Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    11:12:50 PM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • lsg vs kkr ipl 2026

    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ,...

  • mali defence minister saadio camara assassinated

    ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ!...

  • fbi director kash patel likely to be fired

    ਕਾਸ਼ ਪਟੇਲ ਦੀ ਹੋ ਸਕਦੀ ਹੈ 'ਛੁੱਟੀ'! ਗੰਭੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • WannaCry ਤੋਂ ਵੀ ਖਤਰਨਾਕ ਹੈ ਇਹ EternalRocks Ransomware, ਰਿਸਚਰਸ ਨੇ ਕੀਤਾ ਹੈ ਖੁਲਾਸਾ

GADGETS News Punjabi(ਗੈਜੇਟ)

WannaCry ਤੋਂ ਵੀ ਖਤਰਨਾਕ ਹੈ ਇਹ EternalRocks Ransomware, ਰਿਸਚਰਸ ਨੇ ਕੀਤਾ ਹੈ ਖੁਲਾਸਾ

  • Updated: 23 May, 2017 01:41 PM
ਜਲੰਧਰ
it is more dangerous than wannacry it is revealed by eternalrocks ransomware researchers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-WannaCry Ransomware ਦਾ ਨਾਮ ਤਾਂ ਤੁਸੀਂ ਸੁਣਿਆ ਹੀ ਹੋਵੇਗਾ। ਹਾਲ ਹੀ 'ਚ ਇਸ Ransomware ਦੀ ਚਪੇਟ 'ਚ ਸੈਂਕੜੇ ਦੇਸ਼ਾਂ ਦੇ ਲੱਖਾਂ ਕੰਪਿਊਟਰ ਆਏ ਹਨ। ਇਨ੍ਹਾਂ ਸਭ ਤੋਂ ਜਿਆਦਾ ਵਿੰਡੋਜ਼ ਕੰਪਿਊਟਰ ਸੀ। ਇਹ ਕਥਿਤ ਤੌਰ 'ਤੇ NSA ਦੁਆਰਾ ਡਿਵੈਲਪ ਕੀਤਾ ਗਿਆ ਟੂਲ ਸੀ। ਜਿਸ ਨੂੰ ਹੈਕਰਸ ਨੇ ਚੋਰੀ ਕਰ ਕੇ ਇਸ ਤੋਂ ਪੈਸੇ ਕਮਾਉਣੇ ਦੇ ਲਈ ਯੂਸ ਕਰ ਰਹੇ ਹੈ।

WannaCry Ransomware ਦਾ ਖਤਰਾ ਟਲਿਆ ਨਹੀਂ ਹੈ ਕਿ ਹੁਣ ਇਕ ਅਜਿਹਾ ਹੀ ਨਵਾਂ ਮੈਲਵੇਅਰ ਆ ਚੁੱਕਿਆ ਹੈ ਇਸ ਦੇ ਨਾਮ EternalRocks ਦੱਸਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਹ Ransomware ਵੀ ਕਥਿਤ ਤੌਰ 'ਤੇ ਅਮਰੀਕੀ ਨੈਸ਼ਨਲ ਸਕਾਉਰਟੀ ਏਜੰਸੀ ਦੁਆਰਾ ਹੀ ਡਿਵੈਲਪ ਕੀਤਾ ਗਿਆ ਹੈ।

EternalRocks ਇਸ ਲਈ ਵੀ ਖਤਰਨਾਕ ਹੈ ਕਿਉਕਿ ਰਿਸਚਰਸ ਦਾ ਕਹਿਣਾ ਹੈ ਕਿ ਇਹ ਇਕ ਕੰਪਿਊਟਰ ਤੋਂ ਦੂਜੇ ਕੰਪਿਊਟਰ 'ਚ ਫੈਲਣ ਦੇ ਲਈ NSA ਦੇ ਸੱਤ ਹੈਕਿੰਗ ਟੂਲ ਨੂੰ ਯੂਸ ਕਰਦਾ ਹੈ। ਇਸ 'ਚ EternalBlue, EternalChampion, Eternalsynergy, Doublepulsar, Architouch ਅਤੇ SMBTouch ਸ਼ਾਮਿਲ ਹੈ.

ਜ਼ਿਕਰਯੋਗ ਹੈ ਕਿ ਅਪ੍ਰੈਲ 'ਚ NSA ਦੇ ਹੈਕਿੰਗ ਟੂਲ ਨੂੰ ਕਥਿਤ ਤੌਰ 'ਤੇ ਸ਼ੈਡੋ ਬ੍ਰੇਕਰ ਨਾਮ ਦੇ ਹੈਕਰ ਗਰੁੱਪ ਨੇ ਲੀਕ ਕਰ ਦਿੱਤਾ । ਇਸ ਦੇ ਬਾਅਦ ਗਰੁੱਪ ਨੇ ਇਹ ਧਮਕੀ ਵੀ ਦਿੱਤੀ ਕਿ ਅਗਲੇ ਕੁਝ ਮਹੀਨਿਆਂ 'ਚ ਡਾਟਾ ਡੰਪ ਕਰ ਦਿੱਤਾ ਜਾਵੇਗਾ।

ਕਿਵੇਂ ਕੰਮ ਕਰਦਾ ਹੈ ਇਹ ਮੈਲਵੇਅਰ

ਇਸ Ransomware ਦੇ ਕੰਮ ਕਰਨ ਦਾ ਤਰੀਕਾ ਥੋੜ੍ਹਾ ਅਲੱਗ ਹੈ। ਕਿਉਕਿ ਇਹ ਪਹਿਲਾਂ ਸਟੇਜ 'ਚ ਇਹ ਸਿਸਟਮ ਨੂੰ ਇੰਨਫੈਕਟ ਕਰਦਾ ਹੈ ਅਤੇ ਟੋਰ ਨੈੱਟਵਰਕ ਡਾਊਨਲੋਡ ਕਰਦਾ ਹੈ। ਅਟੈਕ ਦਾ ਦੂਜਾ ਸਟੇਜ 24 ਘੰਟੇ ਦੇ ਬਾਅਦ ਸ਼ੁਰੂ ਹੁੰਦਾ ਹੈ ਜਦੋਂ ਕਮਾਂਡ ਅਤੇ ਕੰਟਰੋਲ ਸਰਵਰ ਰਿਸਪੋਂਡ ਕਰਦਾ ਹੈ। ਦੇਰ ਨਾਲ ਅਟੈਕ ਕਰਨਾ ਇਕ Trick ਹੈ ਤਾਕਿ ਸਿਸਟਮ ਦੇ ਲਈ ਇਸ ਨੂੰ ਇਫੈਕਟ ਕਰਨਾ ਮੁਸ਼ਕਿਲ ਹੈ।

ਕੁਝ ਸਾਈਬਰ ਸਕਾਉਰਟੀ ਮਾਹਿਰ ਦਾ ਕਹਿਣਾ ਹੈ ਕਿ ਇੰਟਰਨਲ ਰਾਕਸ ਨਾਮ ਦਾ ਇਹ ਮੈਲਵੇਅਰ wannacry ਤੋਂ ਵੀ ਖਤਰਨਾਕ ਹੈ। ਕਿਉਕਿ ਇਸਦੀ ਕੋਈ ਕਮਜੋਰੀ ਨਹੀਂ ਹੈ। ਸਭ ਤੋਂ ਖੌਫਨਾਕ ਇਹ ਹੈ ਕਿ ਇਸ ਦਾ ਕੋਈ ਕਿਲ ਸਿਵਚ ਨਹੀਂ ਹੁੰਦਾ ਜਿਸ ਦੇ ਰਾਹੀਂ ਰਿਸਚਰਸ ਮੈਲਵੇਅਰ 'ਤੇ ਲਗਾਮ ਲਗਾਉਦੇ ਹੈ। ਇਸ ਦੀ ਵਜ੍ਹਾਂ ਇਹ ਹੈ ਕਿ ਹਿ ਕੰਪਿਊਟਰ 'ਚ ਆਉਣ ਦੇ 24 ਘੰਟੇ ਬਾਅਦ ਕੰਮ ਕਰਨਾ ਸ਼ੁਰੂ ਕਰਦਾ ਹੈ ਤਾਂਕਿ ਇਸ ਨੂੰ ਰੋਕਿਆ ਜਾ ਸਕੇ।

  • ਹੈਕਰਸ
  • ਖਤਰਨਾਕ
  • ਖੁਲਾਸਾ
  • Hackers
  • Dangerous
  • Disclosure

Moto G5S ਅਤੇ Moto G5 Plus ਦੇ ਡਿਜ਼ਾਈਨ ਅਤੇ ਸਪੈਸੀਫਿਕੇਸ਼ਨ ਦਾ ਹੋਇਆ ਖੁਲਾਸਾ

NEXT STORY

Stories You May Like

  • lack of sleep can cause cancer
    ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
  • lsg director tom moody impressed by shami
    'ਪਾਵਰਪਲੇਅ 'ਚ ਉਹ ਕਾਫੀ ਖਤਰਨਾਕ ਗੇਂਦਬਾਜ਼ ਹੈ', ਸ਼ੰਮੀ ਤੋਂ ਪ੍ਰਭਾਵਿਤ ਹੋਏ LSG ਦੇ ਡਾਇਰੈਕਟਰ ਟੌਮ ਮੂਡੀ
  • lung cancer is affecting young people
    ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
  • read this news before leaving home
    ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ ! 15 ਅਪ੍ਰੈਲ ਤੋਂ ਬਦਲ ਰਿਹਾ ਹੈ ਨਿਯਮ, ਕੀਤੀ ਇਹ ਗਲਤੀ ਤਾਂ...
  • suryakumar yadav
    ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ ਛੁੱਟੀ!
  • our punjab is also present in mumbai  kapil sharma
    ਮੁੰਬਈ 'ਚ ਵੀ ਸਾਡਾ ਪੰਜਾਬ ਵਸਿਆ ਹੋਇਆ ਹੈ : ਕਪਿਲ ਸ਼ਰਮਾ
  • is your child addicted to youtube shorts
    ਕੀ ਤੁਹਾਡੇ ਵੀ ਬੱਚੇ ਨੂੰ ਹੈ YouTube Shorts ਦੀ ਲਤ? ਜਲਦ ਕਰ ਲਓ ਇਹ ਸੈਟਿੰਗ, ਮਿਲੇਗਾ ਝੁਟਕਾਰਾ
  • don t forget to keep these 4 things on the dining table
    ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ ਹੈ ਕੰਗਾਲੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
Trending
Ek Nazar
ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • finance minister s stern warning about cyber attacks
      ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ...
    • iphone 17 price drops
      iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • your gmail id will be closed for just one mistake
      ਸਿਰਫ ਇਕ ਗਲਤੀ ਤੇ ਬੰਦ ਹੋ ਜਾਵੇਗੀ ਤੁਹਾਡੀ Gmail ID ! ਯੂਜ਼ਰਸ ਭੁੱਲ ਕੇ ਨਾ ਕਰਨ...
    • mix this little thing in the cooler water in summer
      ਗਰਮੀਆਂ 'ਚ ਕੂਲਰ ਦੇ ਪਾਣੀ 'ਚ ਮਿਲਾਓ ਇਹ ਛੋਟੀ ਜਿਹੀ ਚੀਜ਼ ! ਠੰਡਕ ਦੇ ਨਾਲ-ਨਾਲ...
    • vivo s flagship phone will be launched soon
      ਜਲਦ ਲਾਂਚ ਹੋਵੇਗਾ 6500mAh ਬੈਟਰੀ ਵਾਲਾ Vivo ਦਾ ਧਾਕੜ ਫੋਨ! ਫੀਚਰਜ਼...
    • meta s employees suffer a major setback
      Meta ਦਾ ਮੁਲਾਜ਼ਮਾਂ ਨੂੰ ਵੱਡਾ ਝਟਕਾ! 8,000 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ
    • elon musk made a big statement
      'ਦਿਮਾਗ਼ ਖ਼ਰਾਬ ਕਰ ਰਹੀਆਂ Short Videos..!' ਐਲਨ ਮਸਕ ਨੇ ਦਿੱਤਾ ਵੱਡਾ ਬਿਆਨ
    • whatsapp is bringing an exciting feature
      ਹੁਣ ਆਵੇਗਾ FB ਵਰਗਾ ਮਜ਼ਾ ! ਬਦਲ ਜਾਵੇਗਾ ਚੈਟ ਕਰਨ ਦਾ ਅੰਦਾਜ਼ ; WhatsApp ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +