Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    2:46:34 PM

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ...

  • green card

    ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ,...

  • send parcels through railways from home rail parcel app launched

    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਇਸ ਨਵੀਂ ਸਮਾਰਟਫੋਨ ਕੰਪਨੀ ਨੇ iV505 ਸਮਾਰਟਫੋਨ ਨਾਲ ਭਾਰਤ 'ਚ ਕੀਤੀ ਐਂਟਰੀ

GADGETS News Punjabi(ਗੈਜੇਟ)

ਇਸ ਨਵੀਂ ਸਮਾਰਟਫੋਨ ਕੰਪਨੀ ਨੇ iV505 ਸਮਾਰਟਫੋਨ ਨਾਲ ਭਾਰਤ 'ਚ ਕੀਤੀ ਐਂਟਰੀ

  • Updated: 07 Mar, 2017 01:31 PM
ਜਲੰਧਰ
ivoomi enters indian market with iv505 smartphone
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਚੀਨ ਦੀ ਪ੍ਰਮੁੱਖ ਇਲੈਕਟ੍ਰਾਨਿਕ ਕੰਪਨੀ iVOOMi ਨੇ ਭਾਰਤ 'ਚ ਸਮਾਰਟਫੋਨਸ ਦੇ ਨਾਲ ਐਂਟਰੀ ਕੀਤੀ ਹੈ। ਕੰਪਨੀ ਨੇ ਜਾਣਕਾਰੀ ਦਿੱਤੀ ਹੈ। ਕਿ ਭਾਰਤੀ ਮਾਰਕੀਟ 'ਚ ਉਹ ਮਿਡ ਤੋਂ ਲਓ ਰੇਂਜ ਦੇ ਸਮਾਰਟਫੋਂਨਸ ਲੈ ਕੇ ਆਈ ਹੈ। ਕੰਪਨੀ ਨੇ ਸ਼ੁਰੂਆਤ ਆਪਣੇ ਪਹਿਲਾਂ ਸਮਾਰਟਫੋਨ iV05 ਦੇ ਨਾਲ ਕੀਤੀ ਹੈ ਜੋ ਬਜਟ ਸਮਾਰਟਫੋਨ ਹੈ। iVoomi ਦੇ ਸਮਾਰਟਫੋਨ iV505 ਨੂੰ 3,999 ਰੁਪਏ 'ਚ ਲਾਂਚ ਕੀਤਾ ਗਿਆ ਹੈ। ਇਹ 4G VoLTE ਸਪਾਰਟ ਕਰਦਾ ਹੈ ਮਤਲਬ ਇਸ 'ਤੇ ਜਿਓ ਦੀ ਸਰਵਿਸਿਜ਼ ਇਸਤੇਮਾਲ ਕੀਤੀ ਜਾ ਸਕਦੀਆਂ ਹਨ। ਇਹ ਡਿਊਲ ਸਿਮ ਵਾਲਾ ਸਮਾਰਟਫੋਨ ਹੈ ਅਤੇ ਦੋਨੋਂ ਸਲਾਟਸ 'ਤੇ 4G ਸਿਮਕਾਰਡਸ ਪਾਏ ਜਾ ਸਕਦੇ ਹਾਂ।

ਇਸ ਸਮਾਰਟਫੋਨ 'ਚ 5 ਇੰਚ ਦਾ iPS ਡਿਸਪਲੇ ਲਗੀ ਹੈ। 1.3GHz ਦੇ ਕਵਾਡ-ਕੋਰ ਪ੍ਰੋਸੈਸਰ ਦੇ ਨਾਲ ਇਸ 'ਚ 1 ਜੀ. ਬੀ ਰੈਮ ਲਗਾਈ ਗਈ ਹੈ। ਇੰਟਰਨਲ ਮੈਮਰੀ 8 ਜੀ. ਬੀ ਹੈ ਅਤੇ 128 ਜੀ. ਬੀ ਤੱਕ ਦਾ ਮਾਇਕ੍ਰੋ ਐੱਸ. ਡੀ ਕਾਰਡ ਇਸ 'ਚ ਲਗਾਇਆ ਜਾ ਸਕਦਾ ਹੈ। ਫੋਨ ਦਾ ਬੈਕ ਕੈਮਰਾ ਅਤੇ ਫ੍ਰੰਟ ਕੈਮਰਾ 5 ਮੈਗਾਪਿਕਸਲ ਹੈ।

ਐਂਡਰਾਇਡ ਮਾਰਸ਼ਮੈਲੋ 6.0 'ਤੇ ਰਨ ਕਰਨ ਵਾਲੇ ਇਸ ਸਮਾਰਟਫੋਨ 'ਚ 3000 mAh ਬੈਟਰੀ ਲਗੀ ਹੈ ਜੋ ਫਲੈਸ਼ ਚਾਰਜ ਟੈਕਨਾਲੋਜੀ ਨੂੰ ਸਪਾਰਟ ਕਰਦੀ ਹੈ। ਇਹ ਸਿਰਫ ਸ਼ਾਪਕਲੂਜ਼ ਤੋਂ ਖਰੀਦਿਆ ਜਾ ਸਕਦਾ ਹੈ। ਵਿਕਰੀ 9 ਮਾਰਚ ਤੋਂ ਸ਼ੁਰੂ ਹੋਵੇਗੀ। ਕੰਪਨੀ ਦੇ ਗਲੋਬਲ ਬਿਜ਼ਨੈੱਸ ਹੈੱਡ ਬਰੈਂਡਲੀ ਯੈਨ ਨੇ ਕਿਹਾ, ਅਸੀਂ iVOOMi ਨੂੰ ਭਾਰਤੀ ਮਾਰਕੀਟ 'ਚ ਸਥਾਪਤ ਕਰਨ ਲਈ ਆਪਣੇ ਨਵੇਂ ਪ੍ਰਾਡਕਟਸ, SmartMe OS (ਕਸਟਮਾਇਜ਼ਡ OS) ਅਤੇ ਹੋਰ ਫੀਚਰਸ ਨੂੰ ਅਫਾਰਡੇਬਲ ਕੀਮਤ 'ਤੇ ਲਿਆਵਾਗੇਂ।

  • ਨਵੀਂ ਸਮਾਰਟਫੋਨ ਕੰਪਨੀ
  • iV505 ਸਮਾਰਟਫੋਨ
  • ਭਾਰਤ
  • iVOOMi
  • Indian market
  • iV505
  • smartphone

ਜਹਾਜ਼ਾ ਨਾਲ ਛੱਡੇ ਜਾਣ ਵਾਲੇ ਰਾਕੇਟ ਬਣਾਵੇਗਾ ਚੀਨ

NEXT STORY

Stories You May Like

  • india china new delhi meeting lac
    ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
  • fssai takes action against fortune oil   imposes heavy fine
    FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
  • 11 new e visa entry points announced
    ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • 5000gb data will be available with superfast speed of 200mbps
    200Mbps ਦੀ ਸੁਪਰਫਾਸਟ ਸਪੀਡ ਨਾਲ ਮਿਲੇਗਾ 5000GB ਡਾਟਾ ! ਕੰਪਨੀ ਨੇ ਧਾਕੜ ਪਲਾਨ ਕੀਤਾ ਲਾਂਚ
  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • pm modi posts new video on social media
    PM ਮੋਦੀ ਨੇ ਸੋਸ਼ਲ ਮੀਡੀਆ 'ਤੇ ਪਾਈ ਨਵੀਂ ਵੀਡੀਓ, ਦੇਸ਼ ਵਾਸੀਆਂ ਨੂੰ ਕੀਤੀ ਸਵਦੇਸ਼ੀ ਅਪਣਾਉਣ ਦੀ ਅਪੀਲ
  • new  for counting offerings in ram temple
    ਰਾਮ ਮੰਦਰ ’ਚ ਚੜ੍ਹਾਵੇ ਦੀ ਗਿਣਤੀ ਲਈ ਨਵੀਂ ਵਿਵਸਥਾ, SBI ਨੇ ਫ਼ੌਜ ਦੇ ਰਿਟਾਇਰਡ ਬੈਂਕ ਮੁਲਾਜ਼ਮਾਂ ਦੀ ਲਾਈ ਡਿਊਟੀ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
Trending
Ek Nazar
big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • google ai plus plan absolutely free
      ਵਿਦਿਆਰਥੀਆਂ ਨੂੰ ਗੂਗਲ ਦਾ ਵੱਡਾ ਤੋਹਫ਼ਾ; 4,800 ਰੁਪਏ ਵਾਲਾ AI ਪਲਾਨ 1 ਸਾਲ ਲਈ...
    • rules change for purchasing sim cards
      24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ ਨਿਯਮ, ਪੜ੍ਹੋ ਪੂਰੀ ਖ਼ਬਰ
    • sedan  s attempt to return  hyundai honda skoda prepares
      SUV ਦੇ ਦੌਰ ’ਚ ਸੇਡਾਨ ਦੀ ਵਾਪਸੀ ਦੀ ਕੋਸ਼ਿਸ਼, ਹੁੰਡਈ-ਹੋਂਡਾ-ਸਕੋਡਾ ਨੇ ਕੀਤੀ...
    • hyundai cars will become expensive  price hike 1 percent
      ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ, ਕੀਮਤਾਂ ’ਚ 1 ਫੀਸਦੀ ਤੱਕ ਵਾਧੇ ਦਾ ਐਲਾਨ
    • lava  s amazing phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Lava ਦਾ ਸ਼ਾਨਦਾਰ ਫੋਨ !
    • iqoo  s amazing phone launched in india
      ਭਾਰਤ 'ਚ ਲਾਂਚ ਹੋਇਆ iQOO ਦਾ ਸ਼ਾਨਦਾਰ ਫੋਨ ! 7050mAh ਦੀ ਹੋਵੇਗੀ ਬੈਟਰੀ
    • increased tension between google pay and phonepe
      Google Pay ਅਤੇ PhonePe ਦੀ ਵਧੀ ਟੈਨਸ਼ਨ ! TikTok ਲੈ ਕੇ ਆ ਰਿਹਾ ਹੈ ਇਹ ਨਵਾਂ...
    • huge discount is being offered on phones with 7000 mah battery
      7000mAh ਦੀ ਬੈਟਰੀ ਆਲੇ ਫੋਨ 'ਤੇ ਮਿਲ ਰਿਹਾ ਧਾਕੜ Discount ! 32MP ਦਾ ਹੋਵੇਗਾ...
    • samsung  s amazing phone is going to be launched on august 27th
      27 ਅਗਸਤ ਨੂੰ ਲਾਂਚ ਹੋਣ ਜਾ ਰਿਹਾ Samsung ਦਾ ਸ਼ਾਨਦਾਰ ਫੋਨ ! ਫੀਚਰਜ਼ ਵੀ ਹੋਣਗੇ...
    • the cheapest 30 day plan has arrived
      ਆ ਗਿਆ 30 ਦਿਨਾਂ ਵਾਲਾ ਸਭ ਤੋਂ ਸਸਤਾ ਪਲਾਨ ! ਰੋਜ਼ ਮਿਲੇਗਾ 3 GB ਡਾਟਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +