Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    5:47:30 PM

  • acp and sho suspended in the firing incident at vardaan medical centre

    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ...

  • sukhpal singh khaira statement

    ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ'...

  • big on punjab  s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ...

  • firing on former sarpanch who went to a wedding

    PUNJAB : ਵਿਆਹ 'ਚ ਗਏ ਸਾਬਕਾ ਸਰਪੰਚ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • iPhone 7s ਅਤੇ iPhone 7s Plus ਨਾਲ iPhone Edition ਲਾਂਚ ਕਰ ਸਕਦਾ ਹੈ ਐਪਲ

GADGETS News Punjabi(ਗੈਜੇਟ)

iPhone 7s ਅਤੇ iPhone 7s Plus ਨਾਲ iPhone Edition ਲਾਂਚ ਕਰ ਸਕਦਾ ਹੈ ਐਪਲ

  • Updated: 14 Mar, 2017 05:10 PM
ਜਲੰਧਰ
iphone can 7s and iphone launch iphone edition 7s plus apple
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਹੁਣ ਤੱਕ ਇਹ ਚਰਚਾ ਸੀ ਕਿ ਇਸ ਸਾਲ ਲਾਂਚ ਹੋਣ ਵਾਲੇ ਆਈਫੋਨ ਦਾ ਨਾਂ iPhone8 ਜਾਂ iPhone X ਹੋ ਸਕਦਾ ਹੈ ਪਰ ਜਾਪਾਨ ਦੀ ਵੈੱਬਸਾਈਟ Macotakara ਦਾ ਕਹਿਣਾ ਹੈ ਕਿ ਪਹਿਲੇ ਆਈਫੋਨ ਦੇ ਲਾਂਚ ਹੋਣ ਦੇ ਮੌਕੇ 'ਤੇ ਲਾਏ ਜਾਣ ਵਾਲੇ ਖਾਸ ਐਡੀਸ਼ਨ ਦਾ ਨਾਂ 'iPhone Edition' ਰੱਖਿਆ ਜਾ ਸਕਦਾ ਹੈ। ਰਿਪੋਰਟ 'ਚ ਐਪਲ 'ਚ ਇਸ ਡਿਵੈਲਪਮੈਂਟ ਦੀ ਜਾਣਕਾਰੀ ਰੱਖਣ ਵਾਲੇ ਇਕ ਸੂਤਰ ਦੇ ਹਵਾਲੇ ਤੋਂ ਇਹ ਦਾਅਵਾ ਕੀਤਾ ਗਿਆ ਹੈ।
ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਹੁਣ iPhone8 ਅਤੇ iPhone Edition ਦੇ ਪ੍ਰੋਟੋਟਾਈਪ ਟੈਸਟ ਕੀਤੇ ਗਏ ਜਾ ਰਹੇ ਹਨ। ਕੁਝ ਪ੍ਰੋਟੋਟਾਈਪਸ 'ਚ ਬਿਨਾ ਹੋਮ ਬਟਨ ਵਾਲੇ ਵੱਡੀ ਡਿਸਪਲੇ ਵੀ ਇਸਤੇਮਾਲ ਕੀਤੀ ਗਈ ਹੈ। ਇਸ ਡਿਵਾਈਸ ਨੂੰ iPhone 7s ਅਤੇ iPhone 7s Plus ਨਾਲ ਲਾਂਚ ਕੀਤਾ ਜਾਵੇਗਾ।
iPhone Edition 'ਚ 5 ਇੰਚ ਦੀ ਡਿਸਪਲੇ ਲੱਗੀ ਹੈ। ਕੰਪਨੀ ਇਸ ਦੇ ਗਲਾਸ, ਐਲੂਮੀਨੀਅਮ ਅਤੇ ਸਿਰੈਮਿਕਸ ਵਾਲੇ ਮਾਡਲਸ ਨੂੰ ਟੈਸਟ ਦੀ ਵਜ੍ਹਾ ਤੋਂ ਐਪਲ iPhone Edition ਨੂੰ ਮਾਰਕੀਟ 'ਚ ਦੇਰ ਤੋਂ ਉਤਾਰ ਸਕਦਾ ਹੈ। ਮਤਲਬ iPhone 7s ਅਤੇ iPhone 7s Plus ਤੋਂ ਬਾਅਦ ਇਸ ਨੂੰ ਉਤਾਰਿਆ ਜਾਵੇਗਾ।
ਹੋ ਸਕਦਾ ਹੈ ਕਿ ਕੰਪਨੀ ਨੇ iPhone Edition ਨਾਂ ਇਸ ਲਈ ਇਸਤੇਮਾਲ ਕੀਤਾ ਹੋਵੇ, ਤਾਂ ਕਿ ਇਸ ਨੂੰ ਐਪਲ ਵਾਚ 'Edition' ਮਾਡਲਸ ਨਾਲ ਜੋੜਿਆ ਜਾਵੇ। ਚਰਚਾ ਹੈ ਕਿ ਆਈਫੋਨ ਐਡੀਸ਼ਨ 'ਚ ਡਿਊਲ ਬੈਕ ਕੈਮਰਾ ਸੈੱਟਅੱਪ, ਲਾਈਟਨਿੰਗ ਪੋਰਟ ਅਤੇ ਵਾਇਰਲੈੱਸ ਚਾਰਜਿੰਗ ਵਰਗੇ ਫੀਚਰਸ ਹੋ ਸਕਦੇ ਹਨ।

  • ਐਪਲ
  • ਆਈਫੋਨ
  • ਜਾਪਾਨ
  • Apple
  • iPhone
  • Japan

17 ਮਾਰਚ ਨੂੰ ਲਾਂਚ ਹੋ ਸਕਦਾ ਹੈ ਨਵਾਂ Vivo Y66 ਸਮਾਰਟਫੋਨ

NEXT STORY

Stories You May Like

  • now iphones will be made in pakistan too apple is preparations
    ਭਾਰਤ ਤੋਂ ਬਾਅਦ ਹੁਣ ਪਾਕਿਸਤਾਨ 'ਚ ਵੀ ਬਣਨਗੇ iPhone, ਐਪਲ ਕਰਨ ਜਾ ਰਹੀ ਹੈ ਵੱਡੀ ਤਿਆਰੀ
  • discount is available on iphone 17 pro
    iPhone 17 Pro 'ਤੇ ਮਿਲ ਰਿਹੈ ਭਾਰੀ Discount!
  • iphone 18 pro will now come in a new color
    ਹੁਣ ਨਵੇਂ ਰੰਗ 'ਚ ਆਵੇਗਾ iPhone 18 Pro ! ਜਾਣੋ ਕੀ ਹੈ ਖਾਸ
  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ : ਜਾਣੋ ਕਿਹੜੇ ਵੱਡੇ ਬਦਲਾਅ ਕਰਨ ਜਾ ਰਹੀ ਹੈ ਐਪਲ
  • iphone 17 pro max discount
    iPhone 17 Pro Max 'ਤੇ ਮਿਲ ਰਿਹਾ 10,000 ਰੁਪਏ ਦਾ Discount
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ ਆਈਫੋਨ ਤੇ ਨਕਦੀ ਲੁੱਟੀ
  • iphones worth rs 89 33 lakh seized from 3 passengers coming from sharjah
    ਅੰਮ੍ਰਿਤਸਰ ਏਅਰਪੋਰਟ 'ਤੇ ਪਈਆਂ ਭਾਜੜਾਂ, ਸ਼ਾਰਜਾਹ ਤੋਂ ਆਏ 3 ਯਾਤਰੀਆਂ ਕੋਲੋਂ 89.33 ਲੱਖ ਦੇ ਆਈਫੋਨ ਜ਼ਬਤ
  • ai plus novapods novawatch aiot pulse 2 smartphone ttecr
    ਇਸ ਕੰਪਨੀ ਨੇ ਕੀਤਾ ਧਮਾਕਾ, TWS ਬਡਸ ਤੇ ਸਮਾਰਟਵਾਚ ਕੀਤੇ ਲਾਂਚ, ਕੀਮਤ 699 ਰੁਪਏ ਤੋਂ ਸ਼ੁਰੂ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • big on punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
Trending
Ek Nazar
pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • smartphone price hike
      ਮੋਬਾਈਲ ਖਰੀਦਣਾ ਹੋਵੇਗਾ ਮਹਿੰਗਾ! 1 ਮਾਰਚ ਤੋਂ ਇਨ੍ਹਾਂ ਸਮਾਰਟਫੋਨਾਂ ਦੀਆਂ...
    • teenagers search for these terms on instagram
      ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...
    • youtubers entry banned
      ਬਾਂਕੇ ਬਿਹਾਰੀ ਮੰਦਰ 'ਚ YouTubers ਦੀ ਐਂਟਰੀ ਬੈਨ, ਕੈਮਰੇ ਤੇ ਟ੍ਰਾਈਪੌਡ 'ਤੇ...
    • are you also going to buy this expensive phone
      ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ ਇਹ ਧਾਕੜ ਫੋਨ? ਖਰੀਦਣ ਤੋਂ ਪਹਿਲਾਂ ਪੜ੍ਹੋ ਇਹ...
    • big change in whatsapp telegram rules
      WhatsApp-Telegram ਨਿਯਮਾਂ 'ਚ ਵੱਡਾ ਬਦਲਾਅ : 1 ਮਾਰਚ ਤੋਂ ਸਿਮ ਕਾਰਡ ਬਿਨਾਂ...
    • whatsapp web is down
      WhatsApp Web ਹੋਇਆ ਡਾਊਨ ; ਯੂਜ਼ਰਸ ਨੂੰ ਲੌਗ-ਇਨ ਕਰਨ 'ਚ ਆਈ ਦਿੱਕਤ
    • modi netanyahu saw the goan classic 350 at the tech expo
      ਯਰੂਸ਼ਲਮ ਦੇ ਟੈੱਕ ਐਕਸਪੋ 'ਚ ਛਾਈ ਭਾਰਤੀ ਬਾਈਕ! ਰਾਇਲਲ ਐਨਫੀਲਡ ਦੇ ਦੀਵਾਨੇ ਹੋਏ...
    • indian smartphone market shift
      ਭਾਰਤੀਆਂ ਦਾ ਚੀਨੀ ਸਮਾਰਟਫੋਨਾਂ ਤੋਂ ਮੋਹ ਭੰਗ, ਪਹਿਲੀ ਵਾਰ ਘਟੀ ਸੇਲ, ਇਨ੍ਹਾਂ...
    • apple pay may launch in india soon
      Apple Pay ਭਾਰਤ 'ਚ ਜਲਦ ਹੋ ਸਕਦਾ ਹੈ ਲਾਂਚ,  ਜਾਣੋ ਕਦੋਂ ਸ਼ੁਰੂ ਹੋਵੇਗੀ ਸਰਵਿਸ
    • whatsapp will not work without a sim card from march 1
      WhatsApp ਯੂਜ਼ਰਸ ਸਾਵਧਾਨ! 1 ਮਾਰਚ ਤੋਂ ਬਿਨਾਂ SIM ਕਾਰਡ ਨਹੀਂ ਚੱਲੇਗਾ ਵਟਸਐਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +