Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    4:42:14 PM

  • sukhpal singh khaira statement

    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ:...

  • 60 year old tradition related to ramadan broken in dubai

    ਮਿਡਲ ਈਸਟ ਜੰਗ : ਦੁਬਈ 'ਚ ਰਮਜ਼ਾਨ ਨਾਲ ਸਬੰਧਤ 60...

  •  there is no shortage of petrol and lpg in the country

    "ਦੇਸ਼ 'ਚ ਪੈਟਰੋਲ ਤੇ LPG ਦੀ ਕੋਈ ਕਮੀ ਨਹੀਂ'',...

  • big news  arrest warrant issued against famous punjabi singer

    ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • iPhone 18 Pro ਦੇ ਫੀਚਰ ਹੋਏ ਲੀਕ : ਜਾਣੋ ਕਿਹੜੇ ਵੱਡੇ ਬਦਲਾਅ ਕਰਨ ਜਾ ਰਹੀ ਹੈ ਐਪਲ

GADGETS News Punjabi(ਗੈਜੇਟ)

iPhone 18 Pro ਦੇ ਫੀਚਰ ਹੋਏ ਲੀਕ : ਜਾਣੋ ਕਿਹੜੇ ਵੱਡੇ ਬਦਲਾਅ ਕਰਨ ਜਾ ਰਹੀ ਹੈ ਐਪਲ

  • Edited By Sunaina,
  • Updated: 17 Feb, 2026 02:44 PM
Gadgets
iphone 18 pro features leaked
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਐਪਲ ਹਰ ਸਾਲ ਸਤੰਬਰ ਮਹੀਨੇ 'ਚ ਆਪਣੀ ਨਵੀਂ ਆਈਫੋਨ ਸੀਰੀਜ਼ ਲਾਂਚ ਕਰਦਾ ਹੈ। ਹਾਲਾਂਕਿ ਇਸ ਸਾਲ ਦੇ ਫਲੈਗਸ਼ਿਪ ਫੋਨਾਂ ਦੇ ਲਾਂਚ ਹੋਣ 'ਚ ਅਜੇ ਕੁਝ ਮਹੀਨੇ ਬਾਕੀ ਹਨ, ਪਰ ਹੁਣੇ ਤੋਂ ਹੀ iPhone 18 Pro ਅਤੇ iPhone 18 Pro Max ਬਾਰੇ ਵੱਡੇ ਖੁਲਾਸੇ ਹੋਣੇ ਸ਼ੁਰੂ ਹੋ ਗਏ ਹਨ। ਲੀਕ ਹੋਈ ਜਾਣਕਾਰੀ ਮੁਤਾਬਕ ਐਪਲ ਇਸ ਵਾਰ ਡਿਜ਼ਾਈਨ, ਕੈਮਰਾ ਅਤੇ ਪਰਫਾਰਮੈਂਸ 'ਚ ਕਈ ਵੱਡੇ ਬਦਲਾਅ ਕਰਨ ਦੀ ਤਿਆਰੀ ਕਰ ਰਿਹਾ ਹੈ।

ਸਰੋਤਾਂ ਅਨੁਸਾਰ, iPhone 18 Pro 'ਚ 6.3 ਇੰਚ ਅਤੇ Pro Max 'ਚ 6.9 ਇੰਚ ਦੀ ਡਿਸਪਲੇਅ ਮਿਲ ਸਕਦੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਫੋਨ ਤੋਂ 'ਡਾਇਨਾਮਿਕ ਆਈਲੈਂਡ' ਪੂਰੀ ਤਰ੍ਹਾਂ ਹਟ ਸਕਦਾ ਹੈ ਜਾਂ ਬਹੁਤ ਛੋਟਾ ਹੋ ਸਕਦਾ ਹੈ। ਐਪਲ ਅੰਡਰ-ਡਿਸਪਲੇਅ ਫੇਸ ਆਈਡੀ ਤਕਨੀਕ ਦੀ ਟੈਸਟਿੰਗ ਕਰ ਰਿਹਾ ਹੈ, ਜਿਸ ਨਾਲ ਫੋਨ ਦੇ ਸਾਰੇ ਸੈਂਸਰ ਸਕ੍ਰੀਨ ਦੇ ਹੇਠਾਂ ਹੋਣਗੇ ਅਤੇ ਸੈਲਫੀ ਕੈਮਰੇ ਦਾ ਕੱਟਆਊਟ ਵੀ ਛੋਟਾ ਹੋ ਜਾਵੇਗਾ। ਇਸ ਤੋਂ ਇਲਾਵਾ, ਕੁਝ ਰਿਪੋਰਟਾਂ ਮੁਤਾਬਕ ਕੈਮਰਾ ਸੈੱਟਅੱਪ ਸੈਂਟਰ ਦੀ ਬਜਾਏ ਉੱਪਰ ਖੱਬੇ ਕੋਨੇ ਵੱਲ ਹੋ ਸਕਦਾ ਹੈ, ਜੋ ਇਸ ਨੂੰ ਮੌਜੂਦਾ ਆਈਫੋਨਾਂ ਨਾਲੋਂ ਬਿਲਕੁਲ ਵੱਖਰੀ ਲੁੱਕ ਦੇਵੇਗਾ।

ਫੋਟੋਗ੍ਰਾਫੀ ਦੇ ਸ਼ੌਕੀਨਾਂ ਲਈ iPhone 18 Pro 'ਚ ਵੇਰੀਏਬਲ ਅਪਰਚਰ ਸਿਸਟਮ ਦਿੱਤਾ ਜਾ ਸਕਦਾ ਹੈ। ਇਹ ਸਿਸਟਮ ਲੈਂਸ ਨੂੰ ਰੋਸ਼ਨੀ ਦੇ ਹਿਸਾਬ ਨਾਲ ਫਿਜ਼ੀਕਲ ਪੱਧਰ 'ਤੇ ਐਡਜਸਟ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਘੱਟ ਰੋਸ਼ਨੀ 'ਚ ਸ਼ਾਨਦਾਰ ਫੋਟੋਆਂ ਖਿੱਚੀਆਂ ਜਾ ਸਕਣਗੀਆਂ। ਕੰਪਨੀ ਇਸ ਵਾਰ ਸੈਮਸੰਗ ਤੋਂ ਲਿਆ ਗਿਆ ਨਵਾਂ ਥ੍ਰੀ-ਲੇਅਰ ਸਟੈਕਡ ਇਮੇਜ ਸੈਂਸਰ ਵੀ ਵਰਤ ਸਕਦੀ ਹੈ, ਜੋ ਨੋਇਜ਼ ਨੂੰ ਘਟਾ ਕੇ ਬਿਹਤਰ ਡਾਇਨਾਮਿਕ ਰੇਂਜ ਪ੍ਰਦਾਨ ਕਰੇਗਾ।

ਨਵੀਂ ਸੀਰੀਜ਼ 'ਚ A20 Pro ਚਿੱਪ ਮਿਲਣ ਦੀ ਉਮੀਦ ਹੈ, ਜੋ TSMC ਦੇ ਆਧੁਨਿਕ 2nm ਪ੍ਰੋਸੈਸ ਉਤੇ ਤਿਆਰ ਕੀਤੀ ਜਾਵੇਗੀ। ਇਹ ਚਿੱਪ ਫੋਨ ਦੀ ਪਰਫਾਰਮੈਂਸ ਨੂੰ ਵਧਾਉਣ ਦੇ ਨਾਲ-ਨਾਲ ਬੈਟਰੀ ਦੀ ਖਪਤ ਨੂੰ ਵੀ ਘੱਟ ਕਰੇਗੀ। ਬੈਟਰੀ ਦੀ ਗੱਲ ਕਰੀਏ ਤਾਂ iPhone 18 Pro Max 'ਚ 5,100mAh ਦੀ ਵੱਡੀ ਬੈਟਰੀ ਦਿੱਤੀ ਜਾ ਸਕਦੀ ਹੈ, ਹਾਲਾਂਕਿ ਇਸ ਨਾਲ ਫੋਨ ਦਾ ਵਜ਼ਨ 240 ਗ੍ਰਾਮ ਤੋਂ ਜ਼ਿਆਦਾ ਹੋ ਸਕਦਾ ਹੈ।

ਕੀਮਤ ਬਾਰੇ ਅਜੇ ਕੋਈ ਅਧਿਕਾਰਤ ਖੁਲਾਸਾ ਨਹੀਂ ਹੋਇਆ ਹੈ, ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਐਪਲ ਕੀਮਤਾਂ ਨੂੰ ਪੁਰਾਣੀ ਰੇਂਜ ਵਿੱਚ ਹੀ ਰੱਖਣ ਦੀ ਕੋਸ਼ਿਸ਼ ਕਰੇਗਾ। ਭਾਰਤ 'ਚ iPhone 17 Pro ਦੀ ਕੀਮਤ ਲਗਭਗ 1,34,900 ਰੁਪਏ ਅਤੇ Pro Max ਦੀ 1,49,900 ਰੁਪਏ ਰਹੀ ਹੈ, ਇਸ ਲਈ ਨਵੀਂ ਸੀਰੀਜ਼ ਵੀ ਇਸੇ ਦੇ ਆਲੇ-ਦੁਆਲੇ ਲਾਂਚ ਹੋ ਸਕਦੀ ਹੈ। 

  • iPhone18Pro
  • AppleLeaks
  • Big changes

ਇਲੈਕਟ੍ਰਿਕ ਸਕੂਟਰਾਂ ਦੀ ਵਿਕਰੀ 'ਚ ਇਸ ਕੰਪਨੀ ਨੇ ਮਾਰੀ ਬਾਜ਼ੀ, ਓਲਾ ਪਛੜਿਆ

NEXT STORY

Stories You May Like

  • huge discount is available on iphone 16 pro
    iPhone 16 Pro 'ਤੇ ਮਿਲ ਰਿਹੈ ਭਾਰੀ Discount!
  • iphone 17 prices surge ahead of iphone 18 launch
    Apple ਦਾ ਵੱਡਾ ਧਮਾਕਾ! iPhone 18 ਦੀ ਲਾਂਚਿੰਗ ਤੋਂ ਪਹਿਲਾਂ iPhone 17 ਦੀਆਂ ਕੀਮਤਾਂ ਹੋਈਆਂ ਧੜੰਮ
  • iphone 16e prices as iphone 17e arrives
    iPhone 17e ਦੇ ਆਉਂਦਿਆਂ ਹੀ ਡਿੱਗੀਆਂ iPhone 16e ਦੀਆਂ ਕੀਮਤਾਂ! ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ
  • 18 year old youth dies in accident
    ਸੜਕ ਹਾਦਸੇ ’ਚ 18 ਸਾਲਾ ਨੌਜਵਾਨ ਦੀ ਮੌਤ, 2 ਜ਼ਖਮੀ
  • apple launches its most affordable and fastest phone ever
    ਨਵੀਂ A19 ਚਿੱਪ ਅਤੇ ਜ਼ਬਰਦਸਤ ਕੈਮਰਾ! ਐਪਲ ਨੇ ਲਾਂਚ ਕੀਤਾ ਹੁਣ ਤੱਕ ਦਾ ਸਭ ਤੋਂ ਸਸਤਾ ਤੇ ਤੇਜ਼ iPhone 17e
  • punjab hotels  sex rackets
    ਹੋਟਲਾਂ ਵਿਚ ਵੱਡੇ ਪੱਧਰ 'ਤੇ ਚੱਲ ਰਹੇ ਸੈਕਸ ਰੈਕੇਟ, ਨੌਜਵਾਨਾਂ ਤੋਂ ਵਸੂਲੀ ਜਾ ਰਹੀ ਮੋਟੀ ਰਕਮ
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ ਬਦਲਾਅ ਦੀ ਤਿਆਰੀ
  • ind vs zim t20 wc
    IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • pargat singh revelation
    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ ਦਿੱਲੀ ਤੋਂ ਆਏ 300...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
Trending
Ek Nazar
kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • suv falls into 20 foot pit during test drive
      ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...
    • tvs orbiter v1 scooter
      TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...
    • big blow to oneplus users
      OnePlus ਯੂਜ਼ਰਸ ਨੂੰ ਵੱਡਾ ਝਟਕਾ! ਬੰਦ ਹੋਣ ਜਾ ਰਿਹਾ ਪ੍ਰਮੁੱਖ ਸਰਵਿਸ ਸੈਂਟਰ,...
    • whatsapp will run under parental supervision
      Whatsapp ਨੇ ਮਾਪਿਆਂ ਦੀ Tension ਕੀਤੀ ਖ਼ਤਮ ! 13 ਸਾਲ ਤੱਕ ਦੇ ਬੱਚਿਆਂ ਲਈ...
    • meta deleted millions of instagram and facebook accounts
      Meta ਨੇ ਡਿਲੀਟ ਕੀਤੇ ਕਰੋੜਾਂ Instagram ਤੇ Facebook Account! ਕਾਰਨ ਜਾਣਹੋ...
    • 5 features that completely changed whatsapp
      5 Features ਨੇ ਬਦਲ'ਤਾ ਪੂਰਾ WhatsApp, ਜਾਣੋ ਕੀ-ਕੀ ਹੋਵੇਗਾ ਖਾਸ
    • robbers have come to upi
      UPI 'ਤੇ ਆ ਗਏ 'ਲੁਟੇਰੇ', ਆਪਣੇ ਅਕਾਉਂਟ ਨੂੰ ਇੰਝ ਰੱਖੋ ਸੇਫ, ਗੜਬੜ ਹੋਈ ਤਾਂ ਹੋ...
    • audi india company announces increase in car prices
      ਨਵੀਂ ਗੱਡੀ ਖਰੀਦਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ ! ਇਸ ਕੰਪਨੀ ਨੇ ਅਚਾਨਕ...
    • central government  s big action on telegram
      ਟੈਲੀਗ੍ਰਾਮ 'ਤੇ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ ! 3,100 ਤੋਂ ਵੱਧ ਚੈਨਲ ਤੁਰੰਤ...
    • big news for ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖੁਸ਼ਖਬਰੀ! ਹੁਣ ਨਹੀਂ ਮਾਰਨੇ ਪੈਣਗੇ ਡੀਪੂਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +