Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:22:51 PM

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

  • ipl 2026 watch the clash between punjab and gujarat toss and playing xi

    GT vs PBKS : ਗੁਜਰਾਤ ਨੇ ਟਾਸ ਜਿੱਤ ਚੁਣੀ...

  • ipl 2026 kkr vs srh

    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ...

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Apps News
  • Jalandhar
  • ਐਂਡਰਾਇਡ ਅਤੇ IOS ਯੂਜ਼ਰਸ ਲਈ ਇੰਸਟਾਗ੍ਰਾਮ ਨੇ ਪੇਸ਼ ਕੀਤਾ ਨਵਾਂ ਫੀਚਰ

APPS News Punjabi(ਐੱਪਸ)

ਐਂਡਰਾਇਡ ਅਤੇ IOS ਯੂਜ਼ਰਸ ਲਈ ਇੰਸਟਾਗ੍ਰਾਮ ਨੇ ਪੇਸ਼ ਕੀਤਾ ਨਵਾਂ ਫੀਚਰ

  • Updated: 21 Sep, 2018 04:45 PM
Jalandhar
instagram introduces new gifs support in dm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਦੁਨੀਆ ਦੀ ਸਭ ਤੋਂ ਮਸ਼ਹਰੂ ਫੋਟੋ ਸ਼ੇਅਰਿੰਗ ਐਪ ਇੰਸਟਾਗ੍ਰਾਮ (Instagram) ਨੇ ਇਕ ਹੋਰ ਨਵਾਂ ਫੀਚਰ ਆਪਣੇ ਯੂਜ਼ਰਸ ਦੇ ਲਈ ਪੇਸ਼ ਕਰ ਦਿੱਤਾ ਹੈ, ਜਿਸ 'ਚ ਕੰਪਨੀ ਨੇ ਡਾਇਰੈਕਟ ਮੈਸੇਜ਼ 'ਚ GIF ਸਪੋਰਟ ਪੇਸ਼ ਕਰ ਦਿੱਤੀ ਹੈ, ਜਿਸ ਨਾਲ ਯੂਜ਼ਰਸ ਦਾ ਚੈਟ ਐਕਸਪੀਰੀਅੰਸ ਹੁਣ ਪਹਿਲਾਂ ਤੋਂ ਵੀ ਬਿਹਤਰ ਹੋ ਜਾਵੇਗਾ। ਕੁਝ ਸਮਾਂ ਪਹਿਲਾਂ ਇੰਸਟਾਗ੍ਰਾਮ ਨੇ ਆਪਣੇ ਯੂਜ਼ਰਸ ਦੇ ਲਈ ਡਾਇਰੈਕਟ ਫੀਚਰ ਪੇਸ਼ ਕੀਤਾ ਸੀ। ਇਸ ਫੀਚਰ ਦੀ ਮਦਦ ਨਾਲ ਯੂਜ਼ਰਸ ਕਿਸੇ ਵੀ ਦੂਜੇ ਯੂਜ਼ਰਸ ਤੋਂ ਪ੍ਰਾਈਵੇਟ ਚੈਟ ਕਰ ਸਕਦੇ ਹਨ। ਹੁਣ ਇਸ 'ਚ ਇਕ ਨਵਾਂ ਆਪਸ਼ਨ ਐਡ ਕੀਤਾ ਗਿਆ ਹੈ।

ਰਿਪੋਰਟ ਮੁਤਾਬਕ ਇੰਸਟਾਗ੍ਰਾਮ ਨੇ ਇਸ ਦਾ ਐਲਾਨ ਆਪਣੇ ਆਧਿਕਾਰਤ ਬਲਾਗ ਪੋਸਟ ਦੇ ਰਾਹੀਂ ਕੀਤਾ ਹੈ, ਜਿਸ ਮੁਤਾਬਕ ਹੁਣ ਇੰਸਟਾਗ੍ਰਾਮ 'ਚ ਡਾਇਰੈਕਟ ਮੈਸੇਜ 'ਚ GIFs ਦੀ ਵਰਤੋਂ ਕੀਤੀ ਜਾ ਸਕੇਗੀ। ਡਾਇਰੈਕਟ ਮੈਸੇਜ 'ਚ GIFs ਭੇਜਣਾ ਕਾਫੀ ਆਸਾਨ ਹੋਵੇਗੀ। ਇਸ ਦੇ ਤਹਿਤ ਇਕ ਨਵਾਂ GIF ਬਟਨ ਕੰਪੋਜ਼ਰ ਬਾਰ 'ਚ ਹੁਣ ਤੋਂ ਨਜ਼ਰ ਆਵੇਗਾ, ਜਿਸ ਨੂੰ ਟੈਪ ਕਰਦੇ ਹੀ ਸਾਰੇ ਲੇਟੈਸਟ ਟ੍ਰੇਡਿੰਗ GIFs ਲਾਇਬ੍ਰੇਰੀ ਖੁੱਲ ਜਾਵੇਗੀ। ਇਹ ਨਵੀਂ GIFs ਇੰਸਟਾਗ੍ਰਾਮ ਡਾਇਰੈਕਟ ਦੇ ਲਈ GIPHY ਦੁਆਰਾ ਪੇਸ਼ ਕੀਤਾ ਗਿਆ ਹੈ।

PunjabKesari

ਇਸ ਦੇ ਤਹਿਤ ਹੀ GIFs ਦੀ ਵਰਤੋਂ ਇਕ ਹੋਰ ਮਜ਼ੇਦਾਰ ਤਰੀਕੇ ਨਾਲ ਕੀਤੀ ਜਾ ਸਕਦੀ ਹੈ, ਜਿਸ 'ਚ ਯੂਜ਼ਰ ਸਰਚ ਬਾਰ 'ਚ ਜਿਸ ਪ੍ਰਕਾਰ ਦੀ ਵੀ GIF ਭੇਜਣਾ ਚਾਹੁੰਦੇ ਹਨ ਉਹ ਟਾਈਪ ਕਰੋ ਅਤੇ ਲਾਇਬ੍ਰੇਰੀ ਓਪਨ ਹੋਣ 'ਤੇ ਉਸ ਨੂੰ ਸਭ ਤੋਂ ਪਹਿਲਾਂ ਰੈਂਡਮ ਆਪਸ਼ਨ ਨਜ਼ਰ ਆਵੇਗਾ। ਇਸ ਨੂੰ ਪ੍ਰੈੱਸ ਕਰਨ 'ਤੇ ਦਰਅਸਲ ਆਪਣੇ ਆਪ ਹੀ ਇਕ ਰੈਂਡਮ GIF ਹੋਰ ਯੂਜ਼ਰਸ ਦੇ ਕੋਲ ਆਪਣੇ ਆਪ ਹੀ ਸੈਂਡ ਹੋ ਜਾਵੇਗੀ।

ਇੰਸਟਾਗ੍ਰਾਮ ਦਾ ਇਹ ਨਵਾਂ ਫੀਚਰ ਕੰਪਨੀ ਨੇ ਐਂਡਰਾਇਡ ਅਤੇ ਆਈ. ਓ. ਐੱਸ. ਦੋਵਾਂ ਯੂਜ਼ਰਸ ਦੇ ਲਈ ਰਿਲੀਜ਼ ਕਰ ਦਿੱਤਾ ਹੈ। ਜੇਕਰ ਤੁਹਾਡੇ ਕੋਲ ਡੀ. ਐੱਮ. (ਡਾਇਰੈਕਟ ਮੈਸੇਜ਼) 'ਚ ਇਹ ਆਪਸ਼ਨ ਹੁਣ ਵੀ ਨਜ਼ਰ ਨਹੀਂ ਆ ਰਿਹਾ ਹੈ ਤਾਂ ਇਕ ਵਾਰ ਇੰਸਟਾਗ੍ਰਾਮ ਨੂੰ ਅਪਡੇਟ ਜਰੂਰ ਕਰ ਲਉ, ਕਿਉਂਕਿ ਇਹ ਸਿਰਫ ਇੰਸਟਾਗ੍ਰਾਮ ਐਪ ਦੇ ਲੇਟੈਸਟ ਵਰਜ਼ਨ ਦੇ ਨਾਲ ਹੀ ਕੰਪੈਟੀਬਲ ਹੈ।

PunjabKesari

ਇਸ ਤੋਂ ਇਲਾਵਾ ਇੰਸਟਾਗ੍ਰਾਮ ਨੇਟਿਵ ਰੀ-ਪੋਸਟਿੰਗ ਫੀਚਰ ਪੇਸ਼ ਕਰਨ ਦੀ ਪਲਾਨਿੰਗ ਵੀ ਕਰ ਰਿਹਾ ਹੈ। ਇਸ ਦੇ ਰਾਹੀਂ ਯੂਜ਼ਰਸ ਕਿਸੇ ਦੂਜੇ ਦੇ ਅਕਾਊਂਟ ਫੀਡ ਤੋਂ ਆਪਣੇ ਅਕਾਊਂਟ ਫੀਡ 'ਤੇ ਪੋਸਟ ਸ਼ੇਅਰ ਕਰ ਸਕਣਗੇ। ਫਿਲਹਾਲ ਯੂਜ਼ਰਸ ਨੂੰ ਪੋਸਟ ਸ਼ੇਅਰ ਕਰਨ ਦੇ ਲਈ ਥਰਡ ਪਾਰਟੀ ਐਪਸ ਦੀ ਜਰੂਰਤ ਹੁੰਦੀ ਹੈ।

  • Instagram
  • Android
  • iOS
  • GIFs
  • ਇੰਸਟਾਗ੍ਰਾਮ
  • ਐਂਡਰਾਇਡ

Paytm ਨੇ ਲਗਾਇਆ ਦੋਸ਼, ਯੂਜ਼ਰਸ ਦਾ ਡਾਟਾ ਵੇਚ ਰਹੀ ਹੈ Google Pay

NEXT STORY

Stories You May Like

  • the way of sharing videos will change
    YouTube ਯੂਜ਼ਰਸ ਦੀ ਮੌਜ ! ਬਦਲ ਜਾਵੇਗਾ ਵੀਡੀਓ ਸ਼ੇਅਰ ਕਰਨ ਦਾ ਅੰਦਾਜ਼, ਆ ਰਿਹੈ ਇਹ ਜਾਦੂਈ ਫੀਚਰ
  • youtube users are in a frenzy
    YouTube ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ! ਹੁਣ ਬਿਨਾਂ ਪੈਸੇ ਖਰਚੇ ਮਿਲੇਗਾ 'ਪ੍ਰੀਮੀਅਮ' ਫੀਚਰ, ਜਾਣੋ ਵਰਤੋਂ ਦਾ ਤਰੀਕਾ
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ ਸਖ਼ਤ ਇਤਰਾਜ਼
  • rbi implements new rules for credit card holders  customers will get relief
    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ
  • youtube ai search feature
    ਗੂਗਲ ਦਾ ਧਮਾਕਾ! ਯੂਟਿਊਬ ਯੂਜ਼ਰਜ਼ ਲਈ ਆ ਰਿਹੈ ਸਮਾਰਟ ਫੀਚਰ
  • printed plain  stylish look  new trend
    ‘ਪ੍ਰਿੰਟਿਡ ਅਤੇ ਪਲੇਨ’ ਦਾ ਕੰਬੀਨੇਸ਼ਨ ਬਣਿਆ ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • iphone users beware
    iPhone ਯੂਜ਼ਰਸ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤਾ 'ਹਾਈ ਰਿਸਕ' ਅਲਰਟ; ਹੈਕ ਹੋ ਸਕਦੈ ਤੁਹਾਡਾ ਨਿੱਜੀ ਡਾਟਾ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਐੱਪਸ ਦੀਆਂ ਖਬਰਾਂ
    • whatsapp will stop working on these phones from september 8
      ਇਨ੍ਹਾਂ ਫੋਨਾਂ 'ਚ ਬੰਦ ਹੋ ਜਾਵੇਗਾ WhatsApp ! ਛੇਤੀ ਕਰ ਲਓ ਆਹ ਕੰਮ
    • amazon  s big bang
      ਐਮਾਜ਼ਾਨ ਦਾ ਵੱਡਾ ਧਮਾਕਾ! ਚੰਡੀਗੜ੍ਹ ਤੇ ਅੰਮ੍ਰਿਤਸਰ ਸਣੇ ਦੇਸ਼ ਦੇ 100 ਸ਼ਹਿਰਾਂ...
    • elon musk is going to compete with whatsapp
      WhatsApp ਨੂੰ ਟੱਕਰ ਦੇਣ ਜਾ ਰਹੇ Elon Musk ! ਲਾਂਚ ਕੀਤਾ Xchat, ਫੀਚਰਜ਼...
    • meta and microsoft preparing to eliminate 23 000 jobs
      ਮਾਈਕ੍ਰੋਸਾਫਟ ਤੇ ਮੈਟਾ ਵੱਲੋਂ 23,000 ਨੌਕਰੀਆਂ ਖ਼ਤਮ ਕਰਨ ਦੀ ਤਿਆਰੀ, AI ਨਿਵੇਸ਼...
    • your gmail id will be closed for just one mistake
      ਸਿਰਫ ਇਕ ਗਲਤੀ ਤੇ ਬੰਦ ਹੋ ਜਾਵੇਗੀ ਤੁਹਾਡੀ Gmail ID ! ਯੂਜ਼ਰਸ ਭੁੱਲ ਕੇ ਨਾ ਕਰਨ...
    • meta s employees suffer a major setback
      Meta ਦਾ ਮੁਲਾਜ਼ਮਾਂ ਨੂੰ ਵੱਡਾ ਝਟਕਾ! 8,000 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ
    • elon musk made a big statement
      'ਦਿਮਾਗ਼ ਖ਼ਰਾਬ ਕਰ ਰਹੀਆਂ Short Videos..!' ਐਲਨ ਮਸਕ ਨੇ ਦਿੱਤਾ ਵੱਡਾ ਬਿਆਨ
    • know now what will happen to money deposited in paytm payments bank
      RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank 'ਚ ਜਮ੍ਹਾ ਪੈਸਿਆਂ...
    • whatsapp mobile recharge feature how to use
      WhatsApp ਦਾ ਵੱਡਾ ਧਮਾਕਾ! ਹੁਣ ਐਪ ਤੋਂ ਹੀ ਹੋਵੇਗਾ ਮੋਬਾਈਲ ਰਿਚਾਰਜ, ਜਾਣੋ ਤਰੀਕਾ
    • openai launches chatgpt images 2 0
      ਹੁਣ ਮਿੰਟਾਂ 'ਚ ਤਿਆਰ ਹੋਣਗੇ ਪ੍ਰੋਫੈਸ਼ਨਲ ਪੋਸਟਰ ਤੇ ਡਿਜ਼ਾਈਨ! OpenAI ਨੇ ਲਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +