Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:02:38 PM

  • supreme court  cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

  • baba bageshwar dhirendra shastri punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜੀਓ ਦੇ ਇਨ੍ਹਾਂ ਪਲਾਨ ’ਤੇ ਮਿਲ ਰਿਹਾ ਜ਼ਬਰਦਸਤ ਕੈਸ਼ਬੈਕ, ਜਾਣੋ ਸਾਰੇ ਆਫਰ

GADGETS News Punjabi(ਗੈਜੇਟ)

ਜੀਓ ਦੇ ਇਨ੍ਹਾਂ ਪਲਾਨ ’ਤੇ ਮਿਲ ਰਿਹਾ ਜ਼ਬਰਦਸਤ ਕੈਸ਼ਬੈਕ, ਜਾਣੋ ਸਾਰੇ ਆਫਰ

  • Edited By Rakesh,
  • Updated: 28 Sep, 2021 02:22 PM
Gadgets
jio cashback offers on prepaid plans
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰਿਲਾਇੰਸ ਜੀਓ ਨੇ ਆਪਣੇ ਕੁਝ ਪ੍ਰੀਪੇਡ ਪਲਾਨ ਦੇ ਨਾਲ ਕੈਸ਼ਬੈਕ ਆਫਰ ਦਾ ਐਲਾਨ ਕੀਤਾ ਹੈ। ਜੀਓ ਦੇ ਜਿਨ੍ਹਾਂ ਪ੍ਰੀਪੇਡ ਪਲਾਨ ਦੇ ਨਾਲ ਕੈਸ਼ਬੈਕ ਆਫਰ ਮਿਲ ਰਿਹਾ ਹੈ, ਉਨ੍ਹਾਂ ’ਚ ਪਹਿਲਾ ਪਲਾਨ 249 ਰੁਪਏ ਦਾ ਹੈ। ਇਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਹ ਕੈਸ਼ਬੈਕ ਤਾਂ ਹੀ ਮਿਲੇਗਾ ਜਦੋਂ ਤੁਸੀਂ ਮਾਈ ਜੀਓ ਐਪ ਜਾਂ ਜੀਓ ਦੀ ਅਧਿਕਾਰਤ ਵੈੱਬਸਾਈਟ ਤੋਂ ਰੀਚਾਰਜ ਕਰੋਗੇ। ਜੀਓ ਦਾ ਇਹ ਕੈਸ਼ਬੈਕ ਆਫਰ ਸਿਰਫ ਤਿੰਨ ਪਲਾਨਸ ’ਤੇ ਲਾਗੂ ਹੋਵੇਗਾ, ਜਿਨ੍ਹਾਂ ਦੀਆਂ ਕੀਮਤਾਂ 249 ਰੁਪਏ, 555 ਰੁਪਏ ਅਤੇ 599 ਰੁਪਏ ਹੈ। ਕੈਸ਼ਬੈਕ ਦਾ ਇਸਤੇਮਾਲ ਭਵਿੱਖ ’ਚ ਰੀਚਾਰਜ ਲਈ ਕੀਤਾ ਜਾ ਸਕੇਗਾ। ਦੱਸ ਦੇਈਏ ਕਿ ਇਨ੍ਹਾਂ ਤਿੰਨਾਂ ਪਲਾਨਸ ’ਤੇ 20 ਫੀਸਦੀ ਤਕ ਦਾ ਕੈਸ਼ਬੈਕ ਮਿਲੇਗਾ। 

ਜੀਓ ਦਾ 249 ਰੁਪਏ ਵਾਲਾ ਪਲਾਨ
ਇਸ ਪਲਾਨ ਦੀ ਮਿਆਦ 28 ਦਿਨਾਂ ਦੀ ਹੈ। ਇਸ ਵਿਚ ਰੋਜ਼ਾਨਾ 2 ਜੀ.ਬੀ. ਡਾਟਾ ਮਿਲੇਗਾ। ਇਸ ਤੋਂ ਇਲਾਵਾ ਇਸ ਪਲਾਨ ਤਹਿਤ ਸਾਰੇ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ, ਰੋਜ਼ 100 ਐੱਸ.ਐੱਮ.ਐੱਸ. ਵੀ ਮਿਲਣਗੇ। ਇਸ ਪਲਾਨ ਦੇ ਨਾਲ ਜੀਓ ਦੇ ਸਾਰੇ ਐਪਸ ਦੇ ਸਬਸਕ੍ਰਿਪਸ਼ਨ ਵੀ ਮਿਲਣਗੇ। 

ਜੀਓ ਦਾ 555 ਰੁਪਏ ਵਾਲਾ ਪਲਾਨ
ਜੀਓ ਦੇ ਇਸ ਪਲਾਨ ਦੀ ਮਿਆਦ 84 ਦਿਨਾਂ ਦੀ ਹੈ। ਇਸ ਵਿਚ ਰੋਜ਼ 1.5 ਜੀ.ਬੀ. ਡਾਟਾ ਦੇ ਨਾਲ ਸਾਰੇ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਮਿਲਦੀ ਹੈ। ਇਸ ਪਲਾਨ ਦੇ ਨਾਲ ਵੀ ਰੋਜ਼ 100 ਐੱਸ.ਐੱਮ.ਐੱਸ. ਵੀ ਮਿਲਣਗੇ। ਇਸ ਪਲਾਨ ਦੇ ਨਾਲ ਜੀਓ ਦੇ ਸਾਰੇ ਐਪਸ ਦੇ ਸਬਸਕ੍ਰਿਪਸ਼ਨ ਵੀ ਮਿਲਣਗੇ। 

ਜੀਓ ਦਾ 599 ਰੁਪਏ ਵਾਲਾ ਪਲਾਨ
ਜੀਓ ਦੇ ਇਸ ਪਲਾਨ ਦੀ ਮਿਆਦ ਵੀ 84 ਦਿਨਾਂ ਦੀ ਹੈ ਪਰ ਇਸ ਵਿਚ ਰੋਜ਼ 2 ਜੀ.ਬੀ ਡਾਟਾ ਦੇ ਨਾਲ ਸਾਰੇ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਮਿਲਦੀ ਹੈ। ਇਸ ਪਲਾਨ ਦੇ ਨਾਲ ਵੀ ਰੋਜ਼ 100 ਐੱਸ.ਐੱਮ.ਐੱਸ. ਵੀ ਮਿਲਣਗੇ। ਇਸ ਪਲਾਨ ਦੇ ਨਾਲ ਜੀਓ ਦੇ ਸਾਰੇ ਐਪਸ ਦੇ ਸਬਸਕ੍ਰਿਪਸ਼ਨ ਵੀ ਮਿਲਣਗੇ। 

  • jio
  • cashback offers
  • prepaid plans

ਸਾਵਧਾਨ! 200 ਕਰੋੜ Google Chrome ਯੂਜ਼ਰਸ ’ਤੇ ਮੰਡਰਾ ਰਿਹੈ ਖਤਰਾ, ਜਲਦੀ ਕਰੋ ਇਹ ਕੰਮ

NEXT STORY

Stories You May Like

  • huge discount available on iphone 17 pro
    iPhone 17 Pro 'ਤੇ ਮਿਲ ਰਿਹਾ ਭਾਰੀ ਡਿਸਕਾਊਂਟ ! ਜਾਣੋ ਕਿਹੜੀ ਕੰਪਨੀ ਦੇ ਰਹੀ ਇਹ ਧਾਕੜ ਆਫਰ
  • amazing discount available on realme  s powerful phone
    Realme ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਪੂਰੀ ਡੀਲ
  • amazing discount available on a powerful vivo phone
    Vivo ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ Discount! ਜਾਣੋ ਫੀਚਰਜ਼
  • motorola  s powerful phone available at a price cut of  3 600
    3,600 ਰੁਪਏ ਘੱਟ ਕੀਮਤ 'ਤੇ ਮਿਲ ਰਿਹਾ Motorola ਦਾ ਧਾਕੜ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • a phone with a 6000mah battery is available for less than  9 000
    6000mAh ਬੈਟਰੀ ਆਲਾ ਫੋਨ ਮਿਲ ਰਿਹਾ 9,000 ਰੁਪਏ ਤੋਂ ਵੀ ਘੱਟ ਕੀਮਤ 'ਤੇ, ਜਾਣੋ ਸਕੀਮ
  • samsung  s powerful phone available at a discount of  22 000
    22,000 ਰੁਪਏ ਸਸਤਾ ਮਿਲ ਰਿਹਾ ਸੈਸਮੰਗ ਦਾ ਧਾਕੜ ਫੋਨ ! ਜਾਣੋ ਪੂਰੀ ਡੀਲ
  • gas cylinder price reduced by 600
    600 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ, ਜਾਣੋ ਕਿਓ ਮਿਲ ਰਿਹਾ ਭਾਰੀ ਡਿਸਕਾਊਂਟ ?
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • openai s ai agents break into government websites
      ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ...
    • zeno  s budget friendly phone launched in india
      ਭਾਰਤ 'ਚ ਲਾਂਚ ਹੋਇਆ Zeno ਦਾ ਬਜਟ ਫ੍ਰੈਂਡਲੀ ਫੋਨ ! ਕੀਮਤ ਜਾਣ ਉਡਣਗੇ ਹੋਸ਼
    • aeris launched at 1 lakh less than the maruti dzire
      ਬਜਟ ਦੀ ਨਾ ਕਰੋ ਚਿੰਤਾ! ਲਾਂਚ ਹੋਈ ਸਸਤੀ ਤੇ ਧਾਕੜ CNG ਕਾਰ, ਜਾਣੋ ਫੀਚਰਸ ਤੇ ਕੀਮਤ
    • a big win for users
      ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਇਨ੍ਹਾਂ ਪਲਾਨਜ਼ 'ਚ ਫ੍ਰੀ ਮਿਲੇਗੀ ਇੰਟਰਨੈਸ਼ਨਲ...
    • pova  s impressive phone launched in a new color
      ਨਵੇਂ ਰੰਗ 'ਚ ਲਾਂਚ ਹੋਇਆ Pova ਦਾ ਸ਼ਾਨਦਾਰ ਫੋਨ ! ਜਾਣੋ ਕਿੰਨੀ ਹੈ ਕੀਮਤ
    • airtel s major crackdown on cyber fraudsters
      Cyber ਠੱਗਾਂ 'ਤੇ Airtel ਦਾ ਵੱਡਾ ਹਮਲਾ : AI ਨੇ ਬਲੌਕ ਕਰ'ਤੇ 98.4 ਅਰਬ ਸਪੈਮ...
    • redmi s powerful phone is set to launch soon
      ਜਲਦ ਲਾਂਚ ਹੋਣ ਜਾ ਰਿਹੈ Redmi ਦਾ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • a phone with a 6000mah battery is available for less than  9 000
      6000mAh ਬੈਟਰੀ ਆਲਾ ਫੋਨ ਮਿਲ ਰਿਹਾ 9,000 ਰੁਪਏ ਤੋਂ ਵੀ ਘੱਟ ਕੀਮਤ 'ਤੇ, ਜਾਣੋ...
    • the style of chatting will change
      WhatsApp ਲਿਆ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ! ਬਦਲੇਗਾ ਚੈਟਿੰਗ ਦਾ...
    • vivo s powerful phone launched
      8000mAh ਦੀ ਬੈਟਰੀ ਨਾਲ ਲਾਂਚ ਹੋਇਆ Vivo ਦਾ ਧਾਕੜ ਫੋਨ ! ਕੀਮਤ ਸਿਰਫ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +