Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    11:40:16 AM

  • ludhiana school news

    ਲੁਧਿਆਣਾ : ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ...

  • gangster doni bal threatens owner of karma fashion studio in jalandhar

    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ...

  • bahrain under strike

    ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ...

  • stock market  sensex nifty crash  investors lose rs 1 83 lakh crore

    ਸ਼ੇਅਰ ਬਾਜ਼ਾਰ 'ਚ ਹਾਹਾਕਾਰ, Sensex-Nifty ਕਰੈਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • iPhone 12 ’ਤੇ ਮਿਲ ਰਹੀ 16,000 ਰੁਪਏ ਦੀ ਛੋਟ, 26 ਜਨਵਰੀ ਤਕ ਚੁੱਕ ਸਕਦੇ ਹੋ ਆਫਰ ਦਾ ਲਾਭ

GADGETS News Punjabi(ਗੈਜੇਟ)

iPhone 12 ’ਤੇ ਮਿਲ ਰਹੀ 16,000 ਰੁਪਏ ਦੀ ਛੋਟ, 26 ਜਨਵਰੀ ਤਕ ਚੁੱਕ ਸਕਦੇ ਹੋ ਆਫਰ ਦਾ ਲਾਭ

  • Edited By Rakesh,
  • Updated: 23 Jan, 2021 06:18 PM
Gadgets
iphone 12 available at up to rs 16 000 discount
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਜੇਕਰ ਤੁਸੀਂ ਆਈਫੋਨ 12 ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਸ ਤੋਂ ਚੰਗਾ ਮੌਕਾ ਨਹੀਂ ਹੋ ਸਕਦਾ। ਆਈਫੋਨ 12 ’ਤੇ 16,000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਇਹ ਡਿਸਕਾਊਂਟ ਆਫਰ ਭਾਰਤ ’ਚ ਮੈਪਲ (Maple) ਵੈੱਬਸਾਈਟ ’ਤੇ ਮਿਲ ਰਿਹਾ ਹੈ ਜਿਥੇ ਗਾਹਕ ਆਈਫੋਨ 12 ਹੀ ਨਹੀਂ ਸਗੋਂ ਆਈਫੋਨ 11 ਸੀਰੀਜ਼ ਸਮੇਤ ਕਈ ਹੋਰ ਆਈਫੋਨ ਮਾਡਲਾਂ ਨੂੰ ਵੀ ਬੇਹੱਦ ਘੱਟ ਕੀਮਤ ’ਚ ਖਰੀਦ ਸਕਦੇ ਹਨ। ਆਓ ਜਾਣਦੇ ਹਾਂ ਆਈਫੋਨ ’ਤੇ ਮਿਲਣ ਵਾਲੀ ਛੋਟ ਅਤੇ ਡਿਸਕਾਊਂਟ ਬਾਰੇ ਵਿਸਤਾਰ ਨਾਲ।

ਭਾਰਤ ’ਚ ਮੈਪਲ ਸਟੋਰ ਦੀ ਵੈੱਬਸਾਈਟ ਅਤੇ ਆਫਲਾਈਨ ਸਟੋਰ ’ਤੇ ਆਈਫੋਨ ਮਾਡਲਾਂ ’ਤੇ 16,000 ਰੁਪਏ ਤਕ ਦੇ ਡਿਸਕਾਊਂਟ ਦਾ ਲਾਭ ਲਿਆ ਜਾ ਸਕਦਾ ਹੈ। ਜੇਕਰ ਤੁਸੀਂ ਮੈਪਲ ਸਟੋਰ ’ਤੇ ਜਾ ਕੇ ਨਵਾਂ ਆਈਫੋਨ ਖਰੀਦਦੇ ਹੋ ਤਾਂ ਤੁਹਾਨੂੰ 8000 ਰੁਪਏ ਦਾ ਇੰਸਟੈਂਟ ਡਿਸਕਾਊਂਟ ਮਿਲੇਗਾ। ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ. ਬੈਂਕ ਦੇ ਕਾਰਡ ’ਤੇ 9,000 ਰੁਪਏ ਦਾ ਕੈਸ਼ਬੈਕ ਵੀ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਮੈਪਲ ਦੇ ਆਨਲਾਈਨ ਸਟੋਰ ’ਤੇ ਗਾਹਕ ਨਵਾਂ ਆਈਫੋਨ ਖਰੀਦਣ ਲਈ ਐਕਸਚੇਂਜ ਆਫਰ ਦਾ ਵੀ ਲਾਭ ਲੈ ਸਕਦੇ ਹਨ। ਦੱਸ ਦੇਈਏ ਕਿ ਮੈਪਲ ਵੈੱਬਸਾਈਟ ’ਤੇ ਜ਼ਿਆਦਾ ਲੋਡ ਹੋਣ ਕਾਰਨ ਵੈੱਬਸਾਈਟ ਵਾਰ-ਵਾਰ ਠੱਪ ਹੋ ਰਹੀ ਹੈ ਜਾਂ ਸਲੋਅ ਹੋ ਰਹੀ ਹੈ। 

PunjabKesari

ਮੈਪਲ ਸਟੋਰ ਤੋਂ ਆਈਫੋਨ 12 ਪ੍ਰੋ ਮੈਕਸ ਦੇ 128 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 8,000 ਰੁਪਏ ਦੇ ਡਿਸਕਾਊਂਟ ਨਾਲ 1,21,900 ਰੁਪਏ ’ਚ ਖਰੀਦਿਆ ਜਾ ਸਕਦਾ ਹੈ,  ਜਦਕਿ ਇਸ ਦੀ ਅਸਲ ਕੀਮਤ 1,27,900 ਰੁਪਏ ਹੈ। ਉਥੇ ਹੀ ਜੇਕਰ ਤੁਸੀਂ ਐੱਚ.ਡੀ.ਐੱਫ.ਸੀ. ਬੈਂਕ ਦੇ ਕਾਰਡ ਰਾਹੀਂ ਭੁਗਤਾਨ ਕਰਦੇ ਹੋ ਤਾਂ ਤੁਹਾਨੂੰ 5000 ਰੁਪਏ ਦੀ ਵਾਧੂ ਛੋਟ ਮਿਲੇਗੀ। ਆਈਫੋਨ 12 ਨੂੰ 9,000 ਰੁਪਏ ਦੀ ਛੋਟ ਨਾਲ 76,900 ਰੁਪਏ ’ਚ ਅਤੇ ਆਈਫੋਨ 12 ਮਿੰਨੀ ਨੂੰ 12,000 ਰੁਪਏ ਦੀ ਛੋਟ ਨਾਲ ਖਰੀਦਿਆ ਜਾ ਸਕਦਾ ਹੈ। ਸਾਰੇ ਆਈਫੋਨ ਮਾਡਲਾਂ ਨਾਲ ਸ਼ਾਨਦਾਰ ਐਕਸਚੇਂਜ ਆਫਰ ਵੀ ਚੱਲ ਰਿਹਾ ਹੈ। 

ਆਈਫੋਨ 11 ਪ੍ਰੋ ਮੈਕਸ ’ਤੇ 12,000 ਰੁਪਏ ਅਤੇ ਆਈਫੋਨ 11 ਪ੍ਰੋ ’ਤੇ 2,000 ਰੁਪਏ ਦੀ ਛੋਟ ਮਿਲ ਰਹੀ ਹੈ। ਆਈਫੋਨ 11 ਨੂੰ 7,500 ਰੁਪਏ ਦੀ ਛੋਟ ਨਾਲ ਅਤੇ ਆਈਫੋਨ ਐਕਸ ਆਰ ਨੂੰ 9,000 ਰੁਪਏ ਦੀ ਛੋਟ ਨਾਲ ਖਰੀਦਿਆ ਜਾ ਸਕਦਾ ਹੈ। ਇਹ ਆਫਰ 26 ਜਨਵਰੀ 2021 ਤਕ ਹੀ ਯੋਗ ਹੈ। 

  • Apple
  • iPhone 12
  • Discount
  • iPhone 11
  • Maple

ਨਵਾਂ ਲੈਪਟਾਪ ਖ਼ਰੀਦਣ ਜਾ ਰਹੇ ਹੋ ਤਾਂ ਇਨ੍ਹਾਂ 5 ਗੱਲਾਂ ਦਾ ਜ਼ਰੂਰ ਰੱਖੋ ਧਿਆਨ

NEXT STORY

Stories You May Like

  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • iphone 18 pro max may become expensive by rs 28 600
    28600 ਰੁਪਏ ਮਹਿੰਗਾ ਹੋ ਸਕਦੈ iPhone 18 Pro Max ! ਜਾਣੋ ਕੀ ਹੈ ਕਾਰਨ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • apple s big decision before the launch of iphone 18
    iPhone 18 ਦੀ ਲਾਂਚਿੰਗ ਤੋਂ ਪਹਿਲਾਂ Apple ਦਾ ਵੱਡਾ ਫੈਸਲਾ ! iPhone17 ਦੇ ਘਟਾ 'ਤੇ ਰੇਟ
  • apple  s iphone air 2 will cause havoc
    48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • great phone launched
      5000mAh ਦੀ ਬੈਟਰੀ ਤੇ 13MP ਕੈਮਰੇ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਕੀਮਤ ਸਿਰਫ...
    • whatsapp users are having fun
      WhatsApp ਯੂਜ਼ਰਸ ਦੀ ਲੱਗ ਗਈ ਮੌਜ ! ਆ ਰਿਹੈ 'Birthday' ਫੀਚਰ
    • the company launched a massive plan
      107 ਰੁਪਏ 'ਚ ਮਿਲੇਗੀ ਫ੍ਰੀ ਕਾਲਿੰਗ ਤੇ 3GB ਡਾਟਾ ! ਕੰਪਨੀ ਨੇ ਲਾਂਚ ਕੀਤਾ ਧਾਕੜ...
    • this meta data center will consume the electricity of 8 lakh homes
      8 ਲੱਖ ਘਰਾਂ ਦੀ ਬਿਜਲੀ ਖਾ ਜਾਵੇਗਾ ਮੈਟਾ ਦਾ ਇਹ ਡਾਟਾ ਸੈਂਟਰ
    • whatsapp username big uproar
      WhatsApp Username ਵੱਡਾ ਹੰਗਾਮਾ ! ਸਰਕਾਰ ਦੇ ਸਵਾਲਾਂ 'ਤੇ ਕੰਪਨੀ ਦਾ ਵੱਡਾ...
    • android users beware
      Android ਯੂਜ਼ਰਸ ਸਾਵਧਾਨ ! Google ਨੇ Free storage ਦੇ ਬਦਲ'ਤੇ ਨਿਯਮ, ਕਰੋ ਇਹ...
    • bsnl launches satellite phone for rs 1 34 lakh  connectivity will available
      BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ...
    • nissan launches powerful suv in india
      ਭਾਰਤ 'ਚ ਲਾਂਚ ਹੋ ਗਈ ਧਾਕੜ SUV ! ਜਾਣੋ ਕੀਮਤ, ਇੰਜਣ ਤੇ ਬਿਹਤਰੀਨ ਫੀਚਰਸ
    • bsnl launches a phone more expensive than iphone
      BSNL ਨੇ ਲਾਂਚ ਕਰ'ਤਾ iPhone ਤੋਂ ਵੀ ਮਹਿੰਗਾ ਫੋਨ ! ਕੀਮਤ ਜਾਣ ਉਡਣਗੇ ਹੋਸ਼
    • big scam happening in the name of online shopping
      Online Shopping ਦੇ ਨਾਂ 'ਤੇ ਹੋ ਰਿਹਾ ਵੱਡਾ ਸਕੈਮ ! ਹਰ 5 'ਚੋਂ 1 USB ਸਟੋਰੇਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +