Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    12:25:39 PM

  • municipal corporation elections to be held in punjab on tuesday

    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ...

  • green card rules changed

    ਹੁਣ ਆਸਾਨੀ ਨਾਲ ਨਹੀਂ ਮਿਲੇਗਾ Green card ! ਵੱਡੀ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

  • child dies after being shot while playing with father s licensed pistol

    ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਿਓ, ਏਅਰਟੈੱਲ ਤੇ ਵੋਡਾ ਦੇ ਇਹ ਹਨ ਬੈਸਟ ਪ੍ਰੀਪੇਡ ਪਲਾਨ, ਰੋਜ਼ ਮਿਲੇਗਾ 3GB ਡਾਟਾ

GADGETS News Punjabi(ਗੈਜੇਟ)

ਜਿਓ, ਏਅਰਟੈੱਲ ਤੇ ਵੋਡਾ ਦੇ ਇਹ ਹਨ ਬੈਸਟ ਪ੍ਰੀਪੇਡ ਪਲਾਨ, ਰੋਜ਼ ਮਿਲੇਗਾ 3GB ਡਾਟਾ

  • Updated: 25 Feb, 2020 06:01 PM
Gadgets
jio airtel vodafone idea plans offer 3gb data daily
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਜੇਕਰ ਤੁਸੀਂ ਵੀ ਆਪਣੇ ਲਈ ਕਿਫਾਇਦੀ ਕੀਮਤ ’ਚ ਜ਼ਿਆਦਾ ਡਾਟਾ ਵਾਲੇ ਪ੍ਰੀਪੇਡ ਪਲਾਨ ਦੀ ਭਾਲ ਕਰ ਰਹੇ ਹੋ ਤਾਂ ਤੁਹਾਡੀ ਇਹ ਭਾਲ ਖਤਮ ਹੋ ਗਈ ਹੈ। ਅਸੀਂ ਤੁਹਾਡੇ ਲਈ ਜਿਓ, ਏਅਰਟੈੱਲ ਅਤੇ ਵੋਡਾਫੋਨ ਦੇ ਕੁਝ ਚੁਣੇ ਹੋਏ ਪਲਾਨ ਲੈ ਕੇ ਆਏ ਹਾਂ, ਜਿਨ੍ਹਾਂ ’ਚ ਤੁਹਾਨੂੰ ਰੋਜ਼ 3 ਜੀ.ਬੀ. ਡਾਟਾ ਮਿਲੇਗਾ। ਨਾਲ ਹੀ ਤੁਸੀਂ ਕਿਸੇ ਵੀ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਕਰ ਸਕੋਗੇ। ਇਸ ਤੋਂ ਇਲਾਵਾ ਤੁਹਾਨੂੰ ਇਨ੍ਹਾਂ ਸਾਰੇ ਰੀਚਾਰਜ ਪਲਾਨਜ਼ ’ਚ ਪ੍ਰੀਮੀਅਮ ਐਪਸ ਦੀ ਸਬਸਕ੍ਰਿਪਸ਼ਨ ਮਿਲੇਗੀ। ਤਾਂ ਆਓ ਜਾਣਦੇ ਹਾਂ ਇਨ੍ਹਾਂ ਪ੍ਰੀਪੇਡ ਪਲਾਨਜ਼ ਬਾਰੇ...

ਜਿਓ ਦਾ 349 ਰੁਪਏ ਵਾਲਾ ਪਲਾਨ
ਜਿਓ ਗਾਹਕਾਂ ਨੂੰ ਇਸ ਪਲਾਨ ’ਚ ਰੋਜ਼ਾਨਾ 3 ਜੀ.ਬੀ. ਡਾਟਾ (ਕੁਲ 84 ਜੀ.ਬੀ. ਡਾਟਾ) ਅਤੇ 100 ਮੈਸੇਜ ਮਿਲਣਗੇ। ਨਾਲ ਹੀ ਗਾਹਕ ਜਿਓ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਕਰ ਸਕਣਗੇ। ਹਾਲਾਂਕਿ, ਕੰਪਨੀ ਗਾਹਕਾਂ ਨੂੰ ਦੂਜੇ ਨੈੱਟਵਰਕ ’ਤੇ ਕਾਲ ਕਰਨ ਲਈ 1,000 ਐੱਫ.ਯੂ.ਪੀ. ਮਿੰਟ ਦੇਵੇਗੀ। ਇਸ ਤੋਂ ਇਲਾਵਾ ਗਾਹਕਾਂ ਨੂੰ ਜਿਓ ਐਪਸ ਦੀ ਮੁਫਤ ’ਚ ਸਬਸਕ੍ਰਿਪਸ਼ਨ ਦਿੱਤੀ ਜਾਵੇਗੀ। ਉਥੇ ਹੀ ਇਸ ਪੈਕ ਦੀ ਮਿਆਦ 28 ਦਿਨਾਂ ਦੀ ਹੈ। 

ਏਅਰਟੈੱਲ ਦਾ 558 ਰੁਪਏ ਵਾਲਾ ਪਲਾਨ
ਏਅਰਟੈੱਲ ਦੇ ਗਾਹਕਾਂ ਨੂੰ ਇਸ ਪੈਕ ’ਚ ਰੋਜ਼ਾਨਾ 3 ਜੀ.ਬੀ. ਡਾਟਾ ਅਤੇ 100 ਮੈਸੇਜ ਦੀ ਸੁਵਿਧਾ ਮਿਲੇਗੀ। ਨਾਲ ਹੀ ਗਾਹਕ ਕਿਸੇ ਵੀ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਕਰ ਸਕਣਗੇ। ਉਥੇ ਹੀ ਇਸ ਪੈਕ ਦੀ ਮਿਆਦ 56 ਦਿਨਾਂ ਦੀ ਹੈ। 

ਵੋਡਾਫੋਨ ਦਾ 558 ਰੁਪਏ ਵਾਲਾ ਪਲਾਨ
ਵੋਡਾਫੋਨ ਗਾਹਕਾਂ ਨੂੰ ਇਸ ਪੈਕ ’ਚ ਰੋਜ਼ਾਨਾ 3 ਜੀ.ਬੀ. ਡਾਟਾ ਅਤੇ 100 ਮੈਸੇਜ ਮਿਲਣਗੇ। ਨਾਲ ਹੀ ਗਾਹਕ ਦੂਜੇ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਕਰ ਸਕਣਗੇ। ਇਸ ਤੋਂ ਇਲਾਵਾ ਕੰਪਨੀ ਗਾਹਕਾਂ ਨੂੰ ਵੋਡਾਫੋਨ ਪਲੇਅ ਅਤੇ ਜ਼ੀ-5 ਵਰਗੇ ਪ੍ਰੀਮੀਅਮ ਐਪਸ ਦੀ ਸਬਸਕ੍ਰਿਪਸ਼ਨ ਮੁਫਤ ’ਚ ਦੇਵੇਗੀ। ਉਥੇ ਹੀ ਇਸ ਪੈਕ ਦੀ ਮਿਆਦ 56 ਦਿਨਾਂ ਦੀ ਹੈ। 

  • jio
  • airtel
  • vodafone
  • ਜਿਓ
  • ਏਅਰਟੈੱਲ
  • ਵੋਡਾਫੋਨ

6000mAh ਦੀ ਬੈਟਰੀ ਨਾਲ ਸੈਮਸੰਗ ਦਾ ਧਾਂਸੂ ਫੋਨ ਲਾਂਚ, ਸਿਰਫ ਇੰਨੀ ਹੈ ਕੀਮਤ

NEXT STORY

Stories You May Like

  • 3gb data will be available daily for 70 days for rs 599
    599 ਰੁਪਏ 'ਚ 70 ਦਿਨਾਂ ਤੱਕ ਰੋਜ਼ ਮਿਲੇਗਾ 3GB ਡਾਟਾ, ਜਾਣੋ ਇਸ ਧਾਕੜ ਪਲਾਨ ਬਾਰੇ
  • 70 days recharge plan
    ਰੋਜ਼ 3 GB ਡਾਟਾ, ਅਨਲਿਮਟਿਡ ਕਾਲਿੰਗ ਤੇ 70 ਦਿਨ ਵੈਲਡਿਟੀ ! ਆ ਗਿਆ ਸਭ ਤੋਂ ਸਸਤਾ ਤੇ ਧਾਕੜ ਪਲਾਨ
  • telecom company  s new decision increases concerns of prepaid customers
    Telecom ਕੰਪਨੀ ਦੇ ਨਵੇਂ ਫੈਸਲੇ ਨੇ ਵਧਾਈ ਪ੍ਰੀਪੇਡ ਗਾਹਕਾਂ ਦੀ ਚਿੰਤਾ! 'ਪ੍ਰਾਯੋਰਿਟੀ ਪਲਾਨ' ਨੂੰ ਲੈ ਕੇ ਖੜ੍ਹੇ...
  • recharge  sim card  mobile recharge  company
    ਹੁਣ ਇਕੋ ਰੀਚਾਰਜ 'ਤੇ ਚੱਲਣਗੇ 2 SIM, ਅਨਲਿਮਟਿਡ ਡਾਟਾ ਤੇ ਕਾਲਿੰਗ ਦੇ ਨਾਲ ਮਿਲਣਗੇ ਕਈ ਫਾਇਦੇ
  • mobile recharge  calling  199 rupee data
    ਆ ਗਿਆ 28 ਦਿਨਾਂ ਲਈ 200 ਰੁਪਏ ਤੋਂ ਵੀ ਸਸਤਾ ਰੀਚਾਰਜ ਪਲਾਨ, ਮਿਲਣਗੇ ਇਹ Benefits
  • mobile recharge  cheap plan  3 months
    3 ਮਹੀਨੇ ਰੀਚਾਰਜ ਦੀ ਨੋ ਟੈਨਸ਼ਨ! ਆ ਗਿਆ ਅਨਲਿਮਟਿਡ Validity ਵਾਲਾ ਸਸਤਾ ਪਲਾਨ
  • bhojpuri bawaal   comes to jio hotstar and colors
    ਜਿਓ ਹੌਟਸਟਾਰ ਤੇ ਕਲਰਸ ਲੈ ਕੇ ਆਏ ‘ਭੋਜਪੁਰੀ ਬਵਾਲ’
  • 60gb data and unlimited calls for rs 51
    ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ ਮਚਾਇਆ ਤਹਿਲਕਾ, ਜਲਦੀ ਦੇਖੋ ਪੂਰਾ ਪਲਾਨ
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
Trending
Ek Nazar
when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • 60gb data and unlimited calls for rs 51
      ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ...
    • is your ac also turning off repeatedly in this scorching heat
      ਭਿਆਨਕ ਗਰਮੀ 'ਚ ਕੀ ਤੁਹਾਡਾ AC ਵੀ ਹੋ ਰਿਹਾ ਹੈ ਵਾਰ-ਵਾਰ ਬੰਦ? ਜਾਣੋ ਇਹ 5 ਵੱਡੇ...
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • explosion in the electric car market
      ਇਲੈਕਟ੍ਰਿਕ ਕਾਰ ਬਾਜ਼ਾਰ 'ਚ ਧਮਾਕਾ! 500Km ਰੇਂਜ ਵਾਲੀ ਗੱਡੀ ਲਾਂਚ, ਡਿਜ਼ਾਈਨ...
    • realme watch s5
      ਲਾਂਚ ਹੋਈ AMOLED ਡਿਸਪਲੇਅ ਵਾਲੀ ਨਵੀਂ ਸਮਾਰਟਵਾਚ, 20 ਦਿਨਾਂ ਤਕ ਚੱਲੇਗੀ ਬੈਟਰੀ
    • big relief for aadhaar card holders
      ਆਧਾਰ ਕਾਰਡ ਧਾਰਕਾਂ ਲਈ ਵੱਡੀ ਰਾਹਤ! ਇਸ ਤਰੀਕ ਤੱਕ ਵਧੀ ਮੁਫ਼ਤ ਦਸਤਾਵੇਜ਼ ਅਪਡੇਟ...
    • now no one will be able to read your message
      ਹੁਣ ਕੋਈ ਨਹੀਂ ਪੜ੍ਹ ਸਕੇਗਾ ਤੁਹਾਡੇ Message! ਫੇਸਬੁੱਕ ਮੈਸੇਂਜਰ 'ਤੇ ਇਸ...
    • honda launches a powerful car
      6 ਏਅਰਬੈਗ ਤੇ ADAS ਦੀ ਸੇਫਟੀ, 27KM ਦੀ ਮਾਈਲੇਜ ! Honda ਨੇ ਲਾਂਚ ਕੀਤੀ ਧਾਕੜ...
    • a powerful phone with 8000mah battery and 50mp camera launched
      ਲਾਂਚ ਹੋਇਆ 8000mAh ਬੈਟਰੀ ਤੇ 50MP ਕੈਮਰੇ ਵਾਲਾ ਧਾਕੜ Phone! ਕੀਮਤ ਸਿਰਫ ...
    • no more worries about phone storage and privacy
      WhatsApp ਯੂਜ਼ਰਸ ਦੀ ਲੱਗੀ ਲਾਟਰੀ ! ਫੋਨ ਦੀ ਸਟੋਰੇਜ ਅਤੇ ਪ੍ਰਾਈਵੇਸੀ ਦੀ ਚਿੰਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +