Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:00:02 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਾਹਮਣੇ ਆਇਆ iPhone 17 ਦਾ ਡਿਜ਼ਾਈਨ, ਕੈਮਰਾ ਮੋਡਿਊਲ ਦੇਖ ਗੂਗਲ ਪਿਕਸਲ ਦੀ ਆਈ ਯਾਦ

GADGETS News Punjabi(ਗੈਜੇਟ)

ਸਾਹਮਣੇ ਆਇਆ iPhone 17 ਦਾ ਡਿਜ਼ਾਈਨ, ਕੈਮਰਾ ਮੋਡਿਊਲ ਦੇਖ ਗੂਗਲ ਪਿਕਸਲ ਦੀ ਆਈ ਯਾਦ

  • Edited By Inder Prajapati,
  • Updated: 24 Jan, 2025 06:03 AM
Gadgets
iphone 17 design revealed
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਤਕਨੀਕੀ ਦਿੱਗਜ ਐਪਲ ਹਰ ਸਾਲ ਸਤੰਬਰ ਅਕਤੂਬਰ ਮਹੀਨੇ ਵਿੱਚ ਆਪਣੀ ਨਵੀਂ iPhone ਸੀਰੀਜ਼ ਲਾਂਚ ਕਰਦੀ ਹੈ। ਇਸ ਵਾਰ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਕੰਪਨੀ 2025 ਦੇ ਅੰਤ ਤੱਕ iPhone 17 ਸੀਰੀਜ਼ ਨੂੰ ਦੁਨੀਆ ਭਰ ਦੇ ਬਾਜ਼ਾਰ 'ਚ ਲਾਂਚ ਕਰ ਸਕਦੀ ਹੈ। iPhone 17 ਦੇ ਲਾਂਚ ਹੋਣ 'ਚ ਅਜੇ ਸਮਾਂ ਹੈ ਪਰ ਇਸ ਨੂੰ ਲੈ ਕੇ ਲੀਕ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਲੇਟੈਸਟ ਅਪਡੇਟ 'ਚ ਇਸ ਦੇ ਡਿਜ਼ਾਈਨ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ।

ਐਪਲ ਆਈਫੋਨ 17 ਸੀਰੀਜ਼ 'ਚ ਬੇਸ ਮਾਡਲ ਦੇ ਨਾਲ ਪ੍ਰੋ ਅਤੇ ਮੈਕਸ ਵੇਰੀਐਂਟ ਲਾਂਚ ਕਰ ਸਕਦਾ ਹੈ। ਇਸ ਦੇ ਨਾਲ ਹੀ ਇਸ ਵਾਰ ਸੀਰੀਜ਼ 'ਚ ਨਵਾਂ ਸਲਿਮ ਵੇਰੀਐਂਟ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਐਪਲ ਨੇ ਲੰਬੇ ਸਮੇਂ ਤੋਂ ਆਈਫੋਨ ਦੇ ਹਾਰਡਵੇਅਰ ਡਿਜ਼ਾਈਨ 'ਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਹੈ। ਲੇਟੈਸਟ ਆਈਫੋਨ 16 ਸੀਰੀਜ਼ 'ਚ ਵੀ, ਬੇਸ ਵੇਰੀਐਂਟ ਨੂੰ ਛੱਡ ਕੇ, ਹੋਰ ਮਾਡਲਾਂ ਦਾ ਡਿਜ਼ਾਈਨ ਪੁਰਾਣੀ ਸੀਰੀਜ਼ ਵਰਗਾ ਹੀ ਹੈ। ਹਾਲਾਂਕਿ, ਹੁਣ ਮੰਨਿਆ ਜਾ ਰਿਹਾ ਹੈ ਕਿ ਆਈਫੋਨ 17 ਸੀਰੀਜ਼ 'ਚ ਕੁਝ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

ਡਿਜ਼ਾਈਨ ਆਨਲਾਈਨ ਹੋਇਆ ਲੀਕ 
ਲੀਕ ਤੋਂ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ iPhone 17 'ਚ ਇਸ ਵਾਰ ਕੈਮਰਾ ਮਾਡਿਊਲ 'ਚ ਵੱਡਾ ਬਦਲਾਅ ਹੋ ਸਕਦਾ ਹੈ। ਆਉਣ ਵਾਲੀ ਆਈਫੋਨ ਸੀਰੀਜ਼ 'ਚ ਗਾਹਕ ਵਿਜ਼ਰ ਸਟਾਈਲ ਕੈਮਰਾ ਯੂਨਿਟ ਦੇਖ ਸਕਦੇ ਹਨ ਜੋ ਮੌਜੂਦਾ ਆਈਫੋਨ ਸੀਰੀਜ਼ ਦੇ ਡਿਜ਼ਾਈਨ ਤੋਂ ਕਾਫੀ ਵੱਖਰਾ ਹੋਵੇਗਾ। ਆਉਣ ਵਾਲੇ ਆਈਫੋਨ ਦੇ ਇਸ ਡਿਜ਼ਾਈਨ ਨੂੰ ਟਿਪਸਟਰ ਮਾਜਿਨ ਬੁ (@MajinBuOfficial) ਦੁਆਰਾ ਲੀਕ ਕੀਤਾ ਗਿਆ ਹੈ।

iPhone 17, the design seems confirmed. pic.twitter.com/5Wh6alUiMr

— Majin Bu (@MajinBuOfficial) January 21, 2025

ਆਈਫੋਨ 17 ਦੇ ਬੈਕ ਪੈਨਲ 'ਤੇ ਮਿਲੇ ਡਿਜ਼ਾਈਨ ਦੀ ਫੋਟੋ ਨੂੰ ਟਿਪਸਟਰ ਨੇ ਮਾਈਕ੍ਰੋਬਲਾਗਿੰਗ ਪਲੇਟਫਾਰਮ X 'ਤੇ ਸ਼ੇਅਰ ਕੀਤਾ ਹੈ। ਫਿਲਹਾਲ ਪੋਸਟ ਤੋਂ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਇਹ iPhone 17 ਦੇ ਕਿਸ ਵੇਰੀਐਂਟ ਦਾ ਡਿਜ਼ਾਈਨ ਹੈ। ਹਾਲਾਂਕਿ ਇਸ ਦੇ ਲੁੱਕ ਤੋਂ ਅਜਿਹਾ ਲੱਗਦਾ ਹੈ ਕਿ ਇਹ ਬੇਸ ਮਾਡਲ ਹੋ ਸਕਦਾ ਹੈ। ਲੀਕ ਹੋਈ ਫੋਟੋ ਵਿੱਚ, ਇੱਕ ਵਿਜ਼ਰ ਵਰਗਾ ਗੋਲੀ ਆਕਾਰ ਵਾਲਾ ਕੈਮਰਾ ਮੋਡਿਊਲ ਫੋਨ ਦੇ ਸਿਖਰ 'ਤੇ ਦਿਖਾਈ ਦੇ ਰਿਹਾ ਹੈ, ਜਿਸ ਦੇ ਖੱਬੇ ਪਾਸੇ ਇੱਕ ਵੱਡੇ ਆਕਾਰ ਦਾ ਸਿੰਗਲ ਕੈਮਰਾ ਕੱਟਆਊਟ ਦਿਖਾਈ ਦੇ ਰਿਹਾ ਹੈ।

ਗੂਗਲ ਪਿਕਸਲ ਵਰਗੀ ਲੁਕ
iPhone 17 ਦੇ ਇਸ ਡਿਜ਼ਾਈਨ ਨੂੰ ਦੇਖ ਕੇ ਸਭ ਤੋਂ ਪਹਿਲਾਂ ਜੋ ਖਿਆਲ ਆਉਂਦਾ ਹੈ ਉਹ ਹੈ ਗੂਗਲ ਦਾ ਪਿਕਸਲ ਸਮਾਰਟਫੋਨ। ਇਸ 'ਚ ਦਿਖਾਈ ਦੇਣ ਵਾਲਾ ਕੈਮਰਾ ਮੋਡਿਊਲ ਗੂਗਲ ਪਿਕਸਲ ਸਮਾਰਟਫੋਨ 'ਤੇ ਪਾਏ ਜਾਣ ਵਾਲੇ ਕੈਮਰਾ ਮਾਡਿਊਲ ਨਾਲ ਕਾਫੀ ਮਿਲਦਾ ਜੁਲਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਐਪਲ ਨੇ iPhone 16 ਦੇ ਬੇਸ ਵੇਰੀਐਂਟ ਵਿੱਚ ਵਰਟੀਕਲ ਸ਼ੇਪ ਵਿੱਚ ਕੈਮਰਾ ਦਿੱਤਾ ਸੀ। ਪਰ ਸੀਰੀਜ਼ ਦੇ ਬਾਕੀ ਵੇਰੀਐਂਟਸ ਵਿੱਚ iPhone 11 ਵਰਗਾ ਹੀ ਕੈਮਰਾ ਮੋਡਿਊਲ ਹੈ। ਅਜਿਹੇ 'ਚ ਹੁਣ ਆਈਫੋਨ ਪ੍ਰੇਮੀਆਂ ਨੂੰ ਉਮੀਦ ਹੈ ਕਿ ਇਸ ਵਾਰ ਕੰਪਨੀ ਨਵੀਂ ਸੀਰੀਜ਼ 'ਚ ਡਿਜ਼ਾਈਨ 'ਚ ਕੁਝ ਵੱਡੇ ਬਦਲਾਅ ਕਰ ਸਕਦੀ ਹੈ।

  • iPhone 17
  • iPhone series
  • Apple
  • Google Pixel

ਜੀਓ ਨੂੰ ਪਛਾੜੇਗੀ ਏਅਰਟੈੱਲ, ਕਰ ਲਈ ਵੱਡੀ ਤਿਆਰੀ

NEXT STORY

Stories You May Like

  • a golden opportunity to buy the iphone 17
    iPhone 17 ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ 19,000 ਤੋਂ ਵੀ ਵਧ ਦਾ ਡਿਸਕਾਊਂਟ
  • iphone  theft  password  message  thief
    ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ
  • iphone users  beware
    iPhone ਯੂਜ਼ਰਸ ਸਾਵਧਾਨ ! ਸਕ੍ਰੀਨ 'ਤੇ ਆਏ Green ਤੇ Orange Dot ਦਾ ਕੀ ਹੈ ਰਾਜ਼, ਪੜ੍ਹੋ ਪੂਰੀ ਖਬਰ
  • fear of polio in pakistan
    ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ ਦੀ ਬੱਚੀ ਹੋਈ ਸ਼ਿਕਾਰ
  • india  s women  s under 17 team
    ਭਾਰਤ ਦੀ ਮਹਿਲਾ ਅੰਡਰ-17 ਟੀਮ ਏਸ਼ੀਆਈ ਕੱਪ ’ਚ ਜਗ੍ਹਾ ਬਣਾਉਣ ਤੋਂ ਇਕ ਕਦਮ ਦੂਰ
  • licenses of 17 travel agents cancelled in bathinda district
    ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
  • under 17 team defeats myanmar 4 0
    ਅੰਡਰ-17 ਟੀਮ ਨੇ ਮਿਆਂਮਾਰ ਨੂੰ 4-0 ਨਾਲ ਹਰਾਇਆ
  • fraud in ludhiana
    ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • oneplus ace 7 series coming soon
      Snapdragon 8 Elite Gen 5 ਚਿਪ ਨਾਲ ਜਲਦ ਆ ਰਹੀ OnePlus Ace 7 ਸੀਰੀਜ਼ !...
    • motorola  s big blast
      Motorola  ਦਾ ਵੱਡਾ ਧਮਾਕਾ : ਧਾਕੜ ਫੋਨ 'ਚ ਮਿਲ ਰਿਹੈ 20,000 ਦਾ ਡਿਸਕਾਉਂਟ,...
    • infinix  s impressive phone is set to launch soon
      ਜਲਦ ਲਾਂਚ ਹੋਣ ਜਾ ਰਿਹੈ Infinix ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • people flocked to buy electric scooters
      ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ ! 30 ਦਿਨਾਂ 'ਚ ਵਿਕੇ 2 ਲੱਖ ਤੋਂ...
    • apple may launch new products on october 13
      ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ...
    • orkut is coming back
      ਵਾਪਸ ਆ ਰਿਹਾ ਹੈ Orkut ! ਫਾਊਂਡਰ ਨੇ ਕੀਤਾ ਵੱਡਾ ਐਲਾਨ, ਨਵੀਂ ਮੁਹਿੰਮ ਨਾਲ ਜੁੜੇ...
    • oppo  s impressive phone to launch globally
      ਗਲੋਬਲ ਪੱਧਰ 'ਤੇ ਲਾਂਚ ਹੋਵੇਗਾ Oppo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • iqoo 16 launching soon
      8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
    • this powerful phone is available for 20 000 less
      20,000 ਰੁਪਏ ਸਸਤਾ ਮਿਲ ਰਿਹਾ ਇਹ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
    • an amazing phone is set to launch soon
      200MP ਕੈਮਰੇ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! 9000mAh ਦੀ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +