Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:04:07 AM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • New Delhi
  • 70 ਲੱਖ ਦੀ ਕੀਮਤ ਨਾਲ ਜਗੁਆਰ ਲੈਂਡ ਰੋਵਰ ਦੀ ਇਹ ਗੱਡੀ ਭਾਰਤ 'ਚ ਲਾਂਚ

GADGETS News Punjabi(ਗੈਜੇਟ)

70 ਲੱਖ ਦੀ ਕੀਮਤ ਨਾਲ ਜਗੁਆਰ ਲੈਂਡ ਰੋਵਰ ਦੀ ਇਹ ਗੱਡੀ ਭਾਰਤ 'ਚ ਲਾਂਚ

  • Updated: 10 Jun, 2021 02:40 PM
New Delhi
jlr launches all new f pace in india at rs 69 99 lakh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜਗੁਆਰ ਲੈਂਡ ਰੋਵਰ ਨੇ ਦੇਸ਼ ਵਿਚ ਆਪਣੀ ਐੱਫ-ਪੇਸ ਐੱਸ. ਯੂ. ਵੀ. ਦਾ ਨਵਾਂ ਮਾਡਲ ਲਾਂਚ ਕਰ ਦਿੱਤਾ ਹੈ, ਜਿਸ ਦੀ ਸ਼ੋਅਰੂਮ ਕੀਮਤ 69.99 ਲੱਖ ਰੁਪਏ ਹੈ। ਕੰਪਨੀ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਨਵੀਂ ਐੱਫ-ਪੇਸ ਐੱਸ. ਯੂ. ਵੀ. ਪੈਟਰੋਲ ਤੇ ਡੀਜ਼ਲ ਦੋਹਾਂ ਪਾਵਰਟ੍ਰੇਨ ਵਿਚ ਉਪਲਬਧ ਹੈ। ਕੰਪਨੀ ਨੇ ਬਿਆਨ ਵਿਚ ਕਿਹਾ ਕਿ ਇਹ ਗੱਡੀ 2 ਲਿਟਰ ਪੈਟਰੋਲ ਇੰਜਣ ਨਾਲ 184 ਕੇ. ਡਬਲਿਊ. ਦੀ ਪਾਵਰ ਦਿੰਦੀ ਹੈ।

ਉੱਥੇ ਹੀ, 2-ਲਿਟਰ ਡੀਜ਼ਲ ਇੰਜਣ ਨਾਲ ਵੱਧ ਤੋਂ ਵੱਧ 150 ਕੇ. ਡਬਲਿਊ. ਦੀ ਪਾਵਰ ਮਿਲਦੀ ਹੈ। ਜਗੂਆਰ ਲੈਂਡ ਰੋਵਰ (ਜੇ. ਐੱਲ. ਆਰ.) ਇੰਡੀਆ ਦੇ ਮੁਖੀ ਅਤੇ ਪ੍ਰਬੰਧਕ ਨਿਰਦੇਸ਼ਕ ਰੋਹਿਤ ਸੂਰੀ ਨੇ ਇਕ ਬਿਆਨ ਵਿਚ ਕਿਹਾ, ''ਨਵੀਂ ਜਗੁਆਰ ਐੱਫ-ਪੇਸ ਆਪਣੀ ਸੋਹਣੇਪਣ ਅਤੇ ਸਹੂਲਤਾਂ ਦੇ ਲਿਹਾਜ ਨਾਲ ਇਕ ਨਵਾਂ ਸਟੈਂਡਰ ਸਥਾਪਤ ਕਰਦੀ ਹੈ। ਸ਼ਾਨਦਾਰ ਲੁਕ ਵਿਚ ਇਹ ਗੱਡੀ ਮੌਜੂਦਾ ਤੇ ਨਵੇਂ ਗਾਹਕਾਂ ਨੂੰ ਆਕਰਸ਼ਿਤ ਕਰੇਗੀ।'' ਕੰਪਨੀ ਮੁਤਾਬਕ, ਜੇ. ਐੱਲ. ਆਰ. ਦੀ 24 ਸ਼ਹਿਰਾਂ ਵਿਚ ਡੀਲਰਸ਼ਿਪ ਹੈ। 

ਇਹ ਵੀ ਪੜ੍ਹੋ- ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਝੋਨੇ ਦੇ ਐੱਮ. ਐੱਸ. ਪੀ. 'ਚ ਕੀਤਾ ਵਾਧਾ

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਟਲੀ ਦੀ ਸੁਪਰ ਸਪੋਰਟਸ ਕਾਰ ਕੰਪਨੀ ਲੈਂਬੋਰਗਿਨੀ ਨੇ ਮੰਗਲਵਾਰ ਭਾਰਤੀ ਬਾਜ਼ਾਰ ਵਿਚ ਹੁਰਾਕਨ ਈ. ਵੀ. ਓ. ਰੀਅਲ ਵ੍ਹੀਕਲ ਡਰਾਈਵ ਸਪਾਈਡਰ ਲਾਂਚ ਕੀਤੀ ਸੀ। ਇਸ ਦੀ ਕੀਮਤ 3.54 ਕਰੋੜ ਰੁਪਏ ਹੈ। ਲੈਂਬੋਰਗਿਨੀ ਇੰਡੀਆ ਨੇ ਇਕ ਬਿਆਨ ਵਿਚ ਕਿਹਾ ਕਿ ਨਵੇਂ ਮਾਡਲ ਵਿਚ 'ਵੀ10' ਇੰਜਣ ਲੱਗਾ ਹੈ, ਜੋ 610 ਐੱਚ. ਪੀ. ਦੀ ਪਾਵਰ ਦਿੰਦਾ ਹੈ। ਇਹ ਗੱਡੀ ਸਿਫਰ ਤੋਂ 100 ਕਿਲੋਮੀਟਰ ਦੀ ਰਫ਼ਤਾਰ 3.5 ਸਕਿੰਟ ਵਿਚ ਫੜ ਸਕਦੀ ਹੈ। ਇਸ ਦੀ ਵੱਧ ਤੋਂ ਵੱਧ ਸਪੀਡ 324 ਕਿਲੋਮੀਟਰ ਪ੍ਰਤੀ ਘੰਟਾ ਹੈ।

ਇਹ ਵੀ ਪੜ੍ਹੋ- ਗੌਤਮ ਅਡਾਨੀ ਸ਼ੇਅਰ ਬਾਜ਼ਾਰ 'ਚ ਕਰਨਗੇ ਧਮਾਕਾ, ਲਿਆ ਰਹੇ ਨੇ ਦੋ IPO!

►ਖਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ

  • JLR
  • FPACE
  • ਲੈਂਡ ਰੋਵਰ
  • ਐੱਫਪੇਸ

ਭਾਰਤ ’ਚ ਜਿਮਨੀ ਦੀ ਵਿਕਰੀ ਨੂੰ ਲੈ ਕੇ ਮਾਰਕੀਟਿੰਗ ਪਲਾਨ ਤਿਆਰ ਕਰ ਰਹੀ ਮਾਰੂਤੀ ਸੁਜ਼ੂਕੀ

NEXT STORY

Stories You May Like

  • 40 days 70 times theft cctv footage ram temple case
    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਸਨਸਨੀਖੇਜ਼ ਖੁਲਾਸਾ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • tractor collision  police vehicle
    ਟਰੈਕਟਰ ਦੀ ਟੱਕਰ ਨਾਲ ਪੁਲਸ ਦੀ ਗੱਡੀ ਸਣੇ ਕਈ ਵਾਹਨ ਟਕਰਾਏ, ਜਾਨੀ ਨੁਕਸਾਨ ਤੋਂ ਬਚਾਅ
  • monsoon clouds have disappeared from 70 percent of the country
    ਦੇਸ਼ ਦੇ 70 ਫੀਸਦੀ ਹਿੱਸੇ ’ਚੋਂ ਮਾਨਸੂਨੀ ਬੱਦਲ ਗਾਇਬ, ਰਾਜਸਥਾਨ ਸਮੇਤ 7 ਸੂਬਿਆਂ ’ਚ ਅਗਲੇ 5 ਦਿਨ ਮੀਂਹ ਨਹੀਂ
  • foreigners are crazy about this indian bike
    ਭਾਰਤ ਦੀ ਇਸ ਦੇਸੀ ਬਾਈਕ ਦੇ ਦੀਵਾਨੇ ਹੋਏ ਵਿਦੇਸ਼ੀ ! 90 ਦੇਸ਼ਾਂ 'ਚ ਰਿਕਾਰਡ 70 ਲੱਖ ਵਿਕੇ ਮੋਟਰਸਾਈਕਲ
  • great phone launched
    5000mAh ਦੀ ਬੈਟਰੀ ਤੇ 13MP ਕੈਮਰੇ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਕੀਮਤ ਸਿਰਫ ...
  • nissan launches powerful suv in india
    ਭਾਰਤ 'ਚ ਲਾਂਚ ਹੋ ਗਈ ਧਾਕੜ SUV ! ਜਾਣੋ ਕੀਮਤ, ਇੰਜਣ ਤੇ ਬਿਹਤਰੀਨ ਫੀਚਰਸ
  • man dies in thar vehicle collision in batala
    ਬਟਾਲਾ 'ਚ ਥਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • redmi  s amazing phone will be launched for less than 13000
      13000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ! ਜਾਣੋ ਫੀਚਰਜ਼
    • oneplus s amazing phone is available for 15 000 rupees cheaper
      15,000 ਸਸਤਾ ਮਿਲ ਰਿਹਾ OnePlus ਦਾ ਸ਼ਾਨਦਾਰ Phone ! ਜਾਣੋ ਕੀ ਹੈ ਪੂਰੀ ਡੀਲ
    • cheapest recharge plan has arrived
      ਆ ਗਿਆ ਸਭ ਤੋਂ ਸਸਤਾ Recharge plan ! ਮਿਲੇਗੀ ਅਨਲਿਮਿਟਿਡ ਕਾਲਿੰਗ, ਡਾਟਾ ਤੇ...
    • iqoo z11 lite to be launched in india next week
      iQOO Z11 Lite ਭਾਰਤ 'ਚ ਅਗਲੇ ਹਫ਼ਤੇ ਹੋਵੇਗਾ ਲਾਂਚ: 20 ਹਜ਼ਾਰ ਤੋਂ ਘੱਟ ਕੀਮਤ...
    • ferraris supercar has arrived in india
      ਭਾਰਤ ਆਈ Ferrari ਦੀ ਸੁਪਰਕਾਰ!ਮਹਿਜ਼ 3.3 ਸੈਕਿੰਡ 'ਚ ਫੜਦੀ ਹੈ 100 ਦੀ ਰਫ਼ਤਾਰ
    • amazing phone launched with 6500mah battery
      6500mAh ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਇਸ ਦੇ ਫੀਚਰਜ਼
    • if children do something wrong on ai parents will get a message
      ਬੱਚਿਆਂ ਨੇ AI 'ਤੇ ਕੀਤਾ 'ਗਲਤ' ਕੰਮ ਤਾਂ ਮਾਪਿਆਂ ਨੂੰ ਜਾਵੇਗਾ Message
    • the company launched a cheap plan
      ਹੁਣ ਫ੍ਰੀ ਮਿਲੇਗੀ Unlimited calling ਤੇ 300GB ਡਾਟਾ ! ਕੰਪਨੀ ਨੇ ਸਸਤਾ ਪਲਾਨ...
    • upi will be charged know who will make the payment
      UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ...
    • how dangerous is it to have a tower near your home
      ਘਰ ਦੇ ਨੇੜੇ ਟਾਵਰ ਹੋਣਾ ਕਿੰਨਾ ਕੁ ਖ਼ਤਰਨਾਕ ? ਟੈਲੀਕਾਮ ਵਿਭਾਗ ਨੇ ਖੁਦ ਦੱਸਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +