Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    11:49:23 AM

  • punjab dgp gaurav yadav instructions issued to police personnel

    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ...

  • restaurant ordered food family sick  girl food poisoning

    ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ...

  • 3 bambiha gang members deported from malaysia

    ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ,...

  • rape victim  three girls  water tank

    ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਭਾਰਤ ’ਚ ਤੇਜ਼ੀ ਨਾਲ ਲੋਕਪ੍ਰਸਿੱਧ ਹੋ ਰਹੀ Koo ਐਪ, 2 ਕਰੋੜ ਤੋਂ ਪਾਰ ਹੋਈ ਯੂਜ਼ਰਸ ਦੀ ਗਿਣਤੀ

GADGETS News Punjabi(ਗੈਜੇਟ)

ਭਾਰਤ ’ਚ ਤੇਜ਼ੀ ਨਾਲ ਲੋਕਪ੍ਰਸਿੱਧ ਹੋ ਰਹੀ Koo ਐਪ, 2 ਕਰੋੜ ਤੋਂ ਪਾਰ ਹੋਈ ਯੂਜ਼ਰਸ ਦੀ ਗਿਣਤੀ

  • Edited By Rakesh,
  • Updated: 28 Dec, 2021 11:07 AM
Gadgets
koo app becoming increasingly popular in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਪਿਛਲੇ ਕੁਝ ਸਾਲਾਂ ’ਚ ਭਾਰਤ ’ਚ ਨਵੇਂ-ਨਵੇਂ ਸਟਾਰਟਅਪਸ ਸ਼ੁਰੂ ਹੋਏ ਹਨ। ਇਨ੍ਹਾਂ ’ਚੋਂ ਇਕ ‘ਕੂ’ (Koo) ਐਪ ਵੀ ਹੈ ਜੋ ਕਿ ਟਵਿਟਰ ਦੀ ਤਰ੍ਹਾਂ ਇਕ ਮਾਈਕ੍ਰੋ-ਬਲਾਗਿੰਗ ਪਲੇਟਫਾਰਮ ਹੈ। ‘ਕੂ’ ਐਪ ਨੂੰ ਮਾਰਚ 2020 ’ਚ ਭਾਰਤ ’ਚ ਪਹਿਲੇ ਬਹੂਭਾਸ਼ੀ ਮਾਈਕ੍ਰੋ-ਬਲਾਗਿੰਗ ਪਲੇਟਫਾਰਮ ਦੇ ਰੂਪ ’ਚ ਪੇਸ਼ ਕੀਤਾ ਗਿਆ ਹੈ। ਸਿਰਫ ਕਨੰੜ ਭਾਸ਼ਾ ਤੋਂ ਸ਼ੁਰੂ ਹੋਇਆ ਇਹ ਐਪ ਹੁਣ 10 ਭਾਸ਼ਾਵਾਂ ’ਚ ਉਪਲੱਬਧ ਹੈ। ਸਾਲ 2021 ’ਚ ਇਸ ਦੇਸੀ ਐਪ ਦੀ ਸਫਲਤਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ‘ਕੂ’ ਐਪ ਦੇ ਯੂਜ਼ਰਸ ਦੀ ਗਿਣਤੀ ਦੋ ਕਰੋੜ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ। 

ਦਸੰਬਰ 2021 ਦੇ ਅੱਧ ਤਕ ‘ਕੂ’ ਐਪ ਨੇ 2 ਕਰੋੜ ਡਾਊਨਲੋਡ ਦਾ ਅੰਕੜਾ ਛੂਹਣ ਦੇ ਨਾਲ ਮਹੱਤਵਪੂਰਨ ਮੀਲ ਦਾ ਪੱਥਰ ਹਾਸਿਲ ਕਰ ਲਿਆ ਹੈ। ਇਸ ਵਿਚ ਸਭ ਤੋਂ ਜ਼ਿਆਦਾ ਜ਼ਰੂਰੀ ਗੱਲ ਇਹ ਰਹੀ ਕਿ ਇਸ ਦੇਸੀ ਮੰਚ ਨੇ ਇਸ ਵਿਚੋਂ ਆਖਰੀ ਇਕ ਚੌਥਾਈ ਯਾਨੀ 50 ਲੱਖ ਤੋਂ ਜ਼ਿਆਦਾ ਯੂਜ਼ਰਸ ਸਿਰਫ ਦੋ ਮਹੀਨਿਆਂ ਦੇ ਅੰਦਰ ਜੋੜੇ ਹਨ। ਇਸਤੋਂ ਪਹਿਲਾਂ ਅਕਤੂਬਰ 2021 ’ਚ ‘ਕੂ’ ਐਪ ਦੇ ਕੁੱਲ ਡਾਊਨਲੋਡ 1.50 ਕਰੋੜ ਨੂੰ ਪਾਵਰ ਗਏ ਸਨ। 

10 ਭਾਸ਼ਾਵਾਂ ’ਚ ਉਪਲੱਬਧ ਹੈ ‘ਕੂ’ ਐਪ
ਮਾਰਚ 2020 ’ਚ ਕਨੰੜ ਦੀ ਲਾਂਚਿੰਗ ਦੇ ਨਾਲ ‘ਕੂ’ ਐਪ ਹੁਣ ਹਿੰਦੀ, ਮਰਾਠੀ, ਗੁਜਰਾਤੀ, ਤਮਿਲ, ਤੇਲੁਗੂ, ਪੰਜਾਬੀ, ਬੰਗਾਲੀ, ਅਸਮੀਆ ਅਤੇ ਅੰਗਰੇਜੀ ਸਮੇਤ 10 ਭਾਸ਼ਾਵਾਂ ’ਚ ਉਪਲੱਬਧ ਹੋ ਚੁੱਕਾ ਹੈ। ਇਸ ਪਲੇਟਫਾਰਮ ’ਤੇ ਮੌਜੂਦ ਯੂਜ਼ਰਸ ’ਚ ਮਸ਼ਹੂਰ ਹਸਤੀਆਂ ਵੀ ਸ਼ਾਮਲ ਹਨ, ਜੋ ਅੰਗਰੇਜੀ ਅਨੁਵਾਦ ਦੀ ਲੋੜ ਦੇ ਬਿਨਾਂ ਖੁਦ ਨੂੰ ਜ਼ਾਹਿਰ ਕਰਦੇ ਹਨ ਅਤੇ ਆਪਣੀ ਪਸੰਦ ਦੀਆਂ ਭਾਸ਼ਾਵਾਂ ’ਚ ਸੁਤੰਤਰ ਰੂਪ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹਨ। ‘ਕੂ’ ਐਪ ’ਤੇ ਯੂਜ਼ਰਸ ਨੂੰ ਰੀਅਲ ਟਾਈਮ ’ਚ ਕਈ ਭਾਸ਼ਾਵਾਂ ’ਚ ਅਨੁਵਾਦ ਦਾ ਵੀ ਆਪਸ਼ਨ ਮਿਲਦਾ ਹੈ। ‘ਕੂ’ ਐਪ ਜਲਦ ਹੀ ਸਾਰੀਆਂ 22 ਅਧਿਕਾਰਤ ਭਾਰਤੀ ਭਾਸ਼ਾਵਾਂ ’ਚ ਆਉਣ ਵਾਲਾ ਹੈ। 

  • Koo app
  • Smartphone app
  • social network
  • technology
  • micro blogging website

ਜੀਓ ਨੇ ਪੇਸ਼ ਕੀਤਾ ‘ਹੈਪੀ ਨਿਊ ਈਅਰ’ ਆਫਰ, ਅਨਲਿਮਟਿਡ ਕਾਲਿੰਗ ਨਾਲ ਰੋਜ਼ ਮਿਲੇਗਾ 1.5GB ਡਾਟਾ

NEXT STORY

Stories You May Like

  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • venezuela quake death toll
    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ 6,100 ਤੋਂ ਪਾਰ, ਅਮਰੀਕਾ ਨੇ ਮੁੜ ਸ਼ੁਰੂ ਕੀਤੀਆਂ 'ਡਿਪੋਟੇਸ਼ਨ ਫਲਾਈਟਾਂ'
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • dating app trend declining rapidly among the younger generation
    ਨੌਜਵਾਨ ਪੀੜ੍ਹੀ 'ਚ ਤੇਜ਼ੀ ਨਾਲ ਘਟ ਰਿਹਾ ਡੇਟਿੰਗ ਐਪ ਦਾ ਰੁਝਾਣ : ਹੋਇਆ ਵੱਡਾ ਖੁਲਾਸਾ
  • 2 drug smugglers arrested with heroin worth rs 150 crore in fazilka
    ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • police officer beats up 2 sisters who run a hotel
    ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ ਵੀਡੀਓ
  • one killed in collision between 2 motorcycles  case registered
    2 ਮੋਟਰ ਸਾਈਕਲਾਂ ਦਰਮਿਆਨ ਹੋਈ ਟੱਕਰ ’ਚ ਇਕ ਦੀ ਮੌਤ, ਕੇਸ ਦਰਜ
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tecno  s 6500mah battery gaming phone launched
      Tecno ਦਾ 6500mAh ਬੈਟਰੀ ਆਲਾ ਗੇਮਿੰਗ ਫੋਨ ਭਾਰਤ 'ਚ ਹੋਇਆ ਲਾਂਚ ! ਜਾਣੋ ਫੀਚਰਜ਼
    • know this important thing before charging the phone to 100
      ਫੋਨ ਨੂੰ 100% ਤੱਕ ਚਾਰਜ ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲ, ਨਹੀਂ ਤਾਂ...
    • a great phone with an 8560mah battery is about to be launched soon
      8560mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! ਕੀਮਤ ਜਾਣ ਉਡਣਗੇ...
    • 5g phone with 6 000 mah battery to be launched soon
      ਜਲਦ ਲਾਂਚ ਹੋਣ ਵਾਲਾ ਹੈ 6,000 mAh ਬੈਟਰੀ ਆਲਾ 5G ਫੋਨ ! ਕੀਮਤ ਸਿਰਫ ...
    • ai will be curbed
      AI 'ਤੇ ਲੱਗੇਗੀ ਲਗਾਮ: ਐਂਥ੍ਰੋਪਿਕ ਦੇ 'ਹਿਡਨ ਵਾਟਰਮਾਰਕ' ਨਾਲ ਮਿੰਟਾਂ 'ਚ...
    • good news for bsnl users
      BSNL ਯੂਜ਼ਰਸ ਲਈ Good News ! ਸ਼ੁਰੂ ਹੋਣ ਜਾ ਰਹੀ 5G ਸਰਵਿਸ, ਲਾਂਚ ਡੇਟ ਆਈ...
    • oneplus flagship phone gets 4 000 more expensive
      4,000 ਮਹਿੰਗੇ ਹੋਏ OnePlus ਦੇ ਧਾਕੜ Phone ! ਕੀਮਤ ਤੇ ਫੀਚਰਜ਼ ਜਾਣ ਉਡਣਗੇ ਹੋਸ਼
    •   meta   caught in the crossfire of children  s privacy
      ਬੱਚਿਆਂ ਦੀ ਪ੍ਰਾਈਵੇਸੀ ਨਾਲ ਖਿਲਵਾੜ 'ਚ ਫਸੀ 'ਮੇਟਾ' ! 30 ਸੂਬਿਆਂ ਵਲੋਂ ਮੇਟਾ...
    • ai boss fires employee for coming late
      AI ਬਾਸ ਨੇ ਲੇਟ ਆਉਣ 'ਤੇ ਮੁਲਾਜ਼ਮ ਨੂੰ ਕੀਤਾ ਨੌਕਰੀ 'ਚੋਂ ਬਾਹਰ
    • iphone 18 pro coming
      ਆ ਰਿਹਾ iPhone 18 Pro, ਕੀਮਤ ਤੋਂ ਲੈ ਕੇ ਪ੍ਰੋਸੈਸਰ ਤੱਕ; ਜਾਣੋ ਕੀ-ਕੀ ਬਦਲੇਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +