Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:20:58 PM

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

  • war has ruined the kitchen budget of punjabis

    ਜੰਗ ਦੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

  • sukhbir badal expressed concern at baba bakala rally

    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • IOS News
  • iPhone X Plus ਨੂੰ ਲੈ ਕੇ ਸਾਹਮਣੇ ਆਈ ਇਹ ਅਹਿਮ ਜਾਣਕਾਰੀ

IOS News Punjabi(ਆਈ. ਓ. ਐੱਸ)

iPhone X Plus ਨੂੰ ਲੈ ਕੇ ਸਾਹਮਣੇ ਆਈ ਇਹ ਅਹਿਮ ਜਾਣਕਾਰੀ

  • Updated: 04 Aug, 2018 12:04 PM
IOS
iphone x plus leak just came from apple s own software
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਐਪਲ ਦੇ ਨਵੇਂ ਆਈਫੋਨ X ਨੂੰ ਲੈ ਕੇ ਇਕ ਨਵੀਂ ਖਬਰ ਸਾਹਮਣੇ ਆਈ ਹੈ। ਜਿਸ 'ਚ ਦੱਸਿਆ ਜਾ ਰਿਹਾ ਹੈ ਕਿ ਕੰਪਨੀ ਨੇ ਆਪਣੇ ਆਪ ਹੀ ਗਲਤੀ ਨਾਲ ਆਈਫੋਨ X ਪਲਸ ਦੇ ਫੀਚਰ ਨੂੰ ਲੀਕ ਕਰ ਦਿੱਤਾ ਹੈ। ਆਈ. ਓ. ਐੱਸ 12 ਦੇ ਬੀਟਾ ਵਰਜ਼ਨ ਤੋਂ ਨਵੇਂ ਆਈਫੋਨ ਦੇ ਬਾਰੇ 'ਚ ਜਾਣਕਾਰੀ ਮਿਲੀ ਹੈ। ਆਈਫੋਨ ਦੇ ਇਸ ਨਵੇਂ ਮਾਡਲ 'ਚ 6.5 ਇੰਚ ਦੀ ਡਿਸਪਲੇਅ ਹੋਵੇਗੀ ਜਿਸ ਦਾ ਰੈਜ਼ੋਲਿਊਸ਼ਨ 2688x1242 ਪਿਕਸਲ ਹੋਵੇਗਾ। ਇਸ ਦੀ ਸਕ੍ਰੀਨ ਲੈਂਡਸਕੇਪ ਮੋਡ ਨੂੰ ਸਪੋਰਟ ਕਰੇਗੀ।PunjabKesari 

ਉਥੇ ਹੀ ਇਸ ਤੋਂ ਪਹਿਲਾਂ ਵੀ ਇਸ ਨਵੇਂ ਆਈਫੋਨ ਨੂੰ ਲੈ ਕੇ ਕਈ ਲੀਕਸ ਸਾਹਮਣੇ ਆਏ ਹੈ ਜਿਨ੍ਹਾਂ 'ਚ ਦੱਸਿਆ ਜਾ ਰਿਹਾ ਹੈ ਕਿ ਆਈਫੋਨ 'ਚ ਡਿਊਲ ਸਿਮ ਸਪੋਰਟ ਮਿਲੇਗੀ 'ਤੇ ਨਵਾਂ ਆਈਫੋਨ 3 ਵੇਰੀਐਂਟ 'ਚ ਆਵੇਗਾ। ਹਾਲਾਂਕਿ ਡਿਊਲ ਸਿਮ ਸਪੋਰਟ ਵਾਲਾ ਵੇਰੀਐਂਟ ਕੁਝ ਹੀ ਦੇਸ਼ਾਂ 'ਚ ਵਿਕੇਗਾ। ਇਹ ਵੀ ਸੰਭਵ ਹੈ ਕਿ ਡਿਊਲ ਸਿਮ ਵਾਲੇ ਆਈਫੋਨ ਦੀ ਵਿਕਰੀ ਭਾਰਤ ਤੇ ਚੀਨ 'ਚ ਨਾ ਹੋਵੇ।PunjabKesari  
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਨਵੇਂ 6.1 ਇੰਚ ਦੀ ਐੱਲ. ਸੀ. ਡੀ ਡਿਸਪਲੇਅ ਵਾਲੇ ਆਈਫੋਨ ਦੀ ਕੀਮਤ  $600 ਤੋਂ  $700 ਮਤਲਬ ਕਰੀਬ 41,145 ਤੋਂ 48,002 ਰੁਪਏ ਦੇ ਵਿਚਕਾਰ ਹੋਵੇਗੀ। ਹਾਲਾਂਕਿ ਐਪਲ ਨੇ ਇਸ ਮਾਮਲੇ 'ਤੇ ਅਜੇ ਤੱਕ ਆਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਹੈ। ਦੱਸ ਦੇਈਏ ਕਿ ਇਸ ਨਵੇਂ ਆਈਫੋਨ ਦੀ ਪੂਰੀ ਨਾਲ ਜਾਣਕਾਰੀ ਤਾਂ ਇਸ ਦੇ ਲਾਂਚ ਤੋਂ ਬਾਅਦ ਹੀ ਸਾਹਮਣੇ ਆਏਗੀ।

  • iphone x plus
  • leak
  • apple
  • software
  • ਐਪਲ
  • ਆਈਫੋਨ
  • ਡਿਊਲ ਸਿਮ ਸਪੋਰਟ

ਮਹਿੰਗੇ ਫੋਨ ਵੇਚ ਕੇ ਐਪਲ ਦਾ ਮੁਨਾਫਾ ਵਧਿਆ, ਸੇਲ 'ਚ ਆਈ ਕਮੀ

NEXT STORY

Stories You May Like

  • stuck x
    ਠੱਪ ਹੋਇਆ X ! ਹਜ਼ਾਰਾਂ ਯੂਜ਼ਰਸ ਹੋਏ ਪ੍ਰੇਸ਼ਾਨ
  • social media platform x goes down
    ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ ਠੱਪ; ਹਜ਼ਾਰਾਂ ਯੂਜ਼ਰਸ ਹੋਏ ਪਰੇਸ਼ਾਨ
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ
  • iphone users beware
    iPhone ਯੂਜ਼ਰਸ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਗੰਭੀਰ ਚਿਤਾਵਨੀ, ਪੜ੍ਹੋ ਪੂਰੀ ਖਬਰ
  • iphone 18 pro max features leaked
    ਭਾਰਤ 'ਚ ਜਲਦ ਲਾਂਚ ਹੋਵੇਗੀ iPhone 18 ਸੀਰੀਜ਼! ਫੀਚਰਜ਼ ਅਤੇ ਕੀਮਤ ਜਾਣ ਉਡਣਗੇ ਹੋਸ਼
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • samsung  s big bang  now you can send files to iphone
    ਸੈਮਸੰਗ ਦਾ ਵੱਡਾ ਧਮਾਕਾ! ਹੁਣ iPhone 'ਚ ਭੇਜ ਸਕੋਗੇ ਫਾਈਲਾਂ, ਆਇਆ AirDrop ਵਰਗਾ ਫੀਚਰ
  • golden opportunity to buy iphone 17 series phones
    iPhone 17 ਸੀਰੀਜ਼ ਦੇ ਫ਼ੋਨ ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਧਾਕੜ Discount
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਆਈ. ਓ. ਐੱਸ ਦੀਆਂ ਖਬਰਾਂ
    •  have had access ios 14 version for months before unrelease
      iOS 14 : ਐਪਲ ਨੇ ਰਿਲੀਜ਼ ਨਹੀਂ ਕੀਤਾ ਪਰ ਹੈਕਰਸ ਕਈ ਮਹੀਨਿਆਂ ਤੋਂ ਕਰ ਰਹੇ ਇਸਤੇਮਾਲ
    • apple rolls out ios 13 5 update
      Apple iOS 13.5 ਦੀ ਅਪਡੇਟ ਜਾਰੀ, ਮਾਸਕ ਲਗਾ ਕੇ ਵੀ ਤੇਜ਼ੀ ਨਾਲ ਅਨਲਾਕ ਹੋਵੇਗਾ...
    • apple iphone 12 series to have samsung display
      ਸਭ ਤੋਂ ਮਹਿੰਗੇ iPhone 12 'ਚ ਹੋਵੇਗੀ ਸੈਮਸੰਗ ਦੀ 'ਡਿਸਪਲੇਅ'
    • apple iphone se 2020 sale today in india on flipkart
      ਐਪਲ ਦੇ ਸਸਤੇ iPhone S5 ਦੀ ਵਿਕਰੀ ਅੱਜ ਤੋਂ ਸ਼ੁਰੂ, ਮਿਲੇਗੀ 3600 ਰੁਪਏ ਦੀ ਛੋਟ
    • apple releasing ios 13 5 gm to developers
      ਐਪਲ ਨੇ ਜਾਰੀ ਕੀਤੀ iOS 13.5 GM ਅਪਡੇਟ, ਮਾਸਕ ਪਾ ਕੇ ਵੀ ਕੰਮ ਕਰੇਗਾ ਫੇਸ ਅਨਲਾਕ...
    • apple reopening 25 stores in us
      ਐਪਲ ਨੇ ਅਮਰੀਕਾ 'ਚ ਖੋਲ੍ਹੇ 25 ਸਟੋਰ, ਹੁਣ ਪ੍ਰੋਡਕਟਸ ਖਰੀਦਣ 'ਚ ਹੋਵੇਗੀ ਆਸਾਨੀ
    • apple iphone se sale from may 20
      ਇਸ ਦਿਨ ਸ਼ੁਰੂ ਹੋਵੇਗੀ ਨਵੇਂ iPhone SE ਦੀ ਵਿਕਰੀ, ਮਿਲੇਗਾ 3,600 ਰੁਪਏ ਦਾ...
    • apple homepod smart speaker available in india know the price
      ਭਾਰਤ 'ਚ ਉਪਲੱਬਧ ਹੋਇਆ Apple HomePod ਸਮਾਰਟ ਸਪੀਕਰ , ਜਾਣੋ ਕੀਮਤ
    • aarogya setu app download is mandatory for train passengers
      ਟ੍ਰੇਨ ’ਚ ਸਫਰ ਕਰਨ ਵਾਲੇ ਮੁਸਾਫਰਾਂ ਨੂੰ ਅਰੋਗਿਆ ਸੇਤੂ ਐਪ ਨਾਲ ਮਿਲੇਗਾ ਇਹ ਲਾਭ
    • apple stores to open in germany on may 11
      ਜਰਮਨੀ 'ਚ 11 ਮਈ ਤੋਂ ਖੁੱਲਣਗੇ ਐਪਲ ਸਟੋਰਸ, ਸੋਸ਼ਲ ਡਿਸਟੈਸਿੰਗ ਦਾ ਹੋਵੇਗਾ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +