Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    12:41:32 AM

  • trump iran oil tankers hormuz strait toll claim talks

    ਈਰਾਨ ਨੇ ਟਰੰਪ ਨੂੰ ਦਿੱਤਾ ਗਿਫਟ! ਹੋਰਮੁਜ਼ 'ਚੋਂ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • prices of 767 essential medicines including painkillers and antibiotics

    1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • iPhone 15 ਸੀਰੀਜ਼ ਦੀ ਸੇਲ ਸ਼ੁਰੂ, ਖ਼ਰੀਦਣ ਤੋਂ ਪਹਿਲਾਂ ਜਾਣ ਲਓ ਬੈਂਕ ਆਫਰਜ਼ ਤੇ ਡਿਸਕਾਊਂਟ ਡਿਟੇਲ

GADGETS News Punjabi(ਗੈਜੇਟ)

iPhone 15 ਸੀਰੀਜ਼ ਦੀ ਸੇਲ ਸ਼ੁਰੂ, ਖ਼ਰੀਦਣ ਤੋਂ ਪਹਿਲਾਂ ਜਾਣ ਲਓ ਬੈਂਕ ਆਫਰਜ਼ ਤੇ ਡਿਸਕਾਊਂਟ ਡਿਟੇਲ

  • Edited By Rakesh,
  • Updated: 22 Sep, 2023 03:58 PM
Gadgets
iphone 15 series sale starts check price bank offers and discount details
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਆਖ਼ਿਰਕਾਰ ਅੱਜ ਲੋਕਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ ਅਤੇ ਉਹ ਆਈਫੋਨ 15 ਸੀਰੀਜ਼ ਖ਼ਰੀਦ ਸਕਣਗੇ। ਆਈਫੋਨ ਦੀ ਨਵੀਂ ਸੀਰੀਜ਼ ਦੀ ਪਹਿਲੀ ਅਧਿਕਾਰਤ ਸੇਲ ਐਪਲ ਦੀ ਅਧਿਕਾਰਤ ਵੈੱਬਸਾਈਟ 'ਤੇ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਜਿਨ੍ਹਾਂ ਲੋਕਾਂ ਨੇ ਫੋਨ ਨੂੰ ਐਮਾਜ਼ੋਨ ਤੋਂ ਪ੍ਰੀ-ਬੁੱਕ ਕੀਤਾ ਹੈ ਉਨ੍ਹਾਂ ਨੂੰ ਡਿਲਿਵਰੀ ਕੱਲ ਤੋਂ ਮਿਲਣ ਲੱਗੇਗੀ। ਭਾਰਤ 'ਚ ਆਈਫੋਨ 15 ਦੀ ਸ਼ੁਰੂਆਤੀ ਕੀਮਤ 79,900 ਰੁਪਏ ਰੱਖੀ ਗਈ ਹੈ। ਕੰਪਨੀ ਆਈਫੋਨ 15 ਸੀਰੀਜ਼ 'ਤੇ ਗਾਹਕਾਂ ਨੂੰ ਡਿਸਕਾਊਂਟ ਵੀ ਦੇ ਰਹੀ ਹੈ। ਜੇਕਰ ਤੁਸੀਂ ਆਈਫੋਨ 15 ਖ਼ਰੀਦਣ ਬਾਰੇ ਸੋਚ ਰਹੇ ਹੋ ਤਾਂ ਇਸ 'ਤੇ ਮਿਲਣ ਵਾਲੇ ਆਫਰਜ਼ ਅਤੇ ਡਿਸਕਾਊਂਟ ਬਾਰੇ ਜਾਣ ਲਓ...

ਇਹ ਵੀ ਪੜ੍ਹੋ- iPhone 15 ਦੀ ਵਿਕਰੀ ਭਾਰਤ 'ਚ ਸ਼ੁਰੂ, ਖ਼ਰੀਦਣ ਲਈ ਸਟੋਰ 'ਤੇ ਲੱਗੀਆਂ ਲੰਬੀਆਂ ਲਾਈਨਾਂ

ਐਪਲ ਦੀ ਅਧਿਕਾਰਤ ਵੈੱਬਸਾਈਟ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

ਜੇਕਰ ਤੁਸੀਂ ਆਈਫੋਨ 15 ਅਤੇ ਆਈਫੋਨ 15 ਪਲੱਸ ਨੂੰ ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਖ਼ਰੀਦ ਰਹੇ ਹੋ ਤਾਂ ਕੰਪਨੀ ਤੁਹਾਨੂੰ ਟ੍ਰੇਡ-ਇਨ ਆਫਰ ਦੇ ਰਹੀ ਹੈ ਜਿਸ ਤਹਿਤ ਤੁਸੀਂ ਪੁਰਾਣੇ ਫੋਨ ਦੇ ਬਦਲੇ 2,000 ਰੁਪਏ ਤੋਂ ਲੈ ਕੇ 67,800 ਰੁਪਏ ਤਕ ਦਾ ਭਾਰੀ ਡਿਸਕਾਊਂਟ ਪਾ ਸਕਦੇ ਹੋ। ਦੱਸ ਦੇਈਏ ਕਿ ਟ੍ਰੇਡ-ਇਨ ਵੈਲਿਊ ਤੁਹਾਡੇ ਪੁਰਾਣੇ ਫੋਨ ਦੀ ਕੰਡੀਸ਼ਨ 'ਤੇ ਨਿਰਭਰ ਕਰੇਗੀ।

ਜੇਕਰ ਤੁਸੀਂ ਫੋਨ ਨੂੰ ਐਮਾਜ਼ੋਨ ਤੋਂ ਖ਼ਰੀਦਦੇ ਹੋ ਤਾਂ ਆਈਫੋਨ 15 'ਤੇ ਤੁਹਾਨੂੰ 5000 ਰੁਪਏ ਦਾ ਡਿਸਕਾਊਂਟ ਐੱਚ.ਡੀ.ਐੱਫ.ਸੀ. ਬੈਂਕ ਦੇ ਕਾਰਡ 'ਤੇ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਕ੍ਰੋਮਾ 'ਤੇ ਬੇਸ ਮਾਡਲ 'ਤੇ 5,000 ਰੁਪਏ ਅਤੇ ਪ੍ਰੋ ਮਾਡਲਾਂ 'ਤੇ 4,000 ਰੁਪਏ ਦਾ ਡਿਸਕਾਊਂਟ ਐੱਚ.ਡੀ.ਐੱਫ.ਸੀ. ਬੈਂਕ ਕਾਰਡ 'ਤੇ ਦਿੱਤਾ ਜਾ ਰਿਹਾ ਹੈ। ਫਲਿਪਕਾਰਟ 'ਤੇ ਵੀ 5,000 ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਬੈਂਕ ਆਫਰਜ਼ ਤੋਂ ਇਲਾਵਾ ਹਰ ਥਾਂ ਐਕਸਚੇਂਜ ਆਫਰ ਦਾ ਵੀ ਲਾਭ ਦਿੱਤਾ ਜਾ ਰਿਾ ਹੈ। ਤੁਸੀਂ ਪੁਰਾਣੇ ਡਿਵਾਈਸ ਨੂੰ ਦੇ ਕੇ ਨਵੇਂ ਆਈਫੋਨ ਮਾਡਲ 'ਤੇ ਡਿਸਕਾਊਂਟ ਹਾਸਿਲ ਕਰ ਸਕਦੇ ਹੋ।

ਇਹ ਵੀ ਪੜ੍ਹੋ- ਕੀ ਸੁਰੱਖਿਅਤ ਹੈ ਮੋਬਾਇਲ 'ਚ ਸਾਂਭਿਆ ਨਿੱਜੀ ਡਾਟਾ? ਫੋਟੋ-ਵੀਡੀਓ ਸੇਵ ਕਰਨ ਤੋਂ ਪਹਿਲਾਂ ਜਾਣੋ ਖ਼ਾਸ ਗੱਲਾਂ

iPhone 15 ਸੀਰੀਜਡ ਦੀ ਸ਼ੁਰੂਆਤੀ ਕੀਮਤ

- iPhone 15 - 79,900 ਰੁਪਏ
- iPhone 15 Plus - 89,900 ਰੁਪਏ
- iPhone 15 Pro - 1,34,900 ਰੁਪਏ
- iPhone 15 Pro Max - 1,59,900 ਰੁਪਏ

ਇਹ ਵੀ ਪੜ੍ਹੋ- 6GB ਰੈਮ ਵੇਰੀਐਂਟ 'ਚ ਲਾਂਚ ਹੋਇਆ ਇਹ ਫੋਨ, ਮਿਲਣਗੇ ਆਈਫੋਨ ਵਰਗੇ ਫੀਚਰਜ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Apple
  • iPhone 15
  • iPhone 15 Series
  • Made in India
  • iPhone 15 Sale Start
  • Apple Store
  • iPhone 15 price
  • bank offers
  • discount

iPhone 15 ਦੀ ਵਿਕਰੀ ਭਾਰਤ 'ਚ ਸ਼ੁਰੂ, ਖ਼ਰੀਦਣ ਲਈ ਸਟੋਰ 'ਤੇ ਲੱਗੀਆਂ ਲੰਬੀਆਂ ਲਾਈਨਾਂ

NEXT STORY

Stories You May Like

  • xiaomi 17 xiaomi 17 ultra go on sale get rs 10000 discount
    Xiaomi 17 Ultra ਦੀ ਸੇਲ ਸ਼ੁਰੂ, ਇੰਝ ਮਿਲੇਗਾ 10,000 ਰੁਪਏ ਦਾ ਡਿਸਕਾਊਂਟ
  • iphone 17 pro price drops sharply
    iPhone 17 Pro ਖ਼ਰੀਦਣ ਦਾ ਸੁਨਹਿਰੀ ਮੌਕਾ! ਕੀਮਤ 'ਚ ਆਈ ਭਾਰੀ ਗਿਰਾਵਟ
  • golden opportunity to buy iphone 17 series phones
    iPhone 17 ਸੀਰੀਜ਼ ਦੇ ਫ਼ੋਨ ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਧਾਕੜ Discount
  • indian women in iphone assembling plants
    ਭਾਰਤੀ ਹਾਈਟੈੱਕ ਸੈਕਟਰ ਦੀ 'ਰੀੜ੍ਹ ਦੀ ਹੱਡੀ' ਬਣੀਆਂ ਔਰਤਾਂ ! iPhone ਪਲਾਂਟਾਂ 'ਚ ਵਧੀ ਮਹਿਲਾ ਵਰਕਰਾਂ ਦੀ ਗਿਣਤੀ
  • know these essential points before getting your car serviced otherwise
    ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • sanjay dutt gifted a gold iphone 17 by a pakistani fan
    ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ ਇੰਨਾ ਮਹਿੰਗਾ Gift
  • samsung  s big bang  now you can send files to iphone
    ਸੈਮਸੰਗ ਦਾ ਵੱਡਾ ਧਮਾਕਾ! ਹੁਣ iPhone 'ਚ ਭੇਜ ਸਕੋਗੇ ਫਾਈਲਾਂ, ਆਇਆ AirDrop ਵਰਗਾ ਫੀਚਰ
  • accused caught with drug injections gets 15 years in prison
    ਨਸ਼ੀਲੇ ਟੀਕਿਆਂ ਦੇ ਨਾਲ ਫੜ੍ਹੇ ਗਏ ਦੋਸ਼ੀ ਨੂੰ 15 ਸਾਲ ਦੀ ਕੈਦ
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
Trending
Ek Nazar
gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • kia launches its smallest electric car
      Kia ਨੇ ਲਾਂਚ ਕੀਤੀ ਸਭ ਤੋਂ ਛੋਟੀ ਇਲੈਕਟ੍ਰਿਕ ਕਾਰ ! ਇੱਕ ਵਾਰ ਚਾਰਜ ਕਰਨ 'ਤੇ...
    • golden opportunity to buy iphone 17 series phones
      iPhone 17 ਸੀਰੀਜ਼ ਦੇ ਫ਼ੋਨ ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਧਾਕੜ...
    • facebook and instagram accounts will not be created without id proof
      ਸਾਵਧਾਨ! ਹੁਣ ਬਿਨਾਂ ID ਪਰੂਫ਼ ਨਹੀਂ ਬਣੇਗਾ Facebook ਤੇ Instagram Accounts,...
    • trains will run only 5 days a week
      ਹੁਣ ਹਫ਼ਤੇ 'ਚ ਸਿਰਫ਼ 5 ਦਿਨ ਚੱਲਣਗੀਆਂ ਗੱਡੀਆਂ ! ਜੰਗ ਵਿਚਾਲੇ ਇਸ ਦੇਸ਼ 'ਚ ਲਾਗੂ...
    • the company that created chatgpt took a big decision
      ChatGPT ਬਣਾਉਣ ਵਾਲੀ ਕੰਪਨੀ ਨੇ ਲਿਆ ਵੱਡਾ ਫੈਸਲਾ ! ਬੰਦ ਹੋਵੇਗੀ ਇਹ ਐਪ, Disney...
    • bsnl is bringing a cool feature
      ਹੁਣ ਬਿਨਾਂ TrueCaller ਤੋਂ ਪਤਾ ਲੱਗੇਗਾ ਕਿ ਕੌਣ ਕਰ ਰਿਹਾ ਫ਼ੌਨ ! BSNL ਲਿਆ...
    • bad news for oneplus lovers
      OnePlus ਪ੍ਰੇਮੀਆਂ ਲਈ ਬੁਰੀ ਖ਼ਬਰ! ਇੰਡੀਆ CEO ਨੇ ਦਿੱਤਾ ਅਸਤੀਫ਼ਾ, ਕੀ ਭਾਰਤ...
    • mahindra  s electric cars have become cheaper
      ਮਹਿੰਦਰਾ ਦੀਆਂ ਇਲੈਕਟ੍ਰਿਕ ਕਾਰਾਂ ਹੋਈਆਂ ਸਸਤੀਆਂ ! ਕੰਪਨੀ ਦੇ ਰਹੀ ਹੈ ₹4 ਲੱਖ...
    • find x9 ultra will be launched globally in april
      Oppo ਦਾ ਵੱਡਾ ਧਮਾਕਾ: Find X9 Ultra ਅਪ੍ਰੈਲ 'ਚ ਹੋਵੇਗਾ ਗਲੋਬਲ ਲਾਂਚ; ਪਹਿਲੀ...
    • youtube   views factory   busted
      ਫੜੀ ਗਈ YouTube 'ਵਿਊਜ਼ ਬਣਾਉਣ ਵਾਲੀ ਫੈਕਟਰੀ ! ਇੰਝ ਖਰੀਦੇ ਜਾਂਦੇ ਨੇ Views...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +