Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    11:20:36 AM

  • good news for pf members epfo has changed this rule

    PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ...

  • student mother police

    12ਵੀਂ ਦੇ ਵਿਦਿਆਰਥੀ ਨੇ ਮਾਂ ਦਾ ਕਰ'ਤਾ ਕਤਲ, ਬੈੱਡ...

  • passengers luggage missing from air india flight

    ਚੰਡੀਗੜ੍ਹ ਤੋਂ ਉੱਡੀ ਏਅਰ ਇੰਡੀਆ ਦੀ FLIGHT 'ਚ...

  • there will no longer be a firecracker market in burlton park

    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਜੀਓ ਦੇ 4ਜੀ ਫੀਚਰ ਫੋਨ ਮਾਰਕੀਟ 'ਚ ਆਉਣ ਨਾਲ ਘੱਟ ਸਕਦੀ ਹੈ ਸਮਾਰਟਫੋਨ ਦੀ ਵਿਕਰੀ

GADGETS News Punjabi(ਗੈਜੇਟ)

ਜੀਓ ਦੇ 4ਜੀ ਫੀਚਰ ਫੋਨ ਮਾਰਕੀਟ 'ਚ ਆਉਣ ਨਾਲ ਘੱਟ ਸਕਦੀ ਹੈ ਸਮਾਰਟਫੋਨ ਦੀ ਵਿਕਰੀ

  • Updated: 09 Feb, 2017 06:24 PM
ਜਲੰਧਰ
jio 4g feature phone
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਰਿਲਾਇੰਸ ਜੀਓ ਦੇ ਚੇਅਰਮੈਨ ਮੁਕੇਸ਼ ਅੰਬਾਨੀ ਜਲਦੀ ਹੀ ਰਿਲਾਇੰਸ ਜੀਓ ਦੇ 4G ਫੀਚਰਜ਼ ਫੋਨ ਮਾਰਕੀਟ 'ਚ ਉਤਾਰਨ ਦੀ ਤਿਆਰੀ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਜੀਓ ਦੇ ਫੀਚਰਜ਼ ਫੋਨ ਆਉਣ ਨਾਲ ਸਮਾਰਟਫੋਨ ਖਰੀਦਣ ਵਾਲੇ ਯੂਜ਼ਰਸ ਦੀ ਗਿਣਤੀ 'ਚ ਕਮੀਂ ਆਉਣ ਦੀ ਉਮੀਦ ਹੈ। ਇਸ ਤੋਂ ਪਹਿਲਾਂ 2016 'ਚ ਵੀ ਕਈ ਕਾਰਨਾਂ ਦੇ ਚੱਲਦੇ ਸਮਾਰਟਫੋਨ ਦੀ ਵਿਕਰੀ 'ਚ ਕਮੀਂ ਆਈ ਸੀ। ਬਰੋਕਰੇਜ਼ ਫਰਮ ਜੇ.ਪੀ. ਮਾਰਗਨ ਨੇ ਇਕ ਰਿਪੋਰਟ 'ਚ ਦੱਸਿਆ ਹੈ ਕਿ ਸਾਲ ਦੇ ਚੌਥੇ ਕੁਆਟਰ 'ਚ ਸਮਾਰਨਫੋਨ ਦੀ ਸ਼ਿਪਮੈਂਟ ਕੁਆਟਰ-ਦਰ-ਕੁਆਟਰ ਦੇ ਆਧਾਰ 'ਤੇ 20 ਤੋਂ 25 ਫੀਸਦੀ ਅਤੇ ਸਾਲਾਨਾ ਅਧਾਰ 'ਤੇ 2 ਫੀਸਦੀ ਡਿੱਗ ਸਕਦੀ ਹੈ। ਇਸ ਨਾਲ 2016 'ਚ ਸਮਾਰਟਫੋਨ ਦੀ ਕੁੱਲ ਸ਼ਿਪਮੈਂਟ 10.8 ਕਰੋੜ ਯੂਨਿਟ ਰਹਿ ਸਕਦੀ ਹੈ। ਸਮਾਰਟਫੋਨ ਦੀ ਸੇਲ 'ਤੇ ਨੋਟਬੰਦੀ ਦਾ ਬਹੁਤ ਅਸਰ ਪਿਆ ਹੈ।
ਮਾਈਕ੍ਰੋਮੈਕਸ ਦੇ ਚੀਫ ਮਾਰਕੀਟਿੰਗ ਅਧਿਕਾਰੀ ਸ਼ੁਭਜੀਤ ਸੇਨ ਨੇ ਬਰੋਕਰੇਜ਼ ਫਰਮ ਜੇ.ਪੀ. ਮਾਰਗਨ ਦੀ ਇਸ ਰਿਪੋਰਟ 'ਤੇ ਆਪਣੀ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਜੀਓ ਦੇ 4G ਫੀਚਰਜ਼ ਫੋਨ ਦਾ ਸਮਾਰਟਫੋਨ ਦੇ ਵਾਧੇ 'ਤੇ ਅਸਰ ਪੈ ਸਕਦਾ ਹੈ।
ਹਾਲਾਂਕਿ, ਇਹ ਵੀ ਸਾਫ ਕਿਹਾ ਗਿਆ ਹੈ ਕਿ ਜੋ ਲੋਕ ਫੀਚਰਜ਼ ਫੋਨ ਤੋਂ ਬਾਅਦ ਸਮਾਰਟਫੋਨ ਦੀ ਵਰਤੋਂ ਕਰਦੇ ਹਨ, ਉਨ੍ਹਾਂ ਦੀ ਗਿਣਤੀ 'ਚ ਸਥਾਈ ਤੌਰ 'ਤੇ ਅਸਰ ਪੈ ਸਕਦਾ ਹੈ।
ਇਸ ਤੋਂ ਪਹਿਲਾਂ ਰਿਲਾਇੰਸ ਜੀਓ ਦੇ ਪਹਿਲੇ 4G ਫੀਚਰਜ਼ ਫੋਨ ਦੀ ਤਸਵੀਰ ਸਾਹਮਣੇ ਆਈ ਸੀ। ਇਸ 'ਚ Myjio , jio Live TV, jio Video ਅਤੇ jio Music ਦੀਆਂ ਸ਼ਾਰਟਕਟ ਕੀਜ਼ ਦਿੱਤੀਆਂ ਗਈਆਂ ਹਨ। ਫੋਨ 'ਚ ਟੀ9 ਕੀ-ਪੈਡ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ 'ਚ ਟਾਰਚਲਾਈਟ ਵੀ ਦਿੱਤੀ ਗਈ ਹੈ। ਇਸ ਫੋਨ ਦਾ ਨਿਰਮਾਣ ਕਿਸ ਕੰਪਨੀ ਨੇ ਕੀਤਾ ਹੈ, ਇਸ ਦਾ ਪਤਾ ਫਿਲਹਾਲ ਨਹੀਂ ਲੱਗ ਰਿਹਾ। ਇਸ ਦੇ ਨਾਲ ਹੀ ਸਪੈਸੀਫਿਕੇਸ਼ਨ ਦੀ ਜਾਣਕਾਰੀ ਵੀ ਨਹੀਂ ਮਿਲ ਰਹੀ ਹੈ।
ਤਾਜ਼ਾ ਰਿਪੋਰਟ ਮੁਤਾਬਿਕ, ਜੀਓ ਜਲਦੀ ਹੀ 999 ਰੁਪਏ 'ਚ ਸ਼ੁਰੂ ਹੋਣ ਵਾਲੇ 4G VoLTE ਫੀਚਰਜ਼ ਫੋਨ ਨੂੰ ਲਾਂਚ ਕਰਨ ਵਾਲੀ ਹੈ। ਇਹ ਫੋਨ ਐਂਡਰਾਇਡ ਆਪਰੇਟਿੰਗ ਸਿਸਟਮ 'ਤੇ ਕੰਮ ਕਰੇਗਾ।

  • ਜੀਓ
  • ਮੁਕੇਸ਼ ਅੰਬਾਨੀ
  • 4G ਫੀਚਰਜ਼
  • jio
  • reliance Jio
  • 4g phones

ਸਮਾਰਟਫੋਨ 'ਚ ਬਿਨਾਂ ਕਿਸੇ ਐਪ ਦੇ ਇਸ ਤਰ੍ਹਾਂ HIDE ਕਰੋ ਆਪਣਾ ਪਰਸਨਲ ਡਾਟਾ

NEXT STORY

Stories You May Like

  • instagram whatsapp mobile number
    ਹੁਣ Instagram ਦੀ ਤਰ੍ਹਾਂ ਕੰਮ ਕਰੇਗਾ WhatsApp, ਆ ਰਿਹਾ ਹੈ ਕਮਾਲ ਦਾ ਫੀਚਰ
  • crude oil price nears  67 in global market
    ਗਲੋਬਲ ਮਾਰਕੀਟ ’ਚ 67 ਡਾਲਰ ਦੇ ਨੇੜੇ ਪੁੱਜੀ ਕੱਚੇ ਤੇਲ ਦੀ ਕੀਮਤ
  • banking sector  government may sell up to 20  stake in 5 government banks
    Banking Sector 'ਚ ਵਧੀ ਹਲਚਲ : 5 ਸਰਕਾਰੀ ਬੈਂਕਾਂ 'ਚ 20% ਤੱਕ ਹਿੱਸੇਦਾਰੀ ਵੇਚ ਸਕਦੀ ਹੈ ਸਰਕਾਰ
  • youth dies after being hit by motorcycle
    ਮੋਟਰਸਾਈਕਲ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • youth dies after being hit by tractor trolley
    ਟਰੈਕਟਰ ਟਰਾਲੀ ਦੀ ਲਪੇਟ ਚ ਆਉਣ ਨਾਲ ਨੌਜਵਾਨ ਦੀ ਮੌਤ
  • motorola new smartphone launch
    Motorola ਦਾ ਨਵਾਂ ਸਮਾਰਟਫੋਨ ਲਾਂਚ, ਮਿਲੇਗੀ ਵੱਡੀ ਬੈਟਰੀ ਤੇ ਸ਼ਾਨਦਾਰ ਕੈਮਰਾ, ਕੀਮਤ ਵੀ ਬਹੁਤ ਘੱਟ
  • electrical equipment damaged due to electricity supply issue
    ਬਿਜਲੀ ਘੱਟ-ਵਧ ਆਉਣ ਕਾਰਨ ਘਰਾਂ ਤੇ ਫੈਕਟਰੀ 'ਚ ਬਿਜਲੀ ਉਪਕਰਣ ਹੋਏ ਖ਼ਰਾਬ
  • stock market jumped heavily on news of ceasefire  sensex rose 1000 points
    ਜੰਗਬੰਦੀ ਦੀ ਖ਼ਬਰ ਨਾਲ ਸਟਾਕ ਮਾਰਕੀਟ 'ਚ ਭਾਰੀ ਉਛਾਲ , ਸੈਂਸੈਕਸ 1000 ਅੰਕ ਚੜ੍ਹਿਆ ਤੇ ਨਿਫਟੀ 25,280 ਦੇ ਪਾਰ
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
  • exposing a gang demanding ransom
    Punjab: ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ 8 ਮੈਂਬਰ...
  • 140 drug smugglers arrested on 115th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab ndmaew alert
    ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
  • cm mann kejriwal
    ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ...
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਬਾਰੇ ਵੱਡੀ ਅਪਡੇਟ! CM ਮਾਨ ਨੇ ਖ਼ੁਦ ਕੀਤਾ ਐਲਾਨ
  • heavy rains expected in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • hazur baba jasdeep singh gill  s message to the devotees
    ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...
Trending
Ek Nazar
heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਗੈਜੇਟ ਦੀਆਂ ਖਬਰਾਂ
    • this cheap plan of bsnl has woken up the sleep of telecom companies
      BSNL ਦੇ ਇਸ ਜੁਗਾੜੂ ਪਲਾਨ ਨੇ ਉਡਾਈ ਟੈਲੀਕਾਮ ਕੰਪਨੀਆਂ ਦੀ ਨੀਂਦ, 6 ਮਹੀਨੇ ਤੱਕ...
    • b2 stealth
      ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ ਅਸਤਰ', ਜਿਸ ਨੇ ਈਰਾਨ 'ਚ...
    • post videos now to go viral on instagram
      Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼ ਕਰੋ ਪੋਸਟ, ਕੁਝ ਦਿਨਾਂ 'ਚ ਹੀ...
    • iphone 16 pro in discounted price
      iPhone 16 Pro ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਿਹਾ ਬੰਪਰ ਡਿਸਕਾਊਂਟ
    • if you are going to buy a new ac  then keep these things in mind
      ਖਰੀਦਣ ਜਾ ਰਹੇ ਹੋ ਨਵਾਂ AC ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ ! ਕਿਤੇ ਪੈ ਨਾ...
    • from stealth jet to laser
      ਸਟੀਲਥ ਜੈੱਟ ਤੋਂ ਲੇਜ਼ਰ ਤੱਕ : ਭਾਰਤ ਦੇ ਡਿਫੈਂਸ ਸਿਸਟਮ 'ਚ ਆ ਰਿਹਾ ਧਮਾਕੇਦਾਰ...
    • billions of login details leaked
      ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...
    • this powerful phone has been launched
      16,000 ਤੋਂ ਵੀ ਘੱਟ ਕੀਮਤ 'ਤੇ ਲਾਂਚ ਹੋਇਆ ਇਹ ਧਾਕੜ ਫੋਨ! ਮਿਲਣਗੇ ਸ਼ਾਨਦਾਰ ਫੀਚਰਜ਼
    • this bsnl plan has done wonders
      600 GB ਡਾਟਾ ਤੇ ਅਨਲਿਮਿਟੇਡ ਕਾਲਿੰਗ ! BSNL ਦੇ ਇਸ ਪਲਾਨ ਨੇ ਕਰਾ'ਤੀ ਬੱਲੇ-ਬੱਲੇ
    • features of this powerful phone leaked before launch
      ਲਾਂਚ ਤੋਂ ਪਹਿਲਾਂ ਲੀਕ ਹੋਏ ਇਸ ਧਾਕੜ Phone ਦੇ Features!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +