Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    7:37:00 PM

  • servant shingri involved in lucky oberoi murder case remanded for 5 days

    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ...

  • sukhbir badal besieges aap in kartarpur

    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ',...

  • sukhpal singh khaira statement

    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ,...

  • husband  wife  son  firozpur

    ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਿਓ ਨੇ ਇਕ ਵਾਰ ਫਿਰ ਦਿੱਤਾ ਗਾਹਕਾਂ ਨੂੰ ਝਟਕਾ, ਹੁਣ ਇਸ ਪਲਾਨ ’ਚ ਕੀਤੇ ਬਦਲਾਅ

GADGETS News Punjabi(ਗੈਜੇਟ)

ਜਿਓ ਨੇ ਇਕ ਵਾਰ ਫਿਰ ਦਿੱਤਾ ਗਾਹਕਾਂ ਨੂੰ ਝਟਕਾ, ਹੁਣ ਇਸ ਪਲਾਨ ’ਚ ਕੀਤੇ ਬਦਲਾਅ

  • Updated: 25 Feb, 2020 01:16 PM
Gadgets
jio reduces validity of rs 1299 prepaid plan
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰਿਲਾਇੰਸ ਜਿਓ ਨੇ ਪਿਛਲੇ ਹਫਤੇ ਯੀਅਰਲੀ ਪਲਾਨ ਦੀ ਮਿਆਦ ਘਟਾਉਂਦੇ ਹੋਏ 336 ਦਿਨ ਕਰ ਦਿੱਤੀ ਸੀ। ਜਿਓ ਨੇ ਪਿਛਲੇ ਹਫਤੇ ਹੀ ਨਵਾਂ 2,121 ਰੁਪਏ ਵਾਲਾ ਪ੍ਰੀਪੇਡ ਪਲਾਨ ਪੇਸ਼ ਕੀਤਾ ਹੈ। ਇਸ ਪਲਾਨ ਦੀ ਮਿਆਦ 12 ਮਹੀਨਿਆਂ ਦੀ ਹੈ। ਹੁਣ ਰਿਲਾਇੰਸ ਜਿਓ ਨੇ 1,299 ਰੁਪਏ ਵਾਲੇ ਯੀਅਰਲੀ ਪ੍ਰੀਪੇਡ ਪਲਾਨ ਦੀ ਮਿਆਦ ਨੂੰ ਘੱਟ ਕਰਦੇ ਹੋਏ 336 ਦਿਨ ਕਰ ਦਿੱਤਾ ਹੈ। 

ਜਿਓ ਦਾ 1,299 ਰੁਪਏ ਵਾਲਾ ਪਲਾਨ
ਦਸੰਬਰ 2019 ’ਚ ਟੈਰਿਫ ਰੀਵਿਜ਼ਨ ਤੋਂ ਪਹਿਲਾਂ ਰਿਲਾਇੰਸ ਜਿਓ ਨੂੰ ਪ੍ਰੀਪੇਡ ਰੀਚਾਰਜ ਪੋਰਟਫੋਲੀਓ ’ਚ ਦੋ ਐਨੁਅਲ ਪਲਾਨ 2,199 ਰੁਪਏ (ਜੋ ਕੰਪਨੀ ਨੇ ਨਿਊ ਯੀਅਰ ਆਫਰ ਦੌਰਾਨ 2,020 ਰੁਪਏ ’ਚ ਆਫਰ ਕੀਤਾ ਸੀ) ਅਤੇ 1,299 ਰੁਪਏ ਵਾਲਾ ਪਲਾਨ ਸੀ। ਦੋਵਾਂ ਪਲਾਨਸ ਦੀ ਮਿਆਦ 365 ਦਿਨਾਂ ਦੀ ਸੀ। ਹੁਣ ਰਿਲਾਇੰਸ ਜਿਓ ਨੇ ਬੀਤੇ ਦਿਨੀਂ 2,020 ਰੁਪਏ ਜਾਂ ਫਿਰ 2,199 ਰੁਪਏ ਵਾਲੇ ਪਲਾਨ ਨੂੰ ਨਵੇਂ 2,121 ਰੁਪਏ ਵਾਲੇ ਪ੍ਰੀਪੇਡ ਪਲਾਨ ਨਾਲ ਰਿਪਲੇਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਿਲਾਇੰਸ ਜਿਓ ਨੇ 1,299 ਰੁਪਏ ਵਾਲੇ ਐਨੁਅਲ ਪਲਾਨ ਦੀ ਮਿਆਦ 29 ਦਿਨ ਘੱਟ ਕਰਦੇ ਹੋਏ 336 ਦਿਨ ਕਰ ਦਿੱਤੀ ਹੈ। 

ਰਿਲਾਇੰਸ ਜਿਓ ਨੇ ਭਲੇ 1,299 ਰੁਪਏ ਵਾਲੇ ਪ੍ਰੀਪੇਡ ਪਲਾਨ ਦੀ ਮਿਆਦ ਘੱਟ ਕਰ ਦਿੱਤੀ ਹੈ ਪਰ ਇਸ ਪਲਾਨ ਦੇ ਨਾਲ ਮਿਲਣ ਵਾਲੇ ਫਾਇਦੇ ਨੂੰ ਕੰਪਨੀ ਨੇ ਘੱਟ ਨਹੀਂ ਕੀਤਾ। ਇਸ ਪਲਾਨ ’ਚ 24 ਜੀ.ਬੀ. ਦਾ 4ਜੀ ਡਾਟਾ ਦੇ ਨਾਲ-ਨਾਲ ਜਿਓ ਤੋਂ ਜਿਓ ਅਨਲਿਮਟਿਡ ਵਾਇਸ ਕਾਲਿੰਗ ਮਿਲਦੀ ਹੈ। ਇਸ ਦੇ ਨਾਲ ਹੀ ਰਿਲਾਇੰਸ ਜਿਓ ਇਸ ਪਲਾਨ ਦੇ ਨਾਲ ਜਿਓ ਤੋਂ ਦੂਜੇ ਨੈੱਟਵਰਕ ’ਤੇ ਕਾਲਿੰਗ ਲਈ 12,000 ਮਿੰਟ ਵੀ ਆਫਰ ਕਰ ਰਹੀ ਹੈ। ਉਥੇ ਹੀ 3600 SMS ਮਿਲਦੀ ਹੈ। 

ਇਸ ਪਲਾਨ ਦੀ ਮਿਆਦ 336 (28 ਦਿਨ x 12 ਮਹੀਨੇ) ਦਿਨਾਂ ਦੀ ਹੈ। ਅਜਿਹੇ ’ਚ ਪਲਾਨ ਦੇ ਫਾਇਦਿਆਂ ਦੀ ਗੱਲ ਕਰੀਏ ਤਾਂ ਗਾਹਕਾਂ ਨੂੰ ਹਰ 28 ਦਿਨਾਂ ਲਈ 2 ਜੀ.ਬੀ. ਡਾਟਾ ਮਿਲਦਾ ਹੈ। ਇਸ ਦੇ ਨਾਲ ਹੀ ਕਾਲਿੰਗ ਲਈ ਵੀ ਹਰ 28 ਦਿਨਾਂ ਲਈ 1000 ਮਿੰਟ ਮਿਲਦੇ ਹਨ। ਇਸੇ ਤਰ੍ਹਾਂ ਹਰ ਮਹੀਨੇ 300 ਮੈਸੇਜ ਮਿਲਦੇ ਹਨ। ਉਥੇ ਹੀ ਗੱਲ ਕਰੀਏ ਤਾਂ 2,121 ਰੁਪਏ ਵਾਲੇ ਪ੍ਰੀਪੇਡ ਪਲਾਨ ਦੀ ਤਾਂ ਇਸ ਪਲਾਨ ’ਚ ਗਾਹਕਾਂ ਨੂੰ ਡੇਲੀ 1.5 ਜੀ.ਬੀ. ਡਾਟਾ ਮਿਲਦਾ ਹੈ। 

  • Reliance Jio
  • prepaid plan
  • ਰਿਲਾਇੰਸ ਜਿਓ
  • ਪ੍ਰੀਪੇਡ ਪਲਾਨ

48MP ਕੈਮਰੇ ਨਾਲ ਲਾਂਚ ਹੋਇਆ Honor 9X Pro, ਜਾਣੋ ਕੀਮਤ ਤੇ ਫੀਚਰਜ਼

NEXT STORY

Stories You May Like

  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • mp amritpal singh from khadoor sahib once again filed a petition high court
    ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਹਾਈਕੋਰਟ 'ਚ ਪਟੀਸ਼ਨ ਕੀਤੀ ਦਾਇਰ
  • akasa air co founder praveen iyer resigns
    ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ
  • airtel  recharge  expensive  validity  mobile users
    Airtel ਦਾ ਗਾਹਕਾਂ ਨੂੰ ਵੱਡਾ ਝਟਕਾ, ਮਹਿੰਗਾ ਹੋਇਆ 365 ਦਿਨਾਂ ਦੀ Validity ਵਾਲਾ ਇਹ ਰੀਚਾਰਜ
  • divorced wife over phone  then blocked her number
    ਫੋਨ ’ਚ ਪਤਨੀ ਨੂੰ ਦਿੱਤਾ ਤਲਾਕ, ਫਿਰ ਕੀਤਾ ਨੰਬਰ ਬਲਾਕ
  • big revelation in lucky oberoi murder case  who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...
  • passengers will be able to bring more goods including gold from abroad  rules
    ਹੁਣ ਵਿਦੇਸ਼ ਤੋਂ ਸੋਨੇ ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
  • four players ruled out of t20 world cup in 24 hours
    24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ ਲੱਗਾ ਝਟਕਾ
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ...
  • major incident in jalandhar driver brutally murdered
    ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
Trending
Ek Nazar
8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • tata sierra explodes  more than 7 thousand vehicles sold
      ਟਾਟਾ ਸਿਏਰਾ ਦਾ ਧਮਾਕਾ ! ਪਹਿਲੇ ਮਹੀਨੇ ਹੀ ਵਿਕੀਆਂ 7 ਹਜ਼ਾਰ ਤੋਂ ਵੱਧ ਗੱਡੀਆਂ,...
    • this amazing phone is available at a price of less than 8000
      8000 ਤੋਂ ਘੱਟ ਵੀ ਕੀਮਤ 'ਤੇ ਮਿਲ ਰਿਹਾ ਇਹ ਸ਼ਾਨਦਾਰ phone ! ਜਾਣੋ ਫੀਚਰਜ਼
    • india has become a new hub for scammers
      ਸਾਵਧਾਨ! ਭਾਰਤ ਬਣਿਆ ਸਕੈਮਰਾਂ ਦਾ ਨਵਾਂ ਅੱਡਾ: 1 ਸਾਲ 'ਚ ਆਈਆਂ 4168 ਕਰੋੜ ਸਪੈਮ...
    • electric vehicle retail sales surge in january
      ਇਲੈਕਟ੍ਰਿਕ ਵਾਹਨਾਂ ਦੀ ਪ੍ਰਚੂਨ ਵਿਕਰੀ ’ਚ ਜਨਵਰੀ ’ਚ ਤੇਜ਼ ਵਾਧਾ
    • maruti car discount these maruti cars
      ਮਾਰੂਤੀ ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ!
    • social media deepfakes crackdown
      AI ਨਾਲ ਬਣੀ ਵੀਡੀਓ ਪਾਉਣੀ ਪੈ ਸਕਦੀ ਭਾਰੀ! ਕੇਂਦਰ ਨੇ ਕੱਸਿਆ ਸ਼ਿਕੰਜਾ, 3 ਘੰਟੇ...
    • realme company hikes smartphone prices
      Realme ਯੂਜ਼ਰਸ ਨੂੰ ਵੱਡਾ ਝਟਕਾ: ਕੰਪਨੀ ਨੇ ਸਮਾਰਟਫੋਨਾਂ ਦੀਆਂ ਕੀਮਤਾਂ 'ਚ ਕੀਤਾ...
    • why are all gadgets black
      ਕਾਲੇ ਰੰਗ ਦੇ ਹੀ ਕਿਉਂ ਹੁੰਦੇ ਹਨ 'ਗੈਜੇਟਸ'! ਕੀ ਹੈ ਇਸ ਦੇ ਪਿੱਛੇ ਦੀ ਅਸਲੀ ਵਜ੍ਹਾ
    • whatsapp  s empire will end
      WhatsApp ਦੀ ਬਾਦਸ਼ਾਹਤ ਹੋਵੇਗੀ ਖ਼ਤਮ ! ਐਲਨ ਮਸਕ ਲਿਆ ਰਹੇ ਨਵੀਂ ਐਪ, ਮਿਲੇਗੀ...
    • this amazing feature of whatsapp has arrived
      ਹੁਣ ਬਿਨਾਂ ਐਪ ਡਾਊਨਲੋਡ ਕੀਤੇ ਹੋਵੇਗੀ Voice ਤੇ Video Calling! ਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +