Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    11:19:03 AM

  • uproar in the legislative assembly over the parvinder jhota murder case

    ਵਿਧਾਨ ਸਭਾ 'ਚ ਪਰਵਿੰਦਰ ਝੋਟਾ ਕਤਲ ਮਾਮਲੇ 'ਤੇ...

  • partap singh bajwa  s big statement regarding parvinder jhota in the vidhan sabha

    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ...

  • punjab legislative assembly  harpal cheema  pargat singh

    ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ...

  • uproar in the vidhan sabha over the issue of dap fertilizer

    ਵਿਧਾਨ ਸਭਾ 'ਚ DAP ਖਾਦ ਦੇ ਮੁੱਦੇ 'ਤੇ ਹੰਗਾਮਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Kodak ਨੇ ਭਾਰਤੀ ਬਾਜ਼ਾਰ 'ਚ ਪੇਸ਼ ਕੀਤੇ 7 ਨਵੇਂ ਐਂਡ੍ਰਾਇਡ , ਜਾਣੋ ਕੀਮਤ

GADGETS News Punjabi(ਗੈਜੇਟ)

Kodak ਨੇ ਭਾਰਤੀ ਬਾਜ਼ਾਰ 'ਚ ਪੇਸ਼ ਕੀਤੇ 7 ਨਵੇਂ ਐਂਡ੍ਰਾਇਡ , ਜਾਣੋ ਕੀਮਤ

  • Updated: 05 Aug, 2020 08:41 PM
Gadgets
kodak launches 7 new android in indian market
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਕੋਡੇਕ ਟੀ.ਵੀ. ਇੰਡੀਆ ਨੇ ਆਪਣੇ 7 ਨਵੇਂ ਐਂਡ੍ਰਾਇਡ ਟੀ.ਵੀ. ਵੇਰੀਐਂਟਸ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਹੈ। ਇਨ੍ਹਾਂ 'ਚ XPRO ਅਤੇ ਸੀ.ਏ. ਸੀਰੀਜ਼ ਦੇ ਟੀ.ਵੀ. ਸ਼ਾਮਲ ਹਨ ਅਤੇ ਇਨ੍ਹਾਂ ਦੀ ਸ਼ੁਰੂਆਤੀ ਕੀਮਤ 10,999 ਰੁਪਏ ਹੈ। 7XPRO ਐਂਡ੍ਰਾਇਡ ਟੀ.ਵੀ. ਵੇਰੀਐਂਟਸ 'ਚ ਉਪਲੱਬਧ ਹੋਣਗੇ, ਜਦਕਿ ਨਵੇਂ 75 ਇੰਚ ਸੀ.ਏ. ਸੀਰੀਜ਼ ਦੇ ਟੀ.ਵੀ. ਦੀ ਕੀਮਤ 9,999 ਰੁਪਏ ਹੋਵੇਗੀ। ਕੋਡੇਕ ਦੇ ਇਹ ਸਾਰੇ ਟੈਲੀਵਿਜ਼ਨ 6 ਅਗਸਤ ਤੋਂ ਐਮਾਜ਼ੋਨ ਅਤੇ ਫਲਿੱਪਕਾਰਟ 'ਤੇ ਵਿਕਰੀ ਲਈ ਉਪਲੱਬਧ ਕੀਤੇ ਜਾਣਗੇ।

ਵੇਰੀਐਂਟਸ ਦੇ ਹਿਸਾਬ ਨਾਲ ਰੱਖੀਆਂ ਗਈਆਂ ਕੀਮਤਾਂ
ਕੋਡੇਕ 7X PRO ਸੀਰੀਜ਼ ਦੇ 32 ਇੰਚ ਵਾਲੇ HD ਐਂਡ੍ਰਾਇਡ ਟੀ.ਵੀ. ਦੀ ਕੀਮਤ 10,999 ਰੁਪਏ ਹੈ। ਇਸ ਨੂੰ ਫਲਿੱਪਕਾਰਟ/ਐਮਾਜ਼ੋਨ 'ਤੇ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ।
40 ਇੰਚ FHD ਐਂਡ੍ਰਾਇਡ ਟੀ.ਵੀ. ਦੀ ਕੀਮਤ 16,499 ਰੁਪਏ ਹੈ ਅਤੇ ਇਸ ਨੂੰ ਸਿਰਫ ਐਮਾਜ਼ੋਨ 'ਤੇ ਉਪਲੱਬਧ ਕੀਤਾ ਜਾਵੇਗਾ।
ਉੱਥੇ, 43 ਇੰਚ ਵਾਲੇ ਐੱਫ.ਐੱਚ.ਡੀ. ਐਂਡ੍ਰਾਇਡ ਟੀ.ਵੀ. ਦੀ ਕੀਮਤ 18,999 ਰੁਪਏ ਹੈ। ਇਸ ਨੂੰ ਫਲਿੱਪਕਾਰਟ 'ਤੇ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ।
43 ਇੰਚ ਵਾਲੇ 4ਕੇ ਐਂਡ੍ਰਾਇਡ ਟੀ.ਵੀ. ਦੀ ਕੀਮਤ 21,999 ਰੁਪਏ ਰੱਖੀ ਗਈ ਹੈ।
ਉੱਥੇ 50 ਇੰਚ ਵਾਲੇ 4ਕੇ ਐਂਡ੍ਰਾਇਡ ਟੀ.ਵੀ. ਦੀ ਕੀਮਤ 25,999 ਰੁਪਏ ਹੈ।
55 ਇੰਚ ਵਾਲੇ 4ਕੇ ਐਂਡ੍ਰਾਇਡ ਟੀ.ਵੀ. ਦੀ ਕੀਮਤ 29,999 ਰੁਪਏ ਹੈ। ਇਹ ਤਿੰਨੋਂ ਟੈਲੀਵਿਜ਼ਨ ਐਮਾਜ਼ੋਨ 'ਤੇ ਸੇਲ ਲਈ ਉਪਲੱਬਧ ਹੋਣਗੇ।
ਕੋਡੇਕ ਸੀ.ਏ. ਸੀਰੀਜ਼ ਦੇ 75 ਇੰਚ ਵਾਲੇ 4ਕੇ ਐਂਡ੍ਰਾਇਡ ਟੀ.ਵੀ. ਦੀ ਕੀਮਤ 99,999 ਰੁਪਏ ਹੈ। ਇਹ ਟੈਲੀਵਿਜ਼ਨ ਐਮਾਜ਼ੋਨ 'ਤੇ ਵਿਕਰੀ ਲਈ ਉਪਲੱਬਧ ਹੋਣਗੇ।

ਬਿਲਟ-ਇਨ ਗੂਗਲ ਅਸਿਸਟੈਂਟ
ਇਨ੍ਹਾਂ ਟੈਲੀਵਿਜ਼ਨ 'ਚ ਵਾਇਸ ਇਨੇਬਲਡ ਬਲੂਟੁੱਥ ਰਿਮੋਟ ਅਤੇ ਬਿਲਟ-ਇਨ ਗੂਗਲ ਅਸਿਸਟੈਂਟ ਵਰਗੇ ਫੀਚਰਸ ਦਿੱਤੇ ਗਏ ਹਨ।

ਕੁਨੈਕਟੀਵਿਟੀ ਫੀਚਰਸ
ਟੈਲੀਵਿਜ਼ਨ 'ਚ ਕੁਨੈਕਟੀਵਿਟੀ ਲਈ ਕਈ ਆਪਸ਼ਨਸੰ ਜਿਵੇਂ ਕਿ Wi-Fi, ਬਲੂਟੁੱਥ , HDMI ਅਤੇ USB ਮਿਲਣਗੇ।

  • Launches
  • Android
  • Market
  • ਲਾਂਚ
  • ਐਂਡ੍ਰਾਇਡ
  • ਬਾਜ਼ਾਰ

6 ਕੈਮਰੇ ਵਾਲਾ Realme 6 Pro ਨਵੇਂ ਅਵਤਾਰ 'ਚ ਲਾਂਚ

NEXT STORY

Stories You May Like

  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • kolkata stampede 7 arrested
    ਕੋਲਕਾਤਾ: ਦੁਰਗਾ ਪੂਜਾ ਪੰਡਾਲ ਭਗਦੜ ਮਾਮਲੇ 'ਚ ਪ੍ਰਬੰਧਕਾਂ ਸਣੇ 7 ਲੋਕ ਗ੍ਰਿਫ਼ਤਾਰ
  • government job  constable  women  7 lakh rupees  haryana
    'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ ਰੁਪਏ
  • trailer for  the legend of hanuman  season 7 released
    ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23 ਅਕਤੂਬਰ ਤੋਂ ਹੋਵੇਗੀ ਪ੍ਰਸਾਰਿਤ
  • agniveer recruitment rally will be held in amritsar from december 7 to 17
    ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ
  • haryana defeated himachal pradesh by 7 wickets
    ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
  • congress appoints 6 new observers in punjab
    ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Trending
Ek Nazar
court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • this fantastic 5g phone is available at a low price
      15,000 ਰੁਪਏ ਤੋਂ ਵੀ ਸਸਤਾ ਮਿਲ ਰਿਹਾ ਇਹ ਸ਼ਾਨਦਾਰ 5G ਫੋਨ ! ਜਾਣੋ ਕੀ ਹੈ ਆਫਰ ਤੇ...
    • post a video on x and get a chance to earn lakhs
      X 'ਤੇ ਵੀਡੀਓ ਪੋਸਟ ਕਰੋ ! ਪਾਓ ਲੱਖਾਂ ਕਮਾਉਣ ਦਾ ਮੌਕਾ, ਜਾਣੋ ਕੀ ਹੈ ਪੂਰਾ ਮਾਮਲਾ
    • limit imposed on iphone purchases
      iPhone ਖ਼ਰੀਦਣ 'ਤੇ ਲੱਗੀ ਲਿਮਿਟ ! Apple ਦਾ ਨਵਾਂ ਨਿਯਮ, ਜਾਣੋ ਵਜ੍ਹਾ
    • powerful plan launched
      300GB ਡਾਟਾ ਤੇ ਅਨਲਿਮਟਿਡ ਕਾਲਿੰਗ ! ਲਾਂਚ ਹੋਇਆ ਧਾਕੜ ਪਲਾਨ
    • meta fined a whopping 25 billion charges including trump connection
      Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ, ਟਰੰਪ ਕਨੈਕਸ਼ਨ ਸਮੇਤ ਲੱਗੇ ਇਹ...
    • bajaj launches new pulsar
      ਬਜਾਜ ਨੇ ਲਾਂਚ ਕੀਤੀ ਨਵੀਂ ਪਲਸਰ, ਜਾਣੋ ਦਮਦਾਰ ਫੀਚਰਸ ਤੇ ਕੀਮਤ
    • realme  s new budget friendly phone will launch soon
      Realme ਦਾ ਨਵਾਂ ਬਜਟ-ਫ੍ਰੈਂਡਲੀ ਫੋਨ ਜਲਦ ਹੋਵੇਗਾ ਲਾਂਚ! ਜਾਣੋ ਇਸ ਦੇ ਫੀਚਰਜ਼
    • motorola  s impressive phone to launch soon
      ਜਲਦ ਲਾਂਚ ਹੋਵੇਗਾ ਮੋਟੋਰੋਲਾ ਸ਼ਾਨਦਾਰ ਫੋਨ ! ਜਾਣੋ ਫੋਨ ਦੇ ਫੀਚਰਜ਼
    • impressive phone launched with a 6 000mah battery
      6,000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
    • stunning phone launched
      50MP ਕੈਮਰੇ ਤੇ 6700mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +