ਕੀਤੀ ਜਾਵੇ ਤਾਂ infinix Note 11 ’ਚ ਐਡਵਾਂਸ Helio G88 ਪ੍ਰੋਸੈਸਰ ਦਿੱਤਾ ਗਿਆ ਹੈ। ਉਥੇ ਹੀ Infinix Note 11S ’ਚ ਲੇਟੈਸਟ ਹੀਲਿਓ ਜੀ 96 ਪ੍ਰੋਸੈਸਰ ਮਿਲਦਾ ਹੈ। 
- ਦੋਵੇਂ ਹੀ ਫੋਨ Dar-Link 2.0 ਗੇਮ ਬੂਸਟ ਤਕਨਾਲੋਜੀ ਨੂੰ ਸਪੋਰਟ ਕਰਦੇ ਹਨ। 
- ਇਨ੍ਹਾਂ ਦੋਵਾਂ ਹੀ ਫੋਨਾਂ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ ਜਿਨ੍ਹਾਂ ’ਚੋਂ ਮੇਨ ਕੈਮਰਾ 50 ਮੈਗਾਪਿਕਸਲ ਦਾ ਹੈ, ਉਥੇ ਹੀ 2 ਮੈਗਾਪਿਕਸਲ ਦਾ ਡੈੱਪਥ ਸੈਂਸਰ ਅਤੇ ਇਕ ਪੋਟਰੇਟ ਲੈੱਨਜ਼ ਵੀ ਦਿੱਤਾ ਗਿਆ ਹੈ। ਸੈਲਫੀ ਲਈ ਇਨ੍ਹਾਂ ’ਚ 16 ਮੈਗਾਪਿਕਸਲ ਦਾ ਏ.ਆਈ. ਤਕਨੀਕ ਨੂੰ ਸਪੋਰਟ ਕਰਨ ਵਾਲਾ ਕੈਮਰਾ ਮਿਲਦਾ ਹੈ। 
- ਇਨ੍ਹਾਂ ਫੋਨਾਂ ’ਚ 5000mAh ਦੀ ਦਮਦਾਰ ਬੈਟਰੀ ਮਿਲਦੀ ਹੈ ਜੋ 33 ਵਾਟ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। 
- ਗਾਹਕ ਇਨ੍ਹਾਂ ਦੋਵਾਂ ਹੀ ਫੋਨਾਂ ਨੂੰ ਤਿੰਨ ਰੰਗਾਂ ’ਚ ਖਰੀਦ ਸਕਣਗੇ। 

  • Infinix
  • Infinix Note 11
  • Infinix Note 11S
  • smartphones

ਸੈਮਸੰਗ ਨੂੰ ਪਛਾੜ ਦੂਜੇ ਸਥਾਨ 'ਤੇ ਪਹੁੰਚੀ ਰੀਅਲਮੀ, ਜਾਣੋ ਕਿਸ ਕੰਪਨੀ ਦੇ ਸਭ ਤੋਂ ਜ਼ਿਆਦਾ ਵਿਕੇ ਸਮਾਰਟ ਫ਼ੋਨ

NEXT STORY

Stories You May Like

  • infinix  s 8mp camera smartphone will be launched soon
    ਜਲਦ ਲਾਂਚ ਹੋਵੇਗਾ Infinix ਦਾ 8,200mAh ਬੈਟਰੀ ਤੇ 8MP ਕੈਮਰਾ ਆਲਾ Phone
  • vivo  s amazing phone may be launched soon
    ਭਾਰਤ 'ਚ ਜਲਦ ਲਾਂਚ ਹੋ ਸਕਦੈ Vivo ਦਾ 8MP ਕੈਮਰੇ ਆਲਾ ਸ਼ਾਨਦਾਰ ਫੋਨ
  • world  s first agent thinking ai smartphone launched
    ਲਾਂਚ ਹੋਇਆ ਦੁਨੀਆ ਦਾ ਪਹਿਲਾ ਏਜੇਂਟਿੰਕ AI ਸਮਾਰਟਫੋਨ, ਜਾਣੋ ਫੀਚਰਜ਼
  • oppo  s amazing phone launched
    8000mAh ਦੀ ਬੈਟਰੀ ਨਾਲ OPPO ਦਾ ਸ਼ਾਨਦਾਰ ਫੋਨ ਹੋਇਆ ਲਾਂਚ !
  • india left china behind more than 31 000 new millionaires
    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ ਕਰੋੜਪਤੀ
  • no need to posts anymore
    ਹੁਣ ਨਹੀਂ ਪਵੇਗੀ ਪੋਸਟਾਂ ਡਿਲੀਟ ਕਰਨ ਦੀ ਲੋੜ ! Instagram ਨੇ ਲਾਂਚ ਕੀਤਾ ਸ਼ਾਨਦਾਰ ਫੀਚਰ
  • a big change is going to happen in whatsapp
    WhatsApp 'ਚ ਹੋਣ ਜਾ ਰਿਹੈ ਵੱਡਾ ਬਦਲਾਅ ! ਸਿਕਿਓਰਿਟੀ ਹੋਵੇਗੀ ਹੋਰ ਮਜ਼ਬੂਤ, ਲਾਂਚ ਹੋਇਆ ਸ਼ਾਨਦਾਰ ਫੀਚਰ
  • redmi  s amazing phone will be launched for less than 13000
    13000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ! ਜਾਣੋ ਫੀਚਰਜ਼
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • government  ott platform  block  notice  report
      ਅਸ਼ਲੀਲ ਸਮੱਗਰੀ 'ਤੇ ਨਕੇਲ, ਸਰਕਾਰ ਨੇ 50 OTT ਪਲੇਟਫਾਰਮ ਕੀਤੇ ਬੰਦ
    • after e20  now preparing to make fuel from waste  know
      ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ ਕੂੜੇ ਤੋਂ ਈਂਧਣ ਬਣਾਉਣ ਦੀ...
    • iqoo  s amazing phone with 6500mah battery launched
      ਭਾਰਤ 'ਚ 6500mAh ਦੀ ਬੈਟਰੀ ਨਾਲ iQOO ਦਾ ਸ਼ਾਨਦਾਰਫੋਨ ਹੋਇਆ ਲਾਂਚ ! ਜਾਣੋ...
    • new amazing phone launched with 6000mah battery and amazing features
      6000mAh ਬੈਟਰੀ ਅਤੇ ਸ਼ਾਨਦਾਰ ਫੀਚਰਜ਼ ਨਾਲ ਨਵਾਂ ਸ਼ਾਨਦਾਰ ਫ਼ੋਨ ਲਾਂਚ ! ਕੀਮਤ...
    • slowdown in automobile sector  vehicle registrations decline
      ਆਟੋਮੋਬਾਈਲ ਸੈਕਟਰ 'ਚ ਪਸਰੀ ਸੁਸਤੀ, ਵਾਹਨ ਰਜਿਸਟ੍ਰੇਸ਼ਨ ਘਟੀ
    • vivo  s amazing phone may be launched soon
      ਭਾਰਤ 'ਚ ਜਲਦ ਲਾਂਚ ਹੋ ਸਕਦੈ Vivo ਦਾ 8MP ਕੈਮਰੇ ਆਲਾ ਸ਼ਾਨਦਾਰ ਫੋਨ
    • oppo  s amazing phone launched
      8000mAh ਦੀ ਬੈਟਰੀ ਨਾਲ OPPO ਦਾ ਸ਼ਾਨਦਾਰ ਫੋਨ ਹੋਇਆ ਲਾਂਚ !
    • a big change is going to happen in whatsapp
      WhatsApp 'ਚ ਹੋਣ ਜਾ ਰਿਹੈ ਵੱਡਾ ਬਦਲਾਅ ! ਸਿਕਿਓਰਿਟੀ ਹੋਵੇਗੀ ਹੋਰ ਮਜ਼ਬੂਤ,...
    • cockroach janta party instagram 2 56 crore followers
      2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3...
    • pure petrol will not be available answer in parliament
      ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ 'ਚ ਦਿੱਤਾ ਦੋ-ਟੁੱਕ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +