Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    3:01:11 PM

  • senior assistant of dc office mohali arrested for taking bribe of rs 1 00 000

    DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000...

  • indian young man in dubai

    ਜ਼ਬਰਦਸਤ ਧਮਾਕੇ 'ਚ ਭਾਰਤੀ ਨੌਜਵਾਨ ਦੀ ਮੌਤ ! ਦੁਬਈ...

  • vegetable seller chased by drone

    ਸਬਜ਼ੀ ਵੇਚਣ ਵਾਲੇ ਸ਼ਖਸ ਪਿੱਛੇ ਇਸ ਦੇਸ਼ ਨੇ ਛੱਡ'ਤਾ...

  • huge increase in gold and silver prices  check latest rates

    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Kia Seltos ਦੀ ਬੁਕਿੰਗ ਕਲ ਤੋਂ ਸ਼ੁਰੂ, ਮਿਲਣਗੇ 37 ਸਮਾਰਟ ਫੀਚਰਜ਼

GADGETS News Punjabi(ਗੈਜੇਟ)

Kia Seltos ਦੀ ਬੁਕਿੰਗ ਕਲ ਤੋਂ ਸ਼ੁਰੂ, ਮਿਲਣਗੇ 37 ਸਮਾਰਟ ਫੀਚਰਜ਼

  • Updated: 15 Jul, 2019 03:37 PM
Gadgets
kia seltos official bookings will open from 16th july
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– ਕਿਆ ਮੋਟਰਜ਼ ਦੀ ਆਪਣੀ ਅਪਕਮਿੰਗ ਐੱਸ.ਯੂ.ਵੀ. ਸੈਲਟੋਸ ਦੀ ਬੁਕਿੰਗ ਮੰਗਲਵਾਰ ਯਾਨੀ 16 ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਕਾਰ ਨੂੰ ਆਨਲਾਈਨ ਤੋਂ ਇਲਾਵਾ ਦੇਸ਼ ਭਰ ਦੇ 206 ਸੇਲਸ ਪੁਆਇੰਟ ਤੋਂ ਬੁੱਕ ਕੀਤਾ ਜਾ ਸਕੇਗਾ। ਇਸ ਦੀ ਲਾਂਚਿੰਗ 22 ਅਗਸਤ ਨੂੰ ਹੋ ਸਕਦੀ ਹੈ। ਐੱਸ.ਯੂ.ਵੀ. ਨੂੰ 10 ਤੋਂ 12 ਲੱਖ ਰੁਪਏ ਦੇ ਪ੍ਰਾਈਜ਼ ਟੈਗ ਨਾਲ ਲਾਂਚ ਕੀਤਾ ਜਾ ਸਕਦਾ ਹੈ। ਇਹ ਇਕ ਮੇਡ ਇਨ ਇੰਡੀਆ ਕਾਰ ਹੋਵੇਗੀ। ਇਸ ਦਾ ਮੁਕਾਬਲਾ Hyundai Creta, Nissan Kicks, Mahindra XUV500 ਅਤੇ Tata Harrier ਨਾਲ ਹੋਵੇਗਾ। 

ਮਿਲਣਗੇ 37 ਸਮਾਰਟ ਫੀਚਰਜ਼
Seltos SUV ’ਚ ਸਮਾਰਟਫੋਨ ਕੁਨੈਕਟੀਵਿਟੀ ਸਮੇਤ 37 ਲੇਟੈਸਟ ਸਮਾਰਟ ਫੀਚਰਜ਼ ਮਿਲਣਗੇ। ਐੱਸ.ਯੂ.ਵੀ. ’ਚ 10.25 ਇੰਚ ਦਾ ਟੱਚਸਕਰੀਨ ਇੰਫੋਟੇਨਮੈਂਟ ਸਿਸਟਮ ਮਿਲੇਗਾ। Seltos ’ਚ ‘ਟਾਈਗਰ-ਨੋਜ਼’ ਹੈੱਡਲਾਈਟ ਦਿੱਤੀਆਂ ਗਈਆਂ ਹਨ ਜੋ ਕਿ ਇਸ ਐੱਲ.ਈ.ਡੀ. ਹੈੱਡਲਾਈਟ ਨੂੰ ਕਾਫੀ ਖੂਬਸੂਰਤ ਲੁੱਕ ਦਿੰਤੀਆਂ ਹਨ। ਸੈਲਟੋਸ ਦੀ ਛੱਤ ਦਾ ਰੰਗ ਗੱਡੀ ਦੇ ਬਾਕੀ ਰੰਗਾਂ ਨਾਲੋਂ ਅਲੱਗ ਹੋਵੇਗਾ। ਕੈਬਿਨ ’ਚ ਆਲ-ਬਲੈਕ ਥੀਮ ਦੇਖਣ ਨੂੰ ਮਿਲੇਗਾ। ਇਸ ਕਾਰ ਦੇ ਰੀਅਰ ’ਚ ਏਸੀ ਵੈਂਟਸ ਵੀ ਮਿਲੇਗਾ। 

ਇੰਜਣ
ਐੱਸ.ਯੂ.ਵੀ. ’ਚ 1.5 ਲੀਟਰ ਡੀਜ਼ਲ ਇੰਜਣ ਅਤੇ 1.4 ਲੀਟਰ ਟਰਬੋ ਪੈਟਰੋਲ ਇੰਜਣ ਮਿਲੇਗਾ। ਦੋਵੇਂ ਇੰਜਣ ਆਪਸ਼ਨ ਮੈਨੁਅਲ ਦੇ ਨਾਲ ਆਟੋਮੈਟਿਕ ਟ੍ਰਾਂਸਮਿਸ਼ਨ ਦੇ ਨਾਲ ਮੌਜੂਦ ਹੋਣਗੇ। ਇਹ ਇੰਜਣ BS-VI ਕੰਪਲੀਐਂਟ ਹੋ ਸਕਦੇ ਹਨ। 

ਹੋਰ ਫੀਚਰਜ਼
360 ਡਿਗਰੀ ਕੈਮਰਾ
ਵਾਇਰਲੈੱਸ ਚਾਰਜਿੰਗ 
ਹੈੱਡਅਪ ਡਿਸਪਲੇਅ
ਕਰੂਜ਼ ਕੰਟਰੋਲ
ਇਲੈਕਟ੍ਰੋਨਿਕ ਪਾਰਕਿੰਗ ਬ੍ਰੇਕ
ਹਿੱਲ ਅਸਿਸਟੈਂਟ
ਮਲਟੀਪਲ ਡਰਾਈਵਿੰਗ ਮੋਡ
ਹਾਈ-ਐਂਡ Bose ਸਪੀਕਰਜ਼

  • Kia Seltos
  • bookings open
  • ਕਿਆ ਮੋਟਰਜ਼
  • ਕਿਆ ਸੈਲਟੋਸ

ਆਟੋਮੋਬਾਇਲ ਸੈਕਟਰ ’ਚ SUVs ਦਾ ਵਧਿਆ ਕ੍ਰੇਜ਼, ਕਾਰਾਂ ਦੀ ਹੋ ਰਹੀ ਰਿਕਾਰਡ ਬੁਕਿੰਗ

NEXT STORY

Stories You May Like

  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ
  • bangladesh  s foreign aid drops by 37
    ਬੰਗਲਾਦੇਸ਼ ਨੂੰ ਮਿਲਣ ਵਾਲੀ ਵਿਦੇਸ਼ੀ ਸਹਾਇਤਾ 'ਚ 37% ਦੀ ਭਾਰੀ ਗਿਰਾਵਟ
  • oneplus  s flagship phones will be available at a cheaper price
    ਸਸਤੇ ਮਿਲਣਗੇ OnePlus ਦੇ ਧਾਕੜ ਫੋਨ ! OnePlus Independence Day Sale 2026 ਸੇਲ ਹੋਣ ਜਾ ਰਹੀ ਸ਼ੁਰੂ
  • pvr inox unveils  pvr inox smart cinemas
    PVR INOX ਨੇ 'PVR INOX ਸਮਾਰਟ ਸਿਨੇਮਾ' ਦੀ ਕੀਤੀ ਸ਼ੁਰੂਆਤ
  • strike begins  sanitation workers  municipal council haryana
    ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
  • promotional campaign for  batwara 1947  kicks off in jaipur
    ਜੈਪੁਰ ਤੋਂ ਸ਼ੁਰੂ ਹੋਈ 'ਬਟਵਾਰਾ 1947' ਦੀ ਪ੍ਰਮੋਸ਼ਨ ਮੁਹਿੰਮ
  • venezuela quake death toll
    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ 6,100 ਤੋਂ ਪਾਰ, ਅਮਰੀਕਾ ਨੇ ਮੁੜ ਸ਼ੁਰੂ ਕੀਤੀਆਂ 'ਡਿਪੋਟੇਸ਼ਨ ਫਲਾਈਟਾਂ'
  • second day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
Trending
Ek Nazar
healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • massive 5g phone with 8 000 mah battery launched
      8,000 mAh ਬੈਟਰੀ ਵਾਲਾ ਧਾਕੜ 5G ਫੋਨ ਹੋ ਗਿਆ ਲਾਂਚ ! 50MP ਦਾ ਹੋਵੇਗਾ ਕੈਮਰਾ
    • whatsapp services down for 24 hours
      24 ਘੰਟਿਆਂ ਲਈ WhatsApp ਸੇਵਾਵਾਂ ਹੋਈਆਂ ਬੰਦ ! ਕਾਰਨ ...
    • motorola  s 5g phone with 50mp camera launching soon
      50MP ਦੇ ਕੈਮਰੇ ਨਾਲ ਜਲਦ ਲਾਂਚ ਹੋ ਰਿਹਾ Motorola ਦਾ 5G ਫੋਨ ! ਫੀਚਰਜ਼ ਜਾਣ...
    • oneplus  s flagship phones will be available at a cheaper price
      ਸਸਤੇ ਮਿਲਣਗੇ OnePlus ਦੇ ਧਾਕੜ ਫੋਨ ! OnePlus Independence Day Sale 2026...
    • telegram removed from apple store
      Apple ਦਾ ਵੱਡਾ ਫੈਸਲਾ, ਟੈਲੀਗ੍ਰਾਮ ਨੂੰ ਐਪਲ ਸਟੋਰ ਤੋਂ ਹਟਾਇਆ
    • vivo  s amazing phone is going to be launched in india
      ਭਾਰਤ 'ਚ ਲਾਂਚ ਹੋਣ ਜਾ ਰਿਹਾ ਵੀਵੋ ਦਾ ਸ਼ਾਨਦਾਰ ਫੋਨ ! 7050mAh ਦੀ ਹੋਵੇਗੀ ਬੈਟਰੀ
    • bumper discount available on this iphone
      iPhone ਦੇ ਇਸ ਮਾਡਲ 'ਤੇ ਮਿਲ ਰਿਹਾ ਬੰਪਰ Discount ! ਜਾਣੋ ਕੀ ਹੈ ਪੂਰੀ ਡੀਲ ਤੇ...
    • this company sold 55000 electric scooters
      ਇਸ ਕੰਪਨੀ ਨੇ ਹੱਥੋ-ਹੱਥੀ ਵੇਚ 'ਤੇ 55,000 ਇਲੈਕਟ੍ਰਿਕ ਸਕੂਟਰ ! ਟੁੱਟ ਗਏ ਸਾਰੇ...
    • google took a big decision
      ਗੂਗਲ ਨੇ ਲਿਆ ਵੱਡਾ ਫੈਸਲਾ ! ਗਲਤ ਅਤੇ ਫੇਕ ਸੈਟੇਲਾਈਟ ਤਸਵੀਰਾਂ ਦੇ ਮਾਮਲੇ 'ਚ AI...
    • now you can rent an iphone
      ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +