Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:13:41 PM

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਜਿਓ ਦੇ ਇਸ ਪਲਾਨ 'ਚ ਸਾਲ ਭਰ ਮਿਲਦੈ ਰੋਜ਼ਾਨਾ 1.5GB ਡਾਟਾ

GADGETS News Punjabi(ਗੈਜੇਟ)

ਜਿਓ ਦੇ ਇਸ ਪਲਾਨ 'ਚ ਸਾਲ ਭਰ ਮਿਲਦੈ ਰੋਜ਼ਾਨਾ 1.5GB ਡਾਟਾ

  • Updated: 20 Jan, 2020 01:40 AM
Jalandhar
jio s plan provides 1 5gb of data per day
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਰਿਲਾਇੰਸ ਜਿਓ ਟੈਰਿਫ ਮਹਿੰਗਾ ਹੋਣ ਤੋਂ ਬਾਅਦ ਵੀ ਯੂਜ਼ਰਸ ਨੂੰ ਕਈ ਬੈਸਟ ਡਾਟਾ ਪਲਾਨਸ ਆਫਰ ਕਰ ਰਿਹਾ ਹੈ। ਕੰਪਨੀ ਦੇ ਪੋਰਟਫੋਲੀਓ 'ਚ ਇਸ ਵੇਲੇ ਸਾਰੀਆਂ ਰੇਂਜ ਦੇ ਪਲਾਨਸ ਮੌਜੂਦ ਹਨ। ਯੂਜ਼ਰਸ ਇਨ੍ਹਾਂ 'ਚੋਂ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਬੈਸਟ ਰਿਚਾਰਜ ਦੀ ਚੋਣ ਕਰ ਸਕਦੇ ਹਨ। ਵੀਡੀਓ ਸਟਰੀਮਿੰਗ ਐਪਸ ਅਤੇ ਆਨਲਾਈਨ ਕਾਨਟੈਂਟ ਦੇ ਆਉਣ ਨਾਲ ਹੁਣ ਰੋਜ਼ਾਨਾ ਡਾਟਾ ਦੀ ਖਪਤ ਵਧ ਗਈ ਹੈ। ਇਹ ਕਾਰਣ ਹੈ ਕਿ ਯੂਜ਼ਰਸ ਨੂੰ ਹੁਣ ਉੱਥੇ ਪਲਾਨ ਜ਼ਿਆਦਾ ਪਸੰਦ ਆਉਂਦੇ ਹਨ, ਜਿਨ੍ਹਾਂ 'ਚ ਉਨ੍ਹਾਂ ਨੂੰ ਘੱਟ ਕੀਮਤ 'ਚ ਜ਼ਿਆਦਾ ਰੋਜ਼ਾਨਾ ਡਾਟਾ ਮਿਲਦਾ ਹੈ। ਇਸ ਲਈ ਅਸੀਂ ਤੁਹਾਨੂੰ ਇਥੇ ਰਿਲਾਇੰਸ ਜਿਓ ਦੇ ਰੋਜ਼ਾਨਾ 1.5ਜੀ.ਬੀ. ਡਾਟਾ ਆਫਰ ਕਰਨ ਵਾਲੇ ਕੁਝ ਬੈਸਟ ਪਲਾਨਸ ਦੇ ਬਾਰੇ 'ਚ ਦੱਸਾਂਗੇ ਜਿਨ੍ਹਾਂ 'ਚ 365 ਦਿਨ ਦੀ ਮਿਆਦ ਵੀ ਦਿੱਤੀ ਜਾ ਰਹੀ ਹੈ।

199 ਰੁਪਏ ਵਾਲਾ ਪਲਾਨ
ਜਿਓ ਦੇ ਇਸ ਪਲਾਨ 'ਚ ਰੋਜ਼ਾਨਾ 1.5ਜੀ.ਬੀ. ਡਾਟਾ ਆਫਰ ਕੀਤਾ ਜਾ ਰਿਹਾ ਹੈ। 28 ਦਿਨ ਦੀ ਮਿਆਦ ਨਾਲ ਆਉਣ ਵਾਲੇ ਇਸ ਪਲਾਨ 'ਚ ਜਿਓ ਨੈੱਟਵਰਕਸ ਦੇ ਅਨਲਿਮਟਿਡ ਫ੍ਰੀ ਕਾਲਿੰਗ ਦਿੱਤੀ ਜਾ ਰਹੀ ਹੈ। ਉੱਥੇ, ਦੂਜੇ ਨੈੱਟਵਰਕਸ ਲਈ ਇਸ ਪਲਾਨ 'ਚ 1000 ਮਿੰਟਸ ਮਿਲਦੇ ਹਨ। ਰੋਜ਼ਾਨਾ 100 ਫ੍ਰੀ ਐੱਸ.ਐੱਮ.ਐੱਸ. ਆਫਰ ਕਰਨ ਵਾਲੇ ਇਸ ਪਲਾਨ 'ਚ ਯੂਜ਼ਰਸ ਨੂੰ ਜਿਓ ਐਪਸ ਦਾ ਫ੍ਰੀ ਸਬਸਕਰੀਪਸ਼ਨ ਵੀ ਮਿਲਦਾ ਹੈ।

ਜਿਓ ਦਾ 399 ਰੁਪਏ ਵਾਲਾ ਪਲਾਨ
ਇਸ ਪਲਾਨ 'ਚ ਕੰਪਨੀ ਰੋਜ਼ਾਨਾ 1.5ਜੀ.ਬੀ. ਡਾਟਾ ਅਤੇ 100 ਫ੍ਰੀ ਐੱਸ.ਐੱਮ.ਐੱਸ. ਆਫਰ ਕਰ ਰਹੀ ਹੈ। 56 ਦਿਨ ਦੀ ਮਿਆਦ ਨਾਲ ਆਉਣ ਵਾਲੇ ਇਸ ਪਲਾਨ 'ਚ ਜਿਓ-ਟੂ-ਜਿਓ ਅਨਲਿਮਟਿਡ ਫ੍ਰੀ ਕਾਲਿੰਗ ਮਿਲਦੀ ਹੈ। ਦੂਜੇ ਨੈੱਟਵਰਕ 'ਤੇ ਕਾਲ ਕਰਨ ਲਈ ਇਸ ਪਲਾਨ 'ਚ 2000 ਫ੍ਰੀ ਮਿੰਟਸ ਮਿਲਦੇ ਹਨ। ਫ੍ਰੀ ਮਿੰਟਸ ਦੇ ਖਤਮ ਹੋਣ ਤੋਂ ਬਾਅਦ ਕਾਲਿੰਗ ਲਈ ਟਾਕ-ਟਾਈਮ ਰਿਚਾਰਜ ਕਰਵਾਇਆ ਜਾ ਸਕਦਾ ਹੈ। ਪਲਾਨ 'ਚ ਮਿਲਣ ਵਾਲੇ ਹੋਰ ਬੈਨੀਫਿਟਸ ਦੀ ਗੱਲ ਕਰੀਏ ਤਾਂ ਇਸ 'ਚ ਯੂਜ਼ਰਸ ਨੂੰ ਜਿਓ ਸਾਵਨ, ਜਿਓ ਸਿਨੇਮਾ ਵਰਗੇ ਕਈ ਜਿਓ ਐਪਸ ਦਾ ਕਾਮਪਲੀਮੈਂਟਰੀ ਸਬਸਕਰਪੀਸ਼ਨ ਮਿਲਦਾ ਹੈ।

ਜਿਓ ਦਾ 555 ਰੁਪਏ ਵਾਲਾ ਪਲਾਨ
ਜਿਓ ਦੇ ਇਸ ਪਲਾਨ 'ਚ ਰੋਜ਼ਾਨਾ 1.5ਜੀ.ਬੀ. ਦੇ ਹਿਸਾਬ ਨਾਲ ਕੁਲ 126ਜੀ.ਬੀ. ਡਾਟਾ ਮਿਲਦਾ ਹੈ। ਪਲਾਨ 'ਚ ਜਿਓ ਮੈਂਬਰਸ ਲਈ ਅਨਲਿਮਟਿਡ ਫ੍ਰੀ ਕਾਲਿੰਗ ਮਿਲਦੀ ਹੈ। ਉੱਥੇ, ਦੂਜੇ ਨੈੱਟਵਰਕਸ ਲਈ ਇਸ ਪਲਾਨ 'ਚ 3000 ਮਿੰਟਸ ਮਿਲਦੇ ਹਨ। 84 ਦਿਨ ਦੀ ਮਿਆਦ ਨਾਲ ਆਉਣ ਵਾਲੇ ਇਸ ਪਲਾਨ 'ਚ ਰੋਜ਼ਾਨਾ 100 ਫ੍ਰੀ ਐੱਸ.ਐੱਮ.ਐੱਸ. ਨਾਲ ਹੀ ਜਿਓ ਐਪਸ ਦਾ ਫ੍ਰੀ ਸਬਸਕਰੀਪਸ਼ਨ ਵੀ ਮਿਲਦਾ ਹੈ।

2020 ਰੁਪਏ ਵਾਲਾ ਪਲਾਨ
ਜਿਓ ਦਾ ਇਹ ਪਲਾਨ 365 ਦਿਨ ਦੀ ਮਿਆਦ ਨਾਲ ਆਉਂਦਾ ਹੈ। ਪਲਾਨ 'ਚ ਰੋਜ਼ਾਨਾ 100 ਐੱਸ.ਐੱਮ.ਐੱਸ. ਅਤੇ 1.5ਜੀ.ਬੀ. ਡਾਟਾ ਆਫਰ ਕੀਤਾ ਜਾ ਰਿਹਾ ਹੈ। ਦੂਜੇ ਪਲਾਨਸ ਦੀ ਤਰ੍ਹਾਂ ਇਸ 'ਚ ਵੀ ਕੰਪਨੀ ਜਿਓ ਨੈੱਟਵਰਕਸ ਲਈ ਅਨਲਿਮਟਿਡ ਫ੍ਰੀ ਕਾਲਿੰਗ ਦੇ ਰਹੀ ਹੈ। ਉੱਥੇ, ਦੂਜੇ ਨੈੱਟਵਰਕਸ ਲਈ ਇਸ ਪਲਾਨ 'ਚ 12000 ਮਿੰਟਸ ਮਿਲਦੇ ਹਨ। ਪਲਾਨ ਨੂੰ ਸਬਸਕਰਾਈਬ ਕਰਵਾਉਣ ਵਾਲੇ ਯੂਜ਼ਰਸ ਫ੍ਰੀ 'ਚ ਜਿਓ ਐਪਸ ਦਾ ਵੀ ਮਜ਼ਾ ਲੈ ਸਕਦੇ ਹਨ।

  • Per day
  • Jio
  • Plan
  • ਰੋਜ਼ਾਨਾ
  • ਜਿਓ
  • ਪਲਾਨ

ਫੇਸਬੁੱਕ ਨੇ ਚੀਨੀ ਰਾਸ਼ਟਰਪਤੀ ਲਈ ਵਰਤਿਆ ਅਜਿਹਾ ਸ਼ਬਦ ਕਿ ਮੰਗਣੀ ਪੈ ਗਈ ਮੁਆਫੀ

NEXT STORY

Stories You May Like

  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • good news for mobile users
    ਮੋਬਾਈਲ ਯੂਜ਼ਰਸ ਲਈ Good News ; ਇਸ ਪਲਾਨ 'ਚ ਫ੍ਰੀ ਮਿਲ ਰਹੀ 15 ਦਿਨ ਦੀ ਵਾਧੂ ਵੈਲਿਡਿਟੀ
  • election commission  sir data  protests  delhi
    ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ SIR ਡਾਟਾ
  • major reshuffle in the gst department
    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
  • the new plan has delighted users
    ਇੰਟਰਨੈਸ਼ਨਲ ਰੋਮਿੰਗ ਫ੍ਰੀ ! ਇਸ ਨਵੇਂ ਪਲਾਨ ਨੇ ਵਿਦੇਸ਼ ਯਾਤਰਾ ਕਰਨ ਵਾਲੇ ਯੂਜ਼ਰਸ ਦੀ ਕਰਵਾਈ ਬੱਲੇ-ਬੱਲੇ
  • epfo  pf money will be released quickly
    EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
  • now  tv channels will run on phones without a sim or data
    ਹੁਣ ਬਿਨਾਂ SIM ਅਤੇ ਡਾਟਾ ਦੇ ਫੋਨ 'ਚ ਚੱਲਣਗੇ TV ਚੈਨਲ ! ਸਰਕਾਰ ਦਾ ਵੱਡਾ ਫੈਸਲਾ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • people flocked to buy this suv
      ਇਸ SUV ਨੂੰ ਟੁੱਟ ਕੇ ਪੈ ਗਏ ਲੋਕ! ਵਿਕ ਗਈਆਂ 15 ਲੱਖ ਤੋਂ ਵੀ ਵੱਧ ਗੱਡੀਆਂ, ਕੀਮਤ...
    • samsung  s impressive phone with a 5000mah battery will launch soon
      5000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Samsung ਦਾ ਸ਼ਾਨਦਾਰ ਫੋਨ ! ਜਾਣੋ...
    • tecno  s new phone has been launched
      Tecno ਦਾ ਨਵਾਂ ਫੋਨ ਹੋਇਆ ਲਾਂਚ ! ਮਿਲੇਗੀ 6500 mAh ਦੀ ਬੈਟਰੀ ਤੇ 50MP ਦਾ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • great news for whatsapp users
      WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ,...
    • the flying car has arrived
      ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +